ਪੜਚੋਲ ਕਰੋ

ਨਵਜੋਤ ਸਿੱਧੂ ਦੀ ਹੋਵੇਗੀ ਸਰਕਾਰ 'ਚ ਵਾਪਸੀ? ਕੈਪਟਨ ਨੇ ਦਿੱਤਾ ਇਹ ਜਵਾਬ

ਕੁਝ ਦਿਨ ਪਹਿਲਾਂ ਪੰਜਾਬ ਦੀ ਸਿਆਸਤ ਬਾਰੇ ਚਰਚਾ ਹੋ ਰਹੀ ਹੈ ਕਿ ਕੈਪਟਨ ਅਮਰਿੰਦਰ ਸਿੰਘ ਜਲਦੀ ਹੀ ਸਾਬਕਾ ਮੰਤਰੀ ਨਵਜੋਤ ਸਿੱਧੂ ਨੂੰ ਸੱਤਾ ਵਿੱਚ ਵਾਪਸੀ ਕਰਵਾ ਸਕਦੇ ਹਨ।

ਮਨਵੀਰ ਕੌਰ ਰੰਧਾਵਾ ਦੀ ਰਿਪੋਰਟ ਚੰਡੀਗੜ੍ਹ: ਕੁਝ ਦਿਨ ਪਹਿਲਾਂ ਪੰਜਾਬ (Punjab) ਦੀ ਸਿਆਸਤ ਬਾਰੇ ਚਰਚਾ ਹੋ ਰਹੀ ਹੈ ਕਿ ਕੈਪਟਨ ਅਮਰਿੰਦਰ ਸਿੰਘ (Capt. Amarinder Singh) ਜਲਦੀ ਹੀ ਸਾਬਕਾ ਮੰਤਰੀ ਨਵਜੋਤ ਸਿੱਧੂ (Navjot Sidhu) ਨੂੰ ਸੱਤਾ ਵਿੱਚ ਵਾਪਸੀ ਕਰਵਾ ਸਕਦੇ ਹਨ। ਬੀਤੇ ਦਿਨੀਂ ਵੀਡੀਓ ਕਾਨਫਰੰਸਿੰਗ ਜ਼ਰੀਏ ਕਾਂਗਰਸ ਦੀ NRI ਵਿੰਗ ਨੂੰ ਸੰਬੋਧਨ ਕਰਨ ਮਗਰੋਂ ਨਵਜੋਤ ਸਿੱਧੂ ਦੇ ਇੱਕ ਵਾਰ ਮੁੜ ਤੋਂ ਪੰਜਾਬ ਦੀ ਸਿਆਸਤ ਵਿੱਚ ਐਕਟਿਵ ਹੋਣ ਦੀਆਂ ਚਰਚਾਵਾਂ ਸ਼ੁਰੂ ਹੋ ਗਈਆਂ। ਉਨ੍ਹਾਂ ਨੇ ਵੀਡੀਓ ਕਾਨਫਰੰਸਿੰਗ ਜ਼ਰੀਏ ਅਕਾਲੀ ਦਲ ਨੂੰ ਸਿੱਧੇ-ਸਿੱਧੇ ਕਈ ਮੁੱਦਿਆਂ 'ਤੇ ਘੇਰਿਆ, ਪਰ ਆਪਣੀ ਸਰਕਾਰ 'ਤੇ ਕੋਈ ਹਮਲਾ ਨਹੀਂ ਕੀਤਾ। ਇਸ ਦੇ ਨਾਲ ਹੀ ਉਨ੍ਹਾਂ ਨੇ ਸਰਕਾਰ ਵਿੱਚ ਰਹਿਣ ਦੌਰਾਨ ਆਪਣੇ ਕੰਮ-ਕਾਜ ਕਰਨ ਦੇ ਤਰੀਕੇ ਬਾਰੇ ਜ਼ਰੂਰ ਜਾਣਕਾਰੀ ਦਿੱਤੀ। ਸਿੱਧੂ ਨੇ ਦੱਸਿਆ ਕਿ ਉਨ੍ਹਾਂ ਨੇ ਕਿਸ ਤਰ੍ਹਾਂ ਸਥਾਨਕ ਸਰਕਾਰਾਂ ਬਾਰੇ ਮੰਤਰਾਲੇ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕੀਤਾ ਤੇ ਆਪਣੇ ਵੱਲੋਂ ਬਣਾਈ ਗਈ ਮਾਇਨਿੰਗ ਪਾਲਿਸੀ ਬਾਰੇ ਜਾਣਕਾਰੀ ਦਿੱਤੀ। ਹੁਣ ਸਿੱਧੂ ਦੇ ਸੂਬਾ ਸਰਕਾਰ ਵਿੱਚ ਅਹਿਮ ਅਹੁਦੇ ਬਾਰੇ ਜਦੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕੋਲੋਂ ਪੁੱਛਿਆ ਗਿਆ ਤਾਂ ਉਨ੍ਹਾਂ ਨੇ ਗੇਂਦ ਹਾਈਕਮਾਨ ਦੇ ਪਾਲੇ ਵਿੱਚ ਸੁੱਟ ਦਿੱਤੀ। ਦੱਸ ਦਈਏ ਕਿ ਨਵਜੋਤ ਸਿੱਧੂ ਵੱਲੋਂ ਕਾਂਗਰਸ ਦੀ NRI ਵਿੰਗ ਨੂੰ ਕੀਤੇ ਗਏ ਸੰਬੋਧਨ ਬਾਰੇ ਜਦੋਂ ਸੀਐਮ ਕੈਪਟਨ ਤੋਂ ਸਵਾਲ ਪੁੱਛਿਆ ਗਿਆ ਤਾਂ ਉਨ੍ਹਾਂ ਕਿਹਾ ਸਿੱਧੂ ਪਹਿਲੇ ਬੁਲਾਰੇ ਨਹੀਂ। ਉਨ੍ਹਾਂ ਤੋਂ ਪਹਿਲਾਂ ਵੀ 121 ਬੁਲਾਰੇ ਇਸੇ ਤਰ੍ਹਾਂ ਸੰਬੋਧਨ ਕਰ ਚੁੱਕੇ ਹਨ। ਕੈਪਟਨ ਤੋਂ ਜਦੋਂ ਸਿੱਧੂ ਦੀ ਪਾਰਟੀ ਜਾਂ ਸਰਕਾਰ ਵਿੱਚ ਆਉਣ ਵਾਲੇ ਦਿਨਾਂ ਦੇ ਅੰਦਰ ਰੋਲ ਬਾਰੇ ਸਵਾਲ ਕੀਤਾ ਤਾਂ ਉਨ੍ਹਾਂ ਕਿਹਾ ਸਿੱਧੂ ਹੁਣ ਵੀ ਕਾਂਗਰਸ ਦੇ ਮੈਂਬਰ ਨੇ ਤੇ ਜੇਕਰ ਉਹ ਪਾਰਟੀ ਜਾਂ ਫਿਰ ਸਰਕਾਰ ਵਿੱਚ ਕੋਈ ਅਹੁਦਾ ਚਾਹੁੰਦੇ ਨੇ ਤਾਂ ਉਸ ਦਾ ਫ਼ੈਸਲਾ ਕੌਮੀ ਪਾਰਟੀ ਪ੍ਰਧਾਨ ਸੋਨੀਆ ਗਾਂਧੀ ਕਰਨਗੇ। ਇਸ ਦੇ ਨਾਲ ਮੁੱਖ ਮੰਤਰੀ ਕੈਪਟਨ ਨੇ ਆਉਣ ਵਾਲੇ ਦਿਨਾਂ ਵਿੱਚ ਕੈਬਨਿਟ ਵਿੱਚ ਫ਼ੇਰਬਦਲ ਦੀਆਂ ਅਟਕਲਾਂ ਵੀ ਖ਼ਾਰਜ ਕਰ ਦਿੱਤੀਆਂ। ਉਨ੍ਹਾਂ ਕਿਹਾ ਕੈਬਨਿਟ ਮੰਤਰੀ ਚੰਗਾ ਕੰਮ ਕਰ ਰਹੇ ਹਨ ਤੇ ਲੌਕਡਾਊਨ ਦੌਰਾਨ ਉਹ ਕੰਮਕਾਜ ਵਿੱਚ ਕੋਈ ਖਲਲ ਨਹੀਂ ਪਾਉਣਾ ਚਾਹੁੰਦੇ। ਪੰਜਾਬੀ ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

