ਪੜਚੋਲ ਕਰੋ

Cotton Industry:  ਸ੍ਰੀ ਆਨੰਦਪੁਰ ਸਾਹਿਬ ਨੂੰ ਮਿਲੇਗਾ ਕਪਾਹ ਉਦਯੋਗ ਦਾ ਵੱਡਾ ਪ੍ਰੋਜੈਕਟ ! ਭਾਜਪਾ ਨੇ ਕੀਤਾ ਐਲਾਨ

Cotton Industry:

Cotton Industry: ਸ੍ਰੀ ਆਨੰਦਪੁਰ ਸਾਹਿਬ ਤੋਂ ਭਾਜਪਾ ਦੇ ਉਮੀਦਵਾਰ ਡਾ: ਸੁਭਾਸ਼ ਸ਼ਰਮਾ ਨੇ ਬਲਾਚੌਰ ਵਿੱਚ ਚੋਣ ਪ੍ਰਚਾਰ ਦੌਰਾਨ ਵੱਖ-ਵੱਖ ਜਨ ਸਭਾਵਾਂ ਨੂੰ ਸੰਬੋਧਨ ਕੀਤਾ। ਇਸ ਦੌਰਾਨ ਡਾ: ਸੁਭਾਸ਼ ਸ਼ਰਮਾ ਨੇ ਸ੍ਰੀ ਆਨੰਦਪੁਰ ਸਾਹਿਬ ਹਲਕੇ ਦਾ ਸਭ ਤੋਂ ਅਹਿਮ ਮੁੱਦਾ ਉਠਾਉਂਦਿਆਂ ਕਿਹਾ ਕਿ ਸਾਡੇ ਹਲਕੇ ਦੇ ਸੈਂਕੜੇ ਨੌਜਵਾਨ ਕਪਾਹ ਉਦਯੋਗ ਵਿੱਚ ਕੰਮ ਕਰਨ ਲਈ ਮਹਾਰਾਸ਼ਟਰ ਅਤੇ ਗੁਜਰਾਤ ਵਰਗੇ ਸੂਬਿਆਂ ਵਿੱਚ ਜਾਂਦੇ ਹਨ। ਛੋਟੀ ਉਮਰ ਵਿੱਚ ਘਰ ਤੋਂ ਦੂਰ ਜਾਣਾ ਨੌਜਵਾਨਾਂ ਅਤੇ ਉਨ੍ਹਾਂ ਦੇ ਪਰਿਵਾਰ ਨੂੰ ਮੁਸ਼ਕਿਲਾਂ ਵਿਚ ਪਾ ਦਿੰਦਾ ਹੈ।

 ਡਾ.ਸ਼ਰਮਾ ਨੇ ਲੋਕਾਂ ਨਾਲ ਵਾਅਦਾ ਕੀਤਾ ਕਿ ਜੇਕਰ ਉਨ੍ਹਾਂ ਨੂੰ ਸ੍ਰੀ ਅਨੰਦਪੁਰ ਸਾਹਿਬ ਦੀ ਪਵਿੱਤਰ ਧਰਤੀ ਦੀ ਸੇਵਾ ਕਰਨ ਦਾ ਮੌਕਾ ਮਿਲਿਆ ਤਾਂ ਉਹ ਇੱਥੇ ਕਪਾਹ ਉਦਯੋਗ ਨਾਲ ਸਬੰਧਤ ਇਕ ਵੱਡਾ ਪ੍ਰੋਜੈਕਟ ਲੈ ਕੇ ਆਉਣਗੇ ਤਾਂ ਜੋ ਇੱਥੋਂ ਦੇ ਨੌਜਵਾਨਾਂ ਨੂੰ ਉਨ੍ਹਾਂ ਦੇ ਘਰਾਂ ਦੇ ਨੇੜੇ ਰੁਜ਼ਗਾਰ ਮਿਲ ਸਕੇ। ਉਹਨਾਂ ਕਿਹਾ ਇਸ ਦੇ ਲਈ ਜੇ ਮੈਨੂੰ ਸ਼੍ਰੀ ਆਨੰਦਪੁਰ ਸਾਹਿਬ ਤੋਂ ਦਿੱਲੀ ਤੱਕ 100 ਚੱਕਰ ਵੀ ਲਾਣੇ ਪੈਣ ਤਾਂ ਵੀ ਉਹ ਪਿੱਛੇ ਨਹੀਂ ਹਟਣਗੇ ਤੇ ਪ੍ਰੋਜੈਕਟ ਜ਼ਰੂਰ ਲੇਕਰ ਆਉਣਗੇ।

ਡਾ. ਸੁਭਾਸ਼ ਸ਼ਰਮਾ ਨੇ ਕਿਹਾ ਕਿ ਸਿਰਫ ਪ੍ਰੋਜੈਕਟ ਹੀ ਨਹੀਂ, ਮੈਂ ਮੋਦੀ ਸਰਕਾਰ ਨੂੰ ਇੱਥੇ ਇੱਕ ਹੁਨਰ ਕੇਂਦਰ ਸਥਾਪਤ ਕਰਨ ਦੀ ਵੀ ਬੇਨਤੀ ਕਰਾਂਗਾ ਤਾਂ ਜੋ ਨੌਜਵਾਨਾਂ ਨੂੰ ਕਪਾਹ ਉਦਯੋਗ ਨਾਲ ਸਬੰਧਤ ਹਰ ਤਕਨੀਕ ਦਾ ਗਿਆਨ ਹੋ ਸਕੇ। ਜਦੋਂ ਸਾਡੇ ਨੌਜਵਾਨਾਂ ਨੂੰ ਤਕਨਾਲੋਜੀ ਦਾ ਗਿਆਨ ਹੋਵੇਗਾ ਤਾਂ ਉਹ ਚੰਗੀ ਤਨਖਾਹ ਕਮਾ ਸਕਣਗੇ ਅਤੇ ਲੋੜ ਪੈਣ 'ਤੇ ਹੁਨਰਮੰਦ ਨੌਜਵਾਨ ਆਪਣੇ ਉਦਯੋਗ ਵੀ ਸਥਾਪਿਤ ਕਰ ਸਕਣਗੇ।

ਡਾ: ਸੁਭਾਸ਼ ਸ਼ਰਮਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਵਿੱਤੀ ਸਹਾਇਤਾ ਨਾ ਦੇਣ ਕਾਰਨ ਸ੍ਰੀ ਅਨੰਦਪੁਰ ਸਾਹਿਬ ਵਿਖੇ ਗਊਸ਼ਾਲਾਂ ਦਾ ਪ੍ਰਬੰਧ ਸਹੀ ਢੰਗ ਨਾਲ ਨਹੀਂ ਹੋ ਰਿਹਾ। ਉਨ੍ਹਾਂ ਕਿਹਾ ਕਿ ਸਨਾਤਨ ਧਰਮ ਵਿੱਚ ਗਾਂ ਨੂੰ ਮਾਤਾ ਦਾ ਦਰਜਾ ਦਿੱਤਾ ਗਿਆ ਹੈ। ਗਊ ਰੱਖਿਆ ਲਈ ਗਊਸ਼ਾਲਾਂ ਵਿੱਚ ਬਿਜਲੀ, ਸ਼ੈੱਡ, ਪਿੜ, ਚਾਰਾ ਆਦਿ ਵਰਗੀਆਂ ਲੋੜੀਂਦੀਆਂ ਸਹੂਲਤਾਂ ਦਾ ਹੋਣਾ ਬਹੁਤ ਜ਼ਰੂਰੀ ਹੈ। 

ਡਾ: ਸ਼ਰਮਾ ਨੇ ਕਿਹਾ ਕਿ ਮੈਂ ਸੰਸਦ ਮੈਂਬਰ ਬਣਨ ਤੋਂ ਬਾਅਦ ਗਊਆਂ ਦੇ ਰੱਖ-ਰਖਾਅ ਲਈ ਹਰ ਸਾਲ ਆਪਣੇ ਸੰਸਦੀ ਫੰਡ ਵਿੱਚੋਂ ਵੱਡੀ ਰਕਮ ਜਾਰੀ ਕਰਾਂਗਾ। ਡਾ: ਸੁਭਾਸ਼ ਸ਼ਰਮਾ ਨੇ ਕਿਹਾ ਕਿ ਗਊ ਮਾਤਾ ਦੀ ਸੇਵਾ ਸਭ ਤੋਂ ਵੱਡਾ ਪੁੰਨ ਦਾ ਕੰਮ ਹੈ ਜਿਸ ਲਈ ਨੌਜਵਾਨਾਂ ਨੂੰ ਅੱਗੇ ਆਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਗਊਆਂ ਦੀ ਸੰਭਾਲ ਨਾਲ ਕਿਸਾਨਾਂ ਨੂੰ ਵੀ ਫਾਇਦਾ ਹੋਵੇਗਾ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

