ਜਥੇਦਾਰ ਨੂੰ ਹਟਾਉਣ ਦੀ 'ਗ਼ਲਤੀ' ਚੋਂ ਨਿਕਲੇਗਾ ਅਕਾਲੀ ਦਲ ਦਾ ਨਵਾਂ ਪ੍ਰਧਾਨ ? ਮਜੀਠੀਆ ਨਾਲ ਨਵੇਂ, ਬਾਦਲ ਪਰਿਵਾਰ ਨੂੰ ਬਜ਼ੁਰਗਾਂ ਦਾ ਸਹਾਰਾ, ਰਾਤੋ-ਰਾਤ ਕਿਵੇਂ ਬਦਲੇ ਹਲਾਤ ?

ਸ਼੍ਰੋਮਣੀ ਅਕਾਲੀ ਦਲ ਹੁਣ ਫਿਰ ਦੋਫਾੜ ਹੋਣ ਦੀ ਕਾਗਾਰ ਉਪਰ ਪਹੁੰਚ ਗਿਆ ਹੈ। ਤਿੰਨ ਤਖਤ ਸਾਹਿਬਾਨ ਦੇ ਜਥੇਦਾਰਾਂ ਨੂੰ ਹਟਾਉਣ ਮਗਰੋਂ ਪੰਥਕ ਸਿਆਸਤ ਵਿੱਚ ਭੂਚਾਲ ਆਇਆ ਹੋਇਆ ਹੈ। ਸ਼੍ਰੋਮਣੀ ਕਮੇਟੀ ਦੇ ਫੈਸਲੇ ਦੀ ਵਿਆਪਕ ਅਲੋਚਨਾ ਹੋ ਰਹੀ ਹੈ। ਅਕਾਲੀ ਦਲ ਦੇ ਲੀਡਰ ਅਸਤੀਫੇ ਦੇ ਰਹੇ ਹਨ।

Punjab News:  ਸ਼੍ਰੋਮਣੀ ਅਕਾਲੀ ਦਲ ਹੁਣ ਫਿਰ ਦੋਫਾੜ ਹੋਣ ਦੀ ਕਾਗਾਰ ਉਪਰ ਪਹੁੰਚ ਗਿਆ ਹੈ। ਤਿੰਨ ਤਖਤ ਸਾਹਿਬਾਨ ਦੇ ਜਥੇਦਾਰਾਂ ਨੂੰ ਹਟਾਉਣ ਮਗਰੋਂ ਪੰਥਕ ਸਿਆਸਤ ਵਿੱਚ ਭੂਚਾਲ ਆਇਆ ਹੋਇਆ ਹੈ। ਸ਼੍ਰੋਮਣੀ ਕਮੇਟੀ ਦੇ ਫੈਸਲੇ ਦੀ ਵਿਆਪਕ ਅਲੋਚਨਾ ਹੋ

Related Articles