ਪੜਚੋਲ ਕਰੋ

ਪੰਜਾਬ 'ਚ 'ਆਪ' ਨੂੰ ਵੱਡਾ ਝਟਕਾ, ਸੁਖਪਾਲ ਖਹਿਰਾ ਵਾਲਾ ਪੀਡੀਏ ਲਏਗਾ ਥਾਂ?

ਲੋਕ ਸਭਾ ਚੋਣਾਂ ਵਿੱਚ ਚਾਹੇ ਕਾਂਗਰਸ ਨੇ ਅੱਠ, ਅਕਾਲੀ ਦਲ-ਬੀਜੇਪੀ ਗੱਠਜੋੜ ਨੇ ਚਾਰ ਤੇ ਆਮ ਆਦਮੀ ਪਾਰਟੀ ਨੇ ਇੱਕ ਸੀਟ ਜਿੱਤੀ ਹੈ ਪਰ ਇਸ ਦੇ ਕਈ ਹੋਰ ਵੀ ਪਹਿਲੂ ਉੱਭਰ ਕੇ ਸਾਹਮਣੇ ਆਏ ਹਨ। ਸਭ ਤੋਂ ਅਹਿਮ ਗੱਲ ਇਹ ਹੈ ਕਿ ਆਮ ਆਦਮੀ ਪਾਰਟੀ ਦੇ ਵੋਟ ਬੈਂਕ ਨੂੰ ਵੱਡਾ ਖੋਰਾ ਲੱਗਾ ਹੈ। 'ਆਪ' ਨੂੰ ਸਿਰਫ 7.4 ਪ੍ਰਤੀਸ਼ਤ ਵੋਟ ਮਿਲੀ ਹੈ ਜੋ ਪਹਿਲਾਂ ਨਾਲ ਕਾਫੀ ਘੱਟ ਹੈ। ‘ਆਪ’ ਦਾ ਵੋਟ ਹਿੱਸਾ 2017 ਦੀਆਂ ਵਿਧਾਨ ਸਭਾ ਚੋਣਾਂ ਵਿੱਚ 23.7 ਫੀਸਦ ਸੀ। ਇਸ ਲਈ ‘ਆਪ’ ਨੇ ਚਾਹੇ ਇੱਕ ਸੀਟ ਜਿੱਤ ਲਈ ਪਰ ਖਤਰੇ ਦੀ ਘੰਟੀ ਜ਼ਰੂਰ ਨਜ਼ਰ ਆ ਰਹੀ ਹੈ।

ਚੰਡੀਗੜ੍ਹ: ਲੋਕ ਸਭਾ ਚੋਣਾਂ ਵਿੱਚ ਚਾਹੇ ਕਾਂਗਰਸ ਨੇ ਅੱਠ, ਅਕਾਲੀ ਦਲ-ਬੀਜੇਪੀ ਗੱਠਜੋੜ ਨੇ ਚਾਰ ਤੇ ਆਮ ਆਦਮੀ ਪਾਰਟੀ ਨੇ ਇੱਕ ਸੀਟ ਜਿੱਤੀ ਹੈ ਪਰ ਇਸ ਦੇ ਕਈ ਹੋਰ ਵੀ ਪਹਿਲੂ ਉੱਭਰ ਕੇ ਸਾਹਮਣੇ ਆਏ ਹਨ। ਸਭ ਤੋਂ ਅਹਿਮ ਗੱਲ ਇਹ ਹੈ ਕਿ ਆਮ ਆਦਮੀ ਪਾਰਟੀ ਦੇ ਵੋਟ ਬੈਂਕ ਨੂੰ ਵੱਡਾ ਖੋਰਾ ਲੱਗਾ ਹੈ। 'ਆਪ' ਨੂੰ ਸਿਰਫ 7.4 ਪ੍ਰਤੀਸ਼ਤ ਵੋਟ ਮਿਲੀ ਹੈ ਜੋ ਪਹਿਲਾਂ ਨਾਲ ਕਾਫੀ ਘੱਟ ਹੈ। ‘ਆਪ’ ਦਾ ਵੋਟ ਹਿੱਸਾ 2017 ਦੀਆਂ ਵਿਧਾਨ ਸਭਾ ਚੋਣਾਂ ਵਿੱਚ 23.7 ਫੀਸਦ ਸੀ। ਇਸ ਲਈ ‘ਆਪ’ ਨੇ ਚਾਹੇ ਇੱਕ ਸੀਟ ਜਿੱਤ ਲਈ ਪਰ ਖਤਰੇ ਦੀ ਘੰਟੀ ਜ਼ਰੂਰ ਨਜ਼ਰ ਆ ਰਹੀ ਹੈ। ਸਭ ਤੋਂ ਅਹਿਮ ਗੱਲ ਹੈ ਕਿ ਪੰਜਾਬ ਜਮਹੂਰੀ ਗੱਠਜੋੜ ਨੇ ਚਾਹੇ ਕੋਈ ਸੀਟ ਨਹੀਂ ਜਿੱਤੀ ਪਰ ਇਸ ਨੂੰ 10.3 ਪ੍ਰਤੀਸ਼ਤ ਵੋਟਾਂ ਮਿਲੀਆਂ ਹਨ। ਗੱਠਜੋੜ ਦੇ ਲੁਧਿਆਣਾ ਤੋਂ ਉਮੀਦਵਾਰ ਸਿਮਰਜੀਤ ਸਿੰਘ ਤਾਂ ਦੂਜੇ ਨੰਬਰ 'ਤੇ ਰਹੇ ਹਨ। ਇਸ ਤੋਂ ਤੈਅ ਹੈ ਕਿ ਪੰਜਾਬ ਵਿੱਚ ਤੀਜੇ ਬਦਲ ਲਈ ਥਾਂ ਮੌਜੂਦ ਹੈ। ਪੰਜਾਬ ਦੀ ਜਨਤਾ ਰਵਾਇਤੀ ਪਾਰਟੀਆਂ ਦੀ ਥਾਂ ਇਨ੍ਹਾਂ ਦੇ ਬਦਲ ਦੀ ਤਲਾਸ਼ ਵਿੱਚ ਹੈ। ਗੱਠਜੋੜ ਦੇ ਲੁਧਿਆਣਾ ਤੋਂ ਉਮੀਦਵਾਰ ਸਿਮਰਜੀਤ ਸਿੰਘ ਬੈਂਸ, ਪਟਿਆਲਾ ਦੇ ਡਾ. ਧਰਮਵੀਰ ਗਾਂਧੀ ਤੇ ਖਡੂਰ ਸਾਹਿਬ ਤੋਂ ਪਰਮਜੀਤ ਕੌਰ ਖਾਲੜਾ ਚੰਗੀਆਂ ਵੋਟਾਂ ਲੈ ਗਏ ਹਨ। ਉਂਝ ਪੀਡੀਏ ਦੇ ਮੁੱਖ ਆਗੂ ਤੇ ਆਮ ਆਦਮੀ ਪਾਰਟੀ ਦੇ ਬਾਗੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਦੀ ਹਲਕਾ ਬਠਿੰਡਾ ਵਿੱਚ ਹਾਲਤ ਬੜੀ ਪਤਲੀ ਰਹੀ ਹੈ। ਸਿਆਸੀ ਮਾਹਿਰਾਂ ਦਾ ਕਹਿਣਾ ਹੈ ਕਿ ਪੰਜਾਬ ਦੇ ਲੋਕ ਤੀਜੇ ਬਦਲ ਦੀ ਤਲਾਸ਼ ਵਿੱਚ ਹਨ। ਇਸ ਲਈ ਪੰਜਾਬੀਆਂ ਨੇ ਆਮ ਆਦਮੀ ਪਾਰਟੀ ਨੂੰ ਵੱਡਾ ਹੁੰਗਾਰਾ ਦਿੱਤਾ ਸੀ ਪਰ ਤਜਰਬੇ ਦੀ ਘਾਟ ਤੇ ਨਿੱਜੀ ਲਾਲਸਾ ਕਰਕੇ ਇਸ ਪਾਰਟੀ ਵੀ ਆਪਣਾ ਆਧਾਰ ਗਵਾਉਂਦੀ ਨਜ਼ਰ ਆ ਰਹੀ ਹੈ। ਇਸ ਲਈ ਜੇਕਰ ਪੰਜਾਬ ਜਮਹੂਰੀ ਗੱਠਜੋੜ ਆਪਣਾ ਆਧਾਰ ਹੋਰ ਵਧਾਉਂਦਾ ਹੈ ਤਾਂ ਤੀਜੇ ਬਦਲ ਵਜੋਂ ਉੱਭਰ ਸਕਦਾ ਹੈ। ਇਸ ਤੋਂ ਇਲਾਵਾ ਸ਼੍ਰੋਮਣੀ ਅਕਾਲੀ ਦਲ ਨੂੰ 27.5 