Education Loan Information:
Calculate Education Loan EMIਚੋਣ ਨਤੀਜੇ 2026
(Source: ECI/ABP News)
ਪੰਜਾਬ ਦੇ ਸਕੂਲਾਂ ਵਿੱਚ ਛੁੱਟੀਆਂ ਦਾ ਐਲਾਨ
ਏਬੀਪੀ ਸਾਂਝਾ | 19 Dec 2019 05:06 PM (IST)
ਪੰਜਾਬ ਦੇ ਸਾਰੇ ਸਕੂਲਾਂ ਵਿੱਚ ਸਰਕਾਰ ਵੱਲੋਂ 25 ਤੋਂ 31 ਦਸੰਬਰ ਤੱਕ ਸਰਦੀਆਂ ਦੀਆਂ ਛੁੱਟੀਆਂ ਕਰ ਦਿੱਤੀਆਂ ਹਨ। ਪੰਜਾਬ ਸਿੱਖਿਆ ਵਿਭਾਗ ਵੱਲੋਂ ਨੋਟੀਫ਼ਿਕੇਸ਼ਨ ਜਾਰੀ ਕੀਤਾ ਕਰ ਦਿੱਤਾ ਗਿਆ ਹੈ।

ਚੰਡੀਗੜ੍ਹ: ਪੰਜਾਬ ਦੇ ਸਾਰੇ ਸਕੂਲਾਂ ਵਿੱਚ ਸਰਕਾਰ ਵੱਲੋਂ 25 ਤੋਂ 31 ਦਸੰਬਰ ਤੱਕ ਸਰਦੀਆਂ ਦੀਆਂ ਛੁੱਟੀਆਂ ਕਰ ਦਿੱਤੀਆਂ ਹਨ। ਪੰਜਾਬ ਸਿੱਖਿਆ ਵਿਭਾਗ ਵੱਲੋਂ ਨੋਟੀਫ਼ਿਕੇਸ਼ਨ ਜਾਰੀ ਕੀਤਾ ਕਰ ਦਿੱਤਾ ਗਿਆ ਹੈ। ਪੰਜਾਬ ਸਰਕਾਰ ਦੇ ਨੋਟੀਫਿਕੇਸ਼ਨ ਮੁਤਾਬਕ ਰਾਜ ਦੇ ਸਮੂਹ ਸਰਕਾਰੀ ਪ੍ਰਾਈਵੇਟ ਏਡਿਡ ਤੇ ਮਾਨਤਾ ਪ੍ਰਾਪਤ ਸਕੂਲਾਂ ਵਿੱਚ ਛੁੱਟੀਆਂ ਰਹਿਣਗੀਆਂ। ਇਸ ਬਾਬਤ ਸਾਰੇ ਜ਼ਿਲ੍ਹਾ ਸਿੱਖਿਆ ਅਫ਼ਸਰਾਂ ਤੇ ਸਮੂਹ ਸਕੂਲ ਮੁਖੀਆਂ ਨੂੰ ਪੱਤਰ ਵੀ ਜਾਰੀ ਕੀਤਾ ਗਿਆ ਹੈ। ਆਪਣੀ ਵੈੱਬਸਾਈਟ ਉੱਤੇ ਵੀ ਇਹ ਜਾਣਕਾਰੀ ਕਰ ਦਿੱਤੀ ਗਈ ਹੈ।