ਪੜਚੋਲ ਕਰੋ

ਚਾਰ ਪੌਜ਼ੇਟਿਵ ਕੇਸ ਆਉਣ ਨਾਲ ਐਕਟਿਵ ਮਾਮਲਿਆਂ ਦੀ ਗਿਣਤੀ 18 ਹੋਈ

ਐਤਵਾਰ ਨੂੰ ਜ਼ਿਲ੍ਹੇ ਵਿਚ 18 ਕੋਰੋਨਾ ਪੌਜ਼ੇਟਿਵ ਕੇਸ ਸਾਹਮਣੇ ਆਉਣ ਤੋਂ ਬਾਅਦ ਸੋਮਵਾਰ ਨੂੰ ਕੋਰੋਨਾ ਦਾ ਕਹਿਰ ਜਾਰੀ ਹੈ। ਸਵੇਰੇ 8 ਨਵੇਂ ਮਾਮਲੇ ਰਿਪੋਰਟ ਕੀਤੇ ਗਏ ਹਨ।

  ਜਲੰਧਰ: ਐਤਵਾਰ ਨੂੰ ਜ਼ਿਲ੍ਹੇ 'ਚ 18 ਕੋਰੋਨਾ ਪੌਜ਼ੇਟਿਵ ਕੇਸ ਸਾਹਮਣੇ ਆਉਣ ਤੋਂ ਬਾਅਦ ਸੋਮਵਾਰ ਨੂੰ ਕੋਰੋਨਾ ਦਾ ਕਹਿਰ ਜਾਰੀ ਹੈ। ਸਵੇਰੇ 4 ਪੁਲਿਸ ਮੁਲਾਜ਼ਮਾਂ ਸਣੇ 14 ਨਵੇਂ ਮਾਮਲੇ ਰਿਪੋਰਟ ਕੀਤੇ ਗਏ। ਚਾਰ ਪੁਲਿਸ ਮੁਲਾਜ਼ਮਾਂ 'ਚੋਂ ਇੱਕ ਅੰਮ੍ਰਿਤਸਰ ਅਤੇ ਇੱਕ ਫਿਰੋਜ਼ਪੁਰ ਜ਼ਿਲ੍ਹੇ ਨਾਲ ਸਬੰਧਤ ਹੈ। ਇਨ੍ਹਾਂ ਚੋਂ ਛੇ ਮਾਮਲੇ ਸ਼ਾਮ ਨੂੰ ਆਏ ਹਨ। ਸੋਮਵਾਰ ਨੂੰ ਆਈਆਂ ਰਿਪੋਰਟਾਂ ਵਿਚ 14 ਮਰੀਜ਼ ਕੋਰੋਨਾ ਪੌਜ਼ੇਟਿਵ ਪਾਏ ਗਏ,ਜਿਨ੍ਹਾਂ ’ਚੋਂ 11 ਮਰੀਜ਼ ਜਲੰਧਰ ਦੇ ਅਤੇ 3 ਮਰੀਜ਼ ਦੂਸਰੇ ਜ਼ਿਲ੍ਹਿਆਂ ਨਾਲ ਸਬੰਧਤ ਹਨ। ਇਸਦੇ ਨਾਲ ਹੀ ਜ਼ਿਲ੍ਹੇ ‘ਚ ਕੋਰੋਨਾ ਮਰੀਜ਼ਾਂ ਦੀ ਗਿਣਤੀ 353 ਹੋ ਗਈ ਹੈ। ਇਨ੍ਹਾਂ ਚੋਂ 12 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ। ਇਸ ਤੋਂ ਪਹਿਲਾਂ ਐਤਵਾਰ ਨੂੰ 18 ਲੋਕ ਕੋਰੋਨਾ ਪੌਜ਼ੇਟਿਵ ਕੇਸ ਆਉਣ ਨਾਲ ਪ੍ਰਸ਼ਾਸਨ ਅਤੇ ਸਿਹਤ ਵਿਭਾਗ ਦੀ ਚਿੰਤਾ ਵਧ ਗਈ। ਇਨ੍ਹਾਂ 18 ਲੋਕਾਂ ਚੋਂ ਕੋਟ ਸਦੀਕ ਦੀ ਉਹ ਔਰਤ ਵੀ ਸ਼ਾਮਲ ਹੈ ਜਿਸ ਦੀ ਵੀਰਵਾਰ ਨੂੰ ਸਿਵਲ ਹਸਪਤਾਲ 'ਚ ਮੌਤ ਹੋ ਚੁੱਕੀ ਹੈ। ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

