ਪੜਚੋਲ ਕਰੋ

ਅੰਮ੍ਰਿਤਸਰ ਏਅਰਪੋਰਟ 'ਤੇ ਇੱਕ ਮਹਿਲਾ ਕਾਬੂ , ਕੱਪੜਿਆਂ 'ਚ ਲੁਕਾ ਕੇ ਦੁਬਈ ਤੋਂ ਲਿਆਈ ਲੱਖਾਂ ਦਾ ਸੋਨਾ

ਸੋਨਾ ਸਮੱਗਲਰ ਵਿਦੇਸ਼ਾਂ ‘ਚੋਂ ਭਾਰਤ ਸੋਨਾ ਲੈ ਕੇ ਆਉਣ ਲਈ ਹਰ ਤਰ੍ਹਾਂ ਦਾ ਹੱਥਕੰਡਾ ਅਪਣਾਉਂਦੇ ਹਨ ਪਰ ਕਸਟਮ ਵਿਭਾਗ ਦੀ ਟੀਮ ਉਨ੍ਹਾਂ ਦੇ ਮਨਸੂਬਿਆਂ ਨੂੰ ਪੂਰਾ ਨਹੀਂ ਹੋਣ ਦਿੰਦੀ। ਹੁਣ ਤੱਕ ਅਜਿਹੇ ਹੀ ਕਈ ਮਾਮਲੇ ਸਾਹਮਣੇ ਆ ਚੁੱਕੇ ਹਨ।

ਅੰਮ੍ਰਿਤਸਰ : ਸੋਨਾ ਸਮੱਗਲਰ ( Gold Smuggler ) ਵਿਦੇਸ਼ਾਂ ‘ਚੋਂ ਭਾਰਤ ਸੋਨਾ ਲੈ ਕੇ ਆਉਣ ਲਈ ਹਰ ਤਰ੍ਹਾਂ ਦਾ ਹੱਥਕੰਡਾ ਅਪਣਾਉਂਦੇ ਹਨ ਪਰ ਕਸਟਮ ਵਿਭਾਗ ਦੀ ਟੀਮ ਉਨ੍ਹਾਂ ਦੇ ਮਨਸੂਬਿਆਂ ਨੂੰ ਪੂਰਾ ਨਹੀਂ ਹੋਣ ਦਿੰਦੀ। ਹੁਣ ਤੱਕ ਅਜਿਹੇ ਹੀ ਕਈ ਮਾਮਲੇ ਸਾਹਮਣੇ ਆ ਚੁੱਕੇ ਹਨ। ਜਿੱਥੇ ਇਕ ਹਫਤੇ 'ਚ ਦੂਜੀ ਵਾਰ ਸੋਨੇ ਦੀ ਤਸਕਰੀ ਦਾ ਮਾਮਲਾ ਅੰਮ੍ਰਿਤਸਰ ਦੇ ਸ਼੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ ( Amritsar Airport) ਤੋਂ ਸਾਹਮਣੇ ਆਇਆ ਹੈ। 
 
ਜਾਣਕਾਰੀ ਅਨੁਸਾਰ ਕਸਟਮ ਵਿਭਾਗ ਦੀ ਟੀਮ ਨੇ ਇੱਕ ਔਰਤ ਨੂੰ ਹਿਰਾਸਤ ਵਿੱਚ ਲਿਆ ਹੈ ਅਤੇ ਪੁੱਛਗਿੱਛ ਜਾਰੀ ਹੈ। ਉਹ ਆਪਣੇ ਕੱਪੜਿਆਂ ਵਿੱਚ ਸੋਨਾ ਛੁਪਾ ਕੇ ਲਿਆਈ ਸੀ। ਫਿਲਹਾਲ ਸੋਨੇ ਦੇ ਮੁੱਲ ਨਿਰਧਾਰਨ ਦੀ ਪ੍ਰਕਿਰਿਆ ਚੱਲ ਰਹੀ ਹੈ। ਅਧਿਕਾਰੀਆਂ ਦਾ ਕਹਿਣਾ ਹੈ ਕਿ ਸੋਨੇ ਦਾ ਵਜ਼ਨ ਅਤੇ ਕੀਮਤ ਉਸ ਤੋਂ ਬਾਅਦ ਹੀ ਪਤਾ ਚੱਲ ਸਕੇਗੀ।

