ਪੜਚੋਲ ਕਰੋ

11 ਯੂਨੀਵਰਸਿਟੀਆਂ 'ਚ ਗੁਰੂ ਨਾਨਕ ਚੇਅਰ, ਇਰਾਨ ਸਰਕਾਰ ਦਾ ਵੀ ਐਲਾਨ

ਅੰਮ੍ਰਿਤਸਰ: ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਦੁਨੀਆ ਭਰ ਵਿੱਚ ਮਨਾਇਆ ਜਾ ਰਿਹਾ ਹੈ। ਇਸ ਸਬੰਧੀ ਇਰਾਨ ਸਰਕਾਰ ਆਪਣੀ ਯੂਨੀਵਰਸਟੀ ਵਿੱਚ ਸ਼੍ਰੀ ਗੁਰੂ ਨਾਨਕ ਦੇਵ ਜੀ ਚੇਅਰ ਸਥਾਪਿਤ ਕਰਨ ਜਾ ਰਹੀ ਹੈ। ਇਹ ਜਾਣਕਾਰੀ ਇਰਾਨ ਦੀ ਯੂਨੀਵਰਸਟੀ ਦੇ ਵਾਈਸ ਚਾਂਸਲਰ ਅੱਬੂ ਹਸਨ ਨੇ ਦਿੱਤੀ

