ਪੜਚੋਲ ਕਰੋ

Punjab Schools Holidays: ਪੰਜਾਬ ਦੇ ਸਕੂਲਾਂ 'ਚ ਵਧਣਗੀਆਂ ਛੁੱਟੀਆਂ? 1 ਤੋਂ 6 ਜਨਵਰੀ ਤੱਕ ਅਲਰਟ 

Punjab Schools Holidays: ਪੰਜਾਬ ਵਿੱਚ ਸੀਤ ਲਹਿਰ ਦਾ ਕਹਿਰ ਜਾਰੀ ਹੈ। ਮੌਸਮ ਵਿਭਾਗ ਨੇ ਪਹਿਲੀ ਤੋਂ 6 ਜਨਵਰੀ ਤੱਕ ਬਾਰਸ਼ ਤੇ ਕੋਹਰੇ ਦਾ ਅਲਰਟ ਜਾਰੀ ਕੀਤਾ ਹੈ। ਇਸ ਦੌਰਾਨ ਸੰਘਣੀ ਧੁੰਦ ਛਾਈ ਰਹਿ ਸਕਦੀ ਹੈ। ਇਸ ਲਈ ਸੋਸ਼ਲ

Punjab Schools Holidays: ਪੰਜਾਬ ਵਿੱਚ ਸੀਤ ਲਹਿਰ ਦਾ ਕਹਿਰ ਜਾਰੀ ਹੈ। ਮੌਸਮ ਵਿਭਾਗ ਨੇ ਪਹਿਲੀ ਤੋਂ 6 ਜਨਵਰੀ ਤੱਕ ਬਾਰਸ਼ ਤੇ ਕੋਹਰੇ ਦਾ ਅਲਰਟ ਜਾਰੀ ਕੀਤਾ ਹੈ। ਇਸ ਦੌਰਾਨ ਸੰਘਣੀ ਧੁੰਦ ਛਾਈ ਰਹਿ ਸਕਦੀ ਹੈ। ਇਸ ਲਈ ਸੋਸ਼ਲ ਮੀਡੀਆ ਉਪਰ ਸਕੂਲਾਂ ਦੀਆਂ ਛੁੱਟੀਆਂ ਵਧਣ ਦੀ ਚਰਚਾ ਛਿੜੀ ਹੋਈ ਹੈ। ਬੇਸ਼ੱਕ ਅਜੇ ਤੱਕ ਪੰਜਾਬ ਸਰਕਾਰ ਨੇ ਇਸ ਬਾਰੇ ਕੋਈ ਆਦੇਸ਼ ਜਾਰੀ ਨਹੀਂ ਕੀਤਾ, ਪਰ ਸੂਤਰਾਂ ਦਾ ਕਹਿਣਾ ਹੈ ਕਿ ਜੇਕਰ ਮੌਸਮ ਖਰਾਬ ਰਹਿੰਦਾ ਹੈ ਤਾਂ ਛੁੱਟੀਆਂ ਵਧ ਸਕਦੀਆਂ ਹਨ।

ਦਰਅਸਲ ਮੌਸਮ ਵਿਭਾਗ ਨੇ ਅਲਰਟ ਜਾਰੀ ਕੀਤਾ ਹੈ ਕਿ ਨਵੇਂ ਸਾਲ ਦੇ ਪਹਿਲੇ ਹਫਤੇ ਚੰਡੀਗੜ੍ਹ, ਪੰਜਾਬ ਤੇ ਹਰਿਆਣਾ 'ਚ ਬਾਰਸ਼ ਤੇ ਧੁੰਦ ਦਾ ਕਹਿਰ ਵੇਖਣ ਨੂੰ ਮਿਲੇਗਾ। ਇਸ ਦਾ ਕਾਰਨ ਇ ਹੈ ਕਿ 1 ਤੋਂ 6 ਜਨਵਰੀ ਦਰਮਿਆਨ ਵੈਸਟਰਨ ਡਿਸਟਰਬੈਂਸ ਐਕਟਿਵ ਹੋਣ ਜਾ ਰਹੀ ਹੈ। ਇਸ ਦਾ ਅਸਰ ਪੱਛਮੀ ਹਿਮਾਲੀਅਨ ਪਰਬਤ ਲੜੀ 'ਤੇ ਦੇਖਣ ਨੂੰ ਮਿਲੇਗਾ। ਇਸ ਕਰਕੇ ਜੰਮੂ-ਕਸ਼ਮੀਰ ਤੇ ਹਿਮਾਚਲ ਪ੍ਰਦੇਸ਼ ਦੇ ਨਾਲ-ਨਾਲ ਮੈਦਾਨੀ ਇਲਾਕਿਆਂ 'ਚ ਵੀ ਬਾਰਸ਼ ਹੋ ਸਕਦੀ ਹੈ। ਇਸ ਨਾਲ ਪੰਜਾਬ-ਚੰਡੀਗੜ੍ਹ 'ਚ ਇੱਕ ਵਾਰ ਫਿਰ ਤਾਪਮਾਨ ਡਿੱਗਣ ਦੀ ਸੰਭਾਵਨਾ ਹੈ।

