ਪੜਚੋਲ ਕਰੋ

AAP Punjab : ਚੰਨੀ ਨੂੰ ਹਰਾਉਣ ਵਾਲੇ ਵਿਧਾਇਕ ਦੀ ਟਿਕਟ ਕੱਟੀ, ਕੀ ਹੁਣ ਛੱਡਣਗੇ AAP ਦਾ ਸਾਥ ?

Dr Charanjit Singh : ਪੰਜਾਬ ਵਿੱਚ ਆਮ ਆਦਮੀ ਪਾਰਟੀ ਵੱਲੋਂ ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ ਕੀਤੇ ਜਾਣ ਤੋਂ ਬਾਅਦ ਸਿਆਸੀ ਹਲਕਿਆਂ ਵਿੱਚ ਹਲਚਲ ਤੇਜ਼ ਹੋ ਗਈ ਹੈ। ਕਈ ਮੌਜੂਦਾ ਵਿਧਾਇਕਾਂ ਦੀਆਂ ਟਿਕਟਾਂ ਕੱਟੀਆਂ ਗਈਆਂ ਹ

Dr Charanjit Singh : ਪੰਜਾਬ ਵਿੱਚ ਆਮ ਆਦਮੀ ਪਾਰਟੀ ਵੱਲੋਂ ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ ਕੀਤੇ ਜਾਣ ਤੋਂ ਬਾਅਦ ਸਿਆਸੀ ਹਲਕਿਆਂ ਵਿੱਚ ਹਲਚਲ ਤੇਜ਼ ਹੋ ਗਈ ਹੈ। ਕਈ ਮੌਜੂਦਾ ਵਿਧਾਇਕਾਂ ਦੀਆਂ ਟਿਕਟਾਂ ਕੱਟੀਆਂ ਗਈਆਂ ਹਨ। ਇਸ ਦੌਰਾਨ ਚਮਕੌਰ ਸਾਹਿਬ ਤੋਂ ਵਿਧਾਇਕ ਡਾ. ਚਰਨਜੀਤ ਸਿੰਘ ਨੂੰ ਲੈ ਕੇ ਵੀ ਚਰਚਾਵਾਂ ਤੇਜ਼ ਹੋ ਗਈਆਂ ਹਨ।

ਡਾ. ਚਰਨਜੀਤ ਸਿੰਘ ਉਹ ਆਗੂ ਹਨ, ਜਿਨ੍ਹਾਂ ਨੇ 2022 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਹਰਾਇਆ ਸੀ। ਹੁਣ ਉਨ੍ਹਾਂ ਦੀ ਟਿਕਟ ਕੱਟੇ ਜਾਣ ਅਤੇ ਹਲਕੇ ਵਿੱਚ ਜਸਵੀਰ ਸਿੰਘ ਗੜ੍ਹੀ ਨੂੰ ਅਹਿਮ ਜ਼ਿੰਮੇਵਾਰੀ ਦਿੱਤੇ ਜਾਣ ਤੋਂ ਬਾਅਦ ਉਨ੍ਹਾਂ ਦੇ ਅਗਲੇ ਸਿਆਸੀ ਕਦਮ ਨੂੰ ਲੈ ਕੇ ਸਵਾਲ ਉੱਠ ਰਹੇ ਹਨ।

ਡਾ. ਚਰਨਜੀਤ ਸਿੰਘ ਦਾ ਛਲਕਿਆ ਦਰਦ 

ਟਿਕਟ ਕੱਟੇ ਜਾਣ ਮਗਰੋਂ ਡਾ. ਚਰਨਜੀਤ ਸਿੰਘ ਨੇ ਕਿਹਾ ਕਿ ਉਹ ਚਮਕੌਰ ਸਾਹਿਬ ਤੋਂ ਚੋਣ ਜ਼ਰੂਰ ਲੜਨ। ਉਨ੍ਹਾਂ ਕਿਹਾ ਕਿ ਇਸ ਦੇ ਲਈ ਉਹ ਆਪਣੇ ਹਲਕੇ ਦੇ ਲੋਕਾਂ ਨਾਲ ਗੱਲਬਾਤ ਕਰਕੇ ਕੋਈ ਅਗਲਾ ਕਦਮ ਚੁੱਕਣਗੇ। ਹਾਲਾਂਕਿ ਡਾ. ਚਰਨਜੀਤ ਸਿੰਘ ਨੇ ਪਹਿਲਾਂ ਸਪੱਸ਼ਟ ਕੀਤਾ ਸੀ ਕਿ ਉਹ ਆਮ ਆਦਮੀ ਪਾਰਟੀ ਅਤੇ ਮੁੱਖ ਮੰਤਰੀ ਭਗਵੰਤ ਮਾਨ ਦੇ ਨਾਲ ਮਜ਼ਬੂਤੀ ਨਾਲ ਖੜ੍ਹੇ ਹਨ।  ਹੁਣ ਟਿਕਟਾਂ ਦੇ ਐਲਾਨ ਤੋਂ ਬਾਅਦ ਦੇਖਣਾ ਹੋਵੇਗਾ ਕਿ ਡਾ. ਚਰਨਜੀਤ ਸਿੰਘ ਆਪਣੀ ਅਗਲੀ ਸਿਆਸੀ ਰਣਨੀਤੀ ਕੀ ਤੈਅ ਕਰਦੇ ਹਨ।

