ਪੜਚੋਲ ਕਰੋ

ਹੁਣ ਕੀਮਤਾਂ ਨੂੰ ਠੱਲ੍ਹ ਪਾਏਗਾ ਅਫਗਾਨੀ ਪਿਆਜ਼

ਪੰਜਾਬ ਵਿੱਚ ਪਿਆਜ਼ ਦੀਆਂ ਕੀਮਤਾਂ ਤੋਂ ਰਾਹਤ ਮਿਲ ਸਕਦੀ ਹੈ। ਭਾਰਤ ਦੇ ਨਾਸਿਕ ਤੇ ਮੱਧ ਪ੍ਰਦੇਸ਼ ਵਿੱਚ ਬਾਰਸ਼ ਨਾਲ ਪਿਆਜ਼ ਦੀ ਫ਼ਸਲ ਖਰਾਬ ਹੋਣ ਤੋਂ ਬਾਅਦ ਅਫ਼ਗ਼ਾਨਿਸਤਾਨ ਤੋਂ ਪਿਆਜ਼ ਆਉਣਾ ਸ਼ੁਰੂ ਹੋ ਗਿਆ ਹੈ।

ਅੰਮ੍ਰਿਤਸਰ: ਪੰਜਾਬ ਵਿੱਚ ਪਿਆਜ਼ ਦੀਆਂ ਕੀਮਤਾਂ ਤੋਂ ਰਾਹਤ ਮਿਲ ਸਕਦੀ ਹੈ। ਭਾਰਤ ਦੇ ਨਾਸਿਕ ਤੇ ਮੱਧ ਪ੍ਰਦੇਸ਼ ਵਿੱਚ ਬਾਰਸ਼ ਨਾਲ ਪਿਆਜ਼ ਦੀ ਫ਼ਸਲ ਖਰਾਬ ਹੋਣ ਤੋਂ ਬਾਅਦ ਅਫ਼ਗ਼ਾਨਿਸਤਾਨ ਤੋਂ ਪਿਆਜ਼ ਆਉਣਾ ਸ਼ੁਰੂ ਹੋ ਗਿਆ ਹੈ। ਅੰਮ੍ਰਿਤਸਰ ਸਬਜ਼ੀ ਮੰਡੀ ਐਸੋਸੀਏਸ਼ਨ ਦੇ ਜਨਰਲ ਸੈਕਟਰੀ ਜਤਿੰਦਰ ਖੁਰਾਣਾ ਨੇ ਦੱਸਿਆ ਕਿ 85 ਟਰੱਕ ਪਾਕਿਸਤਾਨ ਰਸਤੇ ਅਫ਼ਗ਼ਾਨਿਸਤਾਨ ਤੋਂ ਪਿਆਜ਼ ਦੇ ਆਏ ਹਨ। ਇਸ ਤੋਂ ਇਲਾਵਾ 200 ਦੇ ਕਰੀਬ ਟਰੱਕ ਆਉਣ ਵਾਲੇ ਦਿਨਾਂ ਵਿੱਚ ਆਉਣਗੇ। ਇਸ ਨਾਲ 15 ਤੋਂ 20 ਰੁਪਏ ਪਿਆਜ਼ ਸਸਤਾ ਹੋਣ ਦੀ ਉਮੀਦ ਹੈ। ਉਨ੍ਹਾਂ ਦੱਸਿਆ ਕਿ ਅਫ਼ਗ਼ਾਨਿਸਤਾਨ ਤੋਂ ਆਏ 85 ਟਰੱਕਾਂ ਵਿੱਚੋਂ 20 ਦੇ ਕਰੀਬ ਹੀ ਅੰਮ੍ਰਿਤਸਰ ਦੀ ਮੰਡੀ ਵਿੱਚ ਆਏ ਹਨ। ਬਾਕੀ ਪੰਜਾਬ ਦੇ ਹੋਰਨਾਂ ਸ਼ਹਿਰਾਂ ਤੇ ਦਿੱਲੀ ਦੇ ਵਪਾਰੀਆਂ ਵੱਲੋਂ ਪਿਆਜ਼ ਮੰਗਵਾਏ ਗਏ ਸਨ।

ਟਾਪ ਹੈਡਲਾਈਨ

Punjab DA Case: ਪੰਜਾਬ ਮੁਲਾਜ਼ਮਾਂ ਦੇ ਬਕਾਇਆ DA 'ਤੇ ਵੱਡਾ ਅਪਡੇਟ, ਹਾਈਕੋਰਟ ਨੇ ਹੁਣ...
Punjab DA Case: ਪੰਜਾਬ ਮੁਲਾਜ਼ਮਾਂ ਦੇ ਬਕਾਇਆ DA 'ਤੇ ਵੱਡਾ ਅਪਡੇਟ, ਹਾਈਕੋਰਟ ਨੇ ਹੁਣ...
Punjab News: ਪੰਜਾਬ ਸਰਕਾਰ 'ਚ ਕਥਿਤ ਭ੍ਰਿਸ਼ਟਾਚਾਰ ਦੀ ਜਾਂਚ CBI ਨੂੰ ਸੌਂਪੀ: ਹਾਈ ਕੋਰਟ ਨੇ ਦਿੱਤੇ ਹੁਕਮ, 2 ਮਹੀਨਿਆਂ ਵਿੱਚ ਰਿਪੋਰਟ ਮੰਗੀ; ED ਨੇ DGP ਨੂੰ...
ਪੰਜਾਬ ਸਰਕਾਰ 'ਚ ਕਥਿਤ ਭ੍ਰਿਸ਼ਟਾਚਾਰ ਦੀ ਜਾਂਚ CBI ਨੂੰ ਸੌਂਪੀ: ਹਾਈ ਕੋਰਟ ਨੇ ਦਿੱਤੇ ਹੁਕਮ, 2 ਮਹੀਨਿਆਂ ਵਿੱਚ ਰਿਪੋਰਟ ਮੰਗੀ; ED ਨੇ DGP ਨੂੰ...
ਪੰਜਾਬ ਸਰਕਾਰ 'ਚ ਕਥਿਤ ਕਰੱਪਸ਼ਨ ਦੀ ਜਾਂਚ ਕਰੇਗੀ CBI, ਹਾਈਕੋਰਟ ਨੇ FIR ਦਰਜ ਕਰਕੇ 2 ਮਹੀਨੇ ਦੀ ਮੰਗੀ ਰਿਪੋਰਟ; ED ਨੇ DGP ਨੂੰ ਭੇਜੀਆਂ ਸਨ ਚਿੱਠੀਆਂ
ਪੰਜਾਬ ਸਰਕਾਰ 'ਚ ਕਥਿਤ ਕਰੱਪਸ਼ਨ ਦੀ ਜਾਂਚ ਕਰੇਗੀ CBI, ਹਾਈਕੋਰਟ ਨੇ FIR ਦਰਜ ਕਰਕੇ 2 ਮਹੀਨੇ ਦੀ ਮੰਗੀ ਰਿਪੋਰਟ; ED ਨੇ DGP ਨੂੰ ਭੇਜੀਆਂ ਸਨ ਚਿੱਠੀਆਂ
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਕਾਂਗਰਸ ਨੂੰ ਅੰਦਰੂਨੀ ਕਲੇਸ਼ ਵਿਚਾਲੇ ਵੱਡਾ ਝਟਕਾ, ਸੀਨੀਅਰ ਆਗੂ ਸਾਥੀਆਂ ਸਣੇ 'ਆਪ' 'ਚ ਸ਼ਾਮਲ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਕਾਂਗਰਸ ਨੂੰ ਅੰਦਰੂਨੀ ਕਲੇਸ਼ ਵਿਚਾਲੇ ਵੱਡਾ ਝਟਕਾ, ਸੀਨੀਅਰ ਆਗੂ ਸਾਥੀਆਂ ਸਣੇ 'ਆਪ' 'ਚ ਸ਼ਾਮਲ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ ਸਰਕਾਰ 'ਚ ਕਥਿਤ ਕਰੱਪਸ਼ਨ ਦੀ ਜਾਂਚ ਕਰੇਗੀ CBI, ਹਾਈਕੋਰਟ ਨੇ FIR ਦਰਜ ਕਰਕੇ 2 ਮਹੀਨੇ ਦੀ ਮੰਗੀ ਰਿਪੋਰਟ; ED ਨੇ DGP ਨੂੰ ਭੇਜੀਆਂ ਸਨ ਚਿੱਠੀਆਂ
ਪੰਜਾਬ ਸਰਕਾਰ 'ਚ ਕਥਿਤ ਕਰੱਪਸ਼ਨ ਦੀ ਜਾਂਚ ਕਰੇਗੀ CBI, ਹਾਈਕੋਰਟ ਨੇ FIR ਦਰਜ ਕਰਕੇ 2 ਮਹੀਨੇ ਦੀ ਮੰਗੀ ਰਿਪੋਰਟ; ED ਨੇ DGP ਨੂੰ ਭੇਜੀਆਂ ਸਨ ਚਿੱਠੀਆਂ