ਦੁਬਈ ਤੋਂ ਅੰਮ੍ਰਿਤਸਰ ਆ ਰਹੀ ਸਪਾਈਸ ਜੈੱਟ ਦੀ ਉਡਾਣ ਨੰਬਰ ਐਸਜੀ-56 ਅੱਜ ਸਵੇਰੇ ਹੀ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ ’ਤੇ ਲੈਂਡ ਹੋਈ। ਸੁਰੱਖਿਆ ਜਾਂਚ ਦੌਰਾਨ ਡੀਆਰਆਈ ਦੀ ਟੀਮ ਨੂੰ ਪੂਜਾ ਨਾਂ ਦੀ ਔਰਤ 'ਤੇ ਸ਼ੱਕ ਹੋਇਆ। ਜਾਂਚ ਕਰਨ 'ਤੇ ਔਰਤ ਦੇ ਕੱਪੜਿਆਂ 'ਚ ਛੁਪਾਇਆ ਹੋਇਆ ਸੋਨਾ ਪਾਇਆ ਗਿਆ। ਉਸ ਨੂੰ ਤੁਰੰਤ ਹਿਰਾਸਤ ਵਿਚ ਲੈ ਕੇ ਪੁੱਛਗਿੱਛ ਕੀਤੀ ਗਈ।

ਦੱਸ ਦੇਈਏ ਕਿ ਅੰਮ੍ਰਿਤਸਰ ਹਵਾਈ ਅੱਡੇ 'ਤੇ ਇਕ ਹਫਤੇ ਦੌਰਾਨ ਸੋਨੇ ਦੀ ਤਸਕਰੀ ਦਾ ਇਹ ਦੂਜਾ ਮਾਮਲਾ ਹੈ। ਇਸ ਤੋਂ ਪਹਿਲਾਂ 30 ਅਗਸਤ ਨੂੰ ਇਕ ਯਾਤਰੀ ਕੋਲੋਂ 1.240 ਕਿਲੋ ਸੋਨਾ ਜ਼ਬਤ ਕੀਤਾ ਗਿਆ ਸੀ, ਜਿਸ ਦੀ ਬਾਜ਼ਾਰੀ ਕੀਮਤ ਲਗਭਗ 65 ਲੱਖ ਰੁਪਏ ਦੱਸੀ ਗਈ ਸੀ। ਮੁਲਜ਼ਮ ਆਪਣੇ ਅੰਡਰਵੀਅਰ ਵਿੱਚ ਛੁਪਾ ਕੇ ਸੋਨੇ ਦੀਆਂ ਚੇਨਾਂ ਦੇ ਪੈਕਟ ਲੈ ਕੇ ਆਇਆ ਸੀ।
 
ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Punjab News: ਪੰਜਾਬ ਦੇ ਸਿਆਸੀ ਜਗਤ 'ਚ ਸੋਗ ਦੀ ਲਹਿਰ, ਸਾਬਕਾ ਮੰਤਰੀ ਦਾ ਹੋਇਆ ਦੇਹਾਂਤ; ਅਕਾਲੀ ਦਲ ਦੇ ਦਿੱਗਜ ਆਗੂ...
ਪੰਜਾਬ ਦੇ ਸਿਆਸੀ ਜਗਤ 'ਚ ਸੋਗ ਦੀ ਲਹਿਰ, ਸਾਬਕਾ ਮੰਤਰੀ ਦਾ ਹੋਇਆ ਦੇਹਾਂਤ; ਅਕਾਲੀ ਦਲ ਦੇ ਦਿੱਗਜ ਆਗੂ...
ਪੰਜਾਬ ਪ੍ਰਸ਼ਾਸਨ ਵੱਲੋਂ ਵੱਡਾ ਐਕਸ਼ਨ! ਚਾਈਨੀਜ਼ ਡੋਰ ਵੇਚਣ ਵਾਲਿਆਂ ਅਤੇ ਵਰਤੋਂ ਕਰਨ ਵਾਲਿਆਂ ਦੀ ਖੈਰ ਨਹੀਂ, ਜਾਰੀ ਹੋਏ ਸਖਤ ਹੁਕਮ, 5 ਸਾਲ ਕੈਦ ਸਣੇ 1 ਲੱਖ ਰੁਪਏ ਦਾ ਜੁਰਮਾਨਾ
ਪੰਜਾਬ ਪ੍ਰਸ਼ਾਸਨ ਵੱਲੋਂ ਵੱਡਾ ਐਕਸ਼ਨ! ਚਾਈਨੀਜ਼ ਡੋਰ ਵੇਚਣ ਵਾਲਿਆਂ ਅਤੇ ਵਰਤੋਂ ਕਰਨ ਵਾਲਿਆਂ ਦੀ ਖੈਰ ਨਹੀਂ, ਜਾਰੀ ਹੋਏ ਸਖਤ ਹੁਕਮ, 5 ਸਾਲ ਕੈਦ ਸਣੇ 1 ਲੱਖ ਰੁਪਏ ਦਾ ਜੁਰਮਾਨਾ
ਜਲੰਧਰ-ਅੰਮ੍ਰਿਤਸਰ ਹਾਈਵੇਅ 'ਤੇ ਵਾਪਰਿਆ ਭਿਆਨਕ ਹਾਦਸਾ, ਕਾਰ ਦਾ ਉੱਡੇ ਪਰਖੱਚੇ, ਮੱਚ ਗਈ ਹਫੜਾ-ਦਫੜੀ
ਜਲੰਧਰ-ਅੰਮ੍ਰਿਤਸਰ ਹਾਈਵੇਅ 'ਤੇ ਵਾਪਰਿਆ ਭਿਆਨਕ ਹਾਦਸਾ, ਕਾਰ ਦਾ ਉੱਡੇ ਪਰਖੱਚੇ, ਮੱਚ ਗਈ ਹਫੜਾ-ਦਫੜੀ
ਸ੍ਰੀ ਅਕਾਲ ਤਖ਼ਤ ਸਾਹਿਬ ਨੇ ਪੰਜਾਬ CM ਨੂੰ ਕੀਤਾ ਤਲਬ, ਜਾਣੋ ਪੂਰਾ ਮਾਮਲਾ
ਸ੍ਰੀ ਅਕਾਲ ਤਖ਼ਤ ਸਾਹਿਬ ਨੇ ਪੰਜਾਬ CM ਨੂੰ ਕੀਤਾ ਤਲਬ, ਜਾਣੋ ਪੂਰਾ ਮਾਮਲਾ

