ਪੜਚੋਲ ਕਰੋ

ਕੈਪਟਨ ਸਰਕਾਰ ਦਾ ਹਾਈਕੋਰਟ 'ਚ ਦਾਅਵਾ, ਬਗੈਰ ਸਹੂਲਤਾਂ ਹੀ ਕੰਮ ਕਰੇਗੀ ਸਲਾਹਕਾਰਾਂ ਦੀ ਫੌਜ

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਆਪਣੇ ਛੇ ਸਿਆਸੀ ਸਲਾਹਕਾਰਾਂ ਨੂੰ ਕੋਈ ਸਹੂਲਤ ਨਹੀਂ ਦੇ ਰਹੇ। ਇਹ ਦਾਅਵਾ ਸਰਕਾਰ ਨੇ ਹਾਈਕੋਰਟ ਵਿੱਚ ਕੀਤਾ ਹੈ। ਛੇ ਕਾਂਗਰਸੀ ਵਿਧਾਇਕਾਂ ਦੀ ਸਿਆਸੀ ਸਲਾਹਕਾਰਾਂ ਵਜੋਂ ਨਿਯੁਕਤੀ ਬਾਰੇ ਹਾਈਕੋਰਟ ਵਿੱਚ ਸੁਣਵਾਈ ਦੌਰਾਨ ਐਡਵੋਕੇਟ ਜਨਰਲ ਅਤੁੱਲ ਨੰਦਾ ਨੇ ਖੁਲਾਸਾ ਕੀਤਾ ਕਿ ਸਿਆਸੀ ਸਲਾਹਕਾਰਾਂ ਨੂੰ ਕੋਈ ਵੀ ਫਾਇਦੇ ਨਹੀਂ ਦਿੱਤੇ ਜਾ ਰਹੇ। ਇਸ ਲਈ ਇਹ ਸਰਕਾਰ 'ਤੇ ਬੋਝ ਨਹੀਂ ਬਣਨਗੇ।