Punjab ਦੇ ਸਫਾਈ ਕਰਮਚਾਰੀਆਂ ਦੀ ਹੜਤਾਲ ਖਤਮ, ਸਰਕਾਰ ਨੇ ਤਨਖਾਹਾਂ ‘ਚ ਕੀਤਾ ਦੁੱਗਣਾ ਵਾਧਾ
Punjab ਦੇ ਸਫਾਈ ਕਰਮਚਾਰੀਆਂ ਦੀ ਹੜਤਾਲ ਖਤਮ, ਸਰਕਾਰ ਨੇ ਤਨਖਾਹਾਂ ‘ਚ ਕੀਤਾ ਦੁੱਗਣਾ ਵਾਧਾ
ਪੰਜਾਬ 'ਚ 15 ਅਗਸਤ ਤੋਂ ਪਹਿਲਾਂ ਦਹਿਸ਼ਤ ਫੈਲਾਉਣ ਦੀ ਧਮਕੀ, ਆਰਮੀ ਸਟੇਸ਼ਨ ਤੇ ਸਕੂਲ ਨਿਸ਼ਾਨੇ 'ਤੇ
ਪੰਜਾਬ 'ਚ 15 ਅਗਸਤ ਤੋਂ ਪਹਿਲਾਂ ਦਹਿਸ਼ਤ ਫੈਲਾਉਣ ਦੀ ਧਮਕੀ, ਆਰਮੀ ਸਟੇਸ਼ਨ ਤੇ ਸਕੂਲ ਨਿਸ਼ਾਨੇ 'ਤੇ
Punjab News: ਪੰਜਾਬ 'ਚ ਮੱਚਿਆ ਹੜਕੰਪ, BJP ਦਫ਼ਤਰ ਤੇ ਹਮਲੇ ਤੋਂ ਬਾਅਦ ਆਰਮੀ ਸਟੇਸ਼ਨ-ਸਕੂਲਾਂ ਨੂੰ ਬੰਬ ਨਾਲ ਉਡਾਣ ਦੀ ਧਮਕੀ: ਪਠਾਨਕੋਟ ਨਗਰ ਨਿਗਮ ਵੀ...
ਪੰਜਾਬ 'ਚ ਮੱਚਿਆ ਹੜਕੰਪ, BJP ਦਫ਼ਤਰ ਤੇ ਹਮਲੇ ਤੋਂ ਬਾਅਦ ਆਰਮੀ ਸਟੇਸ਼ਨ-ਸਕੂਲਾਂ ਨੂੰ ਬੰਬ ਨਾਲ ਉਡਾਣ ਦੀ ਧਮਕੀ: ਪਠਾਨਕੋਟ ਨਗਰ ਨਿਗਮ ਵੀ...
Punjab News: ਪੰਜਾਬ ਤੋਂ ਵੱਡੀ ਖਬਰ, ਬੱਚਿਆਂ ਨਾਲ ਭਰੀ ਸਕੂਲ ਵੈਨ ਪਲਟੀ, ਪੈ ਗਿਆ ਚੀਕ-ਚਿਹਾੜਾ; ਡਰਾਈਵਰ ਦਾ ਹੱਥ...
Punjab News: ਪੰਜਾਬ ਤੋਂ ਵੱਡੀ ਖਬਰ, ਬੱਚਿਆਂ ਨਾਲ ਭਰੀ ਸਕੂਲ ਵੈਨ ਪਲਟੀ, ਪੈ ਗਿਆ ਚੀਕ-ਚਿਹਾੜਾ; ਡਰਾਈਵਰ ਦਾ ਹੱਥ...

