ਪੜਚੋਲ ਕਰੋ

ਗੁਰਦਾਸਪੁਰ ਦੀ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ, ਔਰਤ ਦੀ ਬੇਰਹਿਮੀ ਨਾਲ ਕੁੱਟਮਾਰ, ਹੁਣ ਸਾਰਾ ਮਾਮਲਾ ਆਇਆ ਸਾਹਮਣੇ

ਸੋਸ਼ਲ ਮੀਡੀਆ 'ਤੇ ਵੀਡੀਓ ਬਹੁਤ ਵਾਇਰਲ ਹੋ ਰਹੀ ਹੈ ਜਿਸ ਵਿੱਚ ਇੱਕ ਆਦਮੀ ਤੇ ਦੋ ਔਰਤਾਂ ਇੱਕ ਹੋਰ ਔਰਤ ਨੂੰ ਬੁਰੀ ਤਰ੍ਹਾਂ ਕੁੱਟ ਰਹੀਆਂ ਹਨ। ਹਮਲਾ ਕਰਨ ਵਾਲਾ ਆਦਮੀ ਔਰਤ ਨੂੰ ਵਾਲਾਂ ਤੋਂ ਖਿੱਚ ਰਿਹਾ ਹੈ ਤੇ ਸੋਟੀ ਨਾਲ ਕੁੱਟ ਰਿਹਾ ਹੈ।

ਗੁਰਦਾਸਪੁਰ: ਸੋਸ਼ਲ ਮੀਡੀਆ 'ਤੇ ਵੀਡੀਓ ਬਹੁਤ ਵਾਇਰਲ ਹੋ ਰਹੀ ਹੈ ਜਿਸ ਵਿੱਚ ਇੱਕ ਆਦਮੀ ਤੇ ਦੋ ਔਰਤਾਂ ਇੱਕ ਹੋਰ ਔਰਤ ਨੂੰ ਬੁਰੀ ਤਰ੍ਹਾਂ ਕੁੱਟ ਰਹੀਆਂ ਹਨ। ਹਮਲਾ ਕਰਨ ਵਾਲਾ ਆਦਮੀ ਔਰਤ ਨੂੰ ਵਾਲਾਂ ਤੋਂ ਖਿੱਚ ਰਿਹਾ ਹੈ ਤੇ ਸੋਟੀ ਨਾਲ ਕੁੱਟ ਰਿਹਾ ਹੈ। ਕੇਸ ਦੀ ਜਾਂਚ ਕਰਨ ਤੋਂ ਬਾਅਦ ਪਤਾ ਲੱਗਿਆ ਕਿ ਇਹ ਵੀਡੀਓ ਗੁਰਦਾਸਪੁਰ ਦੇ ਡੇਅਰੀਵਾਲ ਦਰੋਗਾ ਪਿੰਡ ਦੀ ਹੈ, ਜਿੱਥੇ ਪੀੜਤਾ ਕੰਵਲਜੀਤ ਕੌਰ ਨੂੰ ਉਸ ਦਾ ਜੇਠ, ਜੇਠਾਣੀ ਤੇ ਸੱਸ ਕੁੱਟ ਰਹੀਆਂ ਹਨ। ਗੁਰਦਾਸਪੁਰ ਦੀ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ, ਔਰਤ ਦੀ ਬੇਰਹਿਮੀ ਨਾਲ ਕੁੱਟਮਾਰ, ਹੁਣ ਸਾਰਾ ਮਾਮਲਾ ਆਇਆ ਸਾਹਮਣੇ ਵੀਡੀਓ ਵਾਇਰਲ ਹੋਣ ਤੋਂ ਬਾਅਦ ਪੁਲਿਸ ਨੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕੀਤੀ ਤੇ ਪੀੜਤਾ ਗੁਰਦਾਸਪੁਰ ਦੇ ਸਰਕਾਰੀ ਹਸਪਤਾਲ ਵਿੱਚ ਜ਼ੇਰੇ ਇਲਾਜ ਹੈ। ਹਸਪਤਾਲ ਵਿੱਚ ਦਾਖਲ ਪੀੜਤਾ ਕੰਵਲਜੀਤ ਕੌਰ ਨੇ ਦੱਸਿਆ ਕਿ ਉਸ ਦਾ ਵਿਆਹ ਛੇ ਸਾਲ ਪਹਿਲਾਂ ਹਰਪ੍ਰੀਤ ਸਿੰਘ ਨਿਵਾਸੀ ਡੇਅਰੀਵਾਲ ਦਰੋਗਾ ਨਾਲ ਹੋਇਆ ਸੀ। ਉਹ ਵਿਦੇਸ਼ ਵਿੱਚ ਰਹਿੰਦਾ ਹੈ। ਜਦੋਂ ਉਹ ਪਿਛਲੀ ਵਾਰ ਆਇਆ ਤਾਂ ਦੋਵਾਂ ਦਾ ਆਪਸੀ ਝਗੜਾ ਹੋ ਗਿਆ ਤੇ ਬਾਅਦ ਵਿੱਚ ਪਰਿਵਾਰ ਵਿੱਚ ਬੈਠ ਕੇ ਗੱਲ ਖ਼ਤਮ ਹੋ ਗਈ। ਇਹ ਗੱਲ ਇੱਥੇ ਹੀ ਨਹੀਂ ਮੁੱਕੀ, ਕੰਵਲਜੀਤ ਦੇ ਪਤੀ ਦੇ ਵਿਦੇਸ਼ ਜਾਣ ਤੋਂ ਬਾਅਦ ਉਸ ਦੇ ਜੇਠ ਤੇ ਜਠਾਣੀ ਨੇ ਉਸ ਨੂੰ ਪ੍ਰੇਸ਼ਾਨ ਕਰਨਾ ਸ਼ੁਰੂ ਕਰ ਦਿੱਤਾ। ਆਪਣੀ ਸ਼ਿਕਾਇਤ ‘ਚ ਪੀੜਤਾ ਨੇ ਕਿਹਾ ਕਿ ਉਸ ਦਾ ਜੇਠ ਉਸ ‘ਤੇ ਗਲਤ ਨਜ਼ਰ ਰੱਖਦਾ ਸੀ। ਜਦੋਂ ਇਸ ਬਾਰੇ ਕੰਵਲਜੀਤ ਨੇ ਆਪਣੀ ਸੱਸ ਤੇ ਪਤੀ ਨੂੰ ਇਹ ਦੱਸਿਆ ਤਾਂ ਕਿਸੇ ਨੇ ਯਕੀਨ ਨਹੀਂ ਕੀਤਾ ਪਰ ਬਾਅਦ ‘ਚ ਇਹ ਗੱਲ ਉਸ ਨੇ ਆਪਣੀ ਭਾਬੀ ਨੂੰ ਦੱਸੀ। ਉਹ ਕੱਲ੍ਹ ਗੱਲ ਕਰਨ ਆਈ ਤਾਂ ਸਭ ਨੇ ਮੈਨੂੰ (ਕੰਵਲਜੀਤ) ਕੁੱਟਣਾ ਸ਼ੁਰੂ ਕਰ ਦਿੱਤਾ। ਪੀੜਤਾ ਨਾਲ ਕੁੱਟਮਾਰ ਦਾ ਵੀਡੀਓ ਉਸ ਦੀ ਭਰਜਾਈ ਨੇ ਬਣਾਇਆ। ਪੀੜਤਾ ਨੇ ਕਿਹਾ ਕਿ ਪਹਿਲਾਂ ਵੀ ਉਸ ਨੂੰ ਕਈ ਵਾਰ ਕੁੱਟਿਆ ਗਿਆ ਹੈ। ਹੁਣ ਪੀੜਤਾ ਨੇ ਮੁਲਜ਼ਮਾਂ ਖਿਲਾਫ ਸਖਤ ਕਾਰਵਾਈ ਦੀ ਮੰਗ ਕੀਤੀ ਹੈ। ਗੁਰਦਾਸਪੁਰ ਦੀ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ, ਔਰਤ ਦੀ ਬੇਰਹਿਮੀ ਨਾਲ ਕੁੱਟਮਾਰ, ਹੁਣ ਸਾਰਾ ਮਾਮਲਾ ਆਇਆ ਸਾਹਮਣੇ ਉਧਰ, ਮਾਮਲੇ ਦੀ ਜਾਣਕਾਰੀ ਦਿੰਦਿਆਂ ਡੀਐਸਪੀ ਰਾਜੇਸ਼ ਕੱਕੜ ਨੇ ਦੱਸਿਆ ਕਿ ਜਦੋਂ ਉਸ ਨੂੰ ਵੀਡੀਓ ਦਾ ਪਤਾ ਚੱਲਿਆ ਤਾਂ ਉਸੇ ਸਮੇਂ ਔਰਤ ਦੇ ਬਿਆਨਾਂ ਮੁਤਾਬਕ ਜਾਂਚ ਸ਼ੁਰੂ ਕਰ ਦਿੱਤੀ। ਪੀੜਤ ਔਰਤ ਨੇ ਆਪਣੀ ਜਠਾਣੀ, ਜੇਠ ਤੇ ਸੱਸ ‘ਤੇ ਇਲਜ਼ਾਮ ਲਾਇਆ ਹੈ। ਪੁਲਿਸ ਨੇ ਵੀ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਪੰਜਾਬੀ ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab: ਭਾਰਤ-ਕੈਨੇਡਾ ਸੰਬੰਧਾਂ ਬਾਰੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਅਹਿਮ ਬਿਆਨ, ਬੋਲੇ- ਗੱਲਬਾਤ ਰਾਹੀਂ ਕੱਢੋ ਹੱਲ
