ਪੜਚੋਲ ਕਰੋ

ਬਠਿੰਡਾ ਆਰਕੈਸਟਰਾ ਕਤਲ ਕੇਸ: ਗ੍ਰਿਫ਼ਤਾਰ 3 ਮੁਲਜ਼ਮਾਂ 'ਚੋਂ ਮਹਿਲਾ ਨੇ ਜੇਲ੍ਹ 'ਚ ਲਿਆ ਫਾਹਾ

ਮਹਿਲਾ ਨੇ ਜੇਲ੍ਹ ਵਿੱਚ ਹੀ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ ਹੈ। ਪੂਜਾ ਦੀ ਲਾਸ਼ ਬਠਿੰਡਾ ਦੇ ਸਿਵਲ ਹਸਪਤਾਲ ਭੇਜ ਦਿੱਤੀ ਗਈ ਹੈ। ਫਿਲਹਾਲ ਖ਼ੁਦਕੁਸ਼ੀ ਦੇ ਕਾਰਨਾਂ ਦਾ ਹਾਲੇ ਤਕ ਪਤਾ ਨਹੀਂ ਲੱਗਿਆ। ਸਿਵਲ ਹਸਪਤਾਲ ਦੇ ਡਾਕਟਰਾਂ ਨੇ ਕਿਹਾ ਕਿ ਲਾਸ਼ ਦੇ ਪੋਸਟਮਾਰਟਮ ਤੋਂ ਬਾਅਦ ਹੀ ਮੌਤ ਦੇ ਅਸਲੀ ਕਾਰਨਾਂ ਦਾ ਪਤਾ ਲੱਗੇਗਾ।

ਬਠਿੰਡਾ: ਕੁਝ ਦਿਨ ਪਹਿਲਾਂ ਬਠਿੰਡਾ ਵਿੱਚ ਆਰਕੈਸਟਰਾ ਗਰੁੱਪ ਦੇ ਤਿੰਨ ਮੈਂਬਰਾਂ ਵੱਲੋਂ ਡਾਂਸਰ ਦਾ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਸੀ। ਇਨ੍ਹਾਂ ਮੁਲਜ਼ਮਾਂ ਵਿੱਚ ਪੂਜਾ ਨਾਂ ਦੀ ਮਹਿਲਾ ਵੀ ਸ਼ਾਮਲ ਸੀ। ਇਸ ਮਹਿਲਾ ਨੇ ਜੇਲ੍ਹ ਵਿੱਚ ਹੀ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ ਹੈ। ਪੂਜਾ ਦੀ ਲਾਸ਼ ਬਠਿੰਡਾ ਦੇ ਸਿਵਲ ਹਸਪਤਾਲ ਭੇਜ ਦਿੱਤੀ ਗਈ ਹੈ। ਫਿਲਹਾਲ ਖ਼ੁਦਕੁਸ਼ੀ ਦੇ ਕਾਰਨਾਂ ਦਾ ਹਾਲੇ ਤਕ ਪਤਾ ਨਹੀਂ ਲੱਗਿਆ। ਸਿਵਲ ਹਸਪਤਾਲ ਦੇ ਡਾਕਟਰਾਂ ਨੇ ਕਿਹਾ ਕਿ ਲਾਸ਼ ਦੇ ਪੋਸਟਮਾਰਟਮ ਤੋਂ ਬਾਅਦ ਹੀ ਮੌਤ ਦੇ ਅਸਲੀ ਕਾਰਨਾਂ ਦਾ ਪਤਾ ਲੱਗੇਗਾ। ਯਾਦ ਰਹੇ ਕੁਝ ਦਿਨ ਪਹਿਲਾਂ ਬਠਿੰਡਾ ਦੇ ਸਾਈਂ ਨਗਰ ਵਿੱਚ ਕੁੜੀ ਦੀ ਸਿਰ ਕੱਟੀ ਲਾਸ਼ ਮਿਲਣ ਦੇ ਮਾਮਲੇ 'ਚ ਪੁਲਿਸ ਨੇ ਤਿੰਨ ਜਣਿਆਂ ਨੂੰ ਗ੍ਰਿਫ਼ਤਾਰ ਕੀਤਾ ਸੀ। ਤਿੰਨੇ ਮ੍ਰਿਤਕਾ ਸਪਨਾ ਨਾਲ ਆਰਕੈਸਟਰਾ ਗਰੁੱਪ ਵਿੱਚ ਕੰਮ ਕਰਦੇ ਸਨ। ਬਠਿੰਡਾ ਦੇ ਸੀਨੀਅਰ ਪੁਲਿਸ ਕਪਤਾਨ ਡਾ. ਨਾਨਕ ਸਿੰਘ ਨੇ ਦੱਸਿਆ ਕਿ ਇਹ ਸਾਰੇ ਆਰਕੈਸਟਰਾ ਦਾ ਕੰਮ ਕਰਦੇ ਹਨ ਤੇ ਸਪਨਾ ਨੂੰ ਵੀ ਕੰਮਾਂ ਉੱਤੇ ਭੇਜਦੇ ਸੀ। ਪਿਛਲੇ ਦਿਨੀਂ ਇਨ੍ਹਾਂ ਦੀ ਪੈਸਿਆਂ ਦੇ ਲੈਣ-ਦੇਣ ਪਿੱਛੇ ਲੜਾਈ ਹੋਈ ਜਿਸ ਦੇ ਚੱਲਦਿਆਂ ਸਪਨਾ ਦਾ ਕਤਲ ਕਰ ਦਿੱਤਾ ਗਿਆ। ਐਸਐਸਪੀ ਨੇ ਦੱਸਿਆ ਕਿ ਸਪਨਾ ਦੇ ਸਾਥੀਆਂ ਨੇ ਉਸ ਨੂੰ ਸ਼ਰਾਬ ਪਿਆ ਕਾਪੇ ਨਾਲ ਉਸ ਦਾ ਗਲ ਵੱਢ ਦਿੱਤਾ। ਲਾਸ਼ ਖੁਰਦ-ਬੁਰਦ ਕਰਨ ਲਈ ਇਨ੍ਹਾਂ ਨੇ ਸਪਨਾ ਦਾ ਸਿਰ ਸੂਏ ਵਿੱਚ ਸੁੱਟ ਦਿੱਤਾ ਤੇ ਧੜ ਤੋਂ ਕੱਪੜੇ ਉਤਾਰ ਕੇ ਨਾਲੇ ਵਿੱਚ ਸੁੱਟ ਦਿੱਤਾ। ਪੁਲਿਸ ਨੇ ਤਿੰਨਾਂ ਮੁਲਜ਼ਮਾਂ ਸਿਰ ਕਤਲ ਕੇਸ ਦਰਜ ਕੀਤਾ ਸੀ। ਮ੍ਰਿਤਕ ਸਪਨਾ ਦੇ ਪਿਤਾ ਰੇਸ਼ਮ ਮੁਤਾਬਕ ਉਨ੍ਹਾਂ ਦੀ ਧੀ ਨੂੰ ਕੁਝ ਸਮੇਂ ਪਹਿਲਾਂ ਪੂਜਾ ਨਾਂ ਦੀ ਮਹਿਲਾ ਘਰੋਂ ਲੈ ਗਈ ਸੀ। ਉਨ੍ਹਾਂ ਇਲਜ਼ਾਮ ਲਾਇਆ ਕਿ ਉਸੇ ਨੇ ਹੀ ਸਪਨਾ ਨੂੰ ਨਸ਼ੇ ਦਾ ਆਦੀ ਬਣਾਇਆ ਤੇ ਉਸ ਨੂੰ ਗ਼ਲਤ ਕੰਮਾਂ ਵਿੱਚ ਵੀ ਭੇਜਦੀ ਸੀ।

