ਪੜਚੋਲ ਕਰੋ

ਹੈਰੋਇਨ, ਲੱਖਾਂ ਦੀ ਡਰੱਗ ਮਨੀ ਸਣੇ ਔਰਤ ਤੇ ਦੋ ਮੁਲਜ਼ਮ ਗ੍ਰਿਫ਼ਤਾਰ

ਲੁਧਿਆਣਾ ਦੀ ਐਸਟੀਐਫ ਤੇ ਕਾਉਂਟਰ ਇੰਟੈਲੀਜੈਂਸ ਨੇ ਜੁਆਇੰਟ ਆਪ੍ਰੇਸ਼ਾਨ ਦੌਰਾਨ ਇੱਕ ਕਿਲੋ 57 ਗ੍ਰਾਮ ਹੈਰੋਇਨ, ਇੱਕ ਲੱਖ ਦੋ ਹਜ਼ਾਰ ਰੁਪਏ ਡਰੱਗ ਮਨੀ, 20 ਮੋਬਾਈਲ ਫੋਨ ਤੇ 10 ਘੜੀਆਂ ਨਾਲ ਤਿੰਨ ਕਾਰਾਂ ਸਣੇ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ।

ਲੁਧਿਆਣਾ: ਇੱਥੇ ਦੀ ਐਸਟੀਐਫ ਤੇ ਕਾਉਂਟਰ ਇੰਟੈਲੀਜੈਂਸ ਨੇ ਜੁਆਇੰਟ ਆਪ੍ਰੇਸ਼ਾਨ ਦੌਰਾਨ ਇੱਕ ਕਿਲੋ 57 ਗ੍ਰਾਮ ਹੈਰੋਇਨ, ਇੱਕ ਲੱਖ ਦੋ ਹਜ਼ਾਰ ਰੁਪਏ ਡਰੱਗ ਮਨੀ, 20 ਮੋਬਾਈਲ ਫੋਨ ਤੇ 10 ਘੜੀਆਂ ਨਾਲ ਤਿੰਨ ਕਾਰਾਂ ਸਣੇ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਨ੍ਹਾਂ ਨਾਲ ਇੱਕ ਔਰਤ ਨੂੰ ਵੀ ਪੁਲਿਸ ਨੇ ਗ੍ਰਿਫ਼ਤਾਰ ਕੀਤਾ ਹੈ। ਐਸਟੀਐਫ ਦੇ ਏਆਈਜੀ ਸਨੇਹਦੀਪ ਸ਼ਰਮਾ ਨੇ ਕਿਹਾ ਕਿ ਉਨ੍ਹਾਂ ਨੂੰ ਇਸ ਬਾਰੇ ਗੁਪਤ ਸੂਚਨਾ ਮਿਲੀ ਸੀ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਅੰਮ੍ਰਿਤਸਰ ਤੇ ਤਰਨ ਤਾਰਨ ਦੇ ਇਲਾਕਿਆਂ ਵਿੱਚੋਂ ਸਸਤੀ ਕੀਮਤ ‘ਚ ਹੈਰੋਇਨ ਲਿਆਉਂਦੇ ਸੀ ਤੇ ਇੱਥੇ ਨਸ਼ਾ ਤਸਕਰਾਂ ਨੂੰ ਵੇਚਦੇ ਸੀ। ਉਨ੍ਹਾਂ ਨੇ ਦੱਸਿਆ ਕਿ ਮੁਲਜ਼ਮਾਂ ਵਿੱਚੋਂ ਹਰਪ੍ਰੀਤ ਸਿੰਘ ਉਰਫ ਨੈਟੀ ਤੇ ਸਰਬਜੀਤ ਕੌਰ ਨਾਂ ਦੇ ਪਤੀ-ਪਤਨੀ ਵੀ ਗ੍ਰਿਫ਼ਤਾਰ ਹੋਏ ਹਨ। ਪੁਲਿਸ ਨੂੰ ਮਿਲੀ ਜਾਣਕਾਰੀ ਮੁਤਾਬਕ ਉਨ੍ਹਾਂ ਨੇ ਬੀਆਰਐਸ ਨਗਰ ਤੋਂ ਇਨ੍ਹਾਂ ਨੂੰ ਕਾਬੂ ਕੀਤਾ ਤੇ ਇਹ ਸਾਰਾ ਸਾਮਾਨ ਬਰਾਮਦ ਕੀਤਾ। ਉਨ੍ਹਾਂ ਨੇ ਦੱਸਿਆ ਕਿ ਬੀਤੇ ਅੱਠ ਸਾਲਾ ਤੋਂ ਉਹ ਨਸ਼ਾ ਤਸਕਰੀ ਦੇ ਕੰਮ ‘ਚ ਸ਼ਾਮਲ ਹੈ। ਮੁਲਜ਼ਮਾਂ ‘ਤੇ ਵੱਖ-ਵੱਖ ਥਾਣਿਆਂ ‘ਚ ਮਾਮਲੇ ਦਰਜ ਹਨ ਜਿਨ੍ਹਾਂ ‘ਤੇ ਜਾਂਚ ਚਲ ਰਹੀ ਹੈ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਡੱਲੇਵਾਲ ਦੇ ਮਰਨ ਵਰਤ ਨੂੰ ਹੋਇਆ ਇੱਕ ਮਹੀਨਾ ਪੂਰਾ, ਹਾਲਤ ਹੋਈ ਨਾਜ਼ੁਕ, ਬੋਲਣ ਤੋਂ ਵੀ ਅਸਮਰਥ, ਜਾਣੋ ਤਾਜ਼ਾ ਅਪਡੇਟ

