ਪੜਚੋਲ ਕਰੋ

ਲੱਖਾ ਸਿਧਾਣਾ ਨੂੰ ਗ੍ਰਿਫਤਾਰ ਕਰੇਗੀ ਦਿੱਲੀ ਪੁਲਿਸ?

ਇਹ ਵੀ ਚਰਚਾ ਹੈ ਕਿ ਲਾਲ ਕਿਲੇ ’ਤੇ ਵਾਪਰੀ ਘਟਨਾ ਸਬੰਧੀ ਮਾਮਲੇ ਵਿੱਚ ਲੱਖਾ ਸਿਧਾਣਾ ਦੀ ਅੱਜ ਗ੍ਰਿਫਤਾਰੀ ਹੋ ਸਕਦੀ ਹੈ।

ਚੰਡੀਗੜ੍ਹ: ਕਿਸਾਨ ਅੰਦੋਲਨ ਵਿੱਚ ਨੌਜਵਾਨਾਂ ਦਾ ਹੀਰੋ ਬਣ ਕੇ ਉੱਭਰੇ ਲੱਖਾ ਸਿਧਾਣਾ ਵੱਲੋਂ ਅੱਜ ਆਪਣਾ ਸ਼ਕਤੀ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਉਸ ਵੱਲੋਂ ਬਠਿੰਡਾ ਦੇ ਪਿੰਡ ਮਹਿਰਾਜ ’ਚ ਰੈਲੀ ਕੀਤੀ ਜਾ ਰਹੀ ਹੈ। ਸੋਸ਼ਲ ਮੀਡੀਆ 'ਤੇ ਸਰਗਰਮੀ ਨੂੰ ਵੇਖਦਿਆਂ ਲੱਗ ਰਿਹਾ ਹੈ ਕਿ ਇਸ ਰੈਲੀ ਵਿੱਚ ਵੱਡੀ ਗਿਣਤੀ ਨੌਜਾਵਾਨ ਤੇ ਕਿਸਾਨ ਸ਼ਾਮਲ ਹੋ ਰਹੇ ਹਨ।

ਉਧਰ, ਇਹ ਵੀ ਚਰਚਾ ਹੈ ਕਿ ਲਾਲ ਕਿਲੇ ’ਤੇ ਵਾਪਰੀ ਘਟਨਾ ਸਬੰਧੀ ਮਾਮਲੇ ਵਿੱਚ ਲੱਖਾ ਸਿਧਾਣਾ ਦੀ ਅੱਜ ਗ੍ਰਿਫਤਾਰੀ ਹੋ ਸਕਦੀ ਹੈ। ਬੇਸ਼ੱਕ ਇਸ ਬਾਰੇ ਪੰਜਾਬ ਪੁਲਿਸ ਦਾ ਕਹਿਣਾ ਹੈ ਕਿ ਉਨ੍ਹਾਂ ਨਾਲ ਦਿੱਲੀ ਪੁਲਿਸ ਨੇ ਕੋਈ ਰਾਬਤਾ ਨਹੀਂ ਕੀਤਾ ਪਰ ਲੱਖਾ ਸਿਧਾਣਾ ਦੀ ਗ੍ਰਿਫਤਾਰੀ ਦਿੱਲੀ ਪੁਲਿਸ ਲਈ ਵੱਕਾਰ ਦਾ ਸਵਾਲ ਬਣੀ ਹੋਈ ਹੈ। ਦਿੱਲੀ ਪੁਲਿਸ ਦਾ ਖੁਫੀਆ ਤੰਤਰ ਪਿਛਲੇ ਦਿਨਾਂ ਤੋਂ ਪੰਜਾਬ ਅੰਦਰ ਸਰਗਰਮ ਹੈ।

