ਪੜਚੋਲ ਕਰੋ

ਹੁਣ ਆਮ ਆਦਮੀ ਪਾਰਟੀ 'ਚ ਹੋਏਗਾ ਇੱਕ ਹੋਰ ਵੱਡਾ ਧਮਾਕਾ

ਚੰਡੀਗੜ੍ਹ: ਆਮ ਆਦਮੀ ਪਾਰਟੀ ਦੇ ਬਾਗੀ ਅਗਲੇ ਦਿਨਾਂ ਵਿੱਚ ਇੱਕ ਹੋਰ ਵੱਡਾ ਧਮਾਕਾ ਕਰਨ ਜਾ ਰਹੇ ਹਨ। ਬੈਂਸ ਭਰਾਵਾਂ ਦੀ ਲੋਕ ਇਨਸਾਫ ਪਾਰਟੀ ਤੇ ਸੰਸਦ ਮੈਂਬਰ ਡਾ. ਧਰਮਵੀਰ ਗਾਂਧੀ ਦੇ ਪੰਜਾਬ ਮੰਚ ਨਾਲ ਮਿਲ ਕੇ ਪੰਜਾਬ ਡੈਮੋਕ੍ਰੇਟਿਕ ਅਲਾਇੰਸ ਬਣਾਉਣ ਮਗਰੋਂ ਹੁਣ ਬਾਗੀ ਵਿਧਾਇਕ ਸੁਖਪਾਲ ਖਹਿਰਾ ਨਵੇਂ ਪਾਰਟੀ ਦਾ ਐਲਾਨ ਕਰਨ ਜਾ ਰਹੇ ਹਨ। ਨਵੀਂ ਪਾਰਟੀ ਬਣਨ ਨਾਲ 'ਆਪ' ਨੂੰ ਖੋਰਾ ਲੱਗਣ ਦਾ ਆਸਾਰ ਹਨ।

ਹੁਣ ਆਮ ਆਦਮੀ ਪਾਰਟੀ 'ਚ ਹੋਏਗਾ ਇੱਕ ਹੋਰ ਵੱਡਾ ਧਮਾਕਾ

'ਆਪ' ਦੇ ਮੁਅੱਤਲ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਸ਼ਨੀਵਾਰ ਨੂੰ ਖੁਲਾਸਾ ਕੀਤਾ ਕਿ ਉਹ ਜਨਵਰੀ 2019 ਦੇ ਪਹਿਲੇ ਹਫਤੇ ਆਪਣੀ ਨਵੀਂ ਸਿਆਸੀ ਪਾਰਟੀ ਬਣਾਉਣ ਦਾ ਐਲਾਨ ਕਰ ਦੇਣਗੇ। ਉਨ੍ਹਾਂ ਕਿਹਾ ਕਿ ਸਾਲ 2019 ਦੀਆਂ ਲੋਕ ਸਭਾ ਚੋਣਾਂ ਨੇੜੇ ਆ ਗਈਆਂ ਹਨ, ਜਿਸ ਕਾਰਨ ਉਹ ਨਵੇਂ ਵਰ੍ਹੇ ਦੇ ਸ਼ੁਰੂ ਵਿੱਚ ਆਪਣੀ ਪਾਰਟੀ ਬਣਾ ਕੇ ਸਰਗਰਮੀਆਂ ਵਿੱਢ ਦੇਣਗੇ। ਅੰਦਾਜ਼ਾ ਲਾਇਆ ਜਾ ਰਿਹਾ ਹੈ ਕਿ ਖਹਿਰਾ ਵਿਧਾਇਕ ਦੇ ਅਹੁਦੇ ਤੋਂ ਅਸਤੀਫਾ ਦੇ ਕੇ ਲੋਕ ਸਭਾ ਦੀ ਚੋਣ ਲੜ ਸਕਦੇ ਹਨ। ਯਾਦ ਰਹੇ ਪਹਿਲਾਂ ਬਾਗੀ ਧੜੇ ਵੱਲੋਂ 16 ਦਸੰਬਰ ਨੂੰ ਪਟਿਆਲਾ ਵਿੱਚ ਇਨਸਾਫ ਮਾਰਚ ਦੀ ਸਮਾਪਤੀ ਮੌਕੇ ਨਵੀਂ ਸਿਆਸੀ ਪਾਰਟੀ ਬਣਾਉਣ ਤਿਆਰੀ ਸੀ ਪਰ ਉਸ ਵੇਲੇ ਪੰਜਾਬ ਡੈਮੋਕ੍ਰੇਟਿਕ ਅਲਾਇੰਸ ਦਾ ਐਲਾਨ ਕਰਕੇ ਸਾਰ ਦਿੱਤਾ ਸੀ। ਇਸ ਮਗਰੋਂ ਬਾਗੀ ਧੜੇ ਨੇ ਮਹਿਸੂਸ ਕੀਤਾ ਹੈ ਕਿ ਵੱਖਰੀ ਪਾਰਟੀ ਬਣਾਉਣ ਬਿਨਾ ਕੋਈ ਚਾਰਾ ਨਹੀਂ। ਦਿਲਚਸਪ ਗੱਲ਼ ਹੈ ਕਿ ਬਾਗੀ ਧੜੇ ਵਿੱਚ ਕੁਝ ਮਤਭੇਦ ਨਜ਼ਰ ਆ ਰੇ ਹਨ। ਸ਼ਨੀਵਾਰ ਨੂੰ ਵੀ ਦੋ ਵਧਾਇਕ ਹਾਜ਼ਰ ਨਹੀਂ ਰਹੇ। ਖਹਿਰਾ ਨਾਲ ਪੰਜ ਵਿਧਾਇਕ ਨਾਜ਼ਰ ਸਿੰਘ ਮਾਨਸ਼ਾਹੀਆ, ਕੰਵਰ ਸੰਧੂ, ਮਾਸਟਰ ਬਲਦੇਵ ਸਿੰਘ, ਪਿਰਮਲ ਸਿੰਘ ਖਾਲਸਾ ਤੇ ਜਗਦੇਵ ਸਿੰਘ ਕਮਾਲੂ ਨੇ ਹੀ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕੀਤਾ। ਵਿਧਾਇਕ ਜੈ ਕਿਸ਼ਨ ਸਿੰਘ ਰੋੜੀ ਤੇ ਜਗਤਾਰ ਸਿੰਘ ਜੱਗਾ ਹਾਜ਼ਰ ਨਹੀਂ ਸਨ। ਅਹਿਮ ਗੱਲ਼ ਇਹ ਵੀ ਹੈ ਕਿ ਖਹਿਰਾ ਨੇ ਕਿਹਾ ਹੈ ਕਿ ਨਵੀਂ ਪਾਰਟੀ ਬਣਾਉਣ ਵੇਲੇ ਬਾਗੀ ਧੜੇ ਦੇ ਵਿਧਾਇਕ ਅਸਤੀਫੇ ਨਹੀਂ ਦੇਣਗੇ ਕਿਉਂਕਿ ਉਹ ਅਸਤੀਫੇ ਦੇ ਕੇ ਅੱਠ ਹਲਕਿਆਂ ਵਿਚ ਜ਼ਿਮਨੀ ਚੋਣਾਂ ਕਰਵਾਉਣ ਦਾ ਸਰਕਾਰ ਉਪਰ ਬੋਝ ਨਹੀਂ ਪਾਉਣਗੇ ਤੇ ਨਾ ਹੀ ਅਜਿਹਾ ਕਰ ਕੇ ਅਕਾਲੀ ਦਲ ਨੂੰ ਮੁੱਖ ਵਿਰੋਧੀ ਧਿਰ ਬਣਨ ਦਾ ਰਾਹ ਸਾਫ਼ ਕਰਨਗੇ।

ਟਾਪ ਹੈਡਲਾਈਨ

BJP ਨੇ ਪੰਜਾਬ ਦੇ 3 ਆਗੂਆਂ ਨੂੰ ਭੇਜਿਆ ਕਾਰਨ ਦੱਸੋ ਨੋਟਿਸ , 7 ਦਿਨਾਂ 'ਚ ਮੰਗਿਆ ਲਿਖਤੀ ਜਵਾਬ 
BJP ਨੇ ਪੰਜਾਬ ਦੇ 3 ਆਗੂਆਂ ਨੂੰ ਭੇਜਿਆ ਕਾਰਨ ਦੱਸੋ ਨੋਟਿਸ , 7 ਦਿਨਾਂ 'ਚ ਮੰਗਿਆ ਲਿਖਤੀ ਜਵਾਬ 
Punjab News : ਰੱਖੜੀ ਦੇ ਤਿਉਹਾਰ ਮੌਕੇ ਵਾਪਰਿਆ ਦਰਦਨਾਕ ਹਾਦਸਾ, ਭੈਣ ਕੋਲ ਰੱਖੜੀ ਬਣਾਉਣ ਜਾ ਰਹੇ ਭਰਾ ਦੀ ਮੌਤ
