ਪੜਚੋਲ ਕਰੋ

ਬਾਦਲ ਨੇ ਲਾਇਆ ਅਕਾਲੀ ਦਲ ਤੇ ਬੀਜੇਪੀ ਵਿਚਾਲੇ 'ਫੈਵੀਕੌਲ ਦਾ ਜੋੜ'

ਦੇਸ਼ ਭਰ ਵਿੱਚ ਵੱਡੀ ਜਿੱਤ ਹਾਸਲ ਕਰਨ ਮਗਰੋਂ ਬੀਜੇਪੀ ਪੰਜਾਬ ਵਿੱਚ ਵੀ ਹੱਥ-ਪੈਰ ਮਾਰ ਰਹੀ ਹੈ। ਚਰਚਾ ਹੈ ਕਿ ਬੀਜੇਪੀ ਅਗਲੀਆਂ ਵਿਧਾਨ ਸਭਾ ਇਕੱਲੇ ਤੌਰ 'ਤੇ ਲੜ ਸਕਦੀ ਹੈ। ਪੰਜਾਬ ਬੀਜੇਪੀ ਜਾਂ ਤਾਂ ਅਕਾਲੀ ਦਲ ਤੋਂ ਬਰਾਬਰ ਸੀਟਾਂ ਲੈਣ ਜਾਂ ਫਿਰ ਇਕੱਲੇ ਮੈਦਾਨ ਵਿੱਚ ਨਿੱਤਰਣ ਲਈ ਪਰ ਤੋਲ ਰਹੀ ਹੈ। ਇਸ ਤੋਂ ਕੁਝ ਅਕਾਲੀ ਲੀਡਰ ਔਖੇ ਵੀ ਹਨ। ਮੀਡੀਆ ਵਿੱਚ ਚਰਚਾ ਸੀ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਸਥਾਨਕ ਲੀਡਰਾਂ ਦੀ ਬਿਆਨਬਾਜ਼ੀ ਮਗਰੋਂ ਅਮਿਤ ਸ਼ਾਹ ਨੂੰ ਮਿਲਣਗੇ।

ਚੰਡੀਗੜ੍ਹ: ਦੇਸ਼ ਭਰ ਵਿੱਚ ਵੱਡੀ ਜਿੱਤ ਹਾਸਲ ਕਰਨ ਮਗਰੋਂ ਬੀਜੇਪੀ ਪੰਜਾਬ ਵਿੱਚ ਵੀ ਹੱਥ-ਪੈਰ ਮਾਰ ਰਹੀ ਹੈ। ਚਰਚਾ ਹੈ ਕਿ ਬੀਜੇਪੀ ਅਗਲੀਆਂ ਵਿਧਾਨ ਸਭਾ ਇਕੱਲੇ ਤੌਰ 'ਤੇ ਲੜ ਸਕਦੀ ਹੈ। ਪੰਜਾਬ ਬੀਜੇਪੀ ਜਾਂ ਤਾਂ ਅਕਾਲੀ ਦਲ ਤੋਂ ਬਰਾਬਰ ਸੀਟਾਂ ਲੈਣ ਜਾਂ ਫਿਰ ਇਕੱਲੇ ਮੈਦਾਨ ਵਿੱਚ ਨਿੱਤਰਣ ਲਈ ਪਰ ਤੋਲ ਰਹੀ ਹੈ। ਇਸ ਤੋਂ ਕੁਝ ਅਕਾਲੀ ਲੀਡਰ ਔਖੇ ਵੀ ਹਨ। ਮੀਡੀਆ ਵਿੱਚ ਚਰਚਾ ਸੀ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਸਥਾਨਕ ਲੀਡਰਾਂ ਦੀ ਬਿਆਨਬਾਜ਼ੀ ਮਗਰੋਂ ਅਮਿਤ ਸ਼ਾਹ ਨੂੰ ਮਿਲਣਗੇ। ਦੂਜੇ ਪਾਸੇ ਅਕਾਲੀ ਦਲ ਦੇ ਸਰਪ੍ਰਸਤ ਤੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਦਾਅਵਾ ਕੀਤਾ ਹੈ ਕਿ ਉਹ ਕਿਸੇ ਵੀ ਸੂਰਤ ਵਿੱਚ ਬੀਜੇਪੀ ਦਾ ਸਾਥ ਨਹੀਂ ਛੱਡਣਗੇ। ਉਨ੍ਹਾਂ ਆਖਿਆ ਹੈ ਕਿ ਭਾਵੇਂ ਉਨ੍ਹਾਂ ਨੂੰ ਫਾਇਦਾ ਹੋਵੇ ਜਾਂ ਨੁਕਸਾਨ ਪਰ ਉਹ ਇਹ ਸਾਥ ਨਹੀਂ ਛੱਡਣਗੇ। ਹਰਿਆਣਾ ਚੋਣਾਂ ਬਾਰੇ ਉਨ੍ਹਾਂ ਆਖਿਆ ਕਿ ਇਹ ਫ਼ੈਸਲਾ ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਨੇ ਕਰਨਾ ਹੈ ਤੇ ਪ੍ਰਧਾਨ ਨੇ ਮਸ਼ਵਰਾ ਕਰਕੇ ਫ਼ੈਸਲਾ ਲੈਣਾ ਹੈ। ਉਨ੍ਹਾਂ ਦੀ ਨਿੱਜੀ ਰਾਏ ਬੀਜੇਪੀ ਦੇ ਸਾਥ ਦੀ ਹੈ। ਦਰਅਸਲ ਅਕਾਲੀ ਦਲ ਤੇ ਬੀਜੇਪੀ ਵਿਚਾਲੇ ਰਿਸ਼ਤੇ ਨੂੰ ਜੋੜ ਕੇ ਰੱਖਣ ਵਾਲੇ ਪ੍ਰਕਾਸ਼ ਸਿੰਘ ਬਾਦਲ ਹੀ ਹਨ। ਬੀਜੇਪੀ ਦੀ ਸੀਨੀਅਰ ਲੀਡਰਸ਼ਿਪ ਉਨ੍ਹਾਂ ਦਾ ਕਾਫੀ ਸਤਿਕਾਰ ਕਰਦੀ ਹੈ। ਇਸ ਲਈ ਜਦੋਂ ਵੀ ਪੰਜਾਬ ਦੀ ਲੀਡਰਸ਼ਿਪ ਵਿਚਾਲੇ ਤਰੇੜਾਂ ਆਉਂਦੀਆਂ ਹਨ ਤਾਂ ਬਾਦਲ ਸਿੱਧੇ ਹਾਈਕਮਾਨ ਨੂੰ ਮਿਲ ਕੇ ਸਭ ਠੀਕ ਲੈਂਦੇ ਹਨ। ਇਸ ਲਈ ਅਕਸਰ ਕਿਹਾ ਜਾਂਦਾ ਹੈ ਕਿ ਬਾਦਲ ਦੇ ਹੁੰਦਿਆਂ ਬੀਜੇਪੀ-ਅਕਾਲੀ ਦਲ ਦੇ ਗੱਠਜੋੜ ਨੂੰ ਕੋਈ ਖ਼ਤਰਾ ਨਹੀਂ।

