ਪੜਚੋਲ ਕਰੋ

ਕੀ ਹੁਣ ਮੰਨ ਜਾਣਗੇ ਨਵਜੋਤ ਸਿੱਧੂ? ਹਰੀਸ਼ ਰਾਵਤ ਨੇ ਕੀਤੀ ਮੀਟਿੰਗ, ਇਸ ਗੱਲ 'ਤੇ ਫਸਿਆ ਪੇਚ

ਕੁਝ ਸਮਾਂ ਪਹਿਲਾਂ ਕਾਂਗਰਸ ਦੇ ਜਨਰਲ ਸੱਕਤਰ ਹਰੀਸ਼ ਰਾਵਤ ਨੇ ਨਵਜੋਤ ਸਿੱਧੂ ਨਾਲ ਉਨ੍ਹਾਂ ਦੀ ਅੰਮ੍ਰਿਤਸਰ ਸਥਿਤ ਰਿਹਾਇਸ਼ 'ਤੇ ਮੁਲਾਕਾਤ ਕੀਤੀ ਸੀ। ਇਸ ਤੋਂ ਬਾਅਦ ਉਨ੍ਹਾਂ ਨੂੰ ਮੋਗਾ ਵਿਖੇ ਹੋਈ ਕਾਂਗਰਸ ਦੀ 'ਟਰੈਕਟਰ ਰੈਲੀ' ਦੌਰਾਨ ਦੇਖਿਆ ਗਿਆ। ਇਹ ਰੈਲੀ ਕੇਂਦਰ ਦੇ ਨਵੇਂ ਖੇਤੀਬਾੜੀ ਕਾਨੂੰਨਾਂ ਵਿਰੁੱਧ ਕੀਤੀ ਗਈ ਸੀ ਜਿਸ 'ਚ ਰਾਵਤ ਨੇ ਸਿੱਧੂ ਨੂੰ ਕਾਂਗਰਸ ਦਾ 'ਰਾਫੇਲ' ਕਿਹਾ ਸੀ।

ਮਨਵੀਰ ਕੌਰ ਰੰਧਾਵਾ ਦੀ ਰਿਪੋਰਟ

ਚੰਡੀਗੜ੍ਹ: ਕਾਂਗਰਸ ਦੇ ਪੰਜਾਬ ਇੰਚਾਰਜ ਹਰੀਸ਼ ਰਾਵਤ ਨੇ ਨਵਜੋਤ ਸਿੱਧੂ ਨੂੰ ਮਨਾਉਣ ਦੀ ਮੁੜ ਕੋਸ਼ਿਸ਼ ਕੀਤੀ ਹੈ। ਰਾਵਤ ਨੇ ਸਿੱਧੂ ਨੂੰ ਵਾਪਸ ਪੰਜਾਬ ਸਰਕਾਰ ਵਿੱਚ ਲਿਆਉਣ ਦੀ ਕਵਾਇਦ ਸ਼ੁਰੂ ਕਰ ਦਿੱਤੀ ਹੈ। ਹਰੀਸ਼ ਰਾਵਤ ਨੇ ਬੁੱਧਵਾਰ ਸਵੇਰੇ ਚੰਡੀਗੜ੍ਹ ਦੇ ਪੰਜਾਬ ਭਵਨ ਵਿੱਚ ਨਾਸ਼ਤੇ ਦੌਰਾਨ ਨਵਜੋਤ ਸਿੱਧੂ ਨਾਲ ਮੁਲਾਕਾਤ ਕੀਤੀ।

ਸੂਤਰਾਂ ਅਨੁਸਾਰ ਖ਼ਬਰ ਇਹ ਹੈ ਕਿ ਇਸ ਮੁਲਾਕਾਤ ਦੌਰਾਨ ਨਵਜੋਤ ਸਿੱਧੂ ਇਸ ਗੱਲ 'ਤੇ ਅੜੇ ਰਹੇ ਕਿ ਜਾਂ ਤਾਂ ਉਨ੍ਹਾਂ ਨੂੰ ਪੰਜਾਬ ਪ੍ਰਦੇਸ਼ ਕਾਂਗਰਸ ਦਾ ਪ੍ਰਧਾਨ ਬਣਾਇਆ ਜਾਵੇ ਜਾਂ ਫਿਰ ਪੰਜਾਬ ਮੰਤਰੀ ਮੰਡਲ ਵਿੱਚ ਪੁਰਾਣਾ ਪੋਰਟਫੋਲੀਓ ਜੋ ਉਨ੍ਹਾਂ ਤੋਂ ਲਿਆ ਗਿਆ ਸੀ, ਸਨਮਾਨ ਨਾਲ ਵਾਪਸ ਕੀਤਾ ਜਾਵੇ।