AP Dhillon ਅਤੇ Diljit Dosanjh ਵਿਚਾਲੇ ਸ਼ੁਰੂ ਹੋਈ ਜ਼ੁਬਾਨੀ ਜੰਗ, ਦੋਸਾਂਝਾਵਾਲਾ ਬੋਲਿਆ- ਮੇਰੇ ਪੰਗੇ ਸਰਕਾਰਾਂ ਨਾਲ, ਕਲਾਕਾਰਾਂ ਨਾਲ ਨੀਂ...
AP Dhillon ਅਤੇ Diljit Dosanjh ਵਿਚਾਲੇ ਸ਼ੁਰੂ ਹੋਈ ਜ਼ੁਬਾਨੀ ਜੰਗ, ਦੋਸਾਂਝਾਵਾਲਾ ਬੋਲਿਆ- ਮੇਰੇ ਪੰਗੇ ਸਰਕਾਰਾਂ ਨਾਲ, ਕਲਾਕਾਰਾਂ ਨਾਲ ਨੀਂ...
Punjab Weather: ਪੰਜਾਬ-ਚੰਡੀਗੜ੍ਹ 'ਚ ਠੰਡ ਦਾ ਕਹਿਰ, 27 ਦਸੰਬਰ ਤੋਂ ਵਰ੍ਹੇਗਾ ਮੀਂਹ, 5 ਜ਼ਿਲ੍ਹਿਆਂ 'ਚ ਯੈਲੋ ਅਲਰਟ, ਜਾਣੋ ਤਾਜ਼ਾ ਅਪਡੇਟ
ਪੰਜਾਬ-ਚੰਡੀਗੜ੍ਹ 'ਚ ਠੰਡ ਦਾ ਕਹਿਰ, 27 ਦਸੰਬਰ ਤੋਂ ਵਰ੍ਹੇਗਾ ਮੀਂਹ, 5 ਜ਼ਿਲ੍ਹਿਆਂ 'ਚ ਯੈਲੋ ਅਲਰਟ, ਜਾਣੋ ਤਾਜ਼ਾ ਅਪਡੇਟ
Horrible Accident: ਧੂ-ਧੂ ਕਰਕੇ ਸੜੀ ਬੱਸ, ਜ਼ਿੰਦਾ 38 ਲੋਕ ਹੋਏ ਸੁਆਹ; ਜਾਣੋ ਕਿਵੇਂ ਵਾਪਰਿਆ ਖੌਫਨਾਕ ਹਾਦਸਾ ?
Horrible Accident: ਧੂ-ਧੂ ਕਰਕੇ ਸੜੀ ਬੱਸ, ਜ਼ਿੰਦਾ 38 ਲੋਕ ਹੋਏ ਸੁਆਹ; ਜਾਣੋ ਕਿਵੇਂ ਵਾਪਰਿਆ ਖੌਫਨਾਕ ਹਾਦਸਾ ?
Punjab News: ਵੱਡੇ ਹਾਦਸੇ ਤੋਂ ਬਾਅਦ ਦਹਿਲਿਆ ਪੰਜਾਬ, ਬਹੁ-ਮੰਜ਼ਿਲਾ ਇਮਾਰਤ ਡਿੱਗੀ, 5 ਲੋਕਾਂ ਨੂੰ ਮਲਬੇ 'ਚੋਂ ਕੱਢਿਆ ਬਾਹਰ, 1 ਲੜਕੀ ਦੀ ਮੌਤ...
ਵੱਡੇ ਹਾਦਸੇ ਤੋਂ ਬਾਅਦ ਦਹਿਲਿਆ ਪੰਜਾਬ, ਬਹੁ-ਮੰਜ਼ਿਲਾ ਇਮਾਰਤ ਡਿੱਗੀ, 5 ਲੋਕਾਂ ਨੂੰ ਮਲਬੇ 'ਚੋਂ ਕੱਢਿਆ ਬਾਹਰ, 1 ਲੜਕੀ ਦੀ ਮੌਤ...
Advertisement
ABP Premium