 ਪੰਜਾਬ 'ਚ AAP ਦੀ ਦੂਜੀ ਸੂਚੀ ਜਾਰੀ  

ਦੱਸ ਦੇਈਏ ਕਿ ਪੰਜਾਬ ਵਿੱਚ ਆਮ ਆਦਮੀ ਪਾਰਟੀ (AAP) ਨੇ ਵਿਧਾਨ ਸਭਾ ਚੋਣਾਂ ਲਈ ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ ਕਰ ਦਿੱਤੀ ਹੈ। ਇਸ ਸੂਚੀ ਵਿੱਚ 31 ਉਮੀਦਵਾਰਾਂ ਦੇ ਨਾਂ ਸ਼ਾਮਲ ਹਨ। ਮੁੱਖ ਮੰਤਰੀ ਭਗਵੰਤ ਮਾਨ ਨੇ ਪ੍ਰੈੱਸ ਕਾਨਫਰੰਸ ਕਰਕੇ ਉਮੀਦਵਾਰਾਂ ਦਾ ਐਲਾਨ ਕੀਤਾ। ਇਸ ਵਾਰ ਪਾਰਟੀ ਨੇ ਦੋ ਮੌਜੂਦਾ ਸੰਸਦ ਮੈਂਬਰਾਂ ਨੂੰ ਵੀ ਵਿਧਾਨ ਸਭਾ ਚੋਣਾਂ ਵਿੱਚ ਉਤਾਰਿਆ ਹੈ। ਸੰਗਰੂਰ ਤੋਂ ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਨੂੰ ਬਰਨਾਲਾ ਤੋਂ ਅਤੇ ਸੰਸਦ ਮੈਂਬਰ ਡਾ. ਰਾਜ ਕੁਮਾਰ ਚੱਬੇਵਾਲ ਨੂੰ ਫਗਵਾੜਾ ਤੋਂ ਟਿਕਟ ਦਿੱਤੀ ਗਈ ਹੈ।

ਦੂਜੇ ਪਾਸੇ ਪਾਰਟੀ ਨੇ ਕਈ ਮੌਜੂਦਾ ਮੰਤਰੀਆਂ ਅਤੇ ਵਿਧਾਇਕਾਂ ਦੀਆਂ ਟਿਕਟਾਂ ਕੱਟ ਦਿੱਤੀਆਂ ਹਨ। ਇਨ੍ਹਾਂ ਵਿੱਚ ਮੰਤਰੀ ਗੁਰਮੀਤ ਸਿੰਘ ਖੁੱਡੀਆਂ, ਵਿਧਾਇਕ ਅਨਮੋਲ ਗਗਨ ਮਾਨ, ਕੁੰਵਰ ਵਿਜੇ ਪ੍ਰਤਾਪ ਸਿੰਘ, ਲਾਲਜੀਤ ਸਿੰਘ ਭੁੱਲਰ, ਰਮਨ ਅਰੋੜਾ, ਕੁਲਵੰਤ ਬਾਜ਼ੀਗਰ ਅਤੇ ਚਰਨਜੀਤ ਸਿੰਘ ਦੇ ਨਾਂ ਸ਼ਾਮਲ ਹਨ।

