ਪੜਚੋਲ ਕਰੋ

ਚੋਣ ਨਤੀਜੇ 2024

(Source: ECI/ABP News/ABP Majha)

Parliament Building Inauguration: ਨਵੇਂ ਪਾਰਲੀਮੈਂਟ ਦੇ ਉਦਘਾਟਨ ਲਈ CM ਭਗਵੰਤ ਮਾਨ ਜਾਣਗੇ ਜਾਂ ਨਹੀਂ? ਲਿਆ ਇਹ ਵੱਡਾ ਫੈਸਲਾ

CM Bhagwant Mann ਨੇ ਕਿਹਾ ਜੇ ਰਾਸ਼ਟਰਪਤੀ ਇਸ ਨਵੇਂ ਸੰਸਦ ਭਵਨ ਨੂੰ ਦੇਸ਼ ਦੇ ਲੋਕਾਂ ਨੂੰ ਸਮਰਪਿਤ ਕਰਨ ਤਾਂ ਉਹਨਾਂ ਨੂੰ ਇਸ ਪ੍ਰੋਗਰਾਮ ਵਿਚ ਸ਼ਾਮਲ ਹੋਣਾ ਚੰਗਾ ਲੱਗੇਗਾ।

Punjab CM Bhagwant Mann :  ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (CM Bhagwant Mann) ਨੇ ਨਵੇਂ ਸੰਸਦ ਭਵਨ ਦੇ ਉਦਘਾਟਨ ਸਮਾਰੋਹ ਵਿਚ ਦੇਸ਼ ਦੇ ਰਾਸ਼ਟਰਪਤੀ ਨੂੰ ਨਾ ਸੱਦ ਕੇ ਦੇਸ਼ ਦੇ ਰਾਸ਼ਟਰਪਤੀ ਦੇ ਅਹੁਦੇ ਦਾ ਅਪਮਾਨ ਕੀਤੇ ਜਾਣ ਦਾ ਦੋਸ਼ ਲਾਉਂਦੇ ਹੋਏ ਕਿਹਾ ਕਿ ਉਹ 28 ਮਈ ਨੂੰ ਨਵੇਂ ਸੰਸਦ ਭਵਨ ਦੇ ਉਦਘਾਟਨ ਸਮਾਰੋਹ ਵਿੱਚ ਸ਼ਾਮਲ ਨਹੀਂ ਹੋਣਗੇ।

ਇੱਥੇ ਇੱਕ ਬਿਆਨ ਵਿੱਚ ਮੁੱਖ ਮੰਤਰੀ ਨੇ ਕਿਹਾ, ਜਦੋਂ ਵੀ ਸੰਸਦ ਦਾ ਨਵਾਂ ਸੈਸ਼ਨ ਬੁਲਾਇਆ ਜਾਂਦਾ ਹੈ ਤਾਂ ਰਾਸ਼ਟਰਪਤੀ ਵੱਲੋਂ ਹਰ ਸੰਸਦ ਮੈਂਬਰ ਨੂੰ ਸੈਸ਼ਨ ਵਿੱਚ ਸ਼ਾਮਲ ਹੋਣ ਲਈ ਸੱਦਾ ਦਿੱਤਾ ਜਾਂਦਾ ਹੈ। ਹਾਲਾਂਕਿ, ਉਨ੍ਹਾਂ ਕਿਹਾ, ਇਹ ਵਿਡੰਬਨਾ ਹੈ ਕਿ ਨਵੀਂ ਸੰਸਦ ਦੇ ਉਦਘਾਟਨੀ ਸਮਾਰੋਹ ਵਿੱਚ ਸਰਕਾਰ ਦੇ ਸੰਵਿਧਾਨਕ ਮੁਖੀ ਨੂੰ ਵੀ ਸੱਦਾ ਨਹੀਂ ਦਿੱਤਾ ਗਿਆ ਸੀ।