ਚੰਡੀਗੜ੍ਹ: ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਆਪਣੇ ਛੇ ਸਿਆਸੀ ਸਲਾਹਕਾਰਾਂ ਨੂੰ ਕੋਈ ਸਹੂਲਤ ਨਹੀਂ ਦੇ ਰਹੇ। ਇਹ ਦਾਅਵਾ ਸਰਕਾਰ ਨੇ ਹਾਈਕੋਰਟ ਵਿੱਚ ਕੀਤਾ ਹੈ। ਛੇ ਕਾਂਗਰਸੀ ਵਿਧਾਇਕਾਂ ਦੀ ਸਿਆਸੀ ਸਲਾਹਕਾਰਾਂ ਵਜੋਂ ਨਿਯੁਕਤੀ ਬਾਰੇ ਹਾਈਕੋਰਟ ਵਿੱਚ ਸੁਣਵਾਈ ਦੌਰਾਨ ਐਡਵੋਕੇਟ ਜਨਰਲ ਅਤੁੱਲ ਨੰਦਾ ਨੇ ਖੁਲਾਸਾ ਕੀਤਾ ਕਿ ਸਿਆਸੀ ਸਲਾਹਕਾਰਾਂ ਨੂੰ ਕੋਈ ਵੀ ਫਾਇਦੇ ਨਹੀਂ ਦਿੱਤੇ ਜਾ ਰਹੇ। ਇਸ ਲਈ ਇਹ ਸਰਕਾਰ 'ਤੇ ਬੋਝ ਨਹੀਂ ਬਣਨਗੇ। ਅਤੁੱਲ ਨੰਦਾ ਨੇ ਅਦਾਲਤ ਵਿੱਚ ਇਹ ਵੀ ਸਪੱਸ਼ਟ ਕੀਤਾ ਕਿ ਸਿਆਸੀ ਸਲਾਹਕਾਰਾਂ ਦੀਆਂ ਅਜੇ ਟਰਮਜ਼ ਤੇ ਕੰਡੀਸ਼ਨਜ਼ ਤੈਅ ਨਹੀਂ ਕੀਤੀਆਂ ਗਈਆਂ। ਇਸ ਲਈ ਇਨ੍ਹਾਂ ਨੂੰ ਅਜੇ ਕੋਈ ਵਿੱਤੀ ਲਾਭ ਨਹੀਂ ਦਿੱਤਾ ਜਾ ਰਿਹਾ। ਉਂਝ ਅਲੋਚਨਾ ਮਗਰੋਂ ਕਾਂਗਰਸੀ ਵਿਧਾਇਕ ਰਾਜਾ ਵੜਿੰਗ ਤੇ ਕੁਲਜੀਤ ਨਾਗਰਾ ਨੇ ਕੈਬਨਿਟ ਰੈਂਕ ਦੀ ਤਨਖ਼ਾਹ ਤੇ ਬਾਕੀ ਸੁਵਿਧਾਵਾਂ ਲੈਣ ਤੋਂ ਇਨਕਾਰ ਕਰ ਦਿੱਤਾ ਸੀ। ਦਿਲਚਸਪ ਗੱਲ਼ ਹੈ ਕਿ ਸਿਆਸੀ ਸਲਾਹਕਾਰਾਂ ਦੀ ਨਿਯੁਕਤੀ ਦੌਰਾਨ ਸਰਕਾਰ ਵੱਲੋਂ ਐਲਾਨ ਕੀਤਾ ਗਿਆ ਸੀ ਕਿ ਇਨ੍ਹਾਂ ਨੂੰ ਕੈਬਨਿਟ ਰੈਂਕ ਦਿੱਤੇ ਜਾ ਰਹੇ ਹਨ। ਸਪਸ਼ਟ ਹੈ ਕਿ ਇਨ੍ਹਾਂ ਨੂੰ ਕੈਬਨਿਟ ਰੈਂਕ ਵਾਲੀਆਂ ਸਹੂਲਤਾਂ ਦਿੱਤੀਆਂ ਜਾਣਗੀਆਂ ਪਰ ਅੱਜ ਸਰਕਾਰ ਨੇ ਇਸ ਦੇ ਉਲਟ ਨਵਾਂ ਦਾਅਵਾ ਕੀਤਾ ਹੈ। ਯਾਦ ਰਹੇ ਕਾਂਗਰਸ ਦੇ ਰੁੱਸੇ ਵਿਧਾਇਕਾਂ ਅਮਰਿੰਦਰ ਸਿੰਘ ਰਾਜਾ ਵੜਿੰਗ, ਕੁਸ਼ਲਦੀਪ ਸਿੰਘ ਢਿੱਲੋਂ, ਤਰਸੇਮ ਸਿੰਘ ਡੀਸੀ, ਇੰਦਰਬੀਰ ਸਿੰਘ ਬੁਲਾਰੀਆ, ਕੁਲਜੀਤ ਨਾਗਰਾ ਤੇ ਸੰਗਤ ਸਿੰਘ ਗਿਲਜੀਆਂ ਨੂੰ ਮੁੱਖ ਮੰਤਰੀ ਦੇ ਸਿਆਸੀ ਸਲਾਹਕਾਰ ਵਜੋਂ ਨਿਯੁਕਤ ਕੀਤਾ ਗਿਆ ਹੈ। ਉਨ੍ਹਾਂ ਨੂੰ ਕੈਬਨਿਟ ਰੈਂਕ ਨਾਲ ਵੀ ਨਿਵਾਜਿਆ ਗਿਆ ਹੈ। ਛੇ ਵਿਧਾਇਕਾਂ ਦੀ ਨਿਯੁਕਤੀ ਨੇ ਸਿਆਸੀ ਹਲਚਲ ਮਚਾ ਦਿੱਤੀ ਹੈ। ਵਿਰੋਧੀ ਕਾਂਗਰਸ 'ਤੇ ਉਂਗਲੀ ਚੁੱਕਣ ਲੱਗੇ ਹਨ। ਸ਼੍ਰੋਮਣੀ ਅਕਾਲੀ ਦਲ ਵੱਲੋਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਨੂੰ ਮੰਗ ਪੱਤਰ ਦਿੱਤਾ ਗਿਆ ਹੈ। ਇਸ ਵਿੱਚ ਵਿਧਾਇਕਾਂ ਨੂੰ ਅਯੋਗ ਕਰਾਰ ਦੇਣ ਦੀ ਮੰਗ ਰੱਖੀ ਗਈ ਹੈ। ਇਸ ਦੇ ਨਾਲ ਹੀ ਵਕੀਲ ਜੌਨ ਭੱਟੀ ਨੇ ਮੁੱਖ ਮੰਤਰੀ ਵੱਲੋਂ ਕੀਤੀਆਂ ਨਿਯੁਕਤੀਆਂ ਨੂੰ ਪੰਜਾਬ ਤੇ ਹਰਿਆਣਾ ਹਾਈਕੋਰਟ ਵਿੱਚ ਚੁਣੌਤੀ ਦਿੱਤੀ ਸੀ।

