ਪੜਚੋਲ ਕਰੋ

Lok Sabha Elections:ਪੰਜਾਬ 'ਚ ਬਦਲੇਗਾ ਵੋਟਿੰਗ ਦਾ ਸਮਾਂ ! BJP ਨੇ ਚੋਣ ਕਮਿਸ਼ਨ ਨੂੰ ਲਿਖਿਆ ਪੱਤਰ, ਇਹ ਟਾਇਮਿੰਗ ਦੀ ਰੱਖੀ ਮੰਗ

Lok Sabha Elections: ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਨੇ ਦੇਸ਼ ਦੇ ਮੁੱਖ ਚੋਣ ਕਮਿਸ਼ਨਰ ਤੋਂ ਸੂਬੇ ਵਿੱਚ ਵੋਟਾਂ ਦਾ ਸਮਾਂ ਵਧਾਉਣ ਦੀ ਮੰਗ ਕੀਤੀ ਹੈ। ਜਾਖੜ ਨੇ ਇਸ ਸਬੰਧੀ ਚੋਣ ਕਮਿਸ਼ਨ ਨੂੰ ਪੱਤਰ ਵੀ ਲਿਖਿਆ ਹੈ।

Lok Sabha Elections: ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਨੇ ਦੇਸ਼ ਦੇ ਮੁੱਖ ਚੋਣ ਕਮਿਸ਼ਨਰ ਤੋਂ ਸੂਬੇ ਵਿੱਚ ਵੋਟਾਂ ਦਾ ਸਮਾਂ ਵਧਾਉਣ ਦੀ ਮੰਗ ਕੀਤੀ ਹੈ। ਜਾਖੜ ਨੇ ਇਸ ਸਬੰਧੀ ਚੋਣ ਕਮਿਸ਼ਨ ਨੂੰ ਪੱਤਰ ਵੀ ਲਿਖਿਆ ਹੈ।

ਉਨ੍ਹਾਂ ਵੋਟਿੰਗ ਦਾ ਸਮਾਂ ਸਵੇਰੇ 6 ਵਜੇ ਤੋਂ ਵਧਾ ਕੇ ਸ਼ਾਮ 7 ਵਜੇ ਕਰਨ ਦੀ ਮੰਗ ਕੀਤੀ ਹੈ, ਤਾਂ ਜੋ ਵੱਧ ਤੋਂ ਵੱਧ ਲੋਕ ਆਪਣੀ ਵੋਟ ਦਾ ਇਸਤੇਮਾਲ ਕਰ ਸਕਣ।

ਉਨ੍ਹਾਂ ਪੱਤਰ ਵਿੱਚ ਲਿਖਿਆ ਹੈ ਕਿ ਪੰਜਾਬ ਵਿੱਚ ਲੋਕ ਸਭਾ ਚੋਣਾਂ ਲਈ ਆਖਰੀ ਪੜਾਅ ਦੀ ਵੋਟਿੰਗ 1 ਜੂਨ ਨੂੰ ਹੋਵੇਗੀ। ਇਸ ਸਮੇਂ ਸੂਬੇ 'ਚ ਭਿਆਨਕ ਗਰਮੀ ਪੈ ਰਹੀ ਹੈ। ਗਰਮੀ ਕਾਰਨ ਲੋਕਾਂ ਦਾ ਘਰਾਂ ਤੋਂ ਬਾਹਰ ਨਿਕਲਣਾ ਮੁਸ਼ਕਿਲ ਹੋ ਗਿਆ ਹੈ। ਇਸੇ ਤਰ੍ਹਾਂ ਦੇ ਹਾਲਾਤ ਜੂਨ ਦੇ ਮਹੀਨੇ ਵਿੱਚ ਵੀ ਰਹਿਣਗੇ। 

ਅਜਿਹੇ 'ਚ ਦੁਪਹਿਰ ਸਮੇਂ ਲੋਕਾਂ ਲਈ ਵੋਟ ਪਾਉਣਾ ਕਾਫੀ ਚੁਣੌਤੀਪੂਰਨ ਹੋਵੇਗਾ। ਇੰਨੀ ਗਰਮੀ ਵਿੱਚ ਬਜ਼ੁਰਗਾਂ ਲਈ ਲਾਈਨਾਂ ਵਿੱਚ ਖੜ੍ਹੇ ਹੋਣਾ ਨੁਕਸਾਨਦੇਹ ਹੋ ਸਕਦਾ ਹੈ। ਇਸ ਲਈ ਵੋਟਿੰਗ ਦਾ ਸਮਾਂ ਵਧਾਇਆ ਜਾਣਾ ਚਾਹੀਦਾ ਹੈ। ਇਸ ਤੋਂ ਪਹਿਲਾਂ ਚੋਣ ਕਮਿਸ਼ਨ ਨੇ ਵੋਟਿੰਗ ਦਾ ਸਮਾਂ ਸਵੇਰੇ 7 ਤੋਂ ਸ਼ਾਮ 6 ਵਜੇ ਤੱਕ ਦਾ ਕੀਤਾ ਹੋਇਆ ਹੈ।