ਮਾਨ ਨੇ ਕਿਹਾ ਕਿ ਇਹ ‘ਸੰਵਿਧਾਨ ਦਾ ਮਜ਼ਾਕ’ ਹੈ ਜੋ ਕਿ ਪੂਰੀ ਤਰ੍ਹਾਂ ਨਾਲ ਬੇਇਨਸਾਫ਼ੀ ਅਤੇ ਅਣਇੱਛਤ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਸੰਵਿਧਾਨ ਨਿਰਮਾਤਾ ਡਾ. ਬੀਆਰ ਅੰਬੇਡਕਰ, ਜਿਨ੍ਹਾਂ ਨੇ ਲੋਕਤੰਤਰ ਨੂੰ ਸਫਲਤਾਪੂਰਵਕ ਕੰਮ ਕਰਨ ਨੂੰ ਯਕੀਨੀ ਬਣਾਉਣ ਲਈ ਮੂਲ ਕਦਰਾਂ-ਕੀਮਤਾਂ ਦੀ ਸਥਾਪਨਾ ਕੀਤੀ ਸੀ। ਹਾਲਾਕਿ, ਉਨ੍ਹਾਂ ਨੇ ਕਿਹਾ ਕਿ ਇੱਕ ਡੂੰਘੀ ਸਾਜ਼ਿਸ਼ ਤਹਿਤ ਭਾਜਪਾ ਦੀ ਅਗਵਾਈ ਵਾਲੀ ਐਨਡੀਏ ਸਰਕਾਰ ਇਸ ਤਰ੍ਹਾਂ ਦੇ ਨਖਰਿਆਂ ਵਿਚ ਲਿਪਤ ਹੋ ਕੇ ਸੰਵਿਧਾਨ ਦੇ ਨਿਰਮਾਤਾਵਾਂ ਦਾ ਅਨਾਦਰ ਕਰਦੀ ਨਜ਼ਰ ਆ ਰਹੀ ਹੈ। 

ਮਾਨ ਨੇ ਕਿਹਾ, ਦੇਸ਼ ਵਾਸੀ ਇਸ ਨੂੰ ਕਦੇ ਵੀ ਸਵੀਕਾਰ ਨਹੀਂ ਕਰਨਗੇ ਤੇ ਆਉਣ ਵਾਲੇ ਦਿਨਾਂ ਵਿੱਚ ਭਾਜਪਾ ਨੂੰ ਸਬਕ ਸਿਖਾਉਣਗੇ।
ਸੀਐਮ ਮਾਨ ਨੇ ਅੱਗੇ ਕਿਹਾ ਕਿ ਜੇ ਰਾਸ਼ਟਰਪਤੀ ਇਸ ਨਵੀਂ ਸੰਸਦ ਨੂੰ ਦੇਸ਼ ਦੇ ਲੋਕਾਂ ਨੂੰ ਸਮਰਪਿਤ ਕਰਨਗੇ ਤਾਂ ਉਹਨਾਂ ਨੂੰ ਇਸ ਪ੍ਰੋਗਰਾਮ ਵਿੱਚ ਹਿੱਸਾ ਲੈਣਾ ਪਸੰਦ ਨਹੀਂ ਕਰਨਗੇ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਇਹ ਵੀ ਪੜ੍ਹੋ : ਵਿਆਹ ਤੋਂ ਬਾਅਦ ਕੈਨੇਡਾ ਜਾ ਲੜਕੀ ਨੇ ਸਬੰਧ ਬਣਾਉਣ ਤੋਂ ਕੀਤਾ ਇਨਕਾਰ, ਮਾਮਲਾ ਪਹੁੰਚਿਆ ਹਾਈਕੋਰਟ, ਅਦਾਲਤ ਨੇ ਦਿੱਤਾ ਸਖਤ ਆਦੇਸ਼

ਇਹ ਵੀ ਪੜ੍ਹੋ :ਪੰਜਾਬ ਦੀਆਂ ਜੇਲ੍ਹਾਂ 'ਚ ਗੈਂਗਵਾਰ ਦਾ ਖਤਰਾ, ਦੋ ਬਦਮਾਸ਼ਾਂ ਦੇ ਕਤਲ ਮਗਰੋਂ ਹਾਈ ਅਲਰਟ ਜਾਰੀ

ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Barnala Results: ਬਾਗੀ ਬਾਠ ਨੇ ਵਿਗਾੜੀ ‘ਆਪ’ ਦੀ ਖੇਡ! ਢਹਿ ਗਿਆ ਮਜਬੂਤ ਗੜ੍ਹ?
Barnala Results: ਬਾਗੀ ਬਾਠ ਨੇ ਵਿਗਾੜੀ ‘ਆਪ’ ਦੀ ਖੇਡ! ਢਹਿ ਗਿਆ ਮਜਬੂਤ ਗੜ੍ਹ?
Punjab By Poll: ਗਿੱਦੜਬਾਹਾ ਵਾਲਿਆਂ ਨੇ ਨਹੀਂ ਦਿੱਤਾ ਸੁਖਰਾਜ ਸਿੰਘ ਦਾ ਸਾਥ, ਨੋਟਾਂ ਤੋਂ ਵੀ ਘੱਟ ਪਈਆਂ  ਵੋਟਾਂ !
Punjab By Poll: ਗਿੱਦੜਬਾਹਾ ਵਾਲਿਆਂ ਨੇ ਨਹੀਂ ਦਿੱਤਾ ਸੁਖਰਾਜ ਸਿੰਘ ਦਾ ਸਾਥ, ਨੋਟਾਂ ਤੋਂ ਵੀ ਘੱਟ ਪਈਆਂ ਵੋਟਾਂ !
Punjab By Poll Result: ਆਪ ਨੇ 2 ਤੇ ਕਾਂਗਰਸ ਨੇ 1 ਸੀਟ 'ਤੇ ਮਾਰੀ ਬਾਜ਼ੀ, ਚੌਥੀ ਸੀਟ 'ਤੇ ਆਪ ਦੀ ਲੀਡ
Punjab By Poll Result: ਆਪ ਨੇ 2 ਤੇ ਕਾਂਗਰਸ ਨੇ 1 ਸੀਟ 'ਤੇ ਮਾਰੀ ਬਾਜ਼ੀ, ਚੌਥੀ ਸੀਟ 'ਤੇ ਆਪ ਦੀ ਲੀਡ
Gidderbaha Results: ਗਿੱਦੜਬਾਹਾ 'ਚ ਮਨਪ੍ਰੀਤ ਬਾਦਲ ਨਾਲ ਬੁਰੀ ਹੋਈ! ਅਕਾਲੀ ਦਲ ਦਾ ਜ਼ੋਰ ਵੀ ਨਾ ਆਇਆ ਕੰਮ
Gidderbaha Results: ਗਿੱਦੜਬਾਹਾ 'ਚ ਮਨਪ੍ਰੀਤ ਬਾਦਲ ਨਾਲ ਬੁਰੀ ਹੋਈ! ਅਕਾਲੀ ਦਲ ਦਾ ਜ਼ੋਰ ਵੀ ਨਾ ਆਇਆ ਕੰਮ
Advertisement
ABP Premium