ਟਾਪ ਹੈਡਲਾਈਨ

Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Big Breaking : ਮਾਤਮ 'ਚ ਬਦਲੀਆਂ ਖੁਸ਼ੀਆਂ , ਭਾਣਜੇ ਦੇ ਜਨਮ ਦਿਨ ਤੋਂ ਪਰਤ ਰਹੇ ਨੌਜਵਾਨਾਂ ਨਾਲ ਵਾਪਰਿਆ ਹਾਦਸਾ , 2 ਦੋਸਤਾਂ ਦੀ ਮੌਤ
Big Breaking : ਮਾਤਮ 'ਚ ਬਦਲੀਆਂ ਖੁਸ਼ੀਆਂ , ਭਾਣਜੇ ਦੇ ਜਨਮ ਦਿਨ ਤੋਂ ਪਰਤ ਰਹੇ ਨੌਜਵਾਨਾਂ ਨਾਲ ਵਾਪਰਿਆ ਹਾਦਸਾ , 2 ਦੋਸਤਾਂ ਦੀ ਮੌਤ
SAD BJP Alliance : 2027 ਤੋਂ ਪਹਿਲਾਂ ਵੱਡਾ ਸਿਆਸੀ ਧਮਾਕਾ !  ਕੀ ਭਾਜਪਾ ਅਤੇ ਅਕਾਲੀ ਦਲ ਵਿਚਾਲੇ ਗਠਜੋੜ ਤੈਅ ? 
SAD BJP Alliance : 2027 ਤੋਂ ਪਹਿਲਾਂ ਵੱਡਾ ਸਿਆਸੀ ਧਮਾਕਾ !  ਕੀ ਭਾਜਪਾ ਅਤੇ ਅਕਾਲੀ ਦਲ ਵਿਚਾਲੇ ਗਠਜੋੜ ਤੈਅ ? 
ਪੰਜਾਬ ਦੇ 12 ਪੁਲਿਸ ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਡਲ: 11 ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਰੀਟੋਰੀਅਸ ਸਰਵਿਸ ਮੈਡਲ; ਸ਼ਾਨਦਾਰ ਸੇਵਾਵਾਂ ਲਈ ਦਿੱਤੇ ਜਾਣਗੇ ਪੁਰਸਕਾਰ
ਪੰਜਾਬ ਦੇ 12 ਪੁਲਿਸ ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਡਲ: 11 ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਰੀਟੋਰੀਅਸ ਸਰਵਿਸ ਮੈਡਲ; ਸ਼ਾਨਦਾਰ ਸੇਵਾਵਾਂ ਲਈ ਦਿੱਤੇ ਜਾਣਗੇ ਪੁਰਸਕਾਰ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ
LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
Embed widget