ਦੱਸ ਦਈਏ ਕਿ ਗਣਤੰਤਰ ਦਿਵਸ ਮੌਕੇ ਲਾਲ ਕਿਲੇ ’ਤੇ ਵਾਪਰੀ ਘਟਨਾ ਵਿੱਚ ਦਿੱਲੀ ਪੁਲਿਸ ਨੂੰ ਲੋੜੀਂਦੇ ਲੱਖਾ ਸਿਧਾਣਾ ਉੱਪਰ ਇੱਕ ਲੱਖ ਰੁਪਏ ਦਾ ਇਨਾਮ ਹੈ। ਕੁਝ ਦਿਨ ਪਹਿਲਾਂ ਲੱਖਾ ਸਿਧਾਣਾ ਨੇ ਦਿੱਲੀ ਪੁਲਿਸ ਨੂੰ ਸੋਸ਼ਲ ਮੀਡੀਆ ਉੱਪਰ ਚੁਣੌਤੀ ਦਿੱਤੀ ਸੀ ਕਿ ਉਹ 23 ਫ਼ਰਵਰੀ ਨੂੰ ਬਠਿੰਡਾ ਦੇ ਮਹਿਰਾਜ ’ਚ ਰੈਲੀ ਕਰਨ ਵਾਲਾ ਹੈ। ਪੁਲਿਸ ਉਸ ਨੂੰ ਗ੍ਰਿਫ਼ਤਾਰ ਕਰਕੇ ਵਿਖਾਏ।

