ਪੜਚੋਲ ਕਰੋ

ਹੁਣ ਹਰਸਿਮਰਤ ਬਾਦਲ ਦੇਣਗੇ ਅਸਤੀਫਾ? ਠਿੱਠ ਹੋਣ ਮਗਰੋਂ ਅਕਾਲੀ ਦਲ ਦੇ ਤੇਵਰ ਵਿਗੜੇ

ਸ਼੍ਰੋਮਣੀ ਅਕਾਲੀ ਦਲ ਤੇ ਬੀਜੇਪੀ ਵਿਚਾਲੇ ਖੜਕਣ ਮਗਰੋਂ ਕੇਂਦਰੀ ਮੰਤਰੀ ਹਰਸਿਮਰਤ ਬਾਦਲ ਦੀ ਕੁਰਸੀ ਵੀ ਹਿੱਲਣ ਲੱਗੀ ਹੈ। ਦਿੱਲੀ ਵਿੱਚ ਬੀਜੇਪੀ ਨਾਲੋਂ ਗੱਠਜੋੜ ਟੁੱਟਣ ਮਗਰੋਂ ਅਕਾਲੀ ਦਲ ਨਾਗਰਿਕਤਾ ਸੋਧ ਕਾਨੂੰਨ 'ਤੇ ਸਟੈਂਡ ਲੈ ਕੇ ਕਸੂਤਾ ਘਿਰ ਗਿਆ ਹੈ। ਵਿਰੋਧੀ ਤਿੱਖੇ ਹਮਲੇ ਕਰ ਰਹੇ ਹਨ ਕਿ ਜੇਕਰ ਅਕਾਲੀ ਦਲ ਨੇ ਵਾਕਿਆ ਹੀ ਨਾਗਰਿਕਤਾ ਸੋਧ ਕਾਨੂੰਨ ਕਰਕੇ ਦਿੱਲੀ ਵਿੱਚ ਬੀਜੇਪੀ ਦਾ ਸਾਥ ਛੱਡਿਆ ਹੈ ਤਾਂ ਫਿਰ ਪੰਜਾਬ ਵਿੱਚ ਕਿਹੜੀ ਮਜਬੂਰੀ ਹੈ। ਇਸ ਦੇ ਨਾਲ ਹੀ ਬਾਦਲ ਪਰਿਵਾਰ ਦੀ ਨੂੰਹ ਹਰਸਿਮਰਤ ਬਾਦਲ ਅਜੇ ਵੀ ਮੰਤਰੀ ਦੀ ਕੁਰਸੀ ਨੂੰ ਕਿਉਂ ਚਿੰਬੜੇ ਹੋਏ ਹਨ।

ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਤੇ ਬੀਜੇਪੀ ਵਿਚਾਲੇ ਖੜਕਣ ਮਗਰੋਂ ਕੇਂਦਰੀ ਮੰਤਰੀ ਹਰਸਿਮਰਤ ਬਾਦਲ ਦੀ ਕੁਰਸੀ ਵੀ ਹਿੱਲਣ ਲੱਗੀ ਹੈ। ਦਿੱਲੀ ਵਿੱਚ ਬੀਜੇਪੀ ਨਾਲੋਂ ਗੱਠਜੋੜ ਟੁੱਟਣ ਮਗਰੋਂ ਅਕਾਲੀ ਦਲ ਨਾਗਰਿਕਤਾ ਸੋਧ ਕਾਨੂੰਨ 'ਤੇ ਸਟੈਂਡ ਲੈ ਕੇ ਕਸੂਤਾ ਘਿਰ ਗਿਆ ਹੈ। ਵਿਰੋਧੀ ਤਿੱਖੇ ਹਮਲੇ ਕਰ ਰਹੇ ਹਨ ਕਿ ਜੇਕਰ ਅਕਾਲੀ ਦਲ ਨੇ ਵਾਕਿਆ ਹੀ ਨਾਗਰਿਕਤਾ ਸੋਧ ਕਾਨੂੰਨ ਕਰਕੇ ਦਿੱਲੀ ਵਿੱਚ ਬੀਜੇਪੀ ਦਾ ਸਾਥ ਛੱਡਿਆ ਹੈ ਤਾਂ ਫਿਰ ਪੰਜਾਬ ਵਿੱਚ ਕਿਹੜੀ ਮਜਬੂਰੀ ਹੈ। ਇਸ ਦੇ ਨਾਲ ਹੀ ਬਾਦਲ ਪਰਿਵਾਰ ਦੀ ਨੂੰਹ ਹਰਸਿਮਰਤ ਬਾਦਲ ਅਜੇ ਵੀ ਮੰਤਰੀ ਦੀ ਕੁਰਸੀ ਨੂੰ ਕਿਉਂ ਚਿੰਬੜੇ ਹੋਏ ਹਨ। ਅਕਾਲੀ ਦਲ ਦੇ ਤਾਜ਼ਾ ਸੰਕਟ ਬਾਰੇ ਮੰਥਨ ਕਰਨ ਲਈ ਬੁੱਧਵਾਰ ਨੂੰ ਕੋਰ ਕਮੇਟੀ ਦੀ ਮੀਟਿੰਗ ਹੋਈ। ਇਸ ਬਾਰੇ ਪੰਜਾਬ ਵਿੱਚ ਬੀਜੇਪੀ ਨਾਲ ਭਵਿੱਖੀ ਗਿਣਤੀਆਂ-ਮਿਣਤੀਆਂ ਬਾਰੇ ਚਰਚਾ ਹੋਈ। ਚਰਚਾ ਹੈ ਕਿ ਤਾਜ਼ਾ ਹਾਲਾਤ ਕਰਕੇ ਹਰਸਿਮਰਤ ਬਾਦਲ ਦਾ ਮੰਤਰੀ ਬਣਿਆ ਰਹਿਣਾ ਮੁਸ਼ਕਲ ਹੈ। ਬੇਸ਼ੱਕ ਇਸ ਬਾਰੇ ਮੀਟਿੰਗ ਵਿੱਚ ਖੁੱਲ੍ਹ ਕੇ ਚਰਚਾ ਨਹੀਂ ਹੋਈ ਪਰ ਅਕਾਲੀ ਲੀਡਰ ਮਹਿਸੂਸ ਕਰਨ ਲੱਗੇ ਹਨ ਕਿ ਜਲਦ ਹੀ ਇਸ ਬਾਰੇ ਕੋਈ ਫੈਸਲਾ ਲੈਣਾ ਪਏਗਾ। ਉਧਰ, ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਲਜ਼ਾਮ ਲਾਇਆ ਹੈ ਕਿ ਹਰਸਿਮਰਤ ਬਾਦਲ ਦੀ ਕੁਰਸੀ ਬਚਾਉਣ ਲਈ ਹੀ ਬਾਦਲ ਪਰਿਵਾਰ ਬੀਜੇਪੀ ਦੇ ਦਬਾਅ ਹੇਠ ਹੈ। ਉਨ੍ਹਾਂ ਕਿਹਾ ਕਿ ਜੇਕਰ ਵਾਕਿਆ ਹੀ ਅਕਾਲੀ ਦਲ ਨਾਗਰਿਕਤਾ ਸੋਧ ਕਾਨੂੰਨ ਬਾਰੇ ਬੀਜੇਪੀ ਤੋਂ ਵੱਖ ਵਿਚਾਰ ਰੱਖਦਾ ਹੈ ਤਾਂ ਹਰਸਿਰਤ ਬਾਦਲ ਨੂੰ ਮੋਦੀ ਕੈਬਨਿਟ ਵਿੱਚੋਂ ਅਸਤੀਫਾ ਦੇ ਦੇਣਾ ਚਾਹੀਦਾ ਹੈ। ਇਸ ਦੇ ਨਾਲ ਹੀ ਲੋਕ ਇਨਸਾਫ਼ ਪਾਰਟੀ ਦੇ ਮੁਖੀ ਸਿਮਰਜੀਤ ਸਿੰਘ ਬੈਂਸ ਨੇ ਕਿਹਾ ਕਿ ਦਿੱਲੀ ਵਿਧਾਨ ਸਭਾ ਚੋਣਾਂ ’ਚ ਜੇ ਅਕਾਲੀ ਦਲ ਨੇ ਨਾਗਰਿਕਤਾ ਸੋਧ ਕਾਨੂੰਨ ਦੇ ਮੁੱਦੇ ’ਤੇ ਬੀਜੇਪੀ ਨਾਲ ਗਠਜੋੜ ਤੋੜਿਆ ਹੈ ਤਾਂ ਕੇਂਦਰੀ ਮੰਤਰੀ ਹਰਸਿਮਰਤ ਬਾਦਲ ਨੂੰ ਤੁਰੰਤ ਅਸਤੀਫ਼ਾ ਦੇਣਾ ਚਾਹੀਦਾ ਹੈ ਕਿਉਂਕਿ ਜਿਸ ਕੇਂਦਰੀ ਮੰਤਰੀ ਮੰਡਲ ’ਚ ਉਹ ਮੰਤਰੀ ਹਨ, ਉਸੇ ਸਰਕਾਰ ਨੇ ਸੀਏਏ ਲਾਗੂ ਕੀਤਾ ਹੈ।

ਟਾਪ ਹੈਡਲਾਈਨ

Barnala News : ਪਤੀ ਨੇ ਕੁਹਾੜੀ ਮਾਰ ਕੇ ਪਤਨੀ ਦਾ ਕੀਤਾ ਕਤਲ , ਫਿਰ ਖ਼ੁਦ ਵੀ ਕੀਤੀ ਖ਼ੁਦਕੁਸ਼ੀ