ਦੱਸ ਦਈਏ ਕਿ ਪੰਜਾਬ ਦੇ ਸਕੂਲੀ ਵਿਦਿਆਰਥੀਆਂ ਨੂੰ ਫਿਲਹਾਲ 31 ਦਸੰਬਰ ਤੱਕ ਸਰਦੀਆਂ ਦੀਆਂ ਛੁੱਟੀਆਂ ਹਨ ਪਰ ਹੁਣ ਵਧਦੀ ਠੰਢ ਨੂੰ ਦੇਖਦੇ ਹੋਏ ਪੰਜਾਬ 'ਚ ਛੁੱਟੀਆਂ ਵਧ ਸਕਦੀਆਂ ਹਨ। ਪੰਜਾਬ ਸਰਕਾਰ ਨੇ ਸਕੂਲਾਂ ਵਿੱਚ 24 ਤੋਂ 31 ਦਸੰਬਰ ਤੱਕ ਛੁੱਟੀਆਂ ਕੀਤੀਆਂ ਸੀ। ਦੂਜੇ ਪਾਸੇ ਚੰਡੀਗੜ੍ਹ ਦੇ ਬਹੁਤੇ ਸਕੂਲਾਂ ਵਿੱਚ 7 ਦਸੰਬਰ ਤੱਕ ਛੁੱਟੀਆਂ ਹਨ। ਇਸ ਵਾਰ ਦਸੰਬਰ ਵਿੱਚ ਮੌਸਮ ਠੀਕ ਹੀ ਰਿਹਾ ਪਰ ਮੌਸਮ ਵਿਭਾਗ ਦਾ ਕਹਿਣਾ ਹੈ ਕਿ ਜਨਵਰੀ ਦੇ ਪਹਿਲੇ ਹਫਤੇ ਬਾਰਸ਼ ਤੇ ਕੋਹਰੇ ਕਰਕੇ ਠੰਢ ਸਾਰੇ ਰਿਕਾਰਡ ਤੋੜ ਸਕਦੀ ਹੈ।

ਮੌਸਮ ਵਿਗਿਆਨੀਆਂ ਮੁਤਾਬਕ ਠੰਢ ਦਾ ਪ੍ਰਭਾਵ ਵਧੇਗਾ ਤੇ ਧੁੰਦ ਵੀ ਆਪਣਾ ਰੰਗ ਦਿਖਾਏਗੀ। ਦਸੰਬਰ ਦੇ ਆਖਰੀ ਦਿਨਾਂ 'ਚ ਚੰਡੀਗੜ੍ਹ, ਪੰਜਾਬ ਤੇ ਹਰਿਆਣਾ 'ਚ ਬਾਰਸ਼ ਦੇਖਣ ਨੂੰ ਮਿਲੀ। ਹੁਣ 1 ਤੋਂ 6 ਜਨਵਰੀ ਦਰਮਿਆਨ ਪੱਛਮੀ ਗੜਬੜੀ ਸਰਗਰਮ ਹੋਣ ਜਾ ਰਹੀ ਹੈ। ਇਸ ਦਾ ਅਸਰ ਪੱਛਮੀ ਹਿਮਾਲੀਅਨ ਪਰਬਤ ਲੜੀ 'ਤੇ ਦੇਖਣ ਨੂੰ ਮਿਲੇਗਾ। ਇਸ ਨਾਲ ਜੰਮੂ-ਕਸ਼ਮੀਰ ਤੇ ਹਿਮਾਚਲ ਪ੍ਰਦੇਸ਼ ਦੇ ਨਾਲ-ਨਾਲ ਮੈਦਾਨੀ ਇਲਾਕਿਆਂ 'ਚ ਵੀ ਬਾਰਸ਼ ਹੋ ਸਕਦੀ ਹੈ।