ਪ੍ਰਤੀਸ਼ਤ ਵੋਟ ਮਿਲੀ ਹੈ। ਅਕਾਲੀ ਦਲ ਨੇ ਪਹਿਲਾਂ ਨਾਲੋਂ ਥੋੜ੍ਹਾ ਸੁਧਾਰ ਕੀਤਾ ਹੈ। ਅਕਾਲੀ ਦਲ ਨੇ 2017 ਦੀਆਂ ਵਿਧਾਨ ਸਭਾ ਚੋਣਾਂ ਨਾਲੋਂ ਆਪਣੇ ਵੋਟ ਸ਼ੇਅਰ ’ਚ ਕਰੀਬ 2.3 ਫੀਸਦ ਵਾਧਾ ਕੀਤਾ ਹੈ। ਅਕਾਲੀ ਦਲ ਦੀ ਭਾਈਵਾਲ ਭਾਰਤੀ ਜਨਤਾ ਪਾਰਟੀ ਨੂੰ 9.56 ਪ੍ਰਤੀਸ਼ਤ ਵੋਟ ਮਿਲੀ ਹੈ। ਬੀਜੇਪੀ ਨੇ ਵੀ ਚਾਰ ਫੀਸਦ ਦੇ ਕਰੀਬ ਸ਼ੇਅਰ ਵਧਾਇਆ ਹੈ। ਕਾਂਗਰਸ ਦੇ ਵੋਟ ਬੈਂਕ ਵਿੱਚ ਕਾਫੀ ਵਾਧਾ ਹੋਇਆ ਹੈ। ਇਨ੍ਹਾਂ ਚੋਣਾਂ ਦੌਰਾਨ ਕਾਂਗਰਸ ਨੂੰ 40.02 ਪ੍ਰਤੀਸ਼ਤ ਵੋਟ ਮਿਲੀ ਹੈ। ਇਸ ਤੋਂ ਇਲਾਵਾ ਬਹੁਜਨ ਸਮਾਜ ਪਾਰਟੀ ਨੂੰ 3.49 ਪ੍ਰਤੀਸ਼ਤ, ਨੋਟਾ ਨੂੰ 1.12 ਪ੍ਰਤੀਸ਼ਤ, ਸੀਪੀਆਈ ਨੂੰ 0.31 ਪ੍ਰਤੀਸ਼ਤ, ਸੀਪੀਐਮ ਨੂੰ 0.08 ਪ੍ਰਤੀਸ਼ਤ ਵੋਟ ਮਿਲੀ ਹੈ।

ਟਾਪ ਹੈਡਲਾਈਨ

ਬਟਾਲਾ ਗ੍ਰੇਨੇਡ ਹਮਲਾ ਮਾਮਲਾ: ਪੁਲਿਸ ਦੇ ਹੱਥ ਵੱਡੀ ਕਾਮਯਾਬੀ, 2 ਨਾਬਾਲਗ ਕਾਬੂ, ਤੀਜੇ ਦੀ ਭਾਲ ਜਾਰੀ
ਬਟਾਲਾ ਗ੍ਰੇਨੇਡ ਹਮਲਾ ਮਾਮਲਾ: ਪੁਲਿਸ ਦੇ ਹੱਥ ਵੱਡੀ ਕਾਮਯਾਬੀ, 2 ਨਾਬਾਲਗ ਕਾਬੂ, ਤੀਜੇ ਦੀ ਭਾਲ ਜਾਰੀ
ਪੰਜਾਬ 'ਚ ਨਸ਼ਾ ਤਸਕਰੀ ਹੋਈ ਹਾਈਟੈਕ, ਡਰੋਨ ਤੇ ਡਿਜੀਟਲ ਨੈੱਟਵਰਕ ਨਾਲ ਵਧਿਆ ਖ਼ਤਰਾ
ਪੰਜਾਬ 'ਚ ਨਸ਼ਾ ਤਸਕਰੀ ਹੋਈ ਹਾਈਟੈਕ, ਡਰੋਨ ਤੇ ਡਿਜੀਟਲ ਨੈੱਟਵਰਕ ਨਾਲ ਵਧਿਆ ਖ਼ਤਰਾ
Punjab News: ਪੰਜਾਬ ਤੋਂ ਵੱਡੀ ਖਬਰ, ਭਾਜਪਾ ਨੇ ਨਵੇਂ ਸੂਬਾ ਅਹੁਦੇਦਾਰਾਂ ਦਾ ਕੀਤਾ ਐਲਾਨ, ਲਿਸਟ ਜਾਰੀ...