ਵੀਡੀਓਜ਼

ਕਿਸਾਨ ਅੰਦੋਲਨ ਬਾਰੇ ਹਰਜੀਤ ਗਰੇਵਾਲ ਦਾ ਵੱਡਾ ਬਿਆਨਕੇਂਦਰ ਸਰਕਾਰ ਦੀਆਂ ਨੀਤੀਆਂ ਨੂੰ ਲੈ ਕੇ ਚਰਨਜੀਤ ਸਿੰਘ ਚੰਨੀ ਦੇ ਵੱਡੇ ਖੁਲਾਸੇਪੰਜਾਬ 'ਚ ਇੱਕ ਹੋਰ ਥਾਣੇ 'ਤੇ ਹੋਇਆ ਹਮਲਾ, ਸੁੱਟਿਆ ਗ੍ਰੇਨੇਡਜਗਜੀਤ ਸਿੰਘ ਡੱਲੇਵਾਲ ਦੀ ਹਾਲਤ ਦੇਖੀ ਨਹੀਂ ਜਾ ਰਹੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
AP Dhillon ਅਤੇ Diljit Dosanjh ਵਿਚਾਲੇ ਸ਼ੁਰੂ ਹੋਈ ਜ਼ੁਬਾਨੀ ਜੰਗ, ਦੋਸਾਂਝਾਵਾਲਾ ਬੋਲਿਆ- ਮੇਰੇ ਪੰਗੇ ਸਰਕਾਰਾਂ ਨਾਲ, ਕਲਾਕਾਰਾਂ ਨਾਲ ਨੀਂ...
AP Dhillon ਅਤੇ Diljit Dosanjh ਵਿਚਾਲੇ ਸ਼ੁਰੂ ਹੋਈ ਜ਼ੁਬਾਨੀ ਜੰਗ, ਦੋਸਾਂਝਾਵਾਲਾ ਬੋਲਿਆ- ਮੇਰੇ ਪੰਗੇ ਸਰਕਾਰਾਂ ਨਾਲ, ਕਲਾਕਾਰਾਂ ਨਾਲ ਨੀਂ...
Punjab Weather: ਪੰਜਾਬ-ਚੰਡੀਗੜ੍ਹ 'ਚ ਠੰਡ ਦਾ ਕਹਿਰ, 27 ਦਸੰਬਰ ਤੋਂ ਵਰ੍ਹੇਗਾ ਮੀਂਹ, 5 ਜ਼ਿਲ੍ਹਿਆਂ 'ਚ ਯੈਲੋ ਅਲਰਟ, ਜਾਣੋ ਤਾਜ਼ਾ ਅਪਡੇਟ
ਪੰਜਾਬ-ਚੰਡੀਗੜ੍ਹ 'ਚ ਠੰਡ ਦਾ ਕਹਿਰ, 27 ਦਸੰਬਰ ਤੋਂ ਵਰ੍ਹੇਗਾ ਮੀਂਹ, 5 ਜ਼ਿਲ੍ਹਿਆਂ 'ਚ ਯੈਲੋ ਅਲਰਟ, ਜਾਣੋ ਤਾਜ਼ਾ ਅਪਡੇਟ
Horrible Accident: ਧੂ-ਧੂ ਕਰਕੇ ਸੜੀ ਬੱਸ, ਜ਼ਿੰਦਾ 38 ਲੋਕ ਹੋਏ ਸੁਆਹ; ਜਾਣੋ ਕਿਵੇਂ ਵਾਪਰਿਆ ਖੌਫਨਾਕ ਹਾਦਸਾ ?
Horrible Accident: ਧੂ-ਧੂ ਕਰਕੇ ਸੜੀ ਬੱਸ, ਜ਼ਿੰਦਾ 38 ਲੋਕ ਹੋਏ ਸੁਆਹ; ਜਾਣੋ ਕਿਵੇਂ ਵਾਪਰਿਆ ਖੌਫਨਾਕ ਹਾਦਸਾ ?
Punjab News: ਵੱਡੇ ਹਾਦਸੇ ਤੋਂ ਬਾਅਦ ਦਹਿਲਿਆ ਪੰਜਾਬ, ਬਹੁ-ਮੰਜ਼ਿਲਾ ਇਮਾਰਤ ਡਿੱਗੀ, 5 ਲੋਕਾਂ ਨੂੰ ਮਲਬੇ 'ਚੋਂ ਕੱਢਿਆ ਬਾਹਰ, 1 ਲੜਕੀ ਦੀ ਮੌਤ...