ਟਾਪ ਹੈਡਲਾਈਨ

Punjab Weather: ਪੰਜਾਬ ਸਣੇ ਇਨ੍ਹਾਂ ਸੂਬਿਆਂ 'ਚ ਛਮ-ਛਮ ਵਰ੍ਹੇਗਾ ਮੀਂਹ, ਅਗਲੇ 5 ਦਿਨਾਂ 'ਚ ਮੱਚੇਗੀ ਤਬਾਹੀ! ਜਾਣੋ ਕਿੱਥੇ ਅਤੇ ਕਦੋਂ ਹੋਏਗੀ ਬਾਰਿਸ਼; ਮੌਸਮ ਵਿਭਾਗ ਵੱਲੋਂ ਵੱਡੀ ਭਵਿੱਖਬਾਣੀ...
ਪੰਜਾਬ ਸਣੇ ਇਨ੍ਹਾਂ ਸੂਬਿਆਂ 'ਚ ਛਮ-ਛਮ ਵਰ੍ਹੇਗਾ ਮੀਂਹ, ਅਗਲੇ 5 ਦਿਨਾਂ 'ਚ ਮੱਚੇਗੀ ਤਬਾਹੀ! ਜਾਣੋ ਕਿੱਥੇ ਅਤੇ ਕਦੋਂ ਹੋਏਗੀ ਬਾਰਿਸ਼; ਮੌਸਮ ਵਿਭਾਗ ਵੱਲੋਂ ਵੱਡੀ ਭਵਿੱਖਬਾਣੀ...
Punjab School Holiday: ਪੰਜਾਬ 'ਚ ਛੁੱਟੀ ਦਾ ਐਲਾਨ! ਸੋਮਵਾਰ ਨੂੰ ਚੰਡੀਗੜ੍ਹ-ਮੋਹਾਲੀ ਤੇ ਜਲੰਧਰ ਜ਼ਿਲ੍ਹਿਆਂ ਦੇ ਸਾਰੇ ਵਿਦਿਅਕ ਅਦਾਰੇ ਰਹਿਣਗੇ ਬੰਦ...
ਪੰਜਾਬ 'ਚ ਛੁੱਟੀ ਦਾ ਐਲਾਨ! ਸੋਮਵਾਰ ਨੂੰ ਚੰਡੀਗੜ੍ਹ-ਮੋਹਾਲੀ ਤੇ ਜਲੰਧਰ ਜ਼ਿਲ੍ਹਿਆਂ ਦੇ ਸਾਰੇ ਵਿਦਿਅਕ ਅਦਾਰੇ ਰਹਿਣਗੇ ਬੰਦ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਪੰਜਾਬ 'ਚ ਵੱਡੀ ਵਾਰਦਾਤ, ਪਿੰਡ 'ਚ ਘਰ ਦੇ ਬਾਹਰ ਅੰਨ੍ਹੇਵਾਹ ਚੱਲੀਆਂ ਗੋਲੀਆਂ, ਇੱਕ ਔਰਤ ਗੰਭੀਰ ਜ਼ਖਮੀ; ਇਲਾਕੇ 'ਚ ਫੈਲੀ ਦਹਿਸ਼ਤ...
ਪੰਜਾਬ 'ਚ ਵੱਡੀ ਵਾਰਦਾਤ, ਪਿੰਡ 'ਚ ਘਰ ਦੇ ਬਾਹਰ ਅੰਨ੍ਹੇਵਾਹ ਚੱਲੀਆਂ ਗੋਲੀਆਂ, ਇੱਕ ਔਰਤ ਗੰਭੀਰ ਜ਼ਖਮੀ; ਇਲਾਕੇ 'ਚ ਫੈਲੀ ਦਹਿਸ਼ਤ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ
CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ
Embed widget