Punjab News: ਪੰਜਾਬ ਤੋਂ ਵੱਡੀ ਖਬਰ, ਭਾਜਪਾ ਨੇ ਨਵੇਂ ਸੂਬਾ ਅਹੁਦੇਦਾਰਾਂ ਦਾ ਕੀਤਾ ਐਲਾਨ, ਲਿਸਟ ਜਾਰੀ...
ਫ਼ਿਰੋਜ਼ਪੁਰ 'ਚ ਪੁਲਿਸ ਦੀ ਵੱਡੀ ਕਾਰਵਾਈ, 3.5 ਕਿਲੋ ਹੈਰੋਇਨ ਤੇ ਪਾਕਿਸਤਾਨੀ ਪਿਸਤੌਲਾਂ ਸਮੇਤ ਤਸਕਰ ਕਾਬੂ
ਫ਼ਿਰੋਜ਼ਪੁਰ 'ਚ ਪੁਲਿਸ ਦੀ ਵੱਡੀ ਕਾਰਵਾਈ, 3.5 ਕਿਲੋ ਹੈਰੋਇਨ ਤੇ ਪਾਕਿਸਤਾਨੀ ਪਿਸਤੌਲਾਂ ਸਮੇਤ ਤਸਕਰ ਕਾਬੂ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਤੋਂ ਵੱਡੀ ਖਬਰ, ਹਾਈ ਕੋਰਟ 'ਚ ਜਵਾਬ ਦੇਣ ਤੋਂ ਪਹਿਲਾਂ ਆਪ ਵਿਧਾਇਕਾਂ ਦੇ ਪੁੱਤਰਾਂ ਨੇ ਦਿੱਤਾ ਅਸਤੀਫਾ, ਜਾਣੋ ਪੂਰਾ ਮਾਮਲਾ...
ਪੰਜਾਬ ਤੋਂ ਵੱਡੀ ਖਬਰ, ਹਾਈ ਕੋਰਟ 'ਚ ਜਵਾਬ ਦੇਣ ਤੋਂ ਪਹਿਲਾਂ ਆਪ ਵਿਧਾਇਕਾਂ ਦੇ ਪੁੱਤਰਾਂ ਨੇ ਦਿੱਤਾ ਅਸਤੀਫਾ, ਜਾਣੋ ਪੂਰਾ ਮਾਮਲਾ...
Punjab News: ਪੰਜਾਬ 'ਚ ਸਰਕਾਰੀ ਬੱਸਾਂ ਦੀ ਹੜਤਾਲ, ਸਰਕਾਰ ਨਾਲ ਮੀਟਿੰਗ ਬੇਸਿੱਟਾ: 1,000 ਤੋਂ ਵੱਧ ਰੂਟ ਪ੍ਰਭਾਵਿਤ, ਯਾਤਰੀਆਂ 'ਚ ਮੱਚਿਆ ਹਾਹਾਕਾਰ; ਕੱਲ੍ਹ ਚੰਡੀਗੜ੍ਹ ਕਰਨਗੇ ਕੂਚ..