ਭਲਕੇ ਪੰਜਾਬ 'ਚ ਰਹੇਗੀ ਛੁੱਟੀ, ਸਕੂਲ ਅਤੇ ਕਾਲਜ ਰਹਿਣਗੇ ਬੰਦ

ਸਕੂਲ ਦੇ ਪ੍ਰੋਗਰਾਮ 'ਚ ਰਚਿਆ ਛੋਟੇ ਸਾਹਿਬਜ਼ਾਦਿਆਂ ਦਾ ਸਵਾਂਗ, ਵਾਇਰਲ ਹੋਈ ਵੀਡੀਓ, SGPC ਨੇ ਜਤਾਇਆ ਇਤਰਾਜ਼

ਆਹ ਏਅਰਲਾਈਂਸ ਹੋਈ ਸਾਈਬਰ ਅਟੈਕ ਦਾ ਸ਼ਿਕਾਰ, ਰੋਕਣੀ ਪਈ ਟਿਕਟਾਂ ਦੀ ਵਿਕਰੀ
ਆਹ ਏਅਰਲਾਈਂਸ ਹੋਈ ਸਾਈਬਰ ਅਟੈਕ ਦਾ ਸ਼ਿਕਾਰ, ਰੋਕਣੀ ਪਈ ਟਿਕਟਾਂ ਦੀ ਵਿਕਰੀ
Advertisement
ABP Premium