ਅੰਮ੍ਰਿਤਸਰ: ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਦੁਨੀਆ ਭਰ ਵਿੱਚ ਮਨਾਇਆ ਜਾ ਰਿਹਾ ਹੈ। ਇਸ ਸਬੰਧੀ ਇਰਾਨ ਸਰਕਾਰ ਆਪਣੀ ਯੂਨੀਵਰਸਟੀ ਵਿੱਚ ਸ਼੍ਰੀ ਗੁਰੂ ਨਾਨਕ ਦੇਵ ਜੀ ਚੇਅਰ ਸਥਾਪਿਤ ਕਰਨ ਜਾ ਰਹੀ ਹੈ। ਇਹ ਜਾਣਕਾਰੀ ਇਰਾਨ ਦੀ ਯੂਨੀਵਰਸਟੀ ਦੇ ਵਾਈਸ ਚਾਂਸਲਰ ਅੱਬੂ ਹਸਨ ਨੇ ਦਿੱਤੀ ਅੱਬੂ ਹਸਨ ਆਪਣੇ ਕੁਝ ਸਾਥੀਆਂ ਨਾਲ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਮਿਲੇ ਤੇ ਕਈ ਮਾਮਲਿਆਂ ਬਾਰੇ ਵਿਚਾਰ ਵਟਾਂਦਰਾ ਕੀਤਾ। ਜਥੇਦਾਰ ਨੇ ਕਿਹਾ ਕਿ ਇਹ ਬੜੀ ਖੁਸ਼ੀ ਦੀ ਗੱਲ ਹੈ ਕਿ ਇਰਾਨ ਵਿੱਚ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਨਾਂ 'ਤੇ ਚੇਅਰ ਸਥਾਪਿਤ ਕੀਤੀ ਜਾ ਰਹੀ ਹੈ। ਯਾਦ ਰਹੇ ਸ੍ਰੀ ਐਤਵਾਰ ਨੂੰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਗੁਰੂ ਨਾਨਕ ਦੇਵ ਜੀ ਦੇ ਨਾਂ ’ਤੇ 11 ਯੂਨੀਵਰਸਿਟੀਆਂ ਵਿੱਚ ਚੇਅਰ ਸਥਾਪਿਤ ਕਰਨ ਦਾ ਐਲਾਨ ਕੀਤਾ ਸੀ। ਇਨ੍ਹਾਂ ਵਿੱਚ ਇੱਕ ਯੂਨੀਵਰਸਿਟੀ ਇਰਾਨ ਦੀ ਸੀ। ਜਦਕਿ ਸੱਤ ਪੰਜਾਬ ਦੀਆਂ ਤੇ 3 ਭਾਰਤ ਦੇ ਵੱਖ-ਵੱਖ ਰਾਜਾਂ ਦੀਆਂ ਹਨ। ਇਨ੍ਹਾਂ ਰਾਹੀਂ ਗੁਰੂ ਨਾਨਕ ਦੇਵ ਦੇ ਜੀਵਨ ਤੇ ਫ਼ਲਸਫ਼ੇ ਬਾਰੇ ਖੋਜ ਕੀਤੀ ਜਾਵੇਗੀ। ਇਨ੍ਹਾਂ ਯੂਨੀਵਰਸਿਟੀਆਂ 'ਚ ਸਥਾਪਿਤ ਹੋਏਗੀ ਗੁਰੂ ਨਾਨਕ ਚੇਅਰ ਸਰਕਾਰੀ ਸੂਤਰਾਂ ਮੁਤਾਬਕ ਗੁਰੂ ਨਾਨਕ ਚੇਅਰ ਪੰਜਾਬੀ ਯੂਨੀਵਰਸਿਟੀ (ਪਟਿਆਲਾ), ਆਈਕੇ ਗੁਜਰਾਲ ਪੀਟੀਯੂ (ਕਪੂਰਥਲਾ), ਮਹਾਰਾਜਾ ਰਣਜੀਤ ਸਿੰਘ ਪੰਜਾਬ ਟੈਕਨੀਕਲ ਯੂਨੀਵਰਸਿਟੀ (ਬਠਿੰਡਾ), ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ (ਫਗਵਾੜਾ), ਚੰਡੀਗੜ੍ਹ ਯੂਨੀਵਰਸਿਟੀ (ਘੜੂੰਆਂ), ਚਿਤਕਾਰਾ ਯੂਨੀਵਰਸਿਟੀ (ਰਾਜਪੁਰਾ), ਅਕਾਲ ਯੂਨੀਵਰਸਿਟੀ (ਤਲਵੰਡੀ ਸਾਬੋ) ਤੋਂ ਇਲਾਵਾ ਆਈਟੀਐਮ ਯੂਨੀਵਰਸਿਟੀ (ਗਵਾਲੀਅਰ), ਆਰਡੀਕੇਐਫ ਯੂਨੀਵਰਸਿਟੀ (ਭੁਪਾਲ), ਜੇਆਈਐਸ ਯੂਨੀਵਰਸਿਟੀ (ਪੱਛਮੀ ਬੰਗਾਲ) ਤੇ ਯੂਨੀਵਰਸਿਟੀ ਆਫ਼ ਰਿਲੀਜਨ (ਇਰਾਨ) ਵਿੱਚ ਸਥਾਪਿਤ ਕੀਤੀ ਜਾਵੇਗੀ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Holiday 2025: ਲਓ ਜੀ ਆ ਗਈ ਛੁੱਟੀਆਂ ਦੀ ਪੂਰੀ ਲਿਸਟ! ਪੜ੍ਹੋ ਕਿੰਨੇ ਦਿਨ ਬੰਦ ਰਹਿਣਗੇ ਸਕੂਲ, ਦਫਤਰ ਅਤੇ ਬੈਂਕ

ਨਵੇਂ ਸਾਲ 'ਤੇ ਮੋਦੀ ਸਰਕਾਰ ਦਾ ਵੱਡਾ ਤੋਹਫਾ, ਇਨ੍ਹਾਂ 5 ਸੂਬਿਆਂ ਦੇ ਕਿਸਾਨਾਂ ਨੂੰ ਮਿਲੇਗਾ ਫਾਇਦਾ

Punjab News: ਪਟਿਆਲਾ ਤੇ ਧਰਮਕੋਟ ਦੇ 8-8 ਵਾਰਡਾਂ 'ਚ ਨਹੀਂ ਹੋਣਗੀਆਂ ਚੋਣਾਂ,ਨਾਮਜ਼ਦਗੀ ਭਰਨ ਵੇਲੇ ਪਾੜੇ ਗਏ ਸੀ ਕਾਗ਼ਜ਼, 4 ਪੁਲਿਸ ਮੁਲਾਜ਼ਮਾਂ ਖ਼ਿਲਾਫ਼ FIR ਦਰਜ

