ਪੜਚੋਲ ਕਰੋ

Punjab News : ਮਾਨ ਸਰਕਾਰ ਵੱਲੋਂ ਪਾਸ ਕੀਤੇ ਦੋ ਬਿੱਲ ਰਾਜਪਾਲ ਕੋਲ ਪਹੁੰਚੇ, ਕੀ ਵਿਵਾਦਤ ਬਿੱਲ 'ਤੇ ਵੀ ਲਾਉਣਗੇ ਮੋਹਰ ?

Punjab News :ਪੰਜਾਬ ਵਿਧਾਨ ਸਭਾ ਵੱਲੋਂ ਪਾਸ ਕੀਤੇ ਗਏ 4 ਬਿੱਲ ਵਿੱਚੋਂ 2 ਬਿੱਲ ਰਾਜਪਾਲ ਕੋਲ ਪਹੁੰਚ ਗਏ ਹਨ। ਇਹਨਾਂ ਵਿੱਚੋਂ ਸਿੱਖ ਗੁਰਦੁਆਰਾ ਐਕਟ (ਸੋਧ) ਬਿੱਲ 2023 ਅਤੇ ਪੰਜਾਬ ਪੁਲਿਸ ਐਕਟ (ਸੋਧ) ਬਿੱਲ-2023 ਹੁਣ ਪੰਜਾਬ ਦੇ ਰਾਜਪਾਲ

ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਵੱਲੋਂ ਪਾਸ ਕੀਤੇ ਗਏ 4 ਬਿੱਲ ਵਿੱਚੋਂ 2 ਬਿੱਲ ਰਾਜਪਾਲ ਕੋਲ ਪਹੁੰਚ ਗਏ ਹਨ। ਇਹਨਾਂ ਵਿੱਚੋਂ ਸਿੱਖ ਗੁਰਦੁਆਰਾ ਐਕਟ (ਸੋਧ) ਬਿੱਲ 2023 ਅਤੇ ਪੰਜਾਬ ਪੁਲਿਸ ਐਕਟ (ਸੋਧ) ਬਿੱਲ-2023 ਹੁਣ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਕੋਲ ਪਹੁੰਚ ਗਏ ਹਨ। ਹੁਣ ਸਵਾਲ ਇਹ ਹੈ ਕਿ ਕੀ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਇਹਨਾਂ ਬਿੱਲ ਨੂੰ ਕਾਨੂੰਨੀ ਰੂਪ ਦੇਣ ਲਈ ਮਨਜ਼ੂਰੀ ਦੇਣਗੀ ਜਾਂ ਨਹੀਂ ?  ਕਿਉਂਕਿ ਸਿੱਖ ਗੁਰਦੁਆਰਾ ਐਕਟ 1925 ਵਿੱਚ ਪੰਜਾਬ ਸਰਕਾਰ ਨੇ ਸੋਧ ਕਰਕੇ ਇੱਕ ਨਵੀਂ ਧਾਰਾ 125 ਏ ਜੋੜ ਦਿੱਤੀ ਸੀ ਅਤੇ ਵਿਧਾਨ ਸਭਾ ਵਿੱਚ ਇਸ ਬਿੱਲ ਨੂੰ ਪਾਸ ਕਰ ਦਿੱਤਾ ਸੀ।  ਸਿੱਖ ਗੁਰਦੁਆਰਾ ਐਕਟ ਵਿੱਚ ਕੀਤੀ ਗਈ ਸੋਧ ਦਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਿਰੋਧ ਕਰ ਰਹੀ ਹੈ। ਜਿਸ ਨੂੰ ਲੈ ਕੇ ਸ਼੍ਰੋਮਣੀ ਕਮੇਟੀ ਦਾਅਵਾ ਕਰ ਰਹੀ ਹੈ ਕਿ ਮਾਨ ਸਰਕਾਰ ਨੇ ਗ਼ੈਰ ਕਾਨੂੰਨੀ ਤਰੀਕੇ ਨਾਲ ਇਸ ਵਿੱਚ ਸੋਧ ਕੀਤੀ ਹੈ।  ਸਿੱਖ ਗੁਰਦੁਆਰਾ ਐਕਟ ਵਿੱਚ ਸੋਧ ਕਰਨ ਦਾ ਅਧਿਕਾਰ ਸਿਰਫ਼ ਕੇਂਦਰ ਸਰਕਾਰ ਕੋਲ ਸੀ ਪਰ ਮਾਨ ਸਰਕਾਰ ਨੇ ਧੱਕੇ ਨਾਲ ਇਸ ਵਿੱਚ ਸੋਧ ਕਰ ਦਿੱਤੀ। 

ਪੰਜਾਬ ਵਿਧਾਨ ਸਭਾ ਵਿੱਚ ਚਾਰ ਬਿੱਲ ਪਾਸ ਕੀਤੇ ਗਏ ਸਨ। ਜਿਹਨਾਂ ਵਿੱਚ - ਸਿੱਖ ਗੁਰਦੁਆਰਾ ਐਕਟ (ਸੋਧ) ਬਿੱਲ-2023, ਪੰਜਾਬ ਯੂਨੀਵਰਸਿਟੀ ਲਾਅਜ਼ (ਸੋਧ) ਬਿੱਲ-2023, ਪੰਜਾਬ ਪੁਲਿਸ ਐਕਟ (ਸੋਧ) ਬਿੱਲ-2023 ਅਤੇ RDF ਰੋਕਣ 'ਤੇ ਕੇਂਦਰ ਖਿਲਾਫ਼ ਮਤਾ ਵੀ ਪਾਸ ਕੀਤਾ ਗਿਆ ਸੀ। 

ਪੰਜਾਬ ਸਰਕਾਰ ਵੱਲੋਂ ਸਿੱਖ ਗੁਰਦੁਆਰਾ ਐਕਟ ਵਿੱਚ ਸੋਧ ਕੀਤੇ ਜਾਣ ਤੋਂ ਬਾਅਦ ਸ਼੍ਰੋਮਣੀ ਕਮੇਟੀ ਨੇ 26 ਜੂਨ ਨੂੰ ਵਿਸ਼ੇਸ਼ ਇਜਲਾਸ ਸੱਦ ਕੇ ਸਰਕਾਰ ਦੇ ਐਕਟ ਵਿੱਚ ਕੀਤੀ ਸੋਧ ਨੂੰ ਖਾਰਜ ਕਰ ਦਿੱਤਾ ਸੀ ਅਤੇ ਮਤਾ ਪਾਸ ਕੀਤਾ ਸੀ ਕਿ ਅੱਗੇ ਤੋਂ ਸਿੱਖ ਗੁਰਦੁਆਰਾ ਐਕਟ ਵਿੱਚ ਸੋਧ ਕਰਨ ਦਾ ਹੱਕ ਨਾ ਤਾਂ ਕੇਂਦਰ ਸਰਕਾਰ ਕੋਲ ਰਹੇਗਾ ਅਤੇ ਨਾ ਹੀ ਪੰਜਾਬ ਸਰਕਾਰ ਕੋਲ ਰਹੇਗਾ। ਜਦੋਂ ਤੱਕ ਸ਼੍ਰੋਮਣੀ ਕਮੇਟੀ ਵੱਲੋਂ ਆਪਣੇ ਸਦਨ ਵਿੱਚ ਪਾਸ ਨਹੀਂ ਕੀਤਾ ਜਾਦਾ। 

ਹੁਣ ਚਾਰ ਬਿੱਲ ਵਿਚੋਂ ਦੋ ਬਿੱਲ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਕੋਲ ਪਹੁੰਚ ਗਏ ਹਨ। ਰਾਜਪਾਲ ਦੀ ਮਨਜ਼ੂਰੀ ਤੋਂ ਬਿਨਾ ਕਿਸੇ ਵੀ ਬਿੱਲ ਨੁੰ ਕਾਨੂੰਨੀ ਰੂਪ ਨਹੀਂ ਦਿੱਤਾ ਜਾਂਦਾ। ਰਾਜਪਾਲ ਹੀ ਕਿਸੇ ਬਿੱਲ ਨੂੰ ਮਨਜ਼ੂਰ ਕਰਕੇ ਅੱਗੇ ਰਾਸ਼ਟਰਪਤੀ ਕੋਲ ਪਹੁੰਚਦਾ ਹੈ। ਪਰ ਪੰਜਾਬ ਵਿੱਚ ਜਿਵੇਂ ਮੁੱਖ ਮੰਤਰੀ ਭਗਵੰਤ ਮਾਨ ਅਤੇ ਗਵਰਨਰ ਬਨਵਾਰੀ ਲਾਲ ਪੁਰੋਹਿਤ ਵਿਚਾਲੇ ਤਕਰਾਰ ਵਧੀ ਹੋਈ ਹੈ ਉਸ ਨੂੰ ਦੇਖਦੇ ਹੋਏ ਰਾਜਪਾਲ ਇਹਨਾਂ 'ਤੇ ਸਸਪੈਂਸ ਬਣਾ ਕੇ ਰੱਖ ਸਕਦੇ ਹਨ।

ਟਾਪ ਹੈਡਲਾਈਨ

Mohali News : ਰੱਖੜੀ ਖਰੀਦਣ ਜਾ ਰਹੀ ਬੱਚੀ ਨਾਲ ਰਸਤੇ 'ਚ ਵਾਪਰਿਆ ਹਾਦਸਾ , ਪੈ ਗਿਆ ਚੀਕ-ਚਿਹਾੜਾ
Mohali News : ਰੱਖੜੀ ਖਰੀਦਣ ਜਾ ਰਹੀ ਬੱਚੀ ਨਾਲ ਰਸਤੇ 'ਚ ਵਾਪਰਿਆ ਹਾਦਸਾ , ਪੈ ਗਿਆ ਚੀਕ-ਚਿਹਾੜਾ
Phagwara 'ਚ ਟਿਊਬਵੈੱਲ ਨੇੜੇ ਹਵੇਲੀ 'ਚ ਸੁੱਤੇ ਬਜ਼ੁਰਗ ਦਾ ਬੇਰਹਿਮੀ ਨਾਲ ਕਤਲ , ਇਟਲੀ 'ਚ ਰਹਿੰਦੇ ਹਨ ਦੋਵੇਂ ਬੱਚੇ 
Phagwara 'ਚ ਟਿਊਬਵੈੱਲ ਨੇੜੇ ਹਵੇਲੀ 'ਚ ਸੁੱਤੇ ਬਜ਼ੁਰਗ ਦਾ ਬੇਰਹਿਮੀ ਨਾਲ ਕਤਲ , ਇਟਲੀ 'ਚ ਰਹਿੰਦੇ ਹਨ ਦੋਵੇਂ ਬੱਚੇ 
Gurudwara Hansali Sahib ਵਿਖੇ ਸਮਾਗਮ ਦੌਰਾਨ ਲੰਗਰ ਹਾਲ 'ਚ ਲੱਗੀ ਅੱਗ, ਵੱਡਾ ਹਾਦਸਾ ਟਲਿਆ  
Gurudwara Hansali Sahib ਵਿਖੇ ਸਮਾਗਮ ਦੌਰਾਨ ਲੰਗਰ ਹਾਲ 'ਚ ਲੱਗੀ ਅੱਗ, ਵੱਡਾ ਹਾਦਸਾ ਟਲਿਆ  
Punjab News: ਐਕਸ਼ਨ ਮੋਡ 'ਚ ਪੰਜਾਬ ਪ੍ਰਸ਼ਾਸਨ, ਥਾਂ-ਥਾਂ ਲੱਗੇ ਹਾਈ ਟੈਕ ਨਾਕੇ, ਬਾਰਡਰ ਅਤੇ ਬਾਜ਼ਾਰਾਂ ਦਾ ਚੱਪਾ-ਚੱਪਾ ਪੁਲਿਸ ਦੀ ਸਖ਼ਤ ਨਿਗਰਾਨੀ ਹੇਠ...
ਐਕਸ਼ਨ ਮੋਡ 'ਚ ਪੰਜਾਬ ਪ੍ਰਸ਼ਾਸਨ, ਥਾਂ-ਥਾਂ ਲੱਗੇ ਹਾਈ ਟੈਕ ਨਾਕੇ, ਬਾਰਡਰ ਅਤੇ ਬਾਜ਼ਾਰਾਂ ਦਾ ਚੱਪਾ-ਚੱਪਾ ਪੁਲਿਸ ਦੀ ਸਖ਼ਤ ਨਿਗਰਾਨੀ ਹੇਠ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Alanna Panday ਦੂਜੀ ਵਾਰ ਮਾਂ ਬਣਨ ਵਾਲੀ ਹੈ , ਪ੍ਰੈਗਨੈਂਸੀ ਕਿੱਟ ਦੇਖ ਕੇ ਝੂਮ ਉੱਠੀ, ਪਤੀ ਨਾਲ ਕੀਤਾ Liplock
Alanna Panday ਦੂਜੀ ਵਾਰ ਮਾਂ ਬਣਨ ਵਾਲੀ ਹੈ , ਪ੍ਰੈਗਨੈਂਸੀ ਕਿੱਟ ਦੇਖ ਕੇ ਝੂਮ ਉੱਠੀ, ਪਤੀ ਨਾਲ ਕੀਤਾ Liplock
 Stress ਦਾ ਮੁੰਡਿਆਂ ਦੀ Sexual Health 'ਤੇ ਪੈਂਦਾ ਹੈ ਵੱਡਾ ਅਸਰ, ਜਾਣੋ ਕਿਵੇਂ
 Stress ਦਾ ਮੁੰਡਿਆਂ ਦੀ Sexual Health 'ਤੇ ਪੈਂਦਾ ਹੈ ਵੱਡਾ ਅਸਰ, ਜਾਣੋ ਕਿਵੇਂ