Lok Sabha Elections:ਪੰਜਾਬ 'ਚ ਬਦਲੇਗਾ ਵੋਟਿੰਗ ਦਾ ਸਮਾਂ ! BJP ਨੇ ਚੋਣ ਕਮਿਸ਼ਨ ਨੂੰ ਲਿਖਿਆ ਪੱਤਰ, ਇਹ ਟਾਇਮਿੰਗ ਦੀ ਰੱਖੀ ਮੰਗ

ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

👇🏻
ABP Sanjha ਦੇ WhatsApp Channel ਨਾਲ ਵੀ ਤੁਸੀਂ ਇਸ ਲਿੰਕ ਰਾਹੀਂ ਜੁੜ ਸਕਦੇ ਹੋ - 

https://whatsapp.com/channel/0029Va7Nrx00VycFFzHrt01l

Join Our Official Telegram Channel: https://t.me/abpsanjhaofficial 

ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ

Iphone ਲਈ ਕਲਿਕ ਕਰੋ

ਟਾਪ ਹੈਡਲਾਈਨ

Mohali News : ਰੱਖੜੀ ਖਰੀਦਣ ਜਾ ਰਹੀ ਬੱਚੀ ਨਾਲ ਰਸਤੇ 'ਚ ਵਾਪਰਿਆ ਹਾਦਸਾ , ਪੈ ਗਿਆ ਚੀਕ-ਚਿਹਾੜਾ
Mohali News : ਰੱਖੜੀ ਖਰੀਦਣ ਜਾ ਰਹੀ ਬੱਚੀ ਨਾਲ ਰਸਤੇ 'ਚ ਵਾਪਰਿਆ ਹਾਦਸਾ , ਪੈ ਗਿਆ ਚੀਕ-ਚਿਹਾੜਾ
Phagwara 'ਚ ਟਿਊਬਵੈੱਲ ਨੇੜੇ ਹਵੇਲੀ 'ਚ ਸੁੱਤੇ ਬਜ਼ੁਰਗ ਦਾ ਬੇਰਹਿਮੀ ਨਾਲ ਕਤਲ , ਇਟਲੀ 'ਚ ਰਹਿੰਦੇ ਹਨ ਦੋਵੇਂ ਬੱਚੇ 
Phagwara 'ਚ ਟਿਊਬਵੈੱਲ ਨੇੜੇ ਹਵੇਲੀ 'ਚ ਸੁੱਤੇ ਬਜ਼ੁਰਗ ਦਾ ਬੇਰਹਿਮੀ ਨਾਲ ਕਤਲ , ਇਟਲੀ 'ਚ ਰਹਿੰਦੇ ਹਨ ਦੋਵੇਂ ਬੱਚੇ 
Gurudwara Hansali Sahib ਵਿਖੇ ਸਮਾਗਮ ਦੌਰਾਨ ਲੰਗਰ ਹਾਲ 'ਚ ਲੱਗੀ ਅੱਗ, ਵੱਡਾ ਹਾਦਸਾ ਟਲਿਆ  
Gurudwara Hansali Sahib ਵਿਖੇ ਸਮਾਗਮ ਦੌਰਾਨ ਲੰਗਰ ਹਾਲ 'ਚ ਲੱਗੀ ਅੱਗ, ਵੱਡਾ ਹਾਦਸਾ ਟਲਿਆ  
Punjab News: ਐਕਸ਼ਨ ਮੋਡ 'ਚ ਪੰਜਾਬ ਪ੍ਰਸ਼ਾਸਨ, ਥਾਂ-ਥਾਂ ਲੱਗੇ ਹਾਈ ਟੈਕ ਨਾਕੇ, ਬਾਰਡਰ ਅਤੇ ਬਾਜ਼ਾਰਾਂ ਦਾ ਚੱਪਾ-ਚੱਪਾ ਪੁਲਿਸ ਦੀ ਸਖ਼ਤ ਨਿਗਰਾਨੀ ਹੇਠ...
ਐਕਸ਼ਨ ਮੋਡ 'ਚ ਪੰਜਾਬ ਪ੍ਰਸ਼ਾਸਨ, ਥਾਂ-ਥਾਂ ਲੱਗੇ ਹਾਈ ਟੈਕ ਨਾਕੇ, ਬਾਰਡਰ ਅਤੇ ਬਾਜ਼ਾਰਾਂ ਦਾ ਚੱਪਾ-ਚੱਪਾ ਪੁਲਿਸ ਦੀ ਸਖ਼ਤ ਨਿਗਰਾਨੀ ਹੇਠ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Alanna Panday ਦੂਜੀ ਵਾਰ ਮਾਂ ਬਣਨ ਵਾਲੀ ਹੈ , ਪ੍ਰੈਗਨੈਂਸੀ ਕਿੱਟ ਦੇਖ ਕੇ ਝੂਮ ਉੱਠੀ, ਪਤੀ ਨਾਲ ਕੀਤਾ Liplock