ਵੀਡੀਓਜ਼

Sikh | ਸਿੱਖਾਂ 'ਤੇ ਚੁਟਕਲੇ ਬਣਾਉਣ ਵਾਲਿਆਂ ਦੀ ਨਹੀਂ ਹੋਵੇਗੀ ਖ਼ੈਰ! | Supreme CourtAman Arora | Bhagwant Maan | ਪ੍ਰਧਾਨ ਬਣਨ ਤੋਂ ਬਾਅਦ ਅਮਨ ਅਰੋੜਾ ਦਾ ਵੱਡਾ ਬਿਆਨ! |Abp Sanjhaਰਵਿੰਦਰ ਗਰੇਵਾਲ ਦੀ ਧੀ ਦਾ ਪੰਜਾਬੀ ਸਿੰਗਰ ਨਾਲ ਹੋਇਆ ਵਿਆਹਦਿਲਜੀਤ ਦੇ ਮੁਰੀਦ ਹੋਏ ਗੁਜਰਾਤੀ ਲੋਕ , ਕਹਿੰਦੇ ਹੁਣ ਸਾਡਾ ਹੋਇਆ ਦੋਸਾਂਝਾਵਲਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Barnala Results: ਬਾਗੀ ਬਾਠ ਨੇ ਵਿਗਾੜੀ ‘ਆਪ’ ਦੀ ਖੇਡ! ਢਹਿ ਗਿਆ ਮਜਬੂਤ ਗੜ੍ਹ?
Barnala Results: ਬਾਗੀ ਬਾਠ ਨੇ ਵਿਗਾੜੀ ‘ਆਪ’ ਦੀ ਖੇਡ! ਢਹਿ ਗਿਆ ਮਜਬੂਤ ਗੜ੍ਹ?
Punjab By Poll: ਗਿੱਦੜਬਾਹਾ ਵਾਲਿਆਂ ਨੇ ਨਹੀਂ ਦਿੱਤਾ ਸੁਖਰਾਜ ਸਿੰਘ ਦਾ ਸਾਥ, ਨੋਟਾਂ ਤੋਂ ਵੀ ਘੱਟ ਪਈਆਂ  ਵੋਟਾਂ !
Punjab By Poll: ਗਿੱਦੜਬਾਹਾ ਵਾਲਿਆਂ ਨੇ ਨਹੀਂ ਦਿੱਤਾ ਸੁਖਰਾਜ ਸਿੰਘ ਦਾ ਸਾਥ, ਨੋਟਾਂ ਤੋਂ ਵੀ ਘੱਟ ਪਈਆਂ ਵੋਟਾਂ !
Punjab By Poll Result: ਆਪ ਨੇ 2 ਤੇ ਕਾਂਗਰਸ ਨੇ 1 ਸੀਟ 'ਤੇ ਮਾਰੀ ਬਾਜ਼ੀ, ਚੌਥੀ ਸੀਟ 'ਤੇ ਆਪ ਦੀ ਲੀਡ
Punjab By Poll Result: ਆਪ ਨੇ 2 ਤੇ ਕਾਂਗਰਸ ਨੇ 1 ਸੀਟ 'ਤੇ ਮਾਰੀ ਬਾਜ਼ੀ, ਚੌਥੀ ਸੀਟ 'ਤੇ ਆਪ ਦੀ ਲੀਡ
Gidderbaha Results: ਗਿੱਦੜਬਾਹਾ 'ਚ ਮਨਪ੍ਰੀਤ ਬਾਦਲ ਨਾਲ ਬੁਰੀ ਹੋਈ! ਅਕਾਲੀ ਦਲ ਦਾ ਜ਼ੋਰ ਵੀ ਨਾ ਆਇਆ ਕੰਮ
Gidderbaha Results: ਗਿੱਦੜਬਾਹਾ 'ਚ ਮਨਪ੍ਰੀਤ ਬਾਦਲ ਨਾਲ ਬੁਰੀ ਹੋਈ! ਅਕਾਲੀ ਦਲ ਦਾ ਜ਼ੋਰ ਵੀ ਨਾ ਆਇਆ ਕੰਮ
Punjab By Poll: ਆਪ ਨੇ ਕਾਂਗਰਸ ਤੋਂ ਖੋਹਿਆ ਚੱਬੇਵਾਲ ! ਡਾਂ ਇਸ਼ਾਂਕ ਨੇ ਵੱਡੀ ਲੀਡ ਨਾਲ ਜਿੱਤ ਕੀਤੀ ਦਰਜ, ਪੜ੍ਹੋ ਪੂਰਾ ਹਾਲ
Punjab By Poll: ਆਪ ਨੇ ਕਾਂਗਰਸ ਤੋਂ ਖੋਹਿਆ ਚੱਬੇਵਾਲ ! ਡਾਂ ਇਸ਼ਾਂਕ ਨੇ ਵੱਡੀ ਲੀਡ ਨਾਲ ਜਿੱਤ ਕੀਤੀ ਦਰਜ, ਪੜ੍ਹੋ ਪੂਰਾ ਹਾਲ
ਮਨਪ੍ਰੀਤ ਬਾਦਲ ਦਾ ਸਿਆਸੀ ਸਫ਼ਰ ਹੋਇਆ ਖ਼ਤਮ ? ਗਿੱਦੜਬਾਹਾ ਤੋਂ ਸ਼ਰਮਨਾਕ ਹਾਰ ਵੱਲ ਵਧ ਰਿਹਾ 'ਬਾਦਲ ਪਰਿਵਾਰ'
ਮਨਪ੍ਰੀਤ ਬਾਦਲ ਦਾ ਸਿਆਸੀ ਸਫ਼ਰ ਹੋਇਆ ਖ਼ਤਮ ? ਗਿੱਦੜਬਾਹਾ ਤੋਂ ਸ਼ਰਮਨਾਕ ਹਾਰ ਵੱਲ ਵਧ ਰਿਹਾ 'ਬਾਦਲ ਪਰਿਵਾਰ'
Election Results 2024 Live Coverage:  'ਮੇਰਾ ਬੇਟਾ ਬਣੇਗਾ ਮੁੱਖ ਮੰਤਰੀ', ਮਹਾਰਾਸ਼ਟਰ 'ਚ NDA ਦੀ ਸ਼ਾਨਦਾਰ ਜਿੱਤ ਤੋਂ ਬਾਅਦ ਬੋਲੀ Devendra Fadnavis ਦੀ ਮਾਂ...
'ਮੇਰਾ ਬੇਟਾ ਬਣੇਗਾ ਮੁੱਖ ਮੰਤਰੀ', ਮਹਾਰਾਸ਼ਟਰ 'ਚ NDA ਦੀ ਸ਼ਾਨਦਾਰ ਜਿੱਤ ਤੋਂ ਬਾਅਦ ਬੋਲੀ Devendra Fadnavis ਦੀ ਮਾਂ...
Punjab Bypoll Result: ਬਰਨਾਲਾ 'ਚ AAP ਨੂੰ ਪਛਾਣ ਕੇ ਕਾਂਗਰਸ ਦੇ ਕਾਲਾ ਢਿਲੋਂ ਆਏ ਅੱਗੇ, ਇੱਦਾਂ ਬਣਾਈ ਬੜ੍ਹਤ
Punjab Bypoll Result: ਬਰਨਾਲਾ 'ਚ AAP ਨੂੰ ਪਛਾਣ ਕੇ ਕਾਂਗਰਸ ਦੇ ਕਾਲਾ ਢਿਲੋਂ ਆਏ ਅੱਗੇ, ਇੱਦਾਂ ਬਣਾਈ ਬੜ੍ਹਤ
Embed widget