ਵੱਡੀ ਖ਼ਬਰ! ਪਟਿਆਲਾ 'ਚ 14 ਸਾਲ ਦੀਆਂ ਤਿੰਨ ਕੁੜੀਆਂ ਹੋਈਆਂ ਲਾਪਤਾ, 15 ਅਗਸਤ ਦੀ ਪਰੇਡ 'ਚ ਸ਼ਾਮਲ ਹੋਏ ਗਈਆਂ ਸੀ
ਵੱਡੀ ਖ਼ਬਰ! ਪਟਿਆਲਾ 'ਚ 14 ਸਾਲ ਦੀਆਂ ਤਿੰਨ ਕੁੜੀਆਂ ਹੋਈਆਂ ਲਾਪਤਾ, 15 ਅਗਸਤ ਦੀ ਪਰੇਡ 'ਚ ਸ਼ਾਮਲ ਹੋਏ ਗਈਆਂ ਸੀ
ਪੰਜਾਬ 'ਚ ਪਵੇਗਾ ਮੀਂਹ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਮੌਸਮ ਦਾ ਹਾਲ
ਪੰਜਾਬ 'ਚ ਪਵੇਗਾ ਮੀਂਹ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਮੌਸਮ ਦਾ ਹਾਲ
ਫਰਜ਼ੀ ਸਰਟੀਫਿਕੇਟ ਨਾਲ ਪੰਜਾਬ ਪੁਲਿਸ ਅਤੇ ਹਿਮਾਚਲ 'ਚ ਨੌਕਰੀ, PSEB ਜਾਂਚ 'ਚ ਦੋਵੇਂ ਫਰਜ਼ੀ ਨਿਕਲੇ; ਹੁਣ ਹੋਵੇਗੀ ਕਾਰਵਾਈ!
ਫਰਜ਼ੀ ਸਰਟੀਫਿਕੇਟ ਨਾਲ ਪੰਜਾਬ ਪੁਲਿਸ ਅਤੇ ਹਿਮਾਚਲ 'ਚ ਨੌਕਰੀ, PSEB ਜਾਂਚ 'ਚ ਦੋਵੇਂ ਫਰਜ਼ੀ ਨਿਕਲੇ; ਹੁਣ ਹੋਵੇਗੀ ਕਾਰਵਾਈ!
ਕਿਵੇਂ ਹੋਇਆ ਸੁਖਬੀਰ ਬਾਦਲ 'ਤੇ ਹਮਲਾ? ਹਰਸਿਮਰਤ ਬਾਦਲ ਨੇ ਦੱਸੀ ਇਕੱਲੀ-ਇਕੱਲੀ ਗੱਲ
ਕਿਵੇਂ ਹੋਇਆ ਸੁਖਬੀਰ ਬਾਦਲ 'ਤੇ ਹਮਲਾ? ਹਰਸਿਮਰਤ ਬਾਦਲ ਨੇ ਦੱਸੀ ਇਕੱਲੀ-ਇਕੱਲੀ ਗੱਲ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਕਿਵੇਂ ਹੋਇਆ ਸੁਖਬੀਰ ਬਾਦਲ 'ਤੇ ਹਮਲਾ? ਹਰਸਿਮਰਤ ਬਾਦਲ ਨੇ ਦੱਸੀ ਇਕੱਲੀ-ਇਕੱਲੀ ਗੱਲ
ਕਿਵੇਂ ਹੋਇਆ ਸੁਖਬੀਰ ਬਾਦਲ 'ਤੇ ਹਮਲਾ? ਹਰਸਿਮਰਤ ਬਾਦਲ ਨੇ ਦੱਸੀ ਇਕੱਲੀ-ਇਕੱਲੀ ਗੱਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 16 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 16 ਅਗਸਤ 2026
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
Embed widget