Barnala News : ਪਤੀ ਨੇ ਕੁਹਾੜੀ ਮਾਰ ਕੇ ਪਤਨੀ ਦਾ ਕੀਤਾ ਕਤਲ , ਫਿਰ ਖ਼ੁਦ ਵੀ ਕੀਤੀ ਖ਼ੁਦਕੁਸ਼ੀ
Parvinder Jhotta 'ਚ 19 ਅਕਤੂਬਰ ਨੂੰ ਪੰਜਾਬ ਭਰ 'ਚ AAP ਦੇ ਵਿਧਾਇਕਾਂ ਅਤੇ ਮੰਤਰੀਆਂ ਦੇ ਘਰਾਂ ਦਾ ਕੀਤਾ ਜਾਵੇਗਾ ਘਿਰਾਓ  
Parvinder Jhotta 'ਚ 19 ਅਕਤੂਬਰ ਨੂੰ ਪੰਜਾਬ ਭਰ 'ਚ AAP ਦੇ ਵਿਧਾਇਕਾਂ ਅਤੇ ਮੰਤਰੀਆਂ ਦੇ ਘਰਾਂ ਦਾ ਕੀਤਾ ਜਾਵੇਗਾ ਘਿਰਾਓ  
Parvinder Jhotta ਮਾਮਲੇ 'ਚ ਕੇਂਦਰ ਨੇ ਪੰਜਾਬ ਦੇ ਮੁੱਖ ਸਕੱਤਰ ਤੋਂ ਮੰਗਿਆ ਜਵਾਬ , ਚੌਥੇ ਦਿਨ ਵੀ ਧਰਨਾ ਜਾਰੀ
Parvinder Jhotta ਮਾਮਲੇ 'ਚ ਕੇਂਦਰ ਨੇ ਪੰਜਾਬ ਦੇ ਮੁੱਖ ਸਕੱਤਰ ਤੋਂ ਮੰਗਿਆ ਜਵਾਬ , ਚੌਥੇ ਦਿਨ ਵੀ ਧਰਨਾ ਜਾਰੀ
 Sri Akal Takht Sahib ਵੱਲੋਂ ‘ਆਪ’ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਤਨਖ਼ਾਹੀਆ ਕਰਾਰ
 Sri Akal Takht Sahib ਵੱਲੋਂ ‘ਆਪ’ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਤਨਖ਼ਾਹੀਆ ਕਰਾਰ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
CM ਭਗਵੰਤ ਮਾਨ ਦੇ OSD ਰਾਜਬੀਰ ਘੁੰਮਣ CBI ਦਫ਼ਤਰ ਹੋਏ ਪੇਸ਼, ED ਵੀ ਕਰ ਚੁੱਕੀ ਹੈ ਕਾਰਵਾਈ
CM ਭਗਵੰਤ ਮਾਨ ਦੇ OSD ਰਾਜਬੀਰ ਘੁੰਮਣ CBI ਦਫ਼ਤਰ ਹੋਏ ਪੇਸ਼, ED ਵੀ ਕਰ ਚੁੱਕੀ ਹੈ ਕਾਰਵਾਈ
 Sri Akal Takht Sahib ਵੱਲੋਂ ‘ਆਪ’ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਤਨਖ਼ਾਹੀਆ ਕਰਾਰ