ਵੀਡੀਓਜ਼

ਮਿਲੋ ਮਨਕਿਰਤ ਦੇ ਥਾਣੇਦਾਰ ਅੰਕਲ ਨੂੰ , ਲਾਇਵ ਸ਼ੋਅ 'ਚ ਸਟੇਜ ਤੇ ਬੁਲਾਇਆ
ਹੁਣ ਹਰ ਪੰਜਾਬੀ ਦੀ ਜੇਬ੍ਹ 'ਚ 10 ਲੱਖ! ਸਰਕਾਰ ਦਾ ਵੱਡਾ ਐਲਾਨ
“ਪੁਲਿਸ ਨੇ ਗੁੰਮ ਹੋਏ ਮੋਬਾਈਲ ਲੱਭੇ, ਲੋਕਾਂ ਦੀ ਹੋਈ ਬੱਲੇ ਬੱਲੇ।”
ਆਖਰ ਅਕਾਲੀ ਦਲ ਨੇ AAP ਨੂੰ ਦਿੱਤਾ ਠੋਕਵਾਂ ਜਵਾਬ
ਬਰਨਾਲਾ ‘ਚ ਨਾਬਾਲਿਗ ਦਾ ਕਤਲ! ਪੁਲਿਸ ਵੀ ਹੋਈ ਹੈਰਾਨ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਦੇ ਸਿਆਸੀ ਜਗਤ 'ਚ ਸੋਗ ਦੀ ਲਹਿਰ, ਸਾਬਕਾ ਮੰਤਰੀ ਦਾ ਹੋਇਆ ਦੇਹਾਂਤ; ਅਕਾਲੀ ਦਲ ਦੇ ਦਿੱਗਜ ਆਗੂ...
ਪੰਜਾਬ ਦੇ ਸਿਆਸੀ ਜਗਤ 'ਚ ਸੋਗ ਦੀ ਲਹਿਰ, ਸਾਬਕਾ ਮੰਤਰੀ ਦਾ ਹੋਇਆ ਦੇਹਾਂਤ; ਅਕਾਲੀ ਦਲ ਦੇ ਦਿੱਗਜ ਆਗੂ...
ਪੰਜਾਬ ਪ੍ਰਸ਼ਾਸਨ ਵੱਲੋਂ ਵੱਡਾ ਐਕਸ਼ਨ! ਚਾਈਨੀਜ਼ ਡੋਰ ਵੇਚਣ ਵਾਲਿਆਂ ਅਤੇ ਵਰਤੋਂ ਕਰਨ ਵਾਲਿਆਂ ਦੀ ਖੈਰ ਨਹੀਂ, ਜਾਰੀ ਹੋਏ ਸਖਤ ਹੁਕਮ, 5 ਸਾਲ ਕੈਦ ਸਣੇ 1 ਲੱਖ ਰੁਪਏ ਦਾ ਜੁਰਮਾਨਾ
ਪੰਜਾਬ ਪ੍ਰਸ਼ਾਸਨ ਵੱਲੋਂ ਵੱਡਾ ਐਕਸ਼ਨ! ਚਾਈਨੀਜ਼ ਡੋਰ ਵੇਚਣ ਵਾਲਿਆਂ ਅਤੇ ਵਰਤੋਂ ਕਰਨ ਵਾਲਿਆਂ ਦੀ ਖੈਰ ਨਹੀਂ, ਜਾਰੀ ਹੋਏ ਸਖਤ ਹੁਕਮ, 5 ਸਾਲ ਕੈਦ ਸਣੇ 1 ਲੱਖ ਰੁਪਏ ਦਾ ਜੁਰਮਾਨਾ
ਜਲੰਧਰ-ਅੰਮ੍ਰਿਤਸਰ ਹਾਈਵੇਅ 'ਤੇ ਵਾਪਰਿਆ ਭਿਆਨਕ ਹਾਦਸਾ, ਕਾਰ ਦਾ ਉੱਡੇ ਪਰਖੱਚੇ, ਮੱਚ ਗਈ ਹਫੜਾ-ਦਫੜੀ
ਜਲੰਧਰ-ਅੰਮ੍ਰਿਤਸਰ ਹਾਈਵੇਅ 'ਤੇ ਵਾਪਰਿਆ ਭਿਆਨਕ ਹਾਦਸਾ, ਕਾਰ ਦਾ ਉੱਡੇ ਪਰਖੱਚੇ, ਮੱਚ ਗਈ ਹਫੜਾ-ਦਫੜੀ
