ਪੜਚੋਲ ਕਰੋ

ਹੁਣ ਅਕਾਲੀ ਦਲ ਦੀ ਢੀਂਡਸਾ ਦੇ ਐਕਸ਼ਨ 'ਤੇ ਨਜ਼ਰ, 14 ਦਸੰਬਰ ਦੀ ਉਡੀਕ

ਸ਼੍ਰੋਮਣੀ ਅਕਾਲੀ ਦਲ ਦੇ ਟਕਸਾਲੀ ਲੀਡਰ ਸੁਖਦੇਵ ਸਿੰਘ ਢੀਂਡਸਾ ਵੀ ਬਾਦਲਾਂ ਨੂੰ ਝਟਕਾ ਦੇ ਸਕਦੇ ਹਨ। ਚਰਚਾ ਹੈ ਕਿ ਉਹ ਸ਼੍ਰੋਮਣੀ ਅਕਾਲੀ ਦਲ ਟਕਸਾਲੀ ਵਿੱਚ ਸ਼ਾਮਲ ਹੋਣ ਦਾ ਮਨ ਬਣਾ ਰਹੇ ਹਨ। ਇਸ ਦੇ ਅਜੇ ਪੁਸ਼ਟੀ ਨਹੀਂ ਹੋਈ ਪਰ ਇਸ ਬਾਰੇ ਬਾਕਾਇਦਾ ਮੀਟਿੰਗ ਹੋ ਚੁੱਕੀ ਹੈ। ਉਂਝ ਮੰਨਿਆ ਜਾ ਰਿਹਾ ਹੈ ਕਿ ਢੀਂਡਸਾ ਦੇ ਬੇਟੇ ਪਰਮਿੰਦਰ ਅਕਾਲੀ ਦਲ ਨਾਲੋਂ ਤੋੜ-ਵਿਛੋੜਾ ਨਹੀਂ ਕਰਨਾ ਚਾਹੁੰਦੇ। ਇਸ ਲਈ ਸੁਖਦੇਵ ਢੀਂਡਸਾ ਦੋਚਿੱਤੀ ਵਿੱਚ ਹਨ।

ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਦੇ ਟਕਸਾਲੀ ਲੀਡਰ ਸੁਖਦੇਵ ਸਿੰਘ ਢੀਂਡਸਾ ਵੀ ਬਾਦਲਾਂ ਨੂੰ ਝਟਕਾ ਦੇ ਸਕਦੇ ਹਨ। ਚਰਚਾ ਹੈ ਕਿ ਉਹ ਸ਼੍ਰੋਮਣੀ ਅਕਾਲੀ ਦਲ ਟਕਸਾਲੀ ਵਿੱਚ ਸ਼ਾਮਲ ਹੋਣ ਦਾ ਮਨ ਬਣਾ ਰਹੇ ਹਨ। ਇਸ ਦੇ ਅਜੇ ਪੁਸ਼ਟੀ ਨਹੀਂ ਹੋਈ ਪਰ ਇਸ ਬਾਰੇ ਬਾਕਾਇਦਾ ਮੀਟਿੰਗ ਹੋ ਚੁੱਕੀ ਹੈ। ਉਂਝ ਮੰਨਿਆ ਜਾ ਰਿਹਾ ਹੈ ਕਿ ਢੀਂਡਸਾ ਦੇ ਬੇਟੇ ਪਰਮਿੰਦਰ ਅਕਾਲੀ ਦਲ ਨਾਲੋਂ ਤੋੜ-ਵਿਛੋੜਾ ਨਹੀਂ ਕਰਨਾ ਚਾਹੁੰਦੇ। ਇਸ ਲਈ ਸੁਖਦੇਵ ਢੀਂਡਸਾ ਦੋਚਿੱਤੀ ਵਿੱਚ ਹਨ। ਦਰਅਸਲ ਸ਼੍ਰੋਮਣੀ ਅਕਾਲੀ ਦਲ ਟਕਸਾਲੀ ਨੇ ਨਾਰਾਜ਼ ਤੇ ਨਿਰਾਸ਼ ਅਕਾਲੀ ਲੀਡਰਾਂ ਸਮੇਤ ਹੋਰ ਹਮਖਿਆਲੀ ਪਾਰਟੀਆਂ ਤੇ ਲੀਡਰਾਂ ਨੂੰ ਇੱਕ ਮੰਚ ’ਤੇ ਲਿਆਉਣ ਲਈ ਯਤਨ ਸ਼ੁਰੂ ਕੀਤੇ ਹਨ। ਇਸ ਸਬੰਧੀ ਸ਼੍ਰੋਮਣੀ ਅਕਾਲੀ ਦਲ ਦਾ ਸਥਾਪਨਾ ਦਿਹਾੜਾ 14 ਦਸੰਬਰ ਨੂੰ ਮਨਾਉਣ ਦਾ ਫ਼ੈਸਲਾ ਕੀਤਾ ਗਿਆ ਹੈ। ਪਹਿਲੇ ਪੜਾਅ ਵਿੱਚ ਵੱਖ-ਵੱਖ ਲੀਡਰਾਂ ਨੂੰ ਇਸ ਸਮਾਗਮ ਵਿੱਚ ਸੱਦਿਆ ਜਾ ਰਿਹਾ ਹੈ। ਇਸ ਮੌਕੇ ਹੀ ਢੀਂਡਸਾ ਕੋਈ ਵੱਡਾ ਫੈਸਲਾ ਲੈ ਸਕਦੇ ਹਨ। ਸੂਤਰਾਂ ਮੁਤਾਬਕ ਟਕਸਾਲੀ ਲੀਡਰਾਂ ਵੱਲੋਂ ਰਾਜ ਸਭਾ ਮੈਂਬਰ ਸੁਖਦੇਵ ਸਿੰਘ ਢੀਂਡਸਾ ਨਾਲ ਮੁਲਾਕਾਤ ਕਰਕੇ ਉਨ੍ਹਾਂ ਨੂੰ ਸਮਾਗਮ ਵਿੱਚ ਸ਼ਾਮਲ ਹੋਣ ਦਾ ਸੱਦਾ ਦਿੱਤਾ ਗਿਆ ਹੈ। ਢੀਂਡਸਾ ਨਾਲ ਮੁਲਾਕਾਤ ਵੇਲੇ ਟਕਸਾਲੀ ਆਗੂ ਰਣਜੀਤ ਸਿੰਘ ਬ੍ਰਹਮਪੁਰਾ, ਸੇਵਾ ਸਿੰਘ ਸੇਖਵਾਂ, ਕਰਨੈਲ ਸਿੰਘ ਪੀਰ ਮੁਹੰਮਦ, ਰਵੀਇੰਦਰ ਸਿੰਘ ਤੋਂ ਇਲਾਵਾ ਹਰਸੁਖਇੰਦਰ ਸਿੰਘ ਬੱਬੀ ਬਾਦਲ ਤੇ ਰਵਿੰਦਰ ਸਿੰਘ ਬ੍ਰਹਮਪੁਰਾ ਵੀ ਸ਼ਾਮਲ ਸੀ। ਇਨ੍ਹਾਂ ਸਾਰਿਆਂ ਨੇ ਸ੍ਰੀ ਢੀਂਡਸਾ ਦੀ ਚੰਡੀਗੜ੍ਹ ਸਥਿਤ ਰਿਹਾਇਸ਼ ’ਤੇ ਮੁਲਾਕਾਤ ਕੀਤੀ। ਟਕਸਾਲੀ ਦਲ ਦੇ ਲੀਡਰਾਂ ਨੇ ਦਾਅਵਾ ਕੀਤਾ ਹੈ ਕਿ ਢੀਂਡਸਾ ਨਾਲ ਮੁਲਾਕਾਤ ਦੀਆਂ ਖਬਰਾਂ ਜਨਤਕ ਹੋਣ ਮਗਰੋਂ ਕਈ ਹੋਰ ਨਿਰਾਸ਼ ਤੇ ਨਾਰਾਜ਼ ਅਕਾਲੀ ਲੀਡਰਾਂ ਨੇ ਸੰਪਰਕ ਕਰਨਾ ਸ਼ੁਰੂ ਕਰ ਦਿੱਤਾ ਹੈ। ਦੱਸ ਦਈਏ ਕਿ ਢੀਂਡਸਾ ਨੇ ਕਾਫੀ ਸਮੇਂ ਤੋਂ ਅਕਾਲੀ ਦਲ ਨਾਲੋਂ ਦੂਰੀ ਬਣਾਈ ਹੋਈ ਹੈ ਪਰ ਉਨ੍ਹਾਂ ਦੇ ਬੇਟੇ ਅਕਾਲੀ ਦਲ ਦੇ ਨਾਲ ਰਹਿਣ ਦੇ ਹੱਕ ਵਿੱਚ ਹਨ। ਇਸ ਲਈ ਢੀਂਡਸਾ ਨੇ ਅਗਲੇ ਸਿਆਸੀ ਪੈਂਤੜੇ ਬਾਰੇ ਕੋਈ ਫੈਸਲਾ ਨਹੀਂ ਲਿਆ।

ਟਾਪ ਹੈਡਲਾਈਨ

Punjab News: ਪੰਜਾਬ ਸਿਆਸਤ 'ਚ ਮਾਤਮ ਦਾ ਮਾਹੌਲ, ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਦੇ ਦੇਹਾਂਤ 'ਤੇ ਸਿਆਸਤਦਾਨਾਂ ਨੇ ਜਤਾਇਆ ਦੁੱਖ; ਐਡਵੋਕੇਟ ਧਾਮੀ ਅਤੇ ਸੁਖਬੀਰ ਬਾਦਲ ਨੇ...
ਪੰਜਾਬ ਸਿਆਸਤ 'ਚ ਮਾਤਮ ਦਾ ਮਾਹੌਲ, ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਦੇ ਦੇਹਾਂਤ 'ਤੇ ਸਿਆਸਤਦਾਨਾਂ ਨੇ ਜਤਾਇਆ ਦੁੱਖ; ਐਡਵੋਕੇਟ ਧਾਮੀ ਅਤੇ ਸੁਖਬੀਰ ਬਾਦਲ ਨੇ...
Punjabi Singer: ਪੰਜਾਬੀ ਸੰਗੀਤ ਜਗਤ 'ਚ ਪਸਰਿਆ ਮਾਤਮ, ਮਸ਼ਹੂਰ ਗਾਇਕਾ 'ਤੇ ਟੁੱਟਿਆ ਦੁੱਖਾਂ ਦਾ ਪਹਾੜ, ਇੰਡਸਟਰੀ 'ਚ ਸੋਗ ਦੀ ਲਹਿਰ...
ਪੰਜਾਬੀ ਸੰਗੀਤ ਜਗਤ 'ਚ ਪਸਰਿਆ ਮਾਤਮ, ਮਸ਼ਹੂਰ ਗਾਇਕਾ 'ਤੇ ਟੁੱਟਿਆ ਦੁੱਖਾਂ ਦਾ ਪਹਾੜ, ਇੰਡਸਟਰੀ 'ਚ ਸੋਗ ਦੀ ਲਹਿਰ...
Punjab News: ਪੰਜਾਬ ਵਾਸੀਆਂ ਲਈ ਅਹਿਮ ਖਬਰ, ਇਹ ਦੁਕਾਨਾਂ ਅਤੇ ਸਲਾਟਰ ਹਾਊਸ ਰਹਿਣਗੇ ਬੰਦ, 15 ਸਤੰਬਰ ਤੋਂ ਪਹਿਲਾਂ ਕਰ ਲਓ ਤਿਆਰੀ...