ਵੱਡੇ ਹਾਦਸੇ ਤੋਂ ਬਾਅਦ ਦਹਿਲਿਆ ਪੰਜਾਬ, ਬਹੁ-ਮੰਜ਼ਿਲਾ ਇਮਾਰਤ ਡਿੱਗੀ, 5 ਲੋਕਾਂ ਨੂੰ ਮਲਬੇ 'ਚੋਂ ਕੱਢਿਆ ਬਾਹਰ, 1 ਲੜਕੀ ਦੀ ਮੌਤ...
GST Council: ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਦਿੱਤਾ 'ਤੋਹਫਾ' ! ਹੁਣ ਤੋਂ ਪੌਪਕੌਰਨ 'ਤੇ ਵੀ ਲੱਗੇਗਾ GST, ਸੁਆਦ ਦੇ ਹਿਸਾਬ ਨਾਲ ਦੇਣਾ ਪਵੇਗਾ ਟੈਕਸ
GST Council: ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਦਿੱਤਾ 'ਤੋਹਫਾ' ! ਹੁਣ ਤੋਂ ਪੌਪਕੌਰਨ 'ਤੇ ਵੀ ਲੱਗੇਗਾ GST, ਸੁਆਦ ਦੇ ਹਿਸਾਬ ਨਾਲ ਦੇਣਾ ਪਵੇਗਾ ਟੈਕਸ
Punjab Municipal Corporation Election Live Updates: ਸੂਬੇ ਦੀਆਂ 5 ਨਗਰ ਨਿਗਮਾਂ ਅਤੇ 43 ਨਗਰ ਕੌਂਸਲਾਂ ਦੀਆਂ ਚੋਣਾਂ ਦੇ ਨਤੀਜੇ ਆਉਣੇ ਸ਼ੁਰੂ
Punjab Municipal Corporation Election Live Updates: ਸੂਬੇ ਦੀਆਂ 5 ਨਗਰ ਨਿਗਮਾਂ ਅਤੇ 43 ਨਗਰ ਕੌਂਸਲਾਂ ਦੀਆਂ ਚੋਣਾਂ ਦੇ ਨਤੀਜੇ ਆਉਣੇ ਸ਼ੁਰੂ
ਰੂਸ 'ਚ 9/11 ਵਰਗਾ ਵੱਡਾ ਹਮਲਾ, ਤਿੰਨ ਵੱਡੀਆਂ ਇਮਾਰਤਾਂ 'ਤੇ ਕੀਤਾ ਡ੍ਰੋਨ ਅਟੈਕ
ਰੂਸ 'ਚ 9/11 ਵਰਗਾ ਵੱਡਾ ਹਮਲਾ, ਤਿੰਨ ਵੱਡੀਆਂ ਇਮਾਰਤਾਂ 'ਤੇ ਕੀਤਾ ਡ੍ਰੋਨ ਅਟੈਕ
Punjab News: ਪੰਜਾਬ 'ਚ ਅੱਜ ਇਨ੍ਹਾਂ ਸਕੂਲਾਂ ਦੀ ਛੁੱਟੀ ਕਿਉਂ ਹੋਈ ਰੱਦ ? ਪ੍ਰਸ਼ਾਸਨ ਨੇ ਦੱਸਿਆ ਆਮ ਦਿਨਾਂ ਵਾਂਗ ਖੁੱਲ੍ਹਣਗੇ ਸਕੂਲ
ਪੰਜਾਬ 'ਚ ਅੱਜ ਇਨ੍ਹਾਂ ਸਕੂਲਾਂ ਦੀ ਛੁੱਟੀ ਕਿਉਂ ਹੋਈ ਰੱਦ ? ਪ੍ਰਸ਼ਾਸਨ ਨੇ ਦੱਸਿਆ ਆਮ ਦਿਨਾਂ ਵਾਂਗ ਖੁੱਲ੍ਹਣਗੇ ਸਕੂਲ
Embed widget