ਪੜਚੋਲ ਕਰੋ

ਪੰਜਾਬ ਵਿਧਾਨ ਸਭਾ ਦਾ ਸਰਦ ਰੁੱਤ ਇਜਲਾਸ ਰਹੇਗਾ ਗਰਮ?

ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਦਾ ਸਰਦ ਰੁੱਤ ਇਜਲਾਸ ਅੱਜ ਸ਼ੁਰੂ ਹੋ ਰਿਹਾ ਹੈ। 13 ਤੋਂ 15 ਦਸੰਬਰ ਤੱਕ ਚੱਲਣ ਵਾਲੇ ਇਸ ਸੈਸ਼ਨ ਦੀਆਂ ਸਿਰਫ ਚਾਰ ਬੈਠਕਾਂ ਹੋਣਗੀਆਂ। ਅੱਜ ਪਹਿਲੇ ਦਿਨ ਵਿੱਛੜੀਆਂ ਸ਼ਖ਼ਸੀਅਤਾਂ ਨੂੰ ਸ਼ਰਧਾਂਜਲੀਆਂ ਭੇਟ ਕੀਤੀਆਂ ਜਾਣਗੀਆਂ। ਇਸੇ ਤਰ੍ਹਾਂ 14 ਦਸੰਬਰ ਨੂੰ ਸਵੇਰ ਤੇ ਸ਼ਾਮ ਸਮੇਂ ਦੀਆਂ ਦੋ ਬੈਠਕਾਂ ਹੋਣਗੀਆਂ, ਜਿਸ ਦੌਰਾਨ ਵਿਧਾਨਕ ਕੰਮਕਾਜ ਹੀ ਕੀਤਾ ਜਾਣਾ ਹੈ। 15 ਦਸੰਬਰ ਦੀ ਬੈਠਕ ਵਿੱਚ ਵੀ ਵਿਧਾਨਿਕ ਕੰਮਕਾਜ ਹੀ ਹੋਣਗੇ। ਸਰਕਾਰ ਵੱਲੋਂ ਕਈ ਬਿੱਲਾਂ ’ਤੇ ਵਿਧਾਨ ਸਭਾ ਦੀ ਮੋਹਰ ਲਵਾਈ ਜਾਣੀ ਹੈ। ਪੰਜਾਬ ਵਿਧਾਨ ਸਭਾ ਦੇ ਇਸ ਤੋਂ ਪਹਿਲਾਂ ਅਗਸਤ ਮਹੀਨੇ ਹੋਏ ਸੰਖੇਪ ਸੈਸ਼ਨ ਦੌਰਾਨ ਜਸਟਿਸ (ਸੇਵਾ ਮੁਕਤ) ਰਣਜੀਤ ਸਿੰਘ ਕਮਿਸ਼ਨ ਦੀ ਰਿਪੋਰਟ ’ਤੇ ਹੋਈ ਬਹਿਸ ਦੌਰਾਨ ਕਾਂਗਰਸ ਤੇ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਵੱਲੋਂ ਸ਼੍ਰੋਮਣੀ ਅਕਾਲੀ ਦਲ ਨੂੰ ਜ਼ਬਰਦਸਤ ਰਗੜੇ ਲਾਏ ਗਏ ਸਨ। ਇਸ ਲਈ ਅੱਜ ਤੋਂ ਸ਼ੁਰੂ ਹੋਣ ਵਾਲੇ ਸਮਾਗਮ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਵਿਧਾਇਕਾਂ ਵੱਲੋਂ ਹਾਜ਼ਰੀ ਯਕੀਨੀ ਬਣਾਉਣ ਦੇ ਯਤਨ ਵੀ ਕੀਤੇ ਜਾ ਰਹੇ ਹਨ ਤਾਂ ਜੋ ਅਗਸਤ ਮਹੀਨੇ ਹੋਏ ਸੈਸ਼ਨ ਦੌਰਾਨ ਮਿਲੀ ਨਮੋਸ਼ੀ ਦੇ ਦਾਗ ਧੋਤੇ ਜਾ ਸਕਣ। ਇਸ ਸੈਸ਼ਨ ਦੌਰਾਨ ਵਿਰੋਧੀ ਤੇ ਹਾਕਮ ਧਿਰ ਦੇ ਮੈਂਬਰਾਂ ਦਰਮਿਆਨ ਗਰਮਾ ਗਰਮੀ ਹੋਣ ਦੇ ਵੀ ਆਸਾਰ ਹਨ ਕਿਉਂਕਿ ਅਕਾਲੀ ਦਲ ਤੇ 'ਆਪ' ਵਿਧਾਇਕਾਂ ਨੇ ਜਨਤਕ ਮੁੱਦਿਆਂ ’ਤੇ ਸਰਕਾਰ ਨੂੰ ਘੇਰਨ ਦਾ ਐਲਾਨ ਕੀਤਾ ਹੋਇਆ ਹੈ। ਆਮ ਆਦਮੀ ਪਾਰਟੀ ਦੇ ਬਾਗ਼ੀ ਵਿਧਾਇਕ ਸੁਖਪਾਲ ਖਹਿਰਾ ਤੇ ਉਨ੍ਹਾਂ ਦੇ ਕੁਝ ਹੋਰ ਸਾਥੀਆਂ ਦੇ ਵੀ ਸਦਨ ਵਿੱਚੋਂ ਗੈਰਹਾਜ਼ਰ ਰਹਿਣ ਦੀਆਂ ਸੰਭਾਵਨਾਵਾਂ ਹਨ ਕਿਉਂਕਿ ‘ਆਪ’ ਦੇ ਬਾਗ਼ੀ ਧੜੇ ਤੇ ਲੋਕ ਇਨਸਾਫ਼ ਪਾਰਟੀ ਵੱਲੋਂ 8 ਦਸੰਬਰ ਤੋਂ ਸ਼ੁਰੂ ਕੀਤਾ ਗਿਆ ਇਨਸਾਫ਼ ਮਾਰਚ 16 ਦਸੰਬਰ ਨੂੰ ਹੀ ਪਟਿਆਲਾ ਸ਼ਹਿਰ ਵਿੱਚ ਆ ਕੇ ਖ਼ਤਮ ਹੋਣਾ ਹੈ।

ਟਾਪ ਹੈਡਲਾਈਨ

Phillaur ਵਿਖੇ ਸੜਕ ਹਾਦਸੇ 'ਚ ਬਾਈਕ ਸਵਾਰ ਨੌਜਵਾਨ ਦੀ ਮੌਤ, 2 ਮਹੀਨੇ ਬਾਅਦ ਸੀ ਵਿਆਹ, ਭੈਣ ਗੰਭੀਰ ਜ਼ਖ਼ਮੀ
Phillaur ਵਿਖੇ ਸੜਕ ਹਾਦਸੇ 'ਚ ਬਾਈਕ ਸਵਾਰ ਨੌਜਵਾਨ ਦੀ ਮੌਤ, 2 ਮਹੀਨੇ ਬਾਅਦ ਸੀ ਵਿਆਹ, ਭੈਣ ਗੰਭੀਰ ਜ਼ਖ਼ਮੀ
ਮਸਜਿਦ ਜਾਣ ਨੂੰ ਲੈ ਕੇ ਵਿਵਾਦ, ਨਿਹੰਗ ਸਿੰਘ ਵੱਲੋਂ ਮੌਲਵੀ ਨੂੰ ਚੇਤਾਵਨੀ
ਮਸਜਿਦ ਜਾਣ ਨੂੰ ਲੈ ਕੇ ਵਿਵਾਦ, ਨਿਹੰਗ ਸਿੰਘ ਵੱਲੋਂ ਮੌਲਵੀ ਨੂੰ ਚੇਤਾਵਨੀ
Punjab News: ਪੰਜਾਬ ਤੋਂ ਵੱਡੀ ਖਬਰ, CM ਭਗਵੰਤ ਮਾਨ ਨੂੰ ਸੁਪਰੀਮ ਕੋਰਟ ਵੱਲੋਂ ਨੋਟਿਸ, ਜਾਣੋ ਪੂਰਾ ਮਾਮਲਾ...
Punjab News: ਪੰਜਾਬ ਤੋਂ ਵੱਡੀ ਖਬਰ, CM ਭਗਵੰਤ ਮਾਨ ਨੂੰ ਸੁਪਰੀਮ ਕੋਰਟ ਵੱਲੋਂ ਨੋਟਿਸ, ਜਾਣੋ ਪੂਰਾ ਮਾਮਲਾ...
