ਪੜਚੋਲ ਕਰੋ

ਕੈਪਟਨ ਦੀ ਕਿਸਾਨ ਜਥੇਬੰਦੀਆਂ ਨਾਲ ਮੀਟਿੰਗ, ਜਾਣੋ ਕੀ-ਕੀ ਹੋਏ ਫੈਸਲੇ

ਅੱਜ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਦੀਆਂ ਵੱਖ-ਵੱਖ ਕਿਸਾਨ ਜਥੇਬੰਦੀਆਂ ਦੇ ਨੁਮਾਇੰਦਿਆ ਨਾਲ ਮੁਲਾਕਾਤ ਕੀਤੀ। ਮੀਟਿੰਗ ਮਗਰੋਂ ਕੈਪਟਨ ਨੇ ਕਿਹਾ ਕਿ ਕਾਂਗਰਸ ਸਰਕਾਰ ਕਿਸਾਨਾਂ ਦੀ ਰੋਜ਼ੀ-ਰੋਟੀ ਬਚਾਉਣ ਤੇ ਪੰਜਾਬ ਦੇ ਹਿੱਤਾਂ ਦੀ ਰਾਖੀ ਲਈ ਅਖੀਰ ਤੱਕ ਸੰਘਰਸ਼ ਕਰੇਗੀ। ਉਨ੍ਹਾਂ ਕਿਹਾ ਕਿ ਇਨ੍ਹਾਂ ਕਿਸਾਨ ਵਿਰੋਧੀ ਕਾਨੂੰਨਾਂ ਵਿਰੁੱਧ ਸਾਰੇ ਕਾਨੂੰਨੀ ਤਰੀਕਿਆਂ ਦੀ ਪੜਤਾਲ ਹੋ ਰਹੀ ਹੈ। ਕਿਸਾਨਾਂ ਨੂੰ ਹੋਰ ਪ੍ਰਭਾਵਿਤ ਨਹੀਂ ਹੋਣ ਦਿੱਤਾ ਜਾਏਗਾ ਤੇ ਸਰਕਾਰ ਹਰ ਸੰਘਰਸ਼ ਵਿੱਚ ਉਨ੍ਹਾਂ ਦੇ ਨਾਲ ਖੜ੍ਹੀ ਹੈ।

ਚੰਡੀਗੜ੍ਹ: ਅੱਜ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਦੀਆਂ ਵੱਖ-ਵੱਖ ਕਿਸਾਨ ਜਥੇਬੰਦੀਆਂ ਦੇ ਨੁਮਾਇੰਦਿਆ ਨਾਲ ਮੁਲਾਕਾਤ ਕੀਤੀ। ਮੀਟਿੰਗ ਮਗਰੋਂ ਕੈਪਟਨ ਨੇ ਕਿਹਾ ਕਿ ਕਾਂਗਰਸ ਸਰਕਾਰ ਕਿਸਾਨਾਂ ਦੀ ਰੋਜ਼ੀ-ਰੋਟੀ ਬਚਾਉਣ ਤੇ ਪੰਜਾਬ ਦੇ ਹਿੱਤਾਂ ਦੀ ਰਾਖੀ ਲਈ ਅਖੀਰ ਤੱਕ ਸੰਘਰਸ਼ ਕਰੇਗੀ। ਉਨ੍ਹਾਂ ਕਿਹਾ ਕਿ ਇਨ੍ਹਾਂ ਕਿਸਾਨ ਵਿਰੋਧੀ ਕਾਨੂੰਨਾਂ ਵਿਰੁੱਧ ਸਾਰੇ ਕਾਨੂੰਨੀ ਤਰੀਕਿਆਂ ਦੀ ਪੜਤਾਲ ਹੋ ਰਹੀ ਹੈ। ਕਿਸਾਨਾਂ ਨੂੰ ਹੋਰ ਪ੍ਰਭਾਵਿਤ ਨਹੀਂ ਹੋਣ ਦਿੱਤਾ ਜਾਏਗਾ ਤੇ ਸਰਕਾਰ ਹਰ ਸੰਘਰਸ਼ ਵਿੱਚ ਉਨ੍ਹਾਂ ਦੇ ਨਾਲ ਖੜ੍ਹੀ ਹੈ। ਇਸ ਮੌਕੇ ਕਿਸਾਨ ਲੀਡਰ ਰੁਲਦੂ ਸਿੰਘ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਨੇ ਭਰੋਸਾ ਦਿੱਤਾ ਹੈ ਕਿ ਵਿਸ਼ੇਸ਼ ਇਜਲਾਸ ਸੱਦਿਆ ਜਾਏਗਾ। ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਨੇ ਕਿਸਾਨ ਵਿਰੋਧੀ ਕਦਮ ਚੁੱਕਿਆ ਹੈ। ਇਸ ਲਈ ਭਾਰਤੀ ਜਨਤਾ ਪਾਰਟੀ ਨੂੰ ਪੰਜਾਬ ਵਿੱਚੋਂ ਬਾਹਰ ਕੱਢ ਦਿਆਂਗੇ। ਉਨ੍ਹਾਂ ਕਿਹਾ ਕਿ ਅਸੀਂ ਇਨਕਲਾਬ ਮੰਗਦੇ ਹਾਂ, ਅਸੀਂ ਧਰਮ ਤੇ ਜਾਤ ਦੀ ਲੜਾਈ ਨਹੀਂ ਲੜ ਰਹੇ। ਅਸੀਂ ਖਾਲਿਸਤਾਨ ਨਾਲ ਸਹਿਮਤ ਨਹੀਂ ਹਾਂ। ਕੈਪਟਨ ਨਾਲ ਮੁਲਾਕਾਤ ਮਗਰੋਂ ਕਿਸਾਨ ਲੀਡਰਾਂ ਨੇ ਕਿਹਾ ਕਿ ਅਸੀਂ ਖੇਤੀ ਕਾਨੂੰਨ ਨੂੰ ਪੰਜਾਬ ਵਿੱਚ ਲਾਗੂ ਨਹੀਂ ਹੋਣ ਦਿਆਂਗੇ। ਮੁੱਖ ਮੰਤਰੀ ਨੂੰ ਅਸੀਂ ਮਜਬੂਰ ਕੀਤਾ ਹੈ ਕਿ ਉਹ ਪੰਜਾਬ ਵਿਧਾਨ ਸਭਾ ਦਾ ਸੈਸ਼ਨ ਸੱਦਣ। ਉਨ੍ਹਾਂ ਇਹ ਵੀ ਮੰਗ ਕੀਤੀ ਕਿ ਪੰਜਾਬ ਦਾ ਵਪਾਰ ਪਾਕਿਸਤਾਨ ਨਾਲ ਠੀਕ ਹੋਵੇ। ਇਸ ਨਾਲ ਕਿਸਾਨਾਂ ਨੂੰ ਕਈ ਫਾਇਦੇ ਹੋ ਸਕਦੇ ਹਨ। ਕਿਸਾਨ ਲੀਡਰਾਂ ਨੇ ਸਿਆਸੀ ਪਾਰਟੀਆਂ 'ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਕਿਸਾਨ ਪ੍ਰਦਰਸ਼ਨ ਨੇ ਸਾਰੀਆਂ ਪਾਰਟੀਆ ਦੇ ਪੈਰਾਂ ਹੇਠੋਂ ਜ਼ਮੀਨ ਕੱਢ ਦਿੱਤੀ ਹੈ। ਅੱਜ ਪੰਜਾਬ ਸਰਕਾਰ ਇਹ ਕਹਿ ਰਹੀ ਹੈ ਕਿ ਕਾਨੂੰਨੀ ਅੜਚਨਾ ਹਨ ਪਰ ਪੰਜਾਬ ਸਰਕਾਰ ਮਤਾ ਪਾਵੇ ਤੇ ਆਪਣਾ ਫਰਜ਼ ਪੂਰਾ ਕਰੇ। ਗਵਰਨਰ ਸਾਈਨ ਕਰਦਾ ਹੈ ਜਾਂ ਨਹੀਂ ਉਹ ਅਸੀਂ ਦੇਖਾਂਗੇ। ਇਹ ਲੜਾਈ ਪੰਜਾਬ ਤਕ ਨਹੀਂ ਰਹੇਗੀ ਸਗੋਂ ਇਹ ਦੇਸ਼ ਭਰ ਤੱਕ ਜਾਏਗੀ। ਉਨ੍ਹਾਂ ਕਿਹਾ ਕਿ ਕੈਪਟਨ ਨੇ ਪੱਕਾ ਭਰੋਸਾ ਦਿੱਤਾ ਕਿ ਇੱਕ ਹਫਤੇ ਅੰਦਰ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਸੱਦਾਂਗੇ। ਮੀਟਿੰਗ ਵਿੱਚ ਕਿਹਾ ਗਿਆ ਕਿ ਗਵਰਨਰ ਦਸਤਖਤ ਨਹੀਂ ਕਰਨਗੇ। ਜਥੇਬੰਦੀਆਂ ਨੇ ਜ਼ਿੰਮੇਵਾਰੀ ਲਈ ਕਿ ਜੇ ਗਵਰਨਰ ਦਸਤਖਤ ਨਹੀਂ ਕਰਨਗੇ ਤਾਂ ਗਵਰਨਰ ਦਾ ਘਿਰਾਉ ਕਰਾਂਗੇ।

ਟਾਪ ਹੈਡਲਾਈਨ

Punjab Bandh: ਪੰਜਾਬ 'ਚ 21 ਅਗਸਤ ਨੂੰ ਬੰਦ ਦਾ ਸੱਦਾ! ਕੀ ਸ਼ੁੱਕਰਵਾਰ ਨੂੰ ਸਕੂਲ-ਕਾਲਜ ਵੀ ਰਹਿਣਗੇ ਬੰਦ? ਪੜ੍ਹੋ ਪੂਰੀ ਖਬਰ...
ਪੰਜਾਬ 'ਚ 21 ਅਗਸਤ ਨੂੰ ਬੰਦ ਦਾ ਸੱਦਾ! ਕੀ ਸ਼ੁੱਕਰਵਾਰ ਨੂੰ ਸਕੂਲ-ਕਾਲਜ ਵੀ ਰਹਿਣਗੇ ਬੰਦ? ਪੜ੍ਹੋ ਪੂਰੀ ਖਬਰ...
CM ਭਗਵੰਤ ਮਾਨ ਖ਼ਿਲਾਫ਼ ਧੂਰੀ ਤੋਂ ਚੋਣ ਲੜ ਸਕਦੇ ਹਨ ਅੰਮ੍ਰਿਤਪਾਲ ਸਿੰਘ ,ਪਾਰਟੀ ਜਲਦ ਕਰੇਗੀ ਫ਼ੈਸਲਾ, 3 ਸੀਟਾਂ ’ਤੇ ਚਰਚਾ
CM ਭਗਵੰਤ ਮਾਨ ਖ਼ਿਲਾਫ਼ ਧੂਰੀ ਤੋਂ ਚੋਣ ਲੜ ਸਕਦੇ ਹਨ ਅੰਮ੍ਰਿਤਪਾਲ ਸਿੰਘ ,ਪਾਰਟੀ ਜਲਦ ਕਰੇਗੀ ਫ਼ੈਸਲਾ, 3 ਸੀਟਾਂ ’ਤੇ ਚਰਚਾ
Punjab News: ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
Punjab News :  ਬੀਬੀਆਂ ਹੋ ਜਾਣ ਤਿਆਰ! ਰੱਖੜੀ ਵਾਲੇ ਦਿਨ ਮਹਿਲਾਵਾਂ ਦੇ ਫੋਨਾਂ 'ਤੇ ਮੁੜ ਹੋਵੇਗੀ ਟੂੰ-ਟੂੰ
Punjab News :  ਬੀਬੀਆਂ ਹੋ ਜਾਣ ਤਿਆਰ! ਰੱਖੜੀ ਵਾਲੇ ਦਿਨ ਮਹਿਲਾਵਾਂ ਦੇ ਫੋਨਾਂ 'ਤੇ ਮੁੜ ਹੋਵੇਗੀ ਟੂੰ-ਟੂੰ

ਵੀਡੀਓਜ਼

CM Bhagwant Mann ਖਿਡਾਰੀਆਂ ਲਈ ਪੰਜਾਬ ਸਰਕਾਰ ਦੇ ਵੱਡੇ ਐਲਾਨ!