ਸ੍ਰੀ ਅਕਾਲ ਤਖ਼ਤ ਸਾਹਿਬ ਨੇ ਪੰਜਾਬ CM ਨੂੰ ਕੀਤਾ ਤਲਬ, ਜਾਣੋ ਪੂਰਾ ਮਾਮਲਾ
ਸ੍ਰੀ ਅਕਾਲ ਤਖ਼ਤ ਸਾਹਿਬ ਨੇ ਪੰਜਾਬ CM ਨੂੰ ਕੀਤਾ ਤਲਬ, ਜਾਣੋ ਪੂਰਾ ਮਾਮਲਾ
ਮਸ਼ਹੂਰ ਆਗੂ ਦੇ ਭਤੀਜੇ ਨੂੰ ਕੁੱਟ-ਕੁੱਟ ਉਤਾਰਿਆ ਮੌਤ ਦੇ ਘਾਟ! ਇਸ ਗੱਲ ਨੂੰ ਲੈ ਕੇ ਹੋਇਆ ਵਿਵਾਦ, ਪੁਲਿਸ ਦੋਸ਼ੀਆਂ ਦੀ ਕਰ ਰਹੀ ਭਾਲ
ਮਸ਼ਹੂਰ ਆਗੂ ਦੇ ਭਤੀਜੇ ਨੂੰ ਕੁੱਟ-ਕੁੱਟ ਉਤਾਰਿਆ ਮੌਤ ਦੇ ਘਾਟ! ਇਸ ਗੱਲ ਨੂੰ ਲੈ ਕੇ ਹੋਇਆ ਵਿਵਾਦ, ਪੁਲਿਸ ਦੋਸ਼ੀਆਂ ਦੀ ਕਰ ਰਹੀ ਭਾਲ
Punjab News: ਪੰਜਾਬ 'ਚ ਆਮ ਆਦਮੀ ਪਾਰਟੀ ਦੀ ਹੋਈ ਅਹਿਮ ਮੀਟਿੰਗ, ਇੰਚਾਰਜ ਬੋਲੇ- ਸਰਕਾਰ ਨੇ 600 ਯੂਨਿਟ ਬਿਜਲੀ ਸਣੇ 10 ਲੱਖ ਰੁਪਏ ਤੱਕ ਦਾ ਇਲਾਜ ਕੀਤਾ ਮੁਫ਼ਤ...
ਪੰਜਾਬ 'ਚ ਆਮ ਆਦਮੀ ਪਾਰਟੀ ਦੀ ਹੋਈ ਅਹਿਮ ਮੀਟਿੰਗ, ਇੰਚਾਰਜ ਬੋਲੇ- ਸਰਕਾਰ ਨੇ 600 ਯੂਨਿਟ ਬਿਜਲੀ ਸਣੇ 10 ਲੱਖ ਰੁਪਏ ਤੱਕ ਦਾ ਇਲਾਜ ਕੀਤਾ ਮੁਫ਼ਤ...
IAS ਅਧਿਕਾਰੀ ਦੇ ਮਕਾਨ ‘ਚ ਚੱਲ ਰਿਹਾ ਸੀ ਦੇਹ ਵਪਾਰ ਦਾ ਧੰਦਾ, ਗਲਤ ਹਾਲਤ ‘ਚ ਮਿਲੀਆਂ 4 ਨੌਜਵਾਨ ਕੁੜੀਆਂ ਅਤੇ 5 ਨੌਜਵਾਨ
IAS ਅਧਿਕਾਰੀ ਦੇ ਮਕਾਨ ‘ਚ ਚੱਲ ਰਿਹਾ ਸੀ ਦੇਹ ਵਪਾਰ ਦਾ ਧੰਦਾ, ਗਲਤ ਹਾਲਤ ‘ਚ ਮਿਲੀਆਂ 4 ਨੌਜਵਾਨ ਕੁੜੀਆਂ ਅਤੇ 5 ਨੌਜਵਾਨ
ਹੱਥਾਂ 'ਚ ਹਥਿਆਰ ਲੈਕੇ ਆਏ ਬਦਮਾਸ਼ਾਂ ਨੇ ਕਈ ਵਾਹਨਾਂ ਨੂੰ ਪਹੁੰਚਾਇਆ ਨੁਕਸਾਨ, ਲੋਕਾਂ 'ਚ ਸਹਿਮ ਦਾ ਮਾਹੌਲ
ਹੱਥਾਂ 'ਚ ਹਥਿਆਰ ਲੈਕੇ ਆਏ ਬਦਮਾਸ਼ਾਂ ਨੇ ਕਈ ਵਾਹਨਾਂ ਨੂੰ ਪਹੁੰਚਾਇਆ ਨੁਕਸਾਨ, ਲੋਕਾਂ 'ਚ ਸਹਿਮ ਦਾ ਮਾਹੌਲ
Embed widget