Punjab News : ਰੱਖੜੀ ਦੇ ਤਿਉਹਾਰ ਮੌਕੇ ਵਾਪਰਿਆ ਦਰਦਨਾਕ ਹਾਦਸਾ, ਭੈਣ ਕੋਲ ਰੱਖੜੀ ਬਣਾਉਣ ਜਾ ਰਹੇ ਭਰਾ ਦੀ ਮੌਤ
Rakhi ਬੰਨ੍ਹਵਾਉਣ ਜਾ ਰਹੇ 3 ਭੈਣਾਂ ਦੇ ਇਕਲੌਤੇ ਭਰਾ ਦੀ ਸੜਕ ਹਾਦਸੇ 'ਚ ਮੌਤ , ਅਣਪਛਾਤੇ ਵਾਹਨ ਨੇ ਦਰੜਿਆ
Rakhi ਬੰਨ੍ਹਵਾਉਣ ਜਾ ਰਹੇ 3 ਭੈਣਾਂ ਦੇ ਇਕਲੌਤੇ ਭਰਾ ਦੀ ਸੜਕ ਹਾਦਸੇ 'ਚ ਮੌਤ , ਅਣਪਛਾਤੇ ਵਾਹਨ ਨੇ ਦਰੜਿਆ
Punjab News : ਰੱਖੜੀ 'ਤੇ ਮਹਿਲਾਵਾਂ ਦੇ ਮੋਬਾਈਲਾਂ 'ਤੇ ਮੁੜ ਹੋਈ ਟੂੰ-ਟੂੰ , CM ਮਾਨ ਨੇ ਖਾਤਿਆਂ 'ਚ ਪੈਸੇ ਭੇਜੇ
Punjab News : ਰੱਖੜੀ 'ਤੇ ਮਹਿਲਾਵਾਂ ਦੇ ਮੋਬਾਈਲਾਂ 'ਤੇ ਮੁੜ ਹੋਈ ਟੂੰ-ਟੂੰ , CM ਮਾਨ ਨੇ ਖਾਤਿਆਂ 'ਚ ਪੈਸੇ ਭੇਜੇ

ਵੀਡੀਓਜ਼

Sajjan Kumar ਦਾ ਨਾਮ ਲੈ ਕੇ Congress ’ਤੇ ਵਰ੍ਹੀ AAP, ਪੰਜਾਬ ਕਾਂਗਰਸ ਦੀ ਚੁੱਪੀ ’ਤੇ ਵੀ ਸਵਾਲ | Abp Sanjha
‘SAD -BJP ਦੇ ਗੱਠਜੋੜ ਦੀ ਆੜ 'ਚਨਹੀਂ ਲੁਕਣੇ ਬਾਦਲਾਂ ਦੇ ਪਾਪ’ | AAP vs Akali Dal | Abp Sanjha
Sajjan Kumar ’ਤੇ Charanjit Singh Channi ਦਾ ਤਿੱਖਾ ਹਮਲਾ; ‘ਰੋਲ ਮਾਡਲ’ ਦੱਸਣ ਵਾਲਿਆਂ ਨੂੰ ਘੇਰਿਆ | Abp Sanjha
CM Mann Wife Controversy: Gurpreet Kaur Mann ’ਤੇ 5 ਕਰੋੜ ਮੰਗਣ ਦੇ ਦੋਸ਼! NHRC ਨੇ ਲਿਆ ਨੋਟਿਸ | Abp Sanjha