Punjab: ਭਾਰਤ-ਕੈਨੇਡਾ ਸੰਬੰਧਾਂ ਬਾਰੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਅਹਿਮ ਬਿਆਨ, ਬੋਲੇ- ਗੱਲਬਾਤ ਰਾਹੀਂ ਕੱਢੋ ਹੱਲ
Rohit Sharma: ਭਾਰਤ ਦੀ ਟੈਸਟ ਟੀਮ ਤੋਂ ਬਾਹਰ ਹੋਵੇਗਾ ਰੋਹਿਤ ਸ਼ਰਮਾ ? ਆਸਟ੍ਰੇਲੀਆ ਖਿਲਾਫ਼ ਪਰਥ ਟੈਸਟ 'ਤੇ ਆਇਆ ਵੱਡਾ ਅਪਡੇਟ
Rohit Sharma: ਭਾਰਤ ਦੀ ਟੈਸਟ ਟੀਮ ਤੋਂ ਬਾਹਰ ਹੋਵੇਗਾ ਰੋਹਿਤ ਸ਼ਰਮਾ ? ਆਸਟ੍ਰੇਲੀਆ ਖਿਲਾਫ਼ ਪਰਥ ਟੈਸਟ 'ਤੇ ਆਇਆ ਵੱਡਾ ਅਪਡੇਟ
Holidays in Punjab: ਪੰਜਾਬ 'ਚ ਫਿਰ ਛੁੱਟੀਆਂ! ਸਕੂਲ-ਕਾਲਜ ਤੇ ਦਫਤਰ ਰਹਿਣਗੇ ਬੰਦ
Holidays in Punjab: ਪੰਜਾਬ 'ਚ ਫਿਰ ਛੁੱਟੀਆਂ! ਸਕੂਲ-ਕਾਲਜ ਤੇ ਦਫਤਰ ਰਹਿਣਗੇ ਬੰਦ
ਮੁੰਬਈ 'ਚ ਟੀਮ ਇੰਡੀਆ ਦੀ ਸ਼ਰਮਨਾਕ ਹਾਰ, ਨਿਊਜ਼ੀਲੈਂਡ ਨੇ ਭਾਰਤ ਨੂੰ 25 ਦੌੜਾਂ ਨਾਲ ਹਰਾ ਕੇ 3-0 ਨਾਲ ਜਿੱਤੀ ਸੀਰੀਜ਼
ਮੁੰਬਈ 'ਚ ਟੀਮ ਇੰਡੀਆ ਦੀ ਸ਼ਰਮਨਾਕ ਹਾਰ, ਨਿਊਜ਼ੀਲੈਂਡ ਨੇ ਭਾਰਤ ਨੂੰ 25 ਦੌੜਾਂ ਨਾਲ ਹਰਾ ਕੇ 3-0 ਨਾਲ ਜਿੱਤੀ ਸੀਰੀਜ਼
Advertisement
ABP Premium

ਵੀਡੀਓਜ਼

ਭਾਰਤ ਕੈਨੇਡਾ ਮਸਲੇ 'ਚ SGPC ਦੀ Entry! | India Vs Canada | Abp SanjhaBY Election | ਜ਼ਿਮਨੀ ਚੋਣਾਂ ਦੇ ਰੰਗ 'ਚ ਕਿਸਾਨਾਂ ਨੇ ਪਾਇਆ ਭੰਗ ! |Farmers | Paddy |Protestਕਾਰ ਨੇ ਠੋਕੀ  Activa ਜਨਾਨੀ ਨੇ ਮਾਰੀ ਚਪੇੜ ਹੋ ਗਿਆ ਹੰਗਾਮਾਂ! | Accident | Abp Sanjhaਸਿੱਧੂ ਮੂਸੇਵਾਲਾ ਦੇ ਗੀਤ ਤੋਂ ਬਦਲੀ ਇਸ ਕੁੜੀ ਦੀ ਜ਼ਿੰਦਗੀ , ਕਮਾਲ ਦੀ ਕਹਾਣੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab: ਭਾਰਤ-ਕੈਨੇਡਾ ਸੰਬੰਧਾਂ ਬਾਰੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਅਹਿਮ ਬਿਆਨ, ਬੋਲੇ- ਗੱਲਬਾਤ ਰਾਹੀਂ ਕੱਢੋ ਹੱਲ