SA vs PAK T20: ਦੱਖਣੀ ਅਫਰੀਕਾ ਬੋਰਡ ਨੇ ਕੀਤਾ ਕਮਾਲ ! ਦਰਸ਼ਕਾਂ ਨੂੰ ਵਾਪਸ ਮਿਲਣਗੇ ਟਿਕਟ ਦੇ ਪੈਸੇ, ਜਾਣੋ ਕਿਉਂ ਲਿਆ  ਫੈਸਲਾ ?

ABP Premium

ਵੀਡੀਓਜ਼

ਦੋਸਾਝਾਂਵਾਲਾ ਪੁੱਜਿਆ ਮੁੰਬਈ , ਅੱਜ ਨੀ ਰੁੱਕਦਾ ਦਿਲਜੀਤ ਦਾ ਧਮਾਲਦਿਲਜੀਤ ਦੇ ਲਿਬਾਸ 'ਚ ਡੱਬਾਵਾਲੇ , ਪੰਜਾਬੀ ਹਰ ਪਾਸੇ ਛਾਅ ਗਏ ਓਏਦਿਲਜੀਤ ਦਾ ਦੀਵਾਨਾ ਹੈ ਵਰੁਣ ਧਵਨ , ਮਾਣ ਹੈ ਸਾਨੂੰ ਦਿਲਜੀਤ ਦੋਸਾਂਝ ਤੇਦਿਲਜੀਤ ਦੋਸਾਂਝ ਦੀ ਸ਼ੋਅ ਮਗਰ ਪ੍ਰਸ਼ਾਸਨ , ਚੰਡੀਗੜ੍ਹ ਸ਼ੋਅ ਤੇ ਛਿੜੀ ਨਵੀਂ ਬਹਿਸ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Holiday 2025: ਲਓ ਜੀ ਆ ਗਈ ਛੁੱਟੀਆਂ ਦੀ ਪੂਰੀ ਲਿਸਟ! ਪੜ੍ਹੋ ਕਿੰਨੇ ਦਿਨ ਬੰਦ ਰਹਿਣਗੇ ਸਕੂਲ, ਦਫਤਰ ਅਤੇ ਬੈਂਕ
Holiday 2025: ਲਓ ਜੀ ਆ ਗਈ ਛੁੱਟੀਆਂ ਦੀ ਪੂਰੀ ਲਿਸਟ! ਪੜ੍ਹੋ ਕਿੰਨੇ ਦਿਨ ਬੰਦ ਰਹਿਣਗੇ ਸਕੂਲ, ਦਫਤਰ ਅਤੇ ਬੈਂਕ
ਨਵੇਂ ਸਾਲ 'ਤੇ ਮੋਦੀ ਸਰਕਾਰ ਦਾ ਵੱਡਾ ਤੋਹਫਾ, ਇਨ੍ਹਾਂ 5 ਸੂਬਿਆਂ ਦੇ ਕਿਸਾਨਾਂ ਨੂੰ ਮਿਲੇਗਾ ਫਾਇਦਾ
ਨਵੇਂ ਸਾਲ 'ਤੇ ਮੋਦੀ ਸਰਕਾਰ ਦਾ ਵੱਡਾ ਤੋਹਫਾ, ਇਨ੍ਹਾਂ 5 ਸੂਬਿਆਂ ਦੇ ਕਿਸਾਨਾਂ ਨੂੰ ਮਿਲੇਗਾ ਫਾਇਦਾ
Punjab News: ਪਟਿਆਲਾ ਤੇ ਧਰਮਕੋਟ ਦੇ 8-8 ਵਾਰਡਾਂ 'ਚ ਨਹੀਂ ਹੋਣਗੀਆਂ ਚੋਣਾਂ,ਨਾਮਜ਼ਦਗੀ ਭਰਨ ਵੇਲੇ ਪਾੜੇ ਗਏ ਸੀ ਕਾਗ਼ਜ਼, 4 ਪੁਲਿਸ ਮੁਲਾਜ਼ਮਾਂ ਖ਼ਿਲਾਫ਼ FIR ਦਰਜ
Punjab News: ਪਟਿਆਲਾ ਤੇ ਧਰਮਕੋਟ ਦੇ 8-8 ਵਾਰਡਾਂ 'ਚ ਨਹੀਂ ਹੋਣਗੀਆਂ ਚੋਣਾਂ,ਨਾਮਜ਼ਦਗੀ ਭਰਨ ਵੇਲੇ ਪਾੜੇ ਗਏ ਸੀ ਕਾਗ਼ਜ਼, 4 ਪੁਲਿਸ ਮੁਲਾਜ਼ਮਾਂ ਖ਼ਿਲਾਫ਼ FIR ਦਰਜ
SA vs PAK T20: ਦੱਖਣੀ ਅਫਰੀਕਾ ਬੋਰਡ ਨੇ ਕੀਤਾ ਕਮਾਲ ! ਦਰਸ਼ਕਾਂ ਨੂੰ ਵਾਪਸ ਮਿਲਣਗੇ ਟਿਕਟ ਦੇ ਪੈਸੇ, ਜਾਣੋ ਕਿਉਂ ਲਿਆ  ਫੈਸਲਾ ?
SA vs PAK T20: ਦੱਖਣੀ ਅਫਰੀਕਾ ਬੋਰਡ ਨੇ ਕੀਤਾ ਕਮਾਲ ! ਦਰਸ਼ਕਾਂ ਨੂੰ ਵਾਪਸ ਮਿਲਣਗੇ ਟਿਕਟ ਦੇ ਪੈਸੇ, ਜਾਣੋ ਕਿਉਂ ਲਿਆ ਫੈਸਲਾ ?
ਮੋਟਰਸਾਈਕਲ ਹੋਵੇ ਜਾਂ ਕਾਰ, ਕਦੇ ਵੀ ਟੈਂਕੀ ਨਾ ਕਰਵਾਓ ਫੁੱਲ, ਹੋ ਸਕਦੈ ਵੱਡਾ ਹਾਦਸਾ, ਜਾਣੋ ਵਜ੍ਹਾ

