ਪੜਚੋਲ ਕਰੋ
ਬੀਜੇਪੀ ਨਾਲੋਂ ਨਾਤਾ ਤੋੜੇਗਾ ਅਕਾਲੀ ਦਲ? ਹਰਸਿਮਰਤ ਬਾਦਲ ਦੇਵੇਗੀ ਅਸਤੀਫਾ? ਕੈਪਟਨ ਦੇ ਸੁਖਬੀਰ ਨੂੰ ਸਵਾਲ
ਖੇਤੀਬਾੜੀ ਸੈਕਟਰ ਲਈ ਮੁਫਤ ਬਿਜਲੀ ਦੇ ਮੁੱਦੇ 'ਤੇ ਸ਼੍ਰੋਮਣੀ ਅਕਾਲੀ ਦਲ ਵੀ ਕਸੂਤਾ ਘਿਰ ਗਿਆ ਹੈ। ਕਾਂਗਰਸ ਨੇ ਅਕਾਲੀ ਦਲ ਨੂੰ ਵੰਗਾਰਦਿਆਂ ਕਿਹਾ ਹੈ ਕਿ ਕੀ ਹੁਣ ਕੇਂਦਰ ਵਿਚਲੀ ਬੀਜੇਪੀ ਨਾਲੋਂ ਤੋੜ-ਵਿਛੋੜਾ ਕੀਤਾ ਜਾਏਗਾ ਤੇ ਬਾਦਲ ਪਰਿਵਾਰ ਦੀ ਨੂੰਹ ਹਰਸਿਮਰਤ ਬਾਦਲ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇਵੇਗੀ?

ਚੰਡੀਗੜ੍ਹ: ਖੇਤੀਬਾੜੀ ਸੈਕਟਰ ਲਈ ਮੁਫਤ ਬਿਜਲੀ ਦੇ ਮੁੱਦੇ 'ਤੇ ਸ਼੍ਰੋਮਣੀ ਅਕਾਲੀ ਦਲ ਵੀ ਕਸੂਤਾ ਘਿਰ ਗਿਆ ਹੈ। ਕਾਂਗਰਸ ਨੇ ਅਕਾਲੀ ਦਲ ਨੂੰ ਵੰਗਾਰਦਿਆਂ ਕਿਹਾ ਹੈ ਕਿ ਕੀ ਹੁਣ ਕੇਂਦਰ ਵਿਚਲੀ ਬੀਜੇਪੀ ਨਾਲੋਂ ਤੋੜ-ਵਿਛੋੜਾ ਕੀਤਾ ਜਾਏਗਾ ਤੇ ਬਾਦਲ ਪਰਿਵਾਰ ਦੀ ਨੂੰਹ ਹਰਸਿਮਰਤ ਬਾਦਲ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇਵੇਗੀ? ਦਰਅਸਲ ਮੋਦੀ ਸਰਕਾਰ ਨੇ ਪੰਜਾਬ ਸਰਕਾਰ 'ਤੇ ਸ਼ਰਤ ਲਾ ਦਿੱਤੀ ਹੈ ਕਿ ਕੋਰੋਨਾ ਸੰਕਟ ਦੌਰਾਨ ਫੰਡ ਹਾਸਲ ਕਰਨ ਤੋਂ ਪਹਿਲਾਂ ਬਿਜਲੀ ਸੁਧਾਰਾਂ ਤਹਿਤ ਕਿਸਾਨਾਂ ਤੋਂ ਬਿੱਲ ਵਸੂਲੇ ਜਾਣ ਤੇ ਸਬਸਿਡੀ ਉਨ੍ਹਾਂ ਦੇ ਖਾਤਿਆਂ ਵਿੱਚ ਪਾਈ ਜਾਵੇ। ਆਰਥਿਕ ਤੰਗੀ ਨਾਲ ਜੂਝ ਰਹੀ ਕੈਪਟਨ ਸਰਕਾਰ ਨੇ ਸ਼ਰਤ ਮੰਨਣ ਦਾ ਮਨ ਬਣਾਇਆ ਤਾਂ ਅਕਾਲੀ ਦਲ ਮੈਦਾਨ ਵਿੱਚ ਆ ਗਿਆ।
![]()
Before You Go
Khanauri Border ’ਤੇ Kisan Andolan ਨੂੰ ਲੈ ਕੇ Governor Kataria ਦਾ ਵੱਡਾ ਬਿਆਨ | Abp Sanjha | Shorts
ਟ੍ਰੈਂਡਿੰਗ ਟੌਪਿਕ