ਸਕੂਲ ਬੱਸ ਨੇ ਬਾਈਕ ਸਵਾਰ 2 ਵਿਦਿਆਰਥੀਆਂ ਨੂੰ ਦਰੜਿਆ, 50 ਫੁੱਟ ਤੱਕ ਘਸੀਟਿਆ; ਦੋਹਾਂ ਦੀ ਮੌਕੇ 'ਤੇ ਹੀ ਮੌਤ
ਸਕੂਲ ਬੱਸ ਨੇ ਬਾਈਕ ਸਵਾਰ 2 ਵਿਦਿਆਰਥੀਆਂ ਨੂੰ ਦਰੜਿਆ, 50 ਫੁੱਟ ਤੱਕ ਘਸੀਟਿਆ; ਦੋਹਾਂ ਦੀ ਮੌਕੇ 'ਤੇ ਹੀ ਮੌਤ

ਵੀਡੀਓਜ਼

ਪੇਪਰ ਲੀਕ 'ਤੇ ਕਾਂਗਰਸ ਦਾ ਹੱਲਾ ਬੋਲ! ਰਾਜਪੁਰਾ 'ਚ ਸੜਕਾਂ 'ਤੇ ਉਤਰੇ ਕਾਂਗਰਸੀ
ਪੰਜਾਬ 'ਚ 3 ਦਿਨ ਭਾਰੀ ਮੀਂਹ ਦਾ ਅਲਰਟ! ਮੌਸਮ ਵਿਭਾਗ ਦੀ ਵੱਡੀ ਚੇਤਾਵਨੀ
PM ਮੋਦੀ ਨੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੂੰ ਦਿੱਤਾ ਇਹ ਜਵਾਬ!
2 ਮਹੀਨੇ ਪਹਿਲਾਂ ਬਣੀ ਡਿਸਪੈਂਸਰੀ ਦੀ ਛੱਤ ਤੋੜਨੀ ਪਈ! ਵੱਡੀ ਲਾਪਰਵਾਹੀ ਬੇਨਕਾਬ
10 ਹਜ਼ਾਰ 'ਚ ਨਹੀਂ ਚੱਲਦਾ ਘਰ! ਕਰਮਚਾਰੀਆਂ ਨੇ CM ਮਾਨ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Weather Update: ਮੀਂਹ-ਗਰਜ ਸਣੇ ਤੇਜ਼ ਤੂਫਾਨ ਮਚਾਏਗਾ ਤਬਾਹੀ, ਇਨ੍ਹਾਂ ਸੂਬਿਆਂ 'ਚ 40 ਤੋਂ 80 KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਨ੍ਹੇਰੀ-ਝੱਖੜ ਢਾਏਗਾ ਕਹਿਰ! ਯਾਤਰਾ 'ਤੇ ਪਾਬੰਦੀ, ਸੁਰੱਖਿਅਤ ਥਾਵਾਂ 'ਤੇ ਰਹਿਣ... 
ਮੀਂਹ-ਗਰਜ ਸਣੇ ਤੇਜ਼ ਤੂਫਾਨ ਮਚਾਏਗਾ ਤਬਾਹੀ, ਇਨ੍ਹਾਂ ਸੂਬਿਆਂ 'ਚ 40 ਤੋਂ 80 KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਨ੍ਹੇਰੀ-ਝੱਖੜ ਢਾਏਗਾ ਕਹਿਰ! ਯਾਤਰਾ 'ਤੇ ਪਾਬੰਦੀ, ਸੁਰੱਖਿਅਤ ਥਾਵਾਂ 'ਤੇ ਰਹਿਣ... 
Police Transfer News: ਪੁਲਿਸ ਵਿਭਾਗ 'ਚ ਮੱਚਿਆ ਹੜਕੰਪ, ਰਾਤੋ-ਰਾਤ 9 ਅਫਸਰਾਂ ਦੇ ਹੋਏ ਤਬਾਦਲੇ, ਕਈ ਚੌਕੀਆਂ ਦੇ ਇੰਚਾਰਜ ਬਦਲੇ, ਵੇਖੋ ਲਿਸਟ; ਤੁਰੰਤ ਚਾਰਜ ਸੰਭਾਲਣ ਦੇ ਨਿਰਦੇਸ਼ ਜਾਰੀ...
ਪੁਲਿਸ ਵਿਭਾਗ 'ਚ ਮੱਚਿਆ ਹੜਕੰਪ, ਰਾਤੋ-ਰਾਤ 9 ਅਫਸਰਾਂ ਦੇ ਹੋਏ ਤਬਾਦਲੇ, ਕਈ ਚੌਕੀਆਂ ਦੇ ਇੰਚਾਰਜ ਬਦਲੇ, ਵੇਖੋ ਲਿਸਟ; ਤੁਰੰਤ ਚਾਰਜ ਸੰਭਾਲਣ ਦੇ ਨਿਰਦੇਸ਼ ਜਾਰੀ...