Ghaggar Overflow | ਘੱਗਰ ਦਾ ਕਹਿਰ! ਘਨੌਰ 'ਚ ਸੜਕ 'ਤੇ ਸਾਢੇ 3 ਫੁੱਟ ਪਾਣੀ
Pong Dam Gates Opened | ਪੋਂਗ ਡੈਮ ਦੇ ਖੋਲ੍ਹੇ 5 ਫਲੱਡ ਗੇਟ! ਬਿਆਸ 'ਚ ਛੱਡਿਆ ਹਜ਼ਾਰਾਂ ਕਿਊਸਿਕ ਪਾਣੀ
Khanauri Border ’ਤੇ Kisan Andolan ਨੂੰ ਲੈ ਕੇ Governor Kataria ਦਾ ਵੱਡਾ ਬਿਆਨ | Abp Sanjha | Shorts
Longowal Rally ਦੇ ਸਥਾਨ ’ਤੇ ਘਮਸਾਨ, Shiromani Akali Dal ਤੇ Punarsurjit ਧੜਾ ਆਹਮੋ-ਸਾਹਮਣੇ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Bandh: ਪੰਜਾਬ 'ਚ 21 ਅਗਸਤ ਨੂੰ ਬੰਦ ਦਾ ਸੱਦਾ! ਕੀ ਸ਼ੁੱਕਰਵਾਰ ਨੂੰ ਸਕੂਲ-ਕਾਲਜ ਵੀ ਰਹਿਣਗੇ ਬੰਦ? ਪੜ੍ਹੋ ਪੂਰੀ ਖਬਰ...
ਪੰਜਾਬ 'ਚ 21 ਅਗਸਤ ਨੂੰ ਬੰਦ ਦਾ ਸੱਦਾ! ਕੀ ਸ਼ੁੱਕਰਵਾਰ ਨੂੰ ਸਕੂਲ-ਕਾਲਜ ਵੀ ਰਹਿਣਗੇ ਬੰਦ? ਪੜ੍ਹੋ ਪੂਰੀ ਖਬਰ...
Punjab News: ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
Sunita Ahuja-Govinda Divorce: ਗੋਵਿੰਦਾ ਤੋਂ ਤਲਾਕ ਲਏਗੀ ਸੁਨੀਤਾ ਆਹੂਜਾ? ਰਿਸ਼ਤੇ 'ਚ ਦਰਾਰ ਦੀਆਂ ਖਬਰਾਂ ਵਿਚਾਲੇ ਪਹੁੰਚੀ ਫੈਮਿਲੀ ਕੋਰਟ; ਜਾਣੋ ਕੀ ਬੋਲਿਆ ਵਕੀਲ...
ਗੋਵਿੰਦਾ ਤੋਂ ਤਲਾਕ ਲਏਗੀ ਸੁਨੀਤਾ ਆਹੂਜਾ? ਰਿਸ਼ਤੇ 'ਚ ਦਰਾਰ ਦੀਆਂ ਖਬਰਾਂ ਵਿਚਾਲੇ ਪਹੁੰਚੀ ਫੈਮਿਲੀ ਕੋਰਟ; ਜਾਣੋ ਕੀ ਬੋਲਿਆ ਵਕੀਲ...