ਵੀਡੀਓਜ਼

ਪੇਪਰ ਲੀਕ 'ਤੇ ਕਾਂਗਰਸ ਦਾ ਹੱਲਾ ਬੋਲ! ਰਾਜਪੁਰਾ 'ਚ ਸੜਕਾਂ 'ਤੇ ਉਤਰੇ ਕਾਂਗਰਸੀ
ਪੰਜਾਬ 'ਚ 3 ਦਿਨ ਭਾਰੀ ਮੀਂਹ ਦਾ ਅਲਰਟ! ਮੌਸਮ ਵਿਭਾਗ ਦੀ ਵੱਡੀ ਚੇਤਾਵਨੀ
PM ਮੋਦੀ ਨੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੂੰ ਦਿੱਤਾ ਇਹ ਜਵਾਬ!
2 ਮਹੀਨੇ ਪਹਿਲਾਂ ਬਣੀ ਡਿਸਪੈਂਸਰੀ ਦੀ ਛੱਤ ਤੋੜਨੀ ਪਈ! ਵੱਡੀ ਲਾਪਰਵਾਹੀ ਬੇਨਕਾਬ
10 ਹਜ਼ਾਰ 'ਚ ਨਹੀਂ ਚੱਲਦਾ ਘਰ! ਕਰਮਚਾਰੀਆਂ ਨੇ CM ਮਾਨ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ ਵੱਡੀ ਵਾਰਦਾਤ! ਪਤੀ ਨੇ ਆਪਣੀ ਟੀਚਰ ਪਤਨੀ ਦਾ ਕੁੱਟ-ਕੁੱਟ ਕੇ ਕੀਤਾ ਕਤਲ, ਫਿਰ ਖੁਦ ਵੀ ਲਿਆ ਫਾਹਾ; ਜਾਣੋ ਪੂਰਾ ਮਾਮਲਾ
ਪੰਜਾਬ 'ਚ ਵੱਡੀ ਵਾਰਦਾਤ! ਪਤੀ ਨੇ ਆਪਣੀ ਟੀਚਰ ਪਤਨੀ ਦਾ ਕੁੱਟ-ਕੁੱਟ ਕੇ ਕੀਤਾ ਕਤਲ, ਫਿਰ ਖੁਦ ਵੀ ਲਿਆ ਫਾਹਾ; ਜਾਣੋ ਪੂਰਾ ਮਾਮਲਾ
ਚੰਡੀਗੜ੍ਹ 'ਚ ਪੈਟਰੋਲ ਬੰਬ ਹਮਲਾ! ਸੈਕਟਰ-25 'ਚ ਦਹਿਸ਼ਤ, 6 ਗ੍ਰਿਫ਼ਤਾਰ
ਚੰਡੀਗੜ੍ਹ 'ਚ ਪੈਟਰੋਲ ਬੰਬ ਹਮਲਾ! ਸੈਕਟਰ-25 'ਚ ਦਹਿਸ਼ਤ, 6 ਗ੍ਰਿਫ਼ਤਾਰ
Ghudchadi Ritual :  ਲਾੜਾ ਘੋੜੀ 'ਤੇ ਹੀ ਕਿਉਂ ਆਉਂਦਾ ਹੈ? ਵਿਆਹ ਦੀ ਇਸ ਰਸਮ ਪਿੱਛੇ ਲੁਕੀ ਹੈ ਦਿਲਚਸਪ ਕਹਾਣੀ
Ghudchadi Ritual :  ਲਾੜਾ ਘੋੜੀ 'ਤੇ ਹੀ ਕਿਉਂ ਆਉਂਦਾ ਹੈ? ਵਿਆਹ ਦੀ ਇਸ ਰਸਮ ਪਿੱਛੇ ਲੁਕੀ ਹੈ ਦਿਲਚਸਪ ਕਹਾਣੀ
Jassie Gill Mother Death: ਪੰਜਾਬੀ ਕਲਾਕਾਰ ਜੱਸੀ ਗਿੱਲ ਨੂੰ ਲੱਗਾ ਸਦਮਾ, ਘਰ 'ਚ ਪਸਰਿਆ ਮਾਤਮ, ਜਾਨਲੇਵਾ ਬੀਮਾਰੀ ਦੇ ਚਲਦਿਆ ਮਾਤਾ ਦਾ ਦੇਹਾਂਤ...
ਪੰਜਾਬੀ ਕਲਾਕਾਰ ਜੱਸੀ ਗਿੱਲ ਨੂੰ ਲੱਗਾ ਸਦਮਾ, ਘਰ 'ਚ ਪਸਰਿਆ ਮਾਤਮ, ਜਾਨਲੇਵਾ ਬੀਮਾਰੀ ਦੇ ਚਲਦਿਆ ਮਾਤਾ ਦਾ ਦੇਹਾਂਤ...
ਪਠਾਨਕੋਟ 'ਚ ਮਹਿਲਾ ਦਾ ਸ਼ਰਮਨਾਕ ਕਾਰਨਾਮਾ, ਚੱਲਦੀ ਰੇਲ 'ਚ ਮਾਸੂਮ ਬੱਚੇ ਨੂੰ ਛੱਡ ਕੇ ਹੋਈ ਫਰਾਰ
ਪਠਾਨਕੋਟ 'ਚ ਮਹਿਲਾ ਦਾ ਸ਼ਰਮਨਾਕ ਕਾਰਨਾਮਾ, ਚੱਲਦੀ ਰੇਲ 'ਚ ਮਾਸੂਮ ਬੱਚੇ ਨੂੰ ਛੱਡ ਕੇ ਹੋਈ ਫਰਾਰ
Public Holidays : ਦੇਸ਼ ਦੇ ਇਸ ਰਾਜ 'ਚ ਮਿਲਦੀਆਂ ਹਨ ਸਭ ਤੋਂ ਵੱਧ ਸਰਕਾਰੀ ਛੁੱਟੀਆਂ
Public Holidays : ਦੇਸ਼ ਦੇ ਇਸ ਰਾਜ 'ਚ ਮਿਲਦੀਆਂ ਹਨ ਸਭ ਤੋਂ ਵੱਧ ਸਰਕਾਰੀ ਛੁੱਟੀਆਂ
LPG Price : 1 ਅਗਸਤ ਤੋਂ ਬਦਲਣਗੀਆਂ ਗੈਸ ਸਿਲੰਡਰ ਦੀਆਂ ਕੀਮਤਾਂ, ਜਾਣੋ ਮਹਿੰਗਾ ਹੋਵੇਗਾ ਜਾਂ ਸਸਤਾ?

Embed widget