ਟਾਪ ਹੈਡਲਾਈਨ

ਮਲੇਰਕੋਟਲਾ 'ਚ ਆਪਸ 'ਚ ਭਿੜੇ ਕਾਂਗਰਸੀ ਆਗੂ, ਸਾਬਕਾ ਵਿਧਾਇਕ ਜੱਸੀ ਅਤੇ ਰਜੀਆ ਸੁਲਤਾਨਾ ਦੇ ਸਮਰਥਕ ਆਹਮੋ-ਸਾਹਮਣੇ; ਮੱਚਿਆ ਹੰਗਾਮਾ
ਮਲੇਰਕੋਟਲਾ 'ਚ ਆਪਸ 'ਚ ਭਿੜੇ ਕਾਂਗਰਸੀ ਆਗੂ, ਸਾਬਕਾ ਵਿਧਾਇਕ ਜੱਸੀ ਅਤੇ ਰਜੀਆ ਸੁਲਤਾਨਾ ਦੇ ਸਮਰਥਕ ਆਹਮੋ-ਸਾਹਮਣੇ; ਮੱਚਿਆ ਹੰਗਾਮਾ
ਮਾਨਸਾ 'ਚ ਸਾਬਕਾ ਫੌਜੀ ਦਾ ਕਤਲ, ਘਰ ਚੋਂ ਮਿਲੀ ਲਾਸ਼, ਪਤਨੀ ਨੂੰ ਲਿਆ ਹਿਰਾਸਤ 'ਚ; ਮਾਮਲਾ ਜਾਣ ਕੇ ਉੱਡ ਜਾਣਗੇ ਹੋਸ਼
ਮਾਨਸਾ 'ਚ ਸਾਬਕਾ ਫੌਜੀ ਦਾ ਕਤਲ, ਘਰ ਚੋਂ ਮਿਲੀ ਲਾਸ਼, ਪਤਨੀ ਨੂੰ ਲਿਆ ਹਿਰਾਸਤ 'ਚ; ਮਾਮਲਾ ਜਾਣ ਕੇ ਉੱਡ ਜਾਣਗੇ ਹੋਸ਼
ਪੀਐਮ ਮੋਦੀ ਨਾਲ ਮੁਲਾਕਾਤ ਮਗਰੋਂ ਸੁਖਬੀਰ ਬਾਦਲ ਨੇ ਸੱਦ ਲਈ ਬੈਠਕ, ਹੋਵੇਗਾ SAD-BJP ਦਾ ਗੱਠਜੋੜ?
ਪੀਐਮ ਮੋਦੀ ਨਾਲ ਮੁਲਾਕਾਤ ਮਗਰੋਂ ਸੁਖਬੀਰ ਬਾਦਲ ਨੇ ਸੱਦ ਲਈ ਬੈਠਕ, ਹੋਵੇਗਾ SAD-BJP ਦਾ ਗੱਠਜੋੜ?
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Bank Holiday : ਕੀ ਰੱਖੜੀ 'ਤੇ ਬੈਂਕ ਬੰਦ ਰਹਿਣਗੇ? ਜਾਣੋ 28 ਅਗਸਤ ਨੂੰ ਛੁੱਟੀ ਹੋਵੇਗੀ ਜਾਂ ਨਹੀਂ
Bank Holiday : ਕੀ ਰੱਖੜੀ 'ਤੇ ਬੈਂਕ ਬੰਦ ਰਹਿਣਗੇ? ਜਾਣੋ 28 ਅਗਸਤ ਨੂੰ ਛੁੱਟੀ ਹੋਵੇਗੀ ਜਾਂ ਨਹੀਂ
Embed widget