Chandigarh News: ਚੰਡੀਗੜ੍ਹ 'ਚ ਹਾਈ ਅਲਰਟ! ਸ਼ਹਿਰ ਦੇ 6 ਨਾਮੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਚੰਡੀਗੜ੍ਹ 'ਚ ਹਾਈ ਅਲਰਟ! ਸ਼ਹਿਰ ਦੇ 6 ਨਾਮੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ...
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਕਾਂਗਰਸ ਨੂੰ ਅੰਦਰੂਨੀ ਕਲੇਸ਼ ਵਿਚਾਲੇ ਵੱਡਾ ਝਟਕਾ, ਸੀਨੀਅਰ ਆਗੂ ਸਾਥੀਆਂ ਸਣੇ 'ਆਪ' 'ਚ ਸ਼ਾਮਲ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਕਾਂਗਰਸ ਨੂੰ ਅੰਦਰੂਨੀ ਕਲੇਸ਼ ਵਿਚਾਲੇ ਵੱਡਾ ਝਟਕਾ, ਸੀਨੀਅਰ ਆਗੂ ਸਾਥੀਆਂ ਸਣੇ 'ਆਪ' 'ਚ ਸ਼ਾਮਲ...
ਪੰਜਾਬ 'ਚ ਵਾਪਰਿਆ ਵੱਡਾ ਹਾਦਸਾ, ਫਲਾਈਓਵਰ ਤੋਂ ਡਿੱਗੀ ਬੱਸ, 2 ਵਿਦਿਆਰਥੀਆਂ ਸਣੇ 3 ਦੀ ਮੌਤ; ਮੱਚਿਆ ਚੀਕ ਚੀਹਾੜਾ
ਪੰਜਾਬ 'ਚ ਵਾਪਰਿਆ ਵੱਡਾ ਹਾਦਸਾ, ਫਲਾਈਓਵਰ ਤੋਂ ਡਿੱਗੀ ਬੱਸ, 2 ਵਿਦਿਆਰਥੀਆਂ ਸਣੇ 3 ਦੀ ਮੌਤ; ਮੱਚਿਆ ਚੀਕ ਚੀਹਾੜਾ
ਕਾਂਗਰਸ ਪ੍ਰਧਾਨ ਪਰਗਟ ਸਿੰਘ ਅੱਜ ਰਾਹੁਲ ਗਾਂਧੀ ਨੂੰ ਮਿਲਣਗੇ, ਦਿੱਲੀ 'ਚ ਕਈ ਸੀਨੀਅਰ ਆਗੂ ਮਿਲ ਚੁੱਕੇ
ਕਾਂਗਰਸ ਪ੍ਰਧਾਨ ਪਰਗਟ ਸਿੰਘ ਅੱਜ ਰਾਹੁਲ ਗਾਂਧੀ ਨੂੰ ਮਿਲਣਗੇ, ਦਿੱਲੀ 'ਚ ਕਈ ਸੀਨੀਅਰ ਆਗੂ ਮਿਲ ਚੁੱਕੇ
ਕੀ ਤੁਹਾਡੀ ਰਸੋਈ 'ਚ ਵੀ ਪਿਆ Everest ਦਾ ਜੀਰਾ? ਅਲਰਟ ਜਾਰੀ, ਤੁਰੰਤ ਚੈੱਕ ਕਰੋ ਆਹ ਬੈਚ ਨੰਬਰ; FSSAI ਨੇ ਕੀਤੀ ਵੱਡੀ ਕਾਰਵਾਈ
ਕੀ ਤੁਹਾਡੀ ਰਸੋਈ 'ਚ ਵੀ ਪਿਆ Everest ਦਾ ਜੀਰਾ? ਅਲਰਟ ਜਾਰੀ, ਤੁਰੰਤ ਚੈੱਕ ਕਰੋ ਆਹ ਬੈਚ ਨੰਬਰ; FSSAI ਨੇ ਕੀਤੀ ਵੱਡੀ ਕਾਰਵਾਈ
ਚੋਣਾਂ ਤੋਂ ਪਹਿਲਾਂ BJP ਦਾ ਵੱਡਾ ਐਲਾਨ, ਗੁਰਦਰਸ਼ਨ ਸਿੰਘ ਸੈਣੀ ਨੂੰ ਦਿੱਤੀ ਅਹਿਮ ਜ਼ਿੰਮੇਵਾਰੀ; ਦੇਖੋ ਲਿਸਟ 'ਚ...
ਚੋਣਾਂ ਤੋਂ ਪਹਿਲਾਂ BJP ਦਾ ਵੱਡਾ ਐਲਾਨ, ਗੁਰਦਰਸ਼ਨ ਸਿੰਘ ਸੈਣੀ ਨੂੰ ਦਿੱਤੀ ਅਹਿਮ ਜ਼ਿੰਮੇਵਾਰੀ; ਦੇਖੋ ਲਿਸਟ 'ਚ...
6000 ਕਰੋੜ ਦੇ ਡਰੱਗ ਕੇਸ 'ਚ ਮਜੀਠੀਆ ਤੇ ਜਗਦੀਸ਼ ਭੋਲਾ ਤੋਂ ਅੱਜ ਪੁੱਛਗਿੱਛ ਕਰੇਗੀ SIT; ਜਾਣੋ ਪੂਰਾ ਮਾਮਲਾ
6000 ਕਰੋੜ ਦੇ ਡਰੱਗ ਕੇਸ 'ਚ ਮਜੀਠੀਆ ਤੇ ਜਗਦੀਸ਼ ਭੋਲਾ ਤੋਂ ਅੱਜ ਪੁੱਛਗਿੱਛ ਕਰੇਗੀ SIT; ਜਾਣੋ ਪੂਰਾ ਮਾਮਲਾ
Embed widget