Bathinda ’ਚ School Bus ਨੂੰ ਅਚਾਨਕ ਲੱਗੀ ਅੱਗ, ਅੰਦਰ ਸਵਾਰ ਸਨ 43 ਬੱਚੇ; ਮਚੀ ਹਫੜਾ-ਦਫੜੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News : ਰੱਖੜੀ ਦੇ ਤਿਉਹਾਰ ਮੌਕੇ ਵਾਪਰਿਆ ਦਰਦਨਾਕ ਹਾਦਸਾ, ਭੈਣ ਕੋਲ ਰੱਖੜੀ ਬਣਾਉਣ ਜਾ ਰਹੇ ਭਰਾ ਦੀ ਮੌਤ
Punjab News : ਰੱਖੜੀ ਦੇ ਤਿਉਹਾਰ ਮੌਕੇ ਵਾਪਰਿਆ ਦਰਦਨਾਕ ਹਾਦਸਾ, ਭੈਣ ਕੋਲ ਰੱਖੜੀ ਬਣਾਉਣ ਜਾ ਰਹੇ ਭਰਾ ਦੀ ਮੌਤ
Raksha Bandhan : ਭਾਰਤ-ਪਾਕਿ ਸਰਹੱਦ ’ਤੇ BSF ਜਵਾਨਾਂ ਨੂੰ ਭੈਣਾਂ ਨੇ ਬੰਨ੍ਹੀ ਰੱਖੜੀ, ਲੰਬੀ ਉਮਰ ਦੀ ਕੀਤੀ ਕਾਮਨਾ 
Raksha Bandhan : ਭਾਰਤ-ਪਾਕਿ ਸਰਹੱਦ ’ਤੇ BSF ਜਵਾਨਾਂ ਨੂੰ ਭੈਣਾਂ ਨੇ ਬੰਨ੍ਹੀ ਰੱਖੜੀ, ਲੰਬੀ ਉਮਰ ਦੀ ਕੀਤੀ ਕਾਮਨਾ 
Sugar Price : ਰੱਖੜੀ ’ਤੇ ਸਸਤੀ ਹੋਈ ਚੀਨੀ, 20 ਫ਼ੀਸਦੀ ਘਟੇ ਭਾਅ, ਦੁਕਾਨਾਂ ’ਤੇ ਵੀ ਘੱਟ ਹੋਣਗੇ ਰੇਟ
Sugar Price : ਰੱਖੜੀ ’ਤੇ ਸਸਤੀ ਹੋਈ ਚੀਨੀ, 20 ਫ਼ੀਸਦੀ ਘਟੇ ਭਾਅ, ਦੁਕਾਨਾਂ ’ਤੇ ਵੀ ਘੱਟ ਹੋਣਗੇ ਰੇਟ
Petrol Diesel News : ਦੇਸ਼ ਭਰ ਦੇ 2,573 ਪੈਟਰੋਲ ਪੰਪਾਂ ’ਤੇ ਵਿਕਰੀ ਬੰਦ, ਤੇਲ ’ਚ ਮਿਲਾਵਟ ਨੂੰ ਲੈ ਕੇ ਸਰਕਾਰ ਦਾ ਵੱਡਾ ਐਕਸ਼ਨ
Petrol Diesel News : ਦੇਸ਼ ਭਰ ਦੇ 2,573 ਪੈਟਰੋਲ ਪੰਪਾਂ ’ਤੇ ਵਿਕਰੀ ਬੰਦ, ਤੇਲ ’ਚ ਮਿਲਾਵਟ ਨੂੰ ਲੈ ਕੇ ਸਰਕਾਰ ਦਾ ਵੱਡਾ ਐਕਸ਼ਨ
MRP ਤੋਂ 400 ਰੁਪਏ ਮਹਿੰਗੀ ਵੇਚੀ ਬ੍ਰਾ, ਮਹਿਲਾ ਪਹੁੰਚੀ ਕੋਰਟ, ਜੱਜ ਬੋਲੇ- ਮਰਦ ਝੂਠ ਬੋਲ ਸਕਦੇ ਹਨ, ਪਰ...