ਕ੍ਰਿਸਮਸ ਤੋਂ ਠੀਕ ਪਹਿਲਾਂ ਧਰਤੀ 'ਤੇ ਮੱਚੇਗੀ ਤਬਾਹੀ! ਜਾਣੋ ਕੀ ਹੈ ਪ੍ਰਿਥਵੀ ਦੇ ਨੇੜਿਓਂ ਲੰਘ ਰਿਹਾ ਇਹ ਵੱਡਾ ਖ਼ਤਰਾ

Punjab News: ਭਾਰਤ ਭੂਸ਼ਣ ਆਸ਼ੂ ਨੂੰ ਮਨੀ ਲਾਂਡਰਿੰਗ ਮਾਮਲੇ 'ਚ ਹਾਈਕੋਰਟ ਤੋਂ ਮਿਲੀ ਜ਼ਮਾਨਤ, FIR ਰੱਦ ਕਰਨ ਦੇ ਹੁਕਮ

Giani Harpreet Singh: ਗਿਆਨੀ ਹਰਪ੍ਰੀਤ ਸਿੰਘ ਖਿਲਾਫ ਐਕਸ਼ਨ ਮਗਰੋਂ ਪੰਥਕ ਧਿਰਾਂ ਅੰਦਰ ਭੂਚਾਲ, ਤਖ਼ਤ ਸ੍ਰੀ ਦਮਦਮਾ ਸਾਹਿਬ ’ਤੇ ਵੱਡਾ ਇਕੱਠ ਬੁਲਾਉਣ ਦਾ ਐਲਾਨ

Embed widget