Earthquake: ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਘਰਾਂ ਤੋਂ ਭੱਜੇ ਬਾਹਰ; 4.3 ਤੀਬਰਤਾ ਨਾਲ ਜ਼ਬਰਦਸਤ ਝਟਕੇ...
ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਘਰਾਂ ਤੋਂ ਭੱਜੇ ਬਾਹਰ; 4.3 ਤੀਬਰਤਾ ਨਾਲ ਜ਼ਬਰਦਸਤ ਝਟਕੇ...
ਬਿਕਰਮ ਮਜੀਠੀਆ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਮਾਮਲੇ ’ਚ ਇਸ ਤਰੀਕ ਨੂੰ ਹੋਵੇਗੀ ਸੁਣਵਾਈ
ਬਿਕਰਮ ਮਜੀਠੀਆ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਮਾਮਲੇ ’ਚ ਇਸ ਤਰੀਕ ਨੂੰ ਹੋਵੇਗੀ ਸੁਣਵਾਈ
ਅੱਜ ਤੁਹਾਡੇ ਸ਼ਹਿਰ ਵਿੱਚ ਕਿੰਨੇ ਦਾ ਵਿੱਕ ਰਿਹਾ ਘਰੇਲੂ ਗੈਸ ਸਿਲੰਡਰ? ਜਾਣੋ ਰੇਟ
ਅੱਜ ਤੁਹਾਡੇ ਸ਼ਹਿਰ ਵਿੱਚ ਕਿੰਨੇ ਦਾ ਵਿੱਕ ਰਿਹਾ ਘਰੇਲੂ ਗੈਸ ਸਿਲੰਡਰ? ਜਾਣੋ ਰੇਟ
Zodiac Signs: ਇਨ੍ਹਾਂ 4 ਰਾਸ਼ੀ ਵਾਲਿਆਂ ਦਾ ਗੋਲਡਨ ਟਾਈਮ ਸ਼ੁਰੂ! ਕਰੀਅਰ 'ਚ ਤਰੱਕੀ, ਕਾਰੋਬਾਰ-ਨਿਵੇਸ਼ 'ਚ ਧਨ ਲਾਭ ਹੋਏਗਾ, ਲੰਬੇ ਸਮੇਂ ਤੋਂ ਲਟਕ ਰਹੇ ਕੰਮ ਪੂਰੇ ਹੋਣਗੇ; ਜਾਣੋ ਕੌਣ ਖੁਸ਼ਕਿਸਮਤ...
ਇਨ੍ਹਾਂ 4 ਰਾਸ਼ੀ ਵਾਲਿਆਂ ਦਾ ਗੋਲਡਨ ਟਾਈਮ ਸ਼ੁਰੂ! ਕਰੀਅਰ 'ਚ ਤਰੱਕੀ, ਕਾਰੋਬਾਰ-ਨਿਵੇਸ਼ 'ਚ ਧਨ ਲਾਭ ਹੋਏਗਾ, ਲੰਬੇ ਸਮੇਂ ਤੋਂ ਲਟਕ ਰਹੇ ਕੰਮ ਪੂਰੇ ਹੋਣਗੇ; ਜਾਣੋ ਕੌਣ ਖੁਸ਼ਕਿਸਮਤ...
ਰੱਦ ਹੋਈਆਂ 44 ਪ੍ਰੀਖਿਆਵਾਂ, ਸਰਕਾਰ ਨੇ ਜਾਰੀ ਕੀਤੀ ਲਿਸਟ
ਰੱਦ ਹੋਈਆਂ 44 ਪ੍ਰੀਖਿਆਵਾਂ, ਸਰਕਾਰ ਨੇ ਜਾਰੀ ਕੀਤੀ ਲਿਸਟ
Embed widget