 ਪੰਜਾਬੀ ਅਦਾਕਾਰਾ ਸੋਨੀਆ ਮਾਨ ਨੂੰ ਵੀ ਮਿਲੀ ਟਿਕਟ

ਆਮ ਆਦਮੀ ਪਾਰਟੀ ਨੇ ਪੰਜਾਬੀ ਅਦਾਕਾਰਾ ਸੋਨੀਆ ਮਾਨ ਨੂੰ ਵੀ ਚੋਣ ਮੈਦਾਨ ਵਿੱਚ ਉਤਾਰਿਆ ਹੈ। ਉਨ੍ਹਾਂ ਨੂੰ ਅੰਮ੍ਰਿਤਸਰ ਜ਼ਿਲ੍ਹੇ ਦੇ ਰਾਜਾਸਾਂਸੀ ਵਿਧਾਨ ਸਭਾ ਹਲਕੇ ਤੋਂ ਉਮੀਦਵਾਰ ਐਲਾਨਿਆ ਗਿਆ ਹੈ।

ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਦੀ ਟਿਕਟ ਕੱਟੀ

ਆਮ ਆਦਮੀ ਪਾਰਟੀ ਨੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਦੀ ਲੰਬੀ ਵਿਧਾਨ ਸਭਾ ਹਲਕੇ ਤੋਂ ਟਿਕਟ ਕੱਟ ਦਿੱਤੀ ਹੈ। ਉਨ੍ਹਾਂ ਦੀ ਥਾਂ ਰਣਧੀਰ ਸਿੰਘ ਧੀਰਾ ਖੁੱਡੀਆਂ ਨੂੰ ਉਮੀਦਵਾਰ ਬਣਾਇਆ ਗਿਆ ਹੈ। ਇਸੇ ਤਰ੍ਹਾਂ ਖਰੜ ਵਿਧਾਨ ਸਭਾ ਹਲਕੇ ਤੋਂ ਸਾਬਕਾ ਮੰਤਰੀ ਅਤੇ ਮੌਜੂਦਾ ਵਿਧਾਇਕ ਅਨਮੋਲ ਗਗਨ ਮਾਨ ਨੂੰ ਵੀ ਪਾਰਟੀ ਨੇ ਟਿਕਟ ਨਹੀਂ ਦਿੱਤੀ।

Advertisement

ਟਾਪ ਹੈਡਲਾਈਨ

AAP ਨੇ 8 ਵਿਧਾਇਕਾਂ ਦੀਆਂ ਕੱਟੀਆਂ ਟਿਕਟਾਂ ,2 ਸੰਸਦ ਮੈਂਬਰ ਲੜਨਗੇ ਵਿਧਾਨ ਸਭਾ ਚੋਣਾਂ
AAP ਨੇ 8 ਵਿਧਾਇਕਾਂ ਦੀਆਂ ਕੱਟੀਆਂ ਟਿਕਟਾਂ ,2 ਸੰਸਦ ਮੈਂਬਰ ਲੜਨਗੇ ਵਿਧਾਨ ਸਭਾ ਚੋਣਾਂ
AAP Candidate List: ਆਮ ਆਦਮੀ ਪਾਰਟੀ ਨੇ 8 ਵਿਧਾਇਕਾਂ ਦੀਆਂ ਟਿਕਟਾਂ ਕੱਟੀਆਂ
AAP Candidate List: ਆਮ ਆਦਮੀ ਪਾਰਟੀ ਨੇ 8 ਵਿਧਾਇਕਾਂ ਦੀਆਂ ਟਿਕਟਾਂ ਕੱਟੀਆਂ
Punjab News: ਪੰਜਾਬ 'ਆਪ' ਵੱਲੋਂ 31 ਉਮੀਦਵਾਰਾਂ ਦੀ ਦੂਜੀ ਲਿਸਟ ਜਾਰੀ, ਇਨ੍ਹਾਂ ਵਿਧਾਇਕਾਂ ਦੀਆਂ ਕੱਟੀਆਂ ਗਈਆਂ ਟਿਕਟਾਂ, ਹੁਣ ਤੱਕ 71 ਉਮੀਦਵਾਰਾਂ ਦਾ ਐਲਾਨ...
ਪੰਜਾਬ 'ਆਪ' ਵੱਲੋਂ 31 ਉਮੀਦਵਾਰਾਂ ਦੀ ਦੂਜੀ ਲਿਸਟ ਜਾਰੀ, ਇਨ੍ਹਾਂ ਵਿਧਾਇਕਾਂ ਦੀਆਂ ਕੱਟੀਆਂ ਗਈਆਂ ਟਿਕਟਾਂ, ਹੁਣ ਤੱਕ 71 ਉਮੀਦਵਾਰਾਂ ਦਾ ਐਲਾਨ...
Punjab News : ਕਾਂਗਰਸ ਦੀਆਂ ਟਿਕਟਾਂ 'ਤੇ ਸਚਿਨ ਪਾਇਲਟ ਦਾ ਵੱਡਾ ਬਿਆਨ, ਜਾਣੋ ਕਿਸਨੂੰ ਮਿਲੇਗੀ ਟਿਕਟ 
Punjab News : ਕਾਂਗਰਸ ਦੀਆਂ ਟਿਕਟਾਂ 'ਤੇ ਸਚਿਨ ਪਾਇਲਟ ਦਾ ਵੱਡਾ ਬਿਆਨ, ਜਾਣੋ ਕਿਸਨੂੰ ਮਿਲੇਗੀ ਟਿਕਟ 
Advertisement

