ਚਾਰ ਪੌਜ਼ੇਟਿਵ ਕੇਸ ਆਉਣ ਨਾਲ ਐਕਟਿਵ ਮਾਮਲਿਆਂ ਦੀ ਗਿਣਤੀ 18 ਹੋਈ
ਏਬੀਪੀ ਸਾਂਝਾ
Updated at:
15 Jun 2020 08:50 PM (IST)
ਐਤਵਾਰ ਨੂੰ ਜ਼ਿਲ੍ਹੇ ਵਿਚ 18 ਕੋਰੋਨਾ ਪੌਜ਼ੇਟਿਵ ਕੇਸ ਸਾਹਮਣੇ ਆਉਣ ਤੋਂ ਬਾਅਦ ਸੋਮਵਾਰ ਨੂੰ ਕੋਰੋਨਾ ਦਾ ਕਹਿਰ ਜਾਰੀ ਹੈ। ਸਵੇਰੇ 8 ਨਵੇਂ ਮਾਮਲੇ ਰਿਪੋਰਟ ਕੀਤੇ ਗਏ ਹਨ।
ਸੰਕੇਤਕ ਤਸਵੀਰ
NEXT
PREV
ਜਲੰਧਰ: ਐਤਵਾਰ ਨੂੰ ਜ਼ਿਲ੍ਹੇ 'ਚ 18 ਕੋਰੋਨਾ ਪੌਜ਼ੇਟਿਵ ਕੇਸ ਸਾਹਮਣੇ ਆਉਣ ਤੋਂ ਬਾਅਦ ਸੋਮਵਾਰ ਨੂੰ ਕੋਰੋਨਾ ਦਾ ਕਹਿਰ ਜਾਰੀ ਹੈ। ਸਵੇਰੇ 4 ਪੁਲਿਸ ਮੁਲਾਜ਼ਮਾਂ ਸਣੇ 14 ਨਵੇਂ ਮਾਮਲੇ ਰਿਪੋਰਟ ਕੀਤੇ ਗਏ। ਚਾਰ ਪੁਲਿਸ ਮੁਲਾਜ਼ਮਾਂ 'ਚੋਂ ਇੱਕ ਅੰਮ੍ਰਿਤਸਰ ਅਤੇ ਇੱਕ ਫਿਰੋਜ਼ਪੁਰ ਜ਼ਿਲ੍ਹੇ ਨਾਲ ਸਬੰਧਤ ਹੈ। ਇਨ੍ਹਾਂ ਚੋਂ ਛੇ ਮਾਮਲੇ ਸ਼ਾਮ ਨੂੰ ਆਏ ਹਨ।
ਸੋਮਵਾਰ ਨੂੰ ਆਈਆਂ ਰਿਪੋਰਟਾਂ ਵਿਚ 14 ਮਰੀਜ਼ ਕੋਰੋਨਾ ਪੌਜ਼ੇਟਿਵ ਪਾਏ ਗਏ,ਜਿਨ੍ਹਾਂ ’ਚੋਂ 11 ਮਰੀਜ਼ ਜਲੰਧਰ ਦੇ ਅਤੇ 3 ਮਰੀਜ਼ ਦੂਸਰੇ ਜ਼ਿਲ੍ਹਿਆਂ ਨਾਲ ਸਬੰਧਤ ਹਨ। ਇਸਦੇ ਨਾਲ ਹੀ ਜ਼ਿਲ੍ਹੇ ‘ਚ ਕੋਰੋਨਾ ਮਰੀਜ਼ਾਂ ਦੀ ਗਿਣਤੀ 353 ਹੋ ਗਈ ਹੈ। ਇਨ੍ਹਾਂ ਚੋਂ 12 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ।
ਇਸ ਤੋਂ ਪਹਿਲਾਂ ਐਤਵਾਰ ਨੂੰ 18 ਲੋਕ ਕੋਰੋਨਾ ਪੌਜ਼ੇਟਿਵ ਕੇਸ ਆਉਣ ਨਾਲ ਪ੍ਰਸ਼ਾਸਨ ਅਤੇ ਸਿਹਤ ਵਿਭਾਗ ਦੀ ਚਿੰਤਾ ਵਧ ਗਈ। ਇਨ੍ਹਾਂ 18 ਲੋਕਾਂ ਚੋਂ ਕੋਟ ਸਦੀਕ ਦੀ ਉਹ ਔਰਤ ਵੀ ਸ਼ਾਮਲ ਹੈ ਜਿਸ ਦੀ ਵੀਰਵਾਰ ਨੂੰ ਸਿਵਲ ਹਸਪਤਾਲ 'ਚ ਮੌਤ ਹੋ ਚੁੱਕੀ ਹੈ।
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904

- - - - - - - - - Advertisement - - - - - - - - -