ਟਾਪ ਹੈਡਲਾਈਨ

12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
 Punjab 'ਚ ਲਾਲ ਚੂੜੇ ਵਾਲੀ ਨਕਲੀ SHO ਗ੍ਰਿਫ਼ਤਾਰ ! ਥਾਣੇ 'ਚ ਵਰਦੀ ਪਾ ਕੇ ਕਰਦੀ ਰਹੀ 'ਡਿਊਟੀ'
 Punjab 'ਚ ਲਾਲ ਚੂੜੇ ਵਾਲੀ ਨਕਲੀ SHO ਗ੍ਰਿਫ਼ਤਾਰ ! ਥਾਣੇ 'ਚ ਵਰਦੀ ਪਾ ਕੇ ਕਰਦੀ ਰਹੀ 'ਡਿਊਟੀ'
Dearness Allowance : DA ਨੂੰ ਲੈ ਕੇ ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਦੀ ਚੰਡੀਗੜ੍ਹ 'ਚ ਮਹਾਂਰੈਲੀ, ਪੁਲਿਸ ਨੇ ਚਲਾਈਆਂ ਪਾਣੀ ਦੀਆਂ ਬੁਛਾੜਾਂ
Dearness Allowance : DA ਨੂੰ ਲੈ ਕੇ ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਦੀ ਚੰਡੀਗੜ੍ਹ 'ਚ ਮਹਾਂਰੈਲੀ, ਪੁਲਿਸ ਨੇ ਚਲਾਈਆਂ ਪਾਣੀ ਦੀਆਂ ਬੁਛਾੜਾਂ
ਸੰਗਰੂਰ ਪੁਲਿਸ ਦੀ ਵੱਡੀ ਸਫ਼ਲਤਾ, ਨਸ਼ਾ ਤਸਕਰਾਂ ਅਤੇ ਹਥਿਆਰਾਂ ਸਮੇਤ ਇਸ਼ਤਿਹਾਰੀ ਮੁਲਜ਼ਮ ਕਾਬੂ
ਸੰਗਰੂਰ ਪੁਲਿਸ ਦੀ ਵੱਡੀ ਸਫ਼ਲਤਾ, ਨਸ਼ਾ ਤਸਕਰਾਂ ਅਤੇ ਹਥਿਆਰਾਂ ਸਮੇਤ ਇਸ਼ਤਿਹਾਰੀ ਮੁਲਜ਼ਮ ਕਾਬੂ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Bank Holiday : ਕੀ ਰੱਖੜੀ 'ਤੇ ਬੈਂਕ ਬੰਦ ਰਹਿਣਗੇ? ਜਾਣੋ 28 ਅਗਸਤ ਨੂੰ ਛੁੱਟੀ ਹੋਵੇਗੀ ਜਾਂ ਨਹੀਂ
Bank Holiday : ਕੀ ਰੱਖੜੀ 'ਤੇ ਬੈਂਕ ਬੰਦ ਰਹਿਣਗੇ? ਜਾਣੋ 28 ਅਗਸਤ ਨੂੰ ਛੁੱਟੀ ਹੋਵੇਗੀ ਜਾਂ ਨਹੀਂ
EMI ਨਾ ਭਰਨ 'ਤੇ ਤੁਰੰਤ ਲੌਕ ਨਹੀਂ ਹੋਵੇਗਾ ਤੁਹਾਡਾ ਫੋਨ, ਜਾਣੋ RBI ਦੇ ਨਵੇਂ ਮੋਬਾਈਲ ਲੌਕਿੰਗ ਨਿਯਮ
EMI ਨਾ ਭਰਨ 'ਤੇ ਤੁਰੰਤ ਲੌਕ ਨਹੀਂ ਹੋਵੇਗਾ ਤੁਹਾਡਾ ਫੋਨ, ਜਾਣੋ RBI ਦੇ ਨਵੇਂ ਮੋਬਾਈਲ ਲੌਕਿੰਗ ਨਿਯਮ
LPG ਸਿਲੰਡਰ ਨਾਲ ਜੁੜਿਆ ਇਹ ਜ਼ਰੂਰੀ ਕੰਮ ਜਲਦੀ ਨਿਪਟਾ ਲਓ, ਨਹੀਂ ਤਾਂ ਕੱਟਿਆ ਜਾ ਸਕਦਾ ਹੈ ਕਨੈਕਸ਼ਨ
LPG ਸਿਲੰਡਰ ਨਾਲ ਜੁੜਿਆ ਇਹ ਜ਼ਰੂਰੀ ਕੰਮ ਜਲਦੀ ਨਿਪਟਾ ਲਓ, ਨਹੀਂ ਤਾਂ ਕੱਟਿਆ ਜਾ ਸਕਦਾ ਹੈ ਕਨੈਕਸ਼ਨ
Home Tips : ਕੀ ਤੁਹਾਡੇ ਕਮਰੇ 'ਚ ਵੀ ਵਾਰ-ਵਾਰ ਆਉਂਦੀਆਂ ਹਨ ਛਿਪਕਲੀਆਂ? ਜਾਣੋ ਉਨ੍ਹਾਂ ਨੂੰ ਦੂਰ ਰੱਖਣ ਦਾ ਸਹੀ ਤਰੀਕਾ
Home Tips : ਕੀ ਤੁਹਾਡੇ ਕਮਰੇ 'ਚ ਵੀ ਵਾਰ-ਵਾਰ ਆਉਂਦੀਆਂ ਹਨ ਛਿਪਕਲੀਆਂ? ਜਾਣੋ ਉਨ੍ਹਾਂ ਨੂੰ ਦੂਰ ਰੱਖਣ ਦਾ ਸਹੀ ਤਰੀਕਾ
Patna 'ਚ ਸੜਕ ਹਾਦਸੇ ਤੋਂ ਬਾਅਦ ਭਾਰੀ ਹੰਗਾਮਾ ! ਬੱਸ ਸਮੇਤ 5 ਵਾਹਨਾਂ ਨੂੰ ਲਗਾਈ ਅੱਗ, ਪੁਲਿਸ 'ਤੇ ਵੀ ਪੱਥਰਾਅ
Patna 'ਚ ਸੜਕ ਹਾਦਸੇ ਤੋਂ ਬਾਅਦ ਭਾਰੀ ਹੰਗਾਮਾ ! ਬੱਸ ਸਮੇਤ 5 ਵਾਹਨਾਂ ਨੂੰ ਲਗਾਈ ਅੱਗ, ਪੁਲਿਸ 'ਤੇ ਵੀ ਪੱਥਰਾਅ
Embed widget