Summer Vacation: ਗਰਮੀ ਤੋੜ ਰਹੀ ਰਿਕਾਰਡ, ਸਕੂਲਾਂ 'ਚ ਛੁੱਟੀਆਂ ਬਾਰੇ ਫੈਸਲੇ 'ਤੇ ਨਜ਼ਰਸਾਨੀ ਕਰੇਗੀ ਸਰਕਾਰ?

Summer Vacation in Punjab: ਪੰਜਾਬ ਸਰਕਾਰ ਨੇ ਐਲਾਨ ਕੀਤਾ ਹੈ ਕਿ ਗਰਮੀਆਂ ਦੀਆਂ ਛੁੱਟੀਆਂ ਪਹਿਲੀ ਜੂਨ ਤੋਂ ਹੀ ਹੋਣਗੀਆਂ। ਪਰ ਸਰਕਾਰ ਦੇ ਇਸ ਫੈਸਲੇ 'ਤੇ ਅਧਿਆਪਕਾਂ ਨੇ ਇਤਰਾਜ਼ ਜਤਾਇਆ ਹੈ ਜਿਸ ਦੇ ਮੱਦੇਨਜ਼ਰ ਸਰਕਾਰ ਇਸ ਫੈਸਲੇ 'ਤੇ ਮੁੜ ਵਿਚਾਰ ਕਰੇਗੀ।

Summer Vacation in Punjab: ਪੰਜਾਬ ਅੰਦਰ ਗਰਮੀ ਰਿਕਾਰਡ ਤੋੜ ਰਹੀ ਹੈ। ਸਭ ਤੋਂ ਵੱਧ ਗਰਮੀ ਦਾ ਸ਼ਿਕਾਰ ਸਕੂਲੀ ਬੱਚੇ ਹੋ ਰਹੇ ਹਨ। ਇਸ ਦੇ ਬਾਵਜੂਦ ਪੰਜਾਬ ਸਰਕਾਰ ਨੇ ਐਲਾਨ ਕੀਤਾ ਹੈ ਕਿ ਗਰਮੀਆਂ ਦੀਆਂ ਛੁੱਟੀਆਂ ਪਹਿਲੀ ਜੂਨ ਤੋਂ ਹੀ ਹੋਣਗੀਆਂ। ਸਰਕਾਰ ਦੇ ਇਸ

Related Articles