Masturbation Side Effects : ਕੀ ਵਾਰ-ਵਾਰ Masturbation ਨਾਲ ਸਿਹਤ ਨੂੰ ਨੁਕਸਾਨ ਹੁੰਦਾ ਹੈ ?
Masturbation Side Effects : ਕੀ ਵਾਰ-ਵਾਰ Masturbation ਨਾਲ ਸਿਹਤ ਨੂੰ ਨੁਕਸਾਨ ਹੁੰਦਾ ਹੈ ?
Women Health Tips : ਔਰਤਾਂ ਨੂੰ ਮਰਦਾਂ ਨਾਲੋਂ ਜ਼ਿਆਦਾ ਨੀਂਦ ਦੀ ਲੋੜ ਕਿਉਂ ਹੁੰਦੀ ਹੈ ? ਜਾਣੋ ਵਜ੍ਹਾ
Women Health Tips : ਔਰਤਾਂ ਨੂੰ ਮਰਦਾਂ ਨਾਲੋਂ ਜ਼ਿਆਦਾ ਨੀਂਦ ਦੀ ਲੋੜ ਕਿਉਂ ਹੁੰਦੀ ਹੈ ? ਜਾਣੋ ਵਜ੍ਹਾ
Mohali News : ਰੱਖੜੀ ਖਰੀਦਣ ਜਾ ਰਹੀ ਬੱਚੀ ਨਾਲ ਰਸਤੇ 'ਚ ਵਾਪਰਿਆ ਹਾਦਸਾ , ਪੈ ਗਿਆ ਚੀਕ-ਚਿਹਾੜਾ
Mohali News : ਰੱਖੜੀ ਖਰੀਦਣ ਜਾ ਰਹੀ ਬੱਚੀ ਨਾਲ ਰਸਤੇ 'ਚ ਵਾਪਰਿਆ ਹਾਦਸਾ , ਪੈ ਗਿਆ ਚੀਕ-ਚਿਹਾੜਾ
Cheapest Flight Tickets :  ਹਵਾਈ ਸਫ਼ਰ ਕਰਨ ਵਾਲਿਆਂ ਲਈ ਖੁਸ਼ਖਬਰੀ! ਇਸ ਹਫ਼ਤੇ ਇਨ੍ਹਾਂ ਰੂਟਾਂ 'ਤੇ ਮਿਲਣਗੀਆਂ ਸਸਤੀਆਂ ਟਿਕਟਾਂ
Cheapest Flight Tickets :  ਹਵਾਈ ਸਫ਼ਰ ਕਰਨ ਵਾਲਿਆਂ ਲਈ ਖੁਸ਼ਖਬਰੀ! ਇਸ ਹਫ਼ਤੇ ਇਨ੍ਹਾਂ ਰੂਟਾਂ 'ਤੇ ਮਿਲਣਗੀਆਂ ਸਸਤੀਆਂ ਟਿਕਟਾਂ
Relationship Possessiveness : ਰਿਸ਼ਤਾ ਬਣਦੇ ਹੀ ਕੁੜੀਆਂ ਕਿਉਂ ਹੋ ਜਾਂਦੀਆਂ ਹਨ ਪਜ਼ੈਸਿਵ? ਸਮਝੋ ਇਸ ਦੇ ਪਿੱਛੇ ਦਾ ਕਾਰਨ 
Relationship Possessiveness : ਰਿਸ਼ਤਾ ਬਣਦੇ ਹੀ ਕੁੜੀਆਂ ਕਿਉਂ ਹੋ ਜਾਂਦੀਆਂ ਹਨ ਪਜ਼ੈਸਿਵ? ਸਮਝੋ ਇਸ ਦੇ ਪਿੱਛੇ ਦਾ ਕਾਰਨ 
School Holiday : ਸਕੂਲ ਜਾਣ ਵਾਲੇ ਬੱਚਿਆਂ ਲਈ ਵੱਡੀ ਖ਼ਬਰ ! ਅੱਜ ਕਈ ਥਾਵਾਂ ’ਤੇ ਛੁੱਟੀ
School Holiday : ਸਕੂਲ ਜਾਣ ਵਾਲੇ ਬੱਚਿਆਂ ਲਈ ਵੱਡੀ ਖ਼ਬਰ ! ਅੱਜ ਕਈ ਥਾਵਾਂ ’ਤੇ ਛੁੱਟੀ
Embed widget