ਪੰਜਾਬ ਵਾਸੀਆਂ ਲਈ ਅਹਿਮ ਖਬਰ, ਇਹ ਦੁਕਾਨਾਂ ਅਤੇ ਸਲਾਟਰ ਹਾਊਸ ਰਹਿਣਗੇ ਬੰਦ, 15 ਸਤੰਬਰ ਤੋਂ ਪਹਿਲਾਂ ਕਰ ਲਓ ਤਿਆਰੀ...
Punjab News: ਪੰਜਾਬ 'AAP' ਨੂੰ ਵੱਡਾ ਝਟਕਾ! ਇਨ੍ਹਾਂ ਸੀਨੀਅਰ ਆਗੂਆਂ ਨੇ ਪਾਰਟੀ ਦਾ ਛੱਡਿਆ ਸਾਥ, ਹੁਣ...
Punjab News: ਪੰਜਾਬ 'AAP' ਨੂੰ ਵੱਡਾ ਝਟਕਾ! ਇਨ੍ਹਾਂ ਸੀਨੀਅਰ ਆਗੂਆਂ ਨੇ ਪਾਰਟੀ ਦਾ ਛੱਡਿਆ ਸਾਥ, ਹੁਣ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Rajya Sabha MP Resign: ਸਿਆਸੀ ਜਗਤ 'ਚ ਆਇਆ ਭੂਚਾਲ, ਭਾਜਪਾ ਸੰਸਦ ਮੈਂਬਰ ਨੇ ਅਹੁਦੇ ਤੋਂ ਦਿੱਤਾ ਅਸਤੀਫਾ, ਹੁਣ ਸੰਭਾਲਣਗੇ ਇਹ ਵੱਡੀ ਜ਼ਿੰਮੇਵਾਰੀ
ਸਿਆਸੀ ਜਗਤ 'ਚ ਆਇਆ ਭੂਚਾਲ, ਭਾਜਪਾ ਸੰਸਦ ਮੈਂਬਰ ਨੇ ਅਹੁਦੇ ਤੋਂ ਦਿੱਤਾ ਅਸਤੀਫਾ, ਹੁਣ ਸੰਭਾਲਣਗੇ ਇਹ ਵੱਡੀ ਜ਼ਿੰਮੇਵਾਰੀ
Punjab News: ਪੰਜਾਬ 'AAP' ਨੂੰ ਵੱਡਾ ਝਟਕਾ! ਇਨ੍ਹਾਂ ਸੀਨੀਅਰ ਆਗੂਆਂ ਨੇ ਪਾਰਟੀ ਦਾ ਛੱਡਿਆ ਸਾਥ, ਹੁਣ...
Punjab News: ਪੰਜਾਬ 'AAP' ਨੂੰ ਵੱਡਾ ਝਟਕਾ! ਇਨ੍ਹਾਂ ਸੀਨੀਅਰ ਆਗੂਆਂ ਨੇ ਪਾਰਟੀ ਦਾ ਛੱਡਿਆ ਸਾਥ, ਹੁਣ...
Sports News: ਟੀ-20 ਸੀਰੀਜ਼ ਤੋਂ ਪਹਿਲਾਂ ਕ੍ਰਿਕਟ ਜਗਤ 'ਚ ਪਸਰਿਆ ਮਾਤਮ, ਸਦਮੇ 'ਚ ਦਿੱਗਜ ਖਿਡਾਰੀ, ਇਲਾਜ ਦੌਰਾਨ...
Sports News: ਟੀ-20 ਸੀਰੀਜ਼ ਤੋਂ ਪਹਿਲਾਂ ਕ੍ਰਿਕਟ ਜਗਤ 'ਚ ਪਸਰਿਆ ਮਾਤਮ, ਸਦਮੇ 'ਚ ਦਿੱਗਜ ਖਿਡਾਰੀ, ਇਲਾਜ ਦੌਰਾਨ...
ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਏਜੰਸੀਆਂ ਅਲਰਟ 'ਤੇ; ਲੋਕਾਂ 'ਚ ਸਹਿਮ ਦਾ ਮਾਹੌਲ
ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਏਜੰਸੀਆਂ ਅਲਰਟ 'ਤੇ; ਲੋਕਾਂ 'ਚ ਸਹਿਮ ਦਾ ਮਾਹੌਲ
ਪੰਜਾਬ 'ਚ ਕੜਾਕੇ ਦੀ ਗਰਮੀ ਤੋਂ ਮਿਲੇਗੀ ਰਾਹਤ, 15 ਤਰੀਕ ਤੱਕ ਕਈ ਜ਼ਿਲ੍ਹਿਆਂ 'ਚ ਮੀਂਹ ਦਾ ਅਲਰਟ; ਜਾਣੋ ਮੌਸਮ ਦਾ ਹਾਲ
ਪੰਜਾਬ 'ਚ ਕੜਾਕੇ ਦੀ ਗਰਮੀ ਤੋਂ ਮਿਲੇਗੀ ਰਾਹਤ, 15 ਤਰੀਕ ਤੱਕ ਕਈ ਜ਼ਿਲ੍ਹਿਆਂ 'ਚ ਮੀਂਹ ਦਾ ਅਲਰਟ; ਜਾਣੋ ਮੌਸਮ ਦਾ ਹਾਲ
ਅੱਜ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਦਿਹਾੜਾ, ਸਜਾਇਆ ਜਾਵੇਗਾ ਨਗਰ ਕੀਰਤਨ; 60 ਟਨ ਫੁੱਲਾਂ ਨਾਲ ਸਜਿਆ ਦਰਬਾਰ ਸਾਹਿਬ
ਅੱਜ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਦਿਹਾੜਾ, ਸਜਾਇਆ ਜਾਵੇਗਾ ਨਗਰ ਕੀਰਤਨ; 60 ਟਨ ਫੁੱਲਾਂ ਨਾਲ ਸਜਿਆ ਦਰਬਾਰ ਸਾਹਿਬ
ਅੰਮ੍ਰਿਤਸਰ 'ਚ ASI ਨੂੰ ਮਾਰੀ ਗੋਲੀ, ਸਿਰ 'ਚ ਲੱਗਦੇ ਹੀ ਡਿੱਗੇ ਥੱਲ੍ਹੇ; ਮੱਚੀ ਤਰਥੱਲੀ
ਅੰਮ੍ਰਿਤਸਰ 'ਚ ASI ਨੂੰ ਮਾਰੀ ਗੋਲੀ, ਸਿਰ 'ਚ ਲੱਗਦੇ ਹੀ ਡਿੱਗੇ ਥੱਲ੍ਹੇ; ਮੱਚੀ ਤਰਥੱਲੀ
ਸਿਆਸੀ ਜਗਤ ਤੋਂ ਦੁਖ਼ਦਾਈ ਖ਼ਬਰ! ਅਕਾਲੀ ਦਲ ਦੇ ਸੀਨੀਅਰ ਆਗੂ ਤੇ ਸਾਬਕਾ ਸਾਂਸਦ ਵਰਿੰਦਰ ਸਿੰਘ ਬਾਜਵਾ ਦਾ ਦੇਹਾਂਤ
ਸਿਆਸੀ ਜਗਤ ਤੋਂ ਦੁਖ਼ਦਾਈ ਖ਼ਬਰ! ਅਕਾਲੀ ਦਲ ਦੇ ਸੀਨੀਅਰ ਆਗੂ ਤੇ ਸਾਬਕਾ ਸਾਂਸਦ ਵਰਿੰਦਰ ਸਿੰਘ ਬਾਜਵਾ ਦਾ ਦੇਹਾਂਤ
Embed widget