ਵੀਡੀਓਜ਼

ਦਿਲਜੀਤ ਦੋਸਾਂਝ ਦਾ ਲੁਧਿਆਣਾ 'ਚ ਗ੍ਰੈਂਡ ਸ਼ੋਅ , ਪੰਜਾਬੀ ਘਰ ਆ ਗਏ ਓਏਦੋਸਾਂਝਾਵਾਲੇ ਵਾਲੇ ਦਾ ਇੱਕ ਹੋਰ ਟੈਲੇੰਟ , ਬੱਲੇ ਓਏ ਦਿਲਜੀਤ ਹੈ ਪੱਕਾ ਪੰਜਾਬੀਛੋਟੇ ਸਾਹਿਬਜ਼ਾਦਿਆਂ ਲਈ ਦਿਲਜੀਤ ਦੇ ਬੋਲ , ਦਿਲ ਛੂਹ ਜਾਏਗੀ ਦੋਸਾਂਝਾਵਾਲੇ ਦੀ ਗਾਇਕੀਦਿਲਜੀਤ ਨੇ ਕੀਤਾ ਲੁਧਿਆਣਾ ਸ਼ੋਅ ਦਾ ਐਲਾਨ ,  ਮਿੰਟਾ 'ਚ ਹੀ ਵੇਖੋ ਆਖ਼ਰ ਕੀ ਹੋ ਗਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਡੱਲੇਵਾਲ ਦੇ ਮਰਨ ਵਰਤ ਨੂੰ ਹੋਇਆ ਇੱਕ ਮਹੀਨਾ ਪੂਰਾ, ਹਾਲਤ ਹੋਈ ਨਾਜ਼ੁਕ, ਬੋਲਣ ਤੋਂ ਵੀ ਅਸਮਰਥ, ਜਾਣੋ ਤਾਜ਼ਾ ਅਪਡੇਟ
ਡੱਲੇਵਾਲ ਦੇ ਮਰਨ ਵਰਤ ਨੂੰ ਹੋਇਆ ਇੱਕ ਮਹੀਨਾ ਪੂਰਾ, ਹਾਲਤ ਹੋਈ ਨਾਜ਼ੁਕ, ਬੋਲਣ ਤੋਂ ਵੀ ਅਸਮਰਥ, ਜਾਣੋ ਤਾਜ਼ਾ ਅਪਡੇਟ
ਭਲਕੇ ਪੰਜਾਬ 'ਚ ਰਹੇਗੀ ਛੁੱਟੀ, ਸਕੂਲ ਅਤੇ ਕਾਲਜ ਰਹਿਣਗੇ ਬੰਦ
ਭਲਕੇ ਪੰਜਾਬ 'ਚ ਰਹੇਗੀ ਛੁੱਟੀ, ਸਕੂਲ ਅਤੇ ਕਾਲਜ ਰਹਿਣਗੇ ਬੰਦ
ਸਕੂਲ ਦੇ ਪ੍ਰੋਗਰਾਮ 'ਚ ਰਚਿਆ ਛੋਟੇ ਸਾਹਿਬਜ਼ਾਦਿਆਂ ਦਾ ਸਵਾਂਗ, ਵਾਇਰਲ ਹੋਈ ਵੀਡੀਓ, SGPC ਨੇ ਜਤਾਇਆ ਇਤਰਾਜ਼
ਸਕੂਲ ਦੇ ਪ੍ਰੋਗਰਾਮ 'ਚ ਰਚਿਆ ਛੋਟੇ ਸਾਹਿਬਜ਼ਾਦਿਆਂ ਦਾ ਸਵਾਂਗ, ਵਾਇਰਲ ਹੋਈ ਵੀਡੀਓ, SGPC ਨੇ ਜਤਾਇਆ ਇਤਰਾਜ਼
ਆਹ ਏਅਰਲਾਈਂਸ ਹੋਈ ਸਾਈਬਰ ਅਟੈਕ ਦਾ ਸ਼ਿਕਾਰ, ਰੋਕਣੀ ਪਈ ਟਿਕਟਾਂ ਦੀ ਵਿਕਰੀ
ਆਹ ਏਅਰਲਾਈਂਸ ਹੋਈ ਸਾਈਬਰ ਅਟੈਕ ਦਾ ਸ਼ਿਕਾਰ, ਰੋਕਣੀ ਪਈ ਟਿਕਟਾਂ ਦੀ ਵਿਕਰੀ
ਸਰਦੀਆਂ 'ਚ ਨਜ਼ਰ ਆਉਂਦੇ ਆਹ ਲੱਛਣ ਤਾਂ ਹੋ ਜਾਓ ਸਾਵਧਾਨ, ਹਾਰਟ ਅਟੈਕ ਦਾ ਹੋ ਸਕਦੇ ਲੱਛਣ

Alert! ਸਰਕਾਰ ਦੀ ਵਾਰਨਿੰਗ, ਇਨ੍ਹਾਂ ਨੰਬਰਾਂ ਤੋਂ ਆਵੇ ਕਾਲ ਤਾਂ ਭੁੱਲ ਕੇ ਵੀ ਨਾ ਕਰੋ ਗਲਤੀ, ਵੱਡੇ ਸਕੈਮ ਦਾ ਖਤਰਾ

ਸਰਦੀਆਂ ਆਉਂਦਿਆਂ ਹੀ ਕਿਤੇ ਤੁਸੀਂ ਵੀ ਤਾਂ ਨਹੀਂ ਹੋ ਰਹੇ ਡਿਪਰੈਸ਼ਨ ਦਾ ਸ਼ਿਕਾਰ, ਮਨ ਉਦਾਸ ਹੋਣ ਦੇ ਪਿੱਛੇ ਹੋ ਸਕਦੇ ਆਹ ਕਾਰਨ

Telegram ਯੂਜ਼ ਕਰਨ ਵਾਲੇ ਹੋ ਜਾਓ ਸਾਵਧਾਨ! ਤੁਹਾਡੀ ਇੱਕ ਗਲਤੀ ਖਾਲੀ ਕਰ ਦੇਵੇਗੀ ਤੁਹਾਡਾ ਅਕਾਊਂਟ, ਵੱਡੇ ਸਕੈਮ ਦਾ ਖਤਰਾ

Embed widget