ਕੀ ਹੁਣ ਮੰਨ ਜਾਣਗੇ ਨਵਜੋਤ ਸਿੱਧੂ? ਹਰੀਸ਼ ਰਾਵਤ ਨੇ ਕੀਤੀ ਮੀਟਿੰਗ, ਇਸ ਗੱਲ 'ਤੇ ਫਸਿਆ ਪੇਚ

ਮੰਨਿਆ ਜਾ ਰਿਹਾ ਹੈ ਕਿ ਨਵਜੋਤ ਸਿੱਧੂ ਨਾਲ ਮੁਲਾਕਾਤ ਤੋਂ ਬਾਅਦ ਹੁਣ ਹਰੀਸ਼ ਰਾਵਤ ਜਲਦੀ ਹੀ ਕੈਪਟਨ ਅਮਰਿੰਦਰ ਸਿੰਘ ਨੂੰ ਮਿਲਣਗੇ ਤੇ ਇਸ ਪੂਰੇ ਮਾਮਲੇ ਨੂੰ ਸੁਲਝਾਉਣ ਦੀ ਕੋਸ਼ਿਸ਼ ਕਰਨਗੇ। ਹਾਲਾਂਕਿ, ਕੈਪਟਨ ਅਮਰਿੰਦਰ ਸਿੰਘ ਪੰਜਾਬ ਪ੍ਰਦੇਸ਼ ਕਾਂਗਰਸ ਜਾਂ ਸਥਾਨਕ ਬਾਡੀ ਵਿਭਾਗ ਦੇ ਪ੍ਰਧਾਨ ਦਾ ਅਹੁਦਾ ਨਵਜੋਤ ਸਿੱਧੂ ਨੂੰ ਨਹੀਂ ਦੇਣਾ ਚਾਹੁੰਦੇ।

ਦੱਸ ਦਈਏ ਕਿ ਪਿਛਲੇ ਸਾਲ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਖਾਣੇ ਦੌਰਾਨ ਨਵਜੋਤ ਸਿੱਧੂ ਨਾਲ ਮੁਲਾਕਾਤ ਕੀਤੀ, ਜਿਸ ਤੋਂ ਬਾਅਦ ਸਾਬਕਾ ਕ੍ਰਿਕਟਰ ਦੀ ਮੰਤਰੀ ਮੰਡਲ ਵਿੱਚ ਮੁੜ ਵਾਪਸੀ ਦੀਆਂ ਅਟਕਲਾਂ ਤੇਜ਼ ਹੋ ਗਈਆਂ ਸੀ। ਮੰਤਰੀ ਮੰਡਲ ਵਿੱਚ ਕੀਤੇ ਗਏ ਤਬਦੀਲੀ ਦੌਰਾਨ ਨਵਜੋਤ ਸਿੱਧੂ ਤੋਂ ਅਹਿਮ ਪੋਰਟਫੋਲੀਓ ਲੈ ਲਏ ਗਏ, ਜਿਸ ਤੋਂ ਬਾਅਦ ਉਨ੍ਹਾਂ ਨੇ ਮੰਤਰੀ ਮੰਡਲ ਤੋਂ ਅਸਤੀਫਾ ਦੇ ਦਿੱਤਾ ਤੇ ਉਹ ਕਾਂਗਰਸ ਦੀਆਂ ਸਾਰੀਆਂ ਸਰਗਰਮੀਆਂ ਤੋਂ ਦੂਰ ਰਰਿਣ ਲੱਗੇ।

ਇਹ ਵੀ ਪੜ੍ਹੋ: Bank Holidays: ਸ਼ੁੱਕਰਵਾਰ ਤੋਂ 4 ਦਿਨ ਬਾਅਦ ਨਹੀਂ ਕੱਢਵਾ ਸਕੋਗੇ ਪੈਸੇ, ਬੈਂਕ ਰਹਿਣਗੇ ਬੰਦ ਜਾਣੋ ਕਾਰਨ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904