 Sri Akal Takht Sahib ਵੱਲੋਂ ‘ਆਪ’ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਤਨਖ਼ਾਹੀਆ ਕਰਾਰ
Diljit Dosanjh ਦੇ ਪਿੰਡ 'ਚ ਖਾਲਿਸਤਾਨੀ ਨਾਅਰੇ ਲਿਖਣ ਦੇ ਮਾਮਲੇ 'ਚ ਵੱਡਾ ਅੱਪਡੇਟ ,ਜਾਣੋ ਪੂਰਾ ਮਾਮਲਾ
Diljit Dosanjh ਦੇ ਪਿੰਡ 'ਚ ਖਾਲਿਸਤਾਨੀ ਨਾਅਰੇ ਲਿਖਣ ਦੇ ਮਾਮਲੇ 'ਚ ਵੱਡਾ ਅੱਪਡੇਟ ,ਜਾਣੋ ਪੂਰਾ ਮਾਮਲਾ
Caller ID Privacy : ਕਾਲ ਕਰਨ ਵੇਲੇ ਆਪਣਾ ਨਾਮ ਲੁਕਾਉਣਾ ਚਾਹੁੰਦੇ ਹੋ? ਜਾਣੋ ਕੀ ਹੈ ਤਰੀਕਾ
Caller ID Privacy : ਕਾਲ ਕਰਨ ਵੇਲੇ ਆਪਣਾ ਨਾਮ ਲੁਕਾਉਣਾ ਚਾਹੁੰਦੇ ਹੋ? ਜਾਣੋ ਕੀ ਹੈ ਤਰੀਕਾ
ਸਿੱਧੂ ਮੂਸੇਵਾਲਾ ਦਾ ਨਵਾਂ ਗੀਤ 'Kaali Hoodie' ਹੋਇਆ ਰਿਲੀਜ਼
ਸਿੱਧੂ ਮੂਸੇਵਾਲਾ ਦਾ ਨਵਾਂ ਗੀਤ 'Kaali Hoodie' ਹੋਇਆ ਰਿਲੀਜ਼
ਪਟਾਕਿਆਂ ਦੇ ਸ਼ੌਕੀਨਾਂ ਲਈ ਵੱਡੀ ਖ਼ਬਰ! ਇਸ ਦਿਵਾਲੀ 'ਤੇ 20% ਤੱਕ ਮਹਿੰਗੇ ਹੋਏ ਪਟਾਕੇ, ਕਿਉਂ ਵੱਧ ਗਏ ਰੇਟ?
ਪਟਾਕਿਆਂ ਦੇ ਸ਼ੌਕੀਨਾਂ ਲਈ ਵੱਡੀ ਖ਼ਬਰ! ਇਸ ਦਿਵਾਲੀ 'ਤੇ 20% ਤੱਕ ਮਹਿੰਗੇ ਹੋਏ ਪਟਾਕੇ, ਕਿਉਂ ਵੱਧ ਗਏ ਰੇਟ?
CM ਭਗਵੰਤ ਮਾਨ ਨੂੰ ਫਰਾਂਸ ਜਾਣ ਦੀ ਮਿਲੀ ਮਨਜ਼ੂਰੀ, ਹਾਈਕੋਰਟ ਨੇ ਦਿੱਤੀ ਰਾਹਤ
CM ਭਗਵੰਤ ਮਾਨ ਨੂੰ ਫਰਾਂਸ ਜਾਣ ਦੀ ਮਿਲੀ ਮਨਜ਼ੂਰੀ, ਹਾਈਕੋਰਟ ਨੇ ਦਿੱਤੀ ਰਾਹਤ
ਨਰਾਤਿਆਂ 'ਤੇ ਫੈਂਸ ਨੂੰ ਵੱਡਾ ਤੋਹਫਾ, ਫ੍ਰੀ 'ਚ ਮਿਲ ਰਹੀਆਂ ਭਾਰਤ-ਜਿੰਬਾਬਵੇ ਮੈਚ ਦੀ ਟਿਕਟ
ਨਰਾਤਿਆਂ 'ਤੇ ਫੈਂਸ ਨੂੰ ਵੱਡਾ ਤੋਹਫਾ, ਫ੍ਰੀ 'ਚ ਮਿਲ ਰਹੀਆਂ ਭਾਰਤ-ਜਿੰਬਾਬਵੇ ਮੈਚ ਦੀ ਟਿਕਟ
Embed widget