Alanna Panday ਦੂਜੀ ਵਾਰ ਮਾਂ ਬਣਨ ਵਾਲੀ ਹੈ , ਪ੍ਰੈਗਨੈਂਸੀ ਕਿੱਟ ਦੇਖ ਕੇ ਝੂਮ ਉੱਠੀ, ਪਤੀ ਨਾਲ ਕੀਤਾ Liplock
 Stress ਦਾ ਮੁੰਡਿਆਂ ਦੀ Sexual Health 'ਤੇ ਪੈਂਦਾ ਹੈ ਵੱਡਾ ਅਸਰ, ਜਾਣੋ ਕਿਵੇਂ
 Stress ਦਾ ਮੁੰਡਿਆਂ ਦੀ Sexual Health 'ਤੇ ਪੈਂਦਾ ਹੈ ਵੱਡਾ ਅਸਰ, ਜਾਣੋ ਕਿਵੇਂ
Masturbation Side Effects : ਕੀ ਵਾਰ-ਵਾਰ Masturbation ਨਾਲ ਸਿਹਤ ਨੂੰ ਨੁਕਸਾਨ ਹੁੰਦਾ ਹੈ ?
Masturbation Side Effects : ਕੀ ਵਾਰ-ਵਾਰ Masturbation ਨਾਲ ਸਿਹਤ ਨੂੰ ਨੁਕਸਾਨ ਹੁੰਦਾ ਹੈ ?
Women Health Tips : ਔਰਤਾਂ ਨੂੰ ਮਰਦਾਂ ਨਾਲੋਂ ਜ਼ਿਆਦਾ ਨੀਂਦ ਦੀ ਲੋੜ ਕਿਉਂ ਹੁੰਦੀ ਹੈ ? ਜਾਣੋ ਵਜ੍ਹਾ
Women Health Tips : ਔਰਤਾਂ ਨੂੰ ਮਰਦਾਂ ਨਾਲੋਂ ਜ਼ਿਆਦਾ ਨੀਂਦ ਦੀ ਲੋੜ ਕਿਉਂ ਹੁੰਦੀ ਹੈ ? ਜਾਣੋ ਵਜ੍ਹਾ
Mohali News : ਰੱਖੜੀ ਖਰੀਦਣ ਜਾ ਰਹੀ ਬੱਚੀ ਨਾਲ ਰਸਤੇ 'ਚ ਵਾਪਰਿਆ ਹਾਦਸਾ , ਪੈ ਗਿਆ ਚੀਕ-ਚਿਹਾੜਾ
Mohali News : ਰੱਖੜੀ ਖਰੀਦਣ ਜਾ ਰਹੀ ਬੱਚੀ ਨਾਲ ਰਸਤੇ 'ਚ ਵਾਪਰਿਆ ਹਾਦਸਾ , ਪੈ ਗਿਆ ਚੀਕ-ਚਿਹਾੜਾ
Cheapest Flight Tickets :  ਹਵਾਈ ਸਫ਼ਰ ਕਰਨ ਵਾਲਿਆਂ ਲਈ ਖੁਸ਼ਖਬਰੀ! ਇਸ ਹਫ਼ਤੇ ਇਨ੍ਹਾਂ ਰੂਟਾਂ 'ਤੇ ਮਿਲਣਗੀਆਂ ਸਸਤੀਆਂ ਟਿਕਟਾਂ
Cheapest Flight Tickets :  ਹਵਾਈ ਸਫ਼ਰ ਕਰਨ ਵਾਲਿਆਂ ਲਈ ਖੁਸ਼ਖਬਰੀ! ਇਸ ਹਫ਼ਤੇ ਇਨ੍ਹਾਂ ਰੂਟਾਂ 'ਤੇ ਮਿਲਣਗੀਆਂ ਸਸਤੀਆਂ ਟਿਕਟਾਂ
Relationship Possessiveness : ਰਿਸ਼ਤਾ ਬਣਦੇ ਹੀ ਕੁੜੀਆਂ ਕਿਉਂ ਹੋ ਜਾਂਦੀਆਂ ਹਨ ਪਜ਼ੈਸਿਵ? ਸਮਝੋ ਇਸ ਦੇ ਪਿੱਛੇ ਦਾ ਕਾਰਨ 
Relationship Possessiveness : ਰਿਸ਼ਤਾ ਬਣਦੇ ਹੀ ਕੁੜੀਆਂ ਕਿਉਂ ਹੋ ਜਾਂਦੀਆਂ ਹਨ ਪਜ਼ੈਸਿਵ? ਸਮਝੋ ਇਸ ਦੇ ਪਿੱਛੇ ਦਾ ਕਾਰਨ 
School Holiday : ਸਕੂਲ ਜਾਣ ਵਾਲੇ ਬੱਚਿਆਂ ਲਈ ਵੱਡੀ ਖ਼ਬਰ ! ਅੱਜ ਕਈ ਥਾਵਾਂ ’ਤੇ ਛੁੱਟੀ
School Holiday : ਸਕੂਲ ਜਾਣ ਵਾਲੇ ਬੱਚਿਆਂ ਲਈ ਵੱਡੀ ਖ਼ਬਰ ! ਅੱਜ ਕਈ ਥਾਵਾਂ ’ਤੇ ਛੁੱਟੀ
Embed widget