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha
Advertisement

ਫੋਟੋਗੈਲਰੀ

Advertisement

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
AAP ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ, ਜਾਣੋ ਕਿਹੜੇ ਮੰਤਰੀਆਂ ਅਤੇ ਵਿਧਾਇਕਾਂ ਦੀਆਂ ਕੱਟ ਦਿੱਤੀਆਂ ਟਿਕਟਾਂ
AAP ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ, ਜਾਣੋ ਕਿਹੜੇ ਮੰਤਰੀਆਂ ਅਤੇ ਵਿਧਾਇਕਾਂ ਦੀਆਂ ਕੱਟ ਦਿੱਤੀਆਂ ਟਿਕਟਾਂ
Punjab News: ਅੰਮ੍ਰਿਤਪਾਲ ਦੀ ਅੰਤਰਿਮ ਜ਼ਮਾਨਤ ਪਟੀਸ਼ਨ 'ਤੇ ਸਰਕਾਰ ਤੋਂ ਜਵਾਬ ਤਲਬ, ਇਸ ਕਾਰਨ ਪੈਰੋਲ ਦੀ ਮੰਗ...
Punjab News: ਅੰਮ੍ਰਿਤਪਾਲ ਦੀ ਅੰਤਰਿਮ ਜ਼ਮਾਨਤ ਪਟੀਸ਼ਨ 'ਤੇ ਸਰਕਾਰ ਤੋਂ ਜਵਾਬ ਤਲਬ, ਇਸ ਕਾਰਨ ਪੈਰੋਲ ਦੀ ਮੰਗ...
Punjab News: ਪੰਜਾਬ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਜਾਰੀ, ਹੁਣ ਨਾਮਵਰ ਸ਼ਖਸ਼ੀਅਤ 'ਅਕਾਲੀ ਦਲ (WPD)' ਪਾਰਟੀ 'ਚ ਸ਼ਾਮਲ...
ਪੰਜਾਬ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਜਾਰੀ, ਹੁਣ ਨਾਮਵਰ ਸ਼ਖਸ਼ੀਅਤ 'ਅਕਾਲੀ ਦਲ (WPD)' ਪਾਰਟੀ 'ਚ ਸ਼ਾਮਲ...
Weather Update: ਵਧਦੀ ਠੰਢ ਵਿਚਾਲੇ 'ਆਫ਼ਤ' ਦਾ ਖ਼ਤਰਾ, ਵਰ੍ਹੇਗਾ ਭਾਰੀ ਮੀਂਹ-ਗਰਜਣਗੇ ਬੱਦਲ, 30-40 KM ਪ੍ਰਤੀ ਘੰਟਾ ਰਫ਼ਤਾਰ ਨਾਲ ਤੇਜ਼ ਤੂਫਾਨ ਮਚਾਏਗਾ ਤਬਾਹੀ, ਇਨ੍ਹਾਂ 16 ਸੂਬਿਆਂ 'ਚ ਮੌਸਮ ਨੂੰ ਲੈ ਕੇ ਅਲਰਟ...
ਵਧਦੀ ਠੰਢ ਵਿਚਾਲੇ 'ਆਫ਼ਤ' ਦਾ ਖ਼ਤਰਾ, ਵਰ੍ਹੇਗਾ ਭਾਰੀ ਮੀਂਹ-ਗਰਜਣਗੇ ਬੱਦਲ, 30-40 KM ਪ੍ਰਤੀ ਘੰਟਾ ਰਫ਼ਤਾਰ ਨਾਲ ਤੇਜ਼ ਤੂਫਾਨ ਮਚਾਏਗਾ ਤਬਾਹੀ, ਇਨ੍ਹਾਂ 16 ਸੂਬਿਆਂ 'ਚ ਮੌਸਮ ਨੂੰ ਲੈ ਕੇ ਅਲਰਟ...