ਟਾਪ ਹੈਡਲਾਈਨ

Punjab News: ਸੁਖਬੀਰ ਬਾਦਲ ਦੇ ਟਾਂਕੇ ਲੱਗੀ ਫੋਟੋ ਸਾਹਮਣੇ ਆਈ, ਹਰਸਿਮਰਤ ਕੌਰ ਬੋਲੀਂ- 150 ਤੋਂ ਵੱਧ ਟਾਂਕੇ ਲੱਗੇ, NIA ਜਾਂਚ ਲਈ ਅਮਿਤ ਸ਼ਾਹ ਨੂੰ ਲਿਖਿਆ ਪੱਤਰ...
ਸੁਖਬੀਰ ਬਾਦਲ ਦੇ ਟਾਂਕੇ ਲੱਗੀ ਫੋਟੋ ਸਾਹਮਣੇ ਆਈ, ਹਰਸਿਮਰਤ ਕੌਰ ਬੋਲੀਂ- 150 ਤੋਂ ਵੱਧ ਟਾਂਕੇ ਲੱਗੇ, NIA ਜਾਂਚ ਲਈ ਅਮਿਤ ਸ਼ਾਹ ਨੂੰ ਲਿਖਿਆ ਪੱਤਰ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਸੁਲਤਾਨਪੁਰ ਲੋਧੀ 'ਚ ਚੌਲਾਂ ਦੀ ਮਿੱਲ 'ਚ ਵਾਪਰਿਆ ਭਿਆਨਕ ਹਾਦਸਾ, 25 ਫੁੱਟ ਡੂੰਘੇ ਟੋਏ 'ਚ ਡਿੱਗੇ ਮਜ਼ਦੂਰ
ਸੁਲਤਾਨਪੁਰ ਲੋਧੀ 'ਚ ਚੌਲਾਂ ਦੀ ਮਿੱਲ 'ਚ ਵਾਪਰਿਆ ਭਿਆਨਕ ਹਾਦਸਾ, 25 ਫੁੱਟ ਡੂੰਘੇ ਟੋਏ 'ਚ ਡਿੱਗੇ ਮਜ਼ਦੂਰ
ਬਰਨਾਲਾ 'ਚ ਡਿਊਟੀ ਦੌਰਾਨ ਅਗਨੀਵੀਰ ਫੌਜੀ ਹੋਇਆ ਸ਼ਹੀਦ! ਪਰਿਵਾਰ 'ਚ ਸੋਗ ਦੀ ਲਹਿਰ; 3 ਸਾਲ ਪਹਿਲਾਂ ਹੋਇਆ ਸੀ ਭਰਤੀ
ਬਰਨਾਲਾ 'ਚ ਡਿਊਟੀ ਦੌਰਾਨ ਅਗਨੀਵੀਰ ਫੌਜੀ ਹੋਇਆ ਸ਼ਹੀਦ! ਪਰਿਵਾਰ 'ਚ ਸੋਗ ਦੀ ਲਹਿਰ; 3 ਸਾਲ ਪਹਿਲਾਂ ਹੋਇਆ ਸੀ ਭਰਤੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
Embed widget