ਪੰਜਾਬ 'ਚ ਸਰਕਾਰੀ ਬੱਸਾਂ ਦੀ ਹੜਤਾਲ, ਸਰਕਾਰ ਨਾਲ ਮੀਟਿੰਗ ਬੇਸਿੱਟਾ: 1,000 ਤੋਂ ਵੱਧ ਰੂਟ ਪ੍ਰਭਾਵਿਤ, ਯਾਤਰੀਆਂ 'ਚ ਮੱਚਿਆ ਹਾਹਾਕਾਰ; ਕੱਲ੍ਹ ਚੰਡੀਗੜ੍ਹ ਕਰਨਗੇ ਕੂਚ..
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਸੀਨੀਅਰ ਆਗੂ ਨੇ ਭਾਜਪਾ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ, ਬੋਲੇ- 'ਪੰਜਾਬ BJP ਨੂੰ ਜਿਹੜੇ ਕੰਮ ਕਰਨੇ ਚਾਹੀਦੇ...'
ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਸੀਨੀਅਰ ਆਗੂ ਨੇ ਭਾਜਪਾ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ, ਬੋਲੇ- 'ਪੰਜਾਬ BJP ਨੂੰ ਜਿਹੜੇ ਕੰਮ ਕਰਨੇ ਚਾਹੀਦੇ...'
ਅੱਜ ਤੋਂ ਤਿੰਨ ਦਿਨ ਤੱਕ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ, ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ
ਅੱਜ ਤੋਂ ਤਿੰਨ ਦਿਨ ਤੱਕ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ, ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ
ਸਾਉਣ ਦਾ ਪਹਿਲਾ ਸੋਮਵਾਰ ਅੱਜ, ਜਾਣੋ ਸ਼ੁਭ ਸਮਾਂ; ਇੱਕ ਕਲਿੱਕ 'ਚ ਪੜ੍ਹੋ ਪੂਰੀ ਡਿਟੇਲ
ਸਾਉਣ ਦਾ ਪਹਿਲਾ ਸੋਮਵਾਰ ਅੱਜ, ਜਾਣੋ ਸ਼ੁਭ ਸਮਾਂ; ਇੱਕ ਕਲਿੱਕ 'ਚ ਪੜ੍ਹੋ ਪੂਰੀ ਡਿਟੇਲ
ਕੀ ਅੱਜ ਤੋਂ ਵੱਧ ਗਏ ਪੈਟਰੋਲ-ਡੀਜ਼ਲ ਦੇ ਰੇਟ? ਜਾਣੋ ਆਪਣੇ ਸ਼ਹਿਰ 'ਚ ਤੇਲ ਦੇ ਰੇਟ
ਕੀ ਅੱਜ ਤੋਂ ਵੱਧ ਗਏ ਪੈਟਰੋਲ-ਡੀਜ਼ਲ ਦੇ ਰੇਟ? ਜਾਣੋ ਆਪਣੇ ਸ਼ਹਿਰ 'ਚ ਤੇਲ ਦੇ ਰੇਟ
ਪੰਜਾਬ ਭਾਜਪਾ 'ਚ ਹੋਇਆ ਵੱਡਾ ਫੇਰਬਦਲ, ਸਾਬਕਾ ਵਿਧਾਇਕ ਮੰਗਤ ਰਾਏ ਬਾਂਸਲ ਨੂੰ ਸੂਬਾ ਸਕੱਤਰ ਕੀਤਾ ਨਿਯੁਕਤ
ਪੰਜਾਬ ਭਾਜਪਾ 'ਚ ਹੋਇਆ ਵੱਡਾ ਫੇਰਬਦਲ, ਸਾਬਕਾ ਵਿਧਾਇਕ ਮੰਗਤ ਰਾਏ ਬਾਂਸਲ ਨੂੰ ਸੂਬਾ ਸਕੱਤਰ ਕੀਤਾ ਨਿਯੁਕਤ
3 ਅਗਸਤ ਨੂੰ ਕਿੰਨਾ ਸਸਤਾ ਹੋਇਆ ਸੋਨਾ, ਜਾਣੋ ਸੋਨਾ-ਚਾਂਦੀ ਦਾ ਤਾਜ਼ਾ ਰੇਟ
3 ਅਗਸਤ ਨੂੰ ਕਿੰਨਾ ਸਸਤਾ ਹੋਇਆ ਸੋਨਾ, ਜਾਣੋ ਸੋਨਾ-ਚਾਂਦੀ ਦਾ ਤਾਜ਼ਾ ਰੇਟ
Embed widget