Punjab News: ਪੰਜਾਬ 'ਚ ਵੱਡੀ ਵਾਰਦਾਤ, ਨਾਮੀ ਕਾਰੋਬਾਰੀ ਸਣੇ ਪੁੱਤ 'ਤੇ ਜਾਨਲੇਵਾ ਹਮਲਾ, ਵਿਰੋਧ 'ਚ ਬਾਜ਼ਾਰ ਬੰਦ...
Punjab News: ਪੰਜਾਬ 'ਚ ਵੱਡੀ ਵਾਰਦਾਤ, ਨਾਮੀ ਕਾਰੋਬਾਰੀ ਸਣੇ ਪੁੱਤ 'ਤੇ ਜਾਨਲੇਵਾ ਹਮਲਾ, ਵਿਰੋਧ 'ਚ ਬਾਜ਼ਾਰ ਬੰਦ...
Attack On Police Force: ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਹਮਲੇ 'ਚ DSP ਅਤੇ ਸਬ-ਇੰਸਪੈਕਟਰ ਸਣੇ ਮਾਰੇ ਗਏ 10 ਪੁਲਿਸ ਮੁਲਾਜ਼ਮ, ਪਾਕਿ ਦੇ ਇਸ ਸੂਬੇ 'ਚ ਵੱਡਾ ਅੱਤਵਾਦੀ ਹਮਲਾ...
ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਹਮਲੇ 'ਚ DSP ਅਤੇ ਸਬ-ਇੰਸਪੈਕਟਰ ਸਣੇ ਮਾਰੇ ਗਏ 10 ਪੁਲਿਸ ਮੁਲਾਜ਼ਮ, ਪਾਕਿ ਦੇ ਇਸ ਸੂਬੇ 'ਚ ਵੱਡਾ ਅੱਤਵਾਦੀ ਹਮਲਾ...
ਦਿੜਬਾ 'ਚ ਇਨਕਮ ਟੈਕਸ ਵਿਭਾਗ ਦੀ ਵੱਡੀ ਕਾਰਵਾਈ, ਕਾਰੋਬਾਰੀ ਦੇ ਕਈ ਟਿਕਾਣਿਆਂ 'ਤੇ ਛਾਪੇਮਾਰੀ; ਜਾਣੋ
ਦਿੜਬਾ 'ਚ ਇਨਕਮ ਟੈਕਸ ਵਿਭਾਗ ਦੀ ਵੱਡੀ ਕਾਰਵਾਈ, ਕਾਰੋਬਾਰੀ ਦੇ ਕਈ ਟਿਕਾਣਿਆਂ 'ਤੇ ਛਾਪੇਮਾਰੀ; ਜਾਣੋ
Punjab News: ਪੰਜਾਬ 'ਆਪ' ਦੇ ਉਮੀਦਵਾਰਾਂ ਦੀ ਦੂਜੀ ਲਿਸਟ ਨੂੰ ਲੈ ਕੇ ਵੱਡਾ ਅਪਡੇਟ, ਹੁਣ ਤੱਕ 3 ਵਿਧਾਇਕਾਂ ਨੇ ਛੱਡਿਆ ਪਾਰਟੀ ਦਾ ਸਾਥ, ਚੌਥੇ ਨੇ ਚੋਣ ਲੜਨ ਤੋਂ ਕੀਤਾ ਇਨਕਾਰ; ਜਾਣੋ ਕੌਣ-ਕੌਣ...
ਪੰਜਾਬ 'ਆਪ' ਦੇ ਉਮੀਦਵਾਰਾਂ ਦੀ ਦੂਜੀ ਲਿਸਟ ਨੂੰ ਲੈ ਕੇ ਵੱਡਾ ਅਪਡੇਟ, ਹੁਣ ਤੱਕ 3 ਵਿਧਾਇਕਾਂ ਨੇ ਛੱਡਿਆ ਪਾਰਟੀ ਦਾ ਸਾਥ, ਚੌਥੇ ਨੇ ਚੋਣ ਲੜਨ ਤੋਂ ਕੀਤਾ ਇਨਕਾਰ; ਜਾਣੋ ਕੌਣ-ਕੌਣ...
Embed widget