MRP ਤੋਂ 400 ਰੁਪਏ ਮਹਿੰਗੀ ਵੇਚੀ ਬ੍ਰਾ, ਮਹਿਲਾ ਪਹੁੰਚੀ ਕੋਰਟ, ਜੱਜ ਬੋਲੇ- ਮਰਦ ਝੂਠ ਬੋਲ ਸਕਦੇ ਹਨ, ਪਰ...
ਚੀਨੀ, ਪਿਆਜ ਤੋਂ ਬਾਅਦ ਹੁਣ ਦੁੱਧ ਹੋਵੇਗਾ ਮਹਿੰਗਾ, 9 ਰੁਪਏ ਵੱਧ ਜਾਵੇਗਾ ਰੇਟ; ਆਮ ਲੋਕਾਂ ਨੂੰ ਲੱਗੇਗਾ ਮਹਿੰਗਾਈ ਦਾ ਵੱਡਾ ਝਟਕਾ
ਚੀਨੀ, ਪਿਆਜ ਤੋਂ ਬਾਅਦ ਹੁਣ ਦੁੱਧ ਹੋਵੇਗਾ ਮਹਿੰਗਾ, 9 ਰੁਪਏ ਵੱਧ ਜਾਵੇਗਾ ਰੇਟ; ਆਮ ਲੋਕਾਂ ਨੂੰ ਲੱਗੇਗਾ ਮਹਿੰਗਾਈ ਦਾ ਵੱਡਾ ਝਟਕਾ
Iphone 18 Pro : 9 ਸਤੰਬਰ ਨੂੰ ਕਿਹੜੇ-ਕਿਹੜੇ ਗੈਜੇਟ ਲਾਂਚ ਕਰੇਗਾ Apple, ਕੀ ਦੇ ਸਕਦਾ ਹੈ ਸਰਪ੍ਰਾਈਜ਼?
Iphone 18 Pro : 9 ਸਤੰਬਰ ਨੂੰ ਕਿਹੜੇ-ਕਿਹੜੇ ਗੈਜੇਟ ਲਾਂਚ ਕਰੇਗਾ Apple, ਕੀ ਦੇ ਸਕਦਾ ਹੈ ਸਰਪ੍ਰਾਈਜ਼?
Pakistan : ਸ਼ਹਿਬਾਜ਼ ਸਰਕਾਰ ਇਮਰਾਨ ਨੂੰ ਜਾਨੋਂ ਮਾਰਨ ਦੀ ਕੋਸ਼ਿਸ਼ ਕਰ ਰਹੀ ਹੈ', ਇਮਰਾਨ ਦੇ ਪੁੱਤਰਾਂ ਦਾ ਗੰਭੀਰ ਆਰੋਪ 
Pakistan : ਸ਼ਹਿਬਾਜ਼ ਸਰਕਾਰ ਇਮਰਾਨ ਨੂੰ ਜਾਨੋਂ ਮਾਰਨ ਦੀ ਕੋਸ਼ਿਸ਼ ਕਰ ਰਹੀ ਹੈ', ਇਮਰਾਨ ਦੇ ਪੁੱਤਰਾਂ ਦਾ ਗੰਭੀਰ ਆਰੋਪ 
Embed widget