(Source: ECI/ABP News/ABP Majha)
Punjab News: ਪੰਜਾਬ 'ਚ ਸੁਰੱਖਿਆ ਏਜੰਸੀਆਂ ਦੇ ਐਕਸ਼ਨ ਨਾਲ ਬ੍ਰਿਟੇਨ 'ਚ ਵੀ ਖਲਬਲੀ, ਸੰਸਦ ਮੈਂਬਰ ਢੇਸੀ ਬੋਲੇ, ਭਾਰਤ ਤੋਂ ਚਿੰਤਾਜਨਕ ਖਬਰਾਂ ਆ ਰਹੀਆਂ...
'ਵਾਰਿਸ ਪੰਜਾਬ ਦੇ' ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਖਿਲਾਫ ਸੁਰੱਖਿਆ ਏਜੰਸੀਆਂ ਦੀ ਕਾਰਵਾਈ ਨਾਲ ਵਿਦੇਸ਼ਾਂ ਵਿੱਚ ਵੀ ਖਲਬਲੀ ਮੱਚ ਗਈ ਹੈ। ਬ੍ਰਿਟਿਸ਼ ਸਿੱਖ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਨੇ ਪੰਜਾਬ...
Punjab News: 'ਵਾਰਿਸ ਪੰਜਾਬ ਦੇ' ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਖਿਲਾਫ ਸੁਰੱਖਿਆ ਏਜੰਸੀਆਂ ਦੀ ਕਾਰਵਾਈ ਨਾਲ ਵਿਦੇਸ਼ਾਂ ਵਿੱਚ ਵੀ ਖਲਬਲੀ ਮੱਚ ਗਈ ਹੈ। ਬ੍ਰਿਟਿਸ਼ ਸਿੱਖ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਨੇ ਪੰਜਾਬ ਦੇ ਹਾਲਾਤ ਉੱਪਰ ਚਿੰਤਾ ਜਾਹਿਰ ਕੀਤੀ ਹੈ।
ਤਨਮਨਜੀਤ ਸਿੰਘ ਢੇਸੀ ਨੇ ਟਵੀਟ ਕਰਕੇ ਕਿਹਾ, ਭਾਰਤ ਤੋਂ ਚਿੰਤਾਜਨਕ ਖਬਰਾਂ ਆ ਰਹੀਆਂ ਹਨ, ਪੰਜਾਬ 'ਚ ਵੱਡੇ ਪੱਧਰ 'ਤੇ ਗ੍ਰਿਫਤਾਰੀਆਂ ਹੋ ਰਹੀਆਂ ਹਨ ਤੇ ਇੰਟਰਨੈੱਟ ਬਲੈਕਆਊਟ ਕਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ, ਅਸੀਂ ਪ੍ਰਾਰਥਨਾ ਕਰਦੇ ਹਾਂ ਕਿ ਇਸ ਤਣਾਅ ਵਾਲੀ ਸਥਿਤੀ ਨੂੰ ਜਲਦੀ ਹੱਲ ਕੀਤਾ ਜਾਵੇਗਾ ਤੇ ਇੱਥੇ ਹਰ ਕਿਸੇ ਦੇ ਮਨੁੱਖੀ ਅਧਿਕਾਰਾਂ ਦਾ ਸਨਮਾਨ ਕੀਤਾ ਜਾਵੇਗਾ।
Very worrying reports coming from #India, of the imposition of an internet blackout in the #Punjab state, with mass arrests and restrictions on gatherings.
— Tanmanjeet Singh Dhesi MP (@TanDhesi) March 19, 2023
Praying that the tense situation is soon resolved and that human rights of all are respected.
ਢੇਸੀ ਦੇ ਬਿਆਨ 'ਤੇ ਪ੍ਰਤੀਕਿਰਿਆ ਦਿੰਦੇ ਹੋਏ ਕਾਂਗਰਸ ਦੇ ਬੁਲਾਰੇ ਅਭਿਸ਼ੇਕ ਮਨੂ ਸਿੰਘਵੀ ਨੇ ਟਵੀਟ ਕੀਤਾ ਕਿ, "ਤੁਸੀਂ ਬ੍ਰਿਟੇਨ 'ਚ ਹੀ ਖਾਲਿਸਤਾਨ ਕਿਉਂ ਨਹੀਂ ਬਣਾ ਲੈਂਦੇ?" ਢੇਸੀ ਨੂੰ ਸਲਾਹ ਦਿੰਦਿਆਂ ਕਿਹਾ ਕਿ ਉਥੇ ਰਹਿ ਕੇ ਖਾਲਿਸਤਾਨੀ ਭਾਵਨਾਵਾਂ ਭੜਕਾਉਣ ਨਾਲ ਤੁਹਾਡੀਆਂ ਵੋਟਾਂ ਨਹੀਂ ਵਧਣਗੀਆਂ, ਕਿਉਂਕਿ ਤੁਹਾਡੇ ਹਲਕੇ 'ਚ ਪਾਕਿਸਤਾਨ ਦੀ ਵੱਡੀ ਆਬਾਦੀ ਹੈ।
What about making a #Khalistan within the UK?? You have been nurturing #Khalistani sentiments in your country.
— Abhishek Singhvi (@DrAMSinghvi) March 19, 2023
Nevertheless, this wont fetch you new votes from Slough constitiency seat, which has a massive chun of Pakistan supporting population.https://t.co/rGIzn98Jzl
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਇਹ ਵੀ ਪੜ੍ਹੋ : ਵਿਆਹ ਤੋਂ ਬਾਅਦ ਕੈਨੇਡਾ ਜਾ ਲੜਕੀ ਨੇ ਸਬੰਧ ਬਣਾਉਣ ਤੋਂ ਕੀਤਾ ਇਨਕਾਰ, ਮਾਮਲਾ ਪਹੁੰਚਿਆ ਹਾਈਕੋਰਟ, ਅਦਾਲਤ ਨੇ ਦਿੱਤਾ ਸਖਤ ਆਦੇਸ਼
ਇਹ ਵੀ ਪੜ੍ਹੋ :ਪੰਜਾਬ ਦੀਆਂ ਜੇਲ੍ਹਾਂ 'ਚ ਗੈਂਗਵਾਰ ਦਾ ਖਤਰਾ, ਦੋ ਬਦਮਾਸ਼ਾਂ ਦੇ ਕਤਲ ਮਗਰੋਂ ਹਾਈ ਅਲਰਟ ਜਾਰੀ
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