ਪੰਜਾਬ-ਚੰਡੀਗੜ੍ਹ 'ਚ 2 ਦਿਨਾਂ ਲਈ ਭਾਰੀ ਮੀਂਹ ਨੂੰ ਲੈਕੇ ਅਲਰਟ, ਅਗਸਤ ਦੀ ਸ਼ੁਰੂਆਤ 'ਚ ਰਫਤਾਰ ਫੜੇਗਾ ਮਾਨਸੂਨ; ਜਾਣੋ ਮੌਸਮ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ 2 ਦਿਨਾਂ ਲਈ ਭਾਰੀ ਮੀਂਹ ਨੂੰ ਲੈਕੇ ਅਲਰਟ, ਅਗਸਤ ਦੀ ਸ਼ੁਰੂਆਤ 'ਚ ਰਫਤਾਰ ਫੜੇਗਾ ਮਾਨਸੂਨ; ਜਾਣੋ ਮੌਸਮ ਦਾ ਹਾਲ
ਅੱਜ ਪੰਜਾਬ ਬੰਦ ਦੌਰਾਨ ਸਕੂਲ ਰਹਿਣਗੇ ਬੰਦ? ਜਥੇਬੰਦੀਆਂ ਨੇ ਕਰ'ਤਾ ਵੱਡਾ ਐਲਾਨ
ਅੱਜ ਪੰਜਾਬ ਬੰਦ ਦੌਰਾਨ ਸਕੂਲ ਰਹਿਣਗੇ ਬੰਦ? ਜਥੇਬੰਦੀਆਂ ਨੇ ਕਰ'ਤਾ ਵੱਡਾ ਐਲਾਨ
ਕਿੰਨੀਆਂ ਵੱਧ ਗਈਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ? ਕੀ ਚੱਲ ਰਿਹਾ ਡੀਜ਼ਲ ਦਾ ਭਾਅ, ਜਾਣੋ ਤਾਜ਼ਾ ਅਪਡੇਟ
ਕਿੰਨੀਆਂ ਵੱਧ ਗਈਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ? ਕੀ ਚੱਲ ਰਿਹਾ ਡੀਜ਼ਲ ਦਾ ਭਾਅ, ਜਾਣੋ ਤਾਜ਼ਾ ਅਪਡੇਟ
ਦਿੱਲੀ 'ਚ 942 ਅਤੇ ਕਿਤੇ 1000 ਤੋਂ ਪਾਰ ਪਹੁੰਚੀ ਗੈਸ ਸਿਲੰਡਰ ਦੀ ਕੀਮਤ, ਜਾਣੋ ਆਪਣੇ ਸ਼ਹਿਰ ਦੇ ਰੇਟ
ਦਿੱਲੀ 'ਚ 942 ਅਤੇ ਕਿਤੇ 1000 ਤੋਂ ਪਾਰ ਪਹੁੰਚੀ ਗੈਸ ਸਿਲੰਡਰ ਦੀ ਕੀਮਤ, ਜਾਣੋ ਆਪਣੇ ਸ਼ਹਿਰ ਦੇ ਰੇਟ
ਕਾਂਗਰਸ ਦੇ ਕੌਮੀ ਪ੍ਰਧਾਨ ਦੀਆਂ ਵਧੀਆਂ ਮੁਸ਼ਕਿਲਾਂ, ਅਦਾਲਤ ਨੇ ਜਾਰੀ ਕੀਤੇ ਵਾਰੰਟ; ਪੰਜਾਬ 'ਚ ਹੋਵੇਗੀ ਪੇਸ਼ੀ
ਕਾਂਗਰਸ ਦੇ ਕੌਮੀ ਪ੍ਰਧਾਨ ਦੀਆਂ ਵਧੀਆਂ ਮੁਸ਼ਕਿਲਾਂ, ਅਦਾਲਤ ਨੇ ਜਾਰੀ ਕੀਤੇ ਵਾਰੰਟ; ਪੰਜਾਬ 'ਚ ਹੋਵੇਗੀ ਪੇਸ਼ੀ
ਲੁਧਿਆਣਾ 'ਚ ਉੱਡੀਆਂ ਟ੍ਰੈਫਿਕ ਨਿਯਮ ਦੀਆਂ ਧੱਜੀਆਂ, ਪਤਨੀ ਦੇ ਜਨਮਦਿਨ 'ਤੇ ਫਲਾਈਓਵਰ 'ਤੇ ਕੀਤੀ ਆਤਿਸ਼ਬਾਜ਼ੀ; ਕੀਤੀ ਹੁੜਦੰਗਬਾਜ਼ੀ
ਲੁਧਿਆਣਾ 'ਚ ਉੱਡੀਆਂ ਟ੍ਰੈਫਿਕ ਨਿਯਮ ਦੀਆਂ ਧੱਜੀਆਂ, ਪਤਨੀ ਦੇ ਜਨਮਦਿਨ 'ਤੇ ਫਲਾਈਓਵਰ 'ਤੇ ਕੀਤੀ ਆਤਿਸ਼ਬਾਜ਼ੀ; ਕੀਤੀ ਹੁੜਦੰਗਬਾਜ਼ੀ
Embed widget