ਟਾਪ ਹੈਡਲਾਈਨ

Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਸੁਲਤਾਨਪੁਰ ਲੋਧੀ 'ਚ ਚੌਲਾਂ ਦੀ ਮਿੱਲ 'ਚ ਵਾਪਰਿਆ ਭਿਆਨਕ ਹਾਦਸਾ, 25 ਫੁੱਟ ਡੂੰਘੇ ਟੋਏ 'ਚ ਡਿੱਗੇ ਮਜ਼ਦੂਰ
ਸੁਲਤਾਨਪੁਰ ਲੋਧੀ 'ਚ ਚੌਲਾਂ ਦੀ ਮਿੱਲ 'ਚ ਵਾਪਰਿਆ ਭਿਆਨਕ ਹਾਦਸਾ, 25 ਫੁੱਟ ਡੂੰਘੇ ਟੋਏ 'ਚ ਡਿੱਗੇ ਮਜ਼ਦੂਰ
ਬਰਨਾਲਾ 'ਚ ਡਿਊਟੀ ਦੌਰਾਨ ਅਗਨੀਵੀਰ ਫੌਜੀ ਹੋਇਆ ਸ਼ਹੀਦ! ਪਰਿਵਾਰ 'ਚ ਸੋਗ ਦੀ ਲਹਿਰ; 3 ਸਾਲ ਪਹਿਲਾਂ ਹੋਇਆ ਸੀ ਭਰਤੀ
ਬਰਨਾਲਾ 'ਚ ਡਿਊਟੀ ਦੌਰਾਨ ਅਗਨੀਵੀਰ ਫੌਜੀ ਹੋਇਆ ਸ਼ਹੀਦ! ਪਰਿਵਾਰ 'ਚ ਸੋਗ ਦੀ ਲਹਿਰ; 3 ਸਾਲ ਪਹਿਲਾਂ ਹੋਇਆ ਸੀ ਭਰਤੀ
Punjab News: ਪੰਜਾਬ ਭਾਜਪਾ ਵੱਲੋਂ ਚੋਣਾਂ 'ਚ ਜਿੱਤ ਲਈ ਰਣਨੀਤੀ, ਜ਼ਿਲ੍ਹਾ ਇੰਚਾਰਜ-ਸਹਿ-ਇੰਚਾਰਜ ਦਾ ਐਲਾਨ; ਸਾਬਕਾ ਮੰਤਰੀਆਂ ਅਤੇ ਸੰਸਦ ਮੈਂਬਰਾਂ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ, ਕਾਂਗਰਸ-ਆਪ-ਅਕਾਲੀ ਦਲ ਤੋਂ...
ਪੰਜਾਬ ਭਾਜਪਾ ਵੱਲੋਂ ਚੋਣਾਂ 'ਚ ਜਿੱਤ ਲਈ ਰਣਨੀਤੀ, ਜ਼ਿਲ੍ਹਾ ਇੰਚਾਰਜ-ਸਹਿ-ਇੰਚਾਰਜ ਦਾ ਐਲਾਨ; ਸਾਬਕਾ ਮੰਤਰੀਆਂ ਅਤੇ ਸੰਸਦ ਮੈਂਬਰਾਂ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ, ਕਾਂਗਰਸ-ਆਪ-ਅਕਾਲੀ ਦਲ ਤੋਂ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਵੱਡੀ ਖ਼ਬਰ! ਪਟਿਆਲਾ 'ਚ 14 ਸਾਲ ਦੀਆਂ ਤਿੰਨ ਕੁੜੀਆਂ ਹੋਈਆਂ ਲਾਪਤਾ, 15 ਅਗਸਤ ਦੀ ਪਰੇਡ 'ਚ ਸ਼ਾਮਲ ਹੋਏ ਗਈਆਂ ਸੀ
ਵੱਡੀ ਖ਼ਬਰ! ਪਟਿਆਲਾ 'ਚ 14 ਸਾਲ ਦੀਆਂ ਤਿੰਨ ਕੁੜੀਆਂ ਹੋਈਆਂ ਲਾਪਤਾ, 15 ਅਗਸਤ ਦੀ ਪਰੇਡ 'ਚ ਸ਼ਾਮਲ ਹੋਏ ਗਈਆਂ ਸੀ
ਫਰਜ਼ੀ ਸਰਟੀਫਿਕੇਟ ਨਾਲ ਪੰਜਾਬ ਪੁਲਿਸ ਅਤੇ ਹਿਮਾਚਲ 'ਚ ਨੌਕਰੀ, PSEB ਜਾਂਚ 'ਚ ਦੋਵੇਂ ਫਰਜ਼ੀ ਨਿਕਲੇ; ਹੁਣ ਹੋਵੇਗੀ ਕਾਰਵਾਈ!
ਫਰਜ਼ੀ ਸਰਟੀਫਿਕੇਟ ਨਾਲ ਪੰਜਾਬ ਪੁਲਿਸ ਅਤੇ ਹਿਮਾਚਲ 'ਚ ਨੌਕਰੀ, PSEB ਜਾਂਚ 'ਚ ਦੋਵੇਂ ਫਰਜ਼ੀ ਨਿਕਲੇ; ਹੁਣ ਹੋਵੇਗੀ ਕਾਰਵਾਈ!
ਪੰਜਾਬ 'ਚ ਪਵੇਗਾ ਮੀਂਹ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਮੌਸਮ ਦਾ ਹਾਲ
ਪੰਜਾਬ 'ਚ ਪਵੇਗਾ ਮੀਂਹ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਮੌਸਮ ਦਾ ਹਾਲ
Embed widget