Punjab: ਭਾਰਤ-ਕੈਨੇਡਾ ਸੰਬੰਧਾਂ ਬਾਰੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਅਹਿਮ ਬਿਆਨ, ਬੋਲੇ- ਗੱਲਬਾਤ ਰਾਹੀਂ ਕੱਢੋ ਹੱਲ
Rohit Sharma: ਭਾਰਤ ਦੀ ਟੈਸਟ ਟੀਮ ਤੋਂ ਬਾਹਰ ਹੋਵੇਗਾ ਰੋਹਿਤ ਸ਼ਰਮਾ ? ਆਸਟ੍ਰੇਲੀਆ ਖਿਲਾਫ਼ ਪਰਥ ਟੈਸਟ 'ਤੇ ਆਇਆ ਵੱਡਾ ਅਪਡੇਟ
Rohit Sharma: ਭਾਰਤ ਦੀ ਟੈਸਟ ਟੀਮ ਤੋਂ ਬਾਹਰ ਹੋਵੇਗਾ ਰੋਹਿਤ ਸ਼ਰਮਾ ? ਆਸਟ੍ਰੇਲੀਆ ਖਿਲਾਫ਼ ਪਰਥ ਟੈਸਟ 'ਤੇ ਆਇਆ ਵੱਡਾ ਅਪਡੇਟ
Holidays in Punjab: ਪੰਜਾਬ 'ਚ ਫਿਰ ਛੁੱਟੀਆਂ! ਸਕੂਲ-ਕਾਲਜ ਤੇ ਦਫਤਰ ਰਹਿਣਗੇ ਬੰਦ
Holidays in Punjab: ਪੰਜਾਬ 'ਚ ਫਿਰ ਛੁੱਟੀਆਂ! ਸਕੂਲ-ਕਾਲਜ ਤੇ ਦਫਤਰ ਰਹਿਣਗੇ ਬੰਦ
ਮੁੰਬਈ 'ਚ ਟੀਮ ਇੰਡੀਆ ਦੀ ਸ਼ਰਮਨਾਕ ਹਾਰ, ਨਿਊਜ਼ੀਲੈਂਡ ਨੇ ਭਾਰਤ ਨੂੰ 25 ਦੌੜਾਂ ਨਾਲ ਹਰਾ ਕੇ 3-0 ਨਾਲ ਜਿੱਤੀ ਸੀਰੀਜ਼
ਮੁੰਬਈ 'ਚ ਟੀਮ ਇੰਡੀਆ ਦੀ ਸ਼ਰਮਨਾਕ ਹਾਰ, ਨਿਊਜ਼ੀਲੈਂਡ ਨੇ ਭਾਰਤ ਨੂੰ 25 ਦੌੜਾਂ ਨਾਲ ਹਰਾ ਕੇ 3-0 ਨਾਲ ਜਿੱਤੀ ਸੀਰੀਜ਼
Weather Update: ਮੌਸਮੀ ਬਦਲਾਅ ਕਿਸਾਨਾਂ ਲਈ ਖਤਰੇ ਦੀ ਘੰਟੀ! ਨਵੰਬਰ 'ਚ ਵੀ 32 ਡਿਗਰੀ ਪਾਰਾ ਕਣਕ ਦੀ ਫਸਲ ਲਈ ਖਤਰਾ! ਮੌਸਮ ਤੇ ਖੇਤੀ ਮਹਿਕਮੇ ਦੀ ਚੇਤਾਵਨੀ
Weather Update: ਮੌਸਮੀ ਬਦਲਾਅ ਕਿਸਾਨਾਂ ਲਈ ਖਤਰੇ ਦੀ ਘੰਟੀ! ਨਵੰਬਰ 'ਚ ਵੀ 32 ਡਿਗਰੀ ਪਾਰਾ ਕਣਕ ਦੀ ਫਸਲ ਲਈ ਖਤਰਾ! ਮੌਸਮ ਤੇ ਖੇਤੀ ਮਹਿਕਮੇ ਦੀ ਚੇਤਾਵਨੀ
Pakistan Visa: ਪਾਕਿਸਤਾਨ ਨੇ ਯੂਕੇ, ਅਮਰੀਕਾ ਤੇ ਕੈਨੇਡਾ ਦੇ ਸਿੱਖਾਂ ਲਈ ਕੀਤਾ ਵੱਡਾ ਐਲਾਨ, ਸਿਰਫ 30 ਮਿੰਟਾਂ 'ਚ ਵੀਜ਼ਾ
ਪਾਕਿਸਤਾਨ ਨੇ ਯੂਕੇ, ਅਮਰੀਕਾ ਤੇ ਕੈਨੇਡਾ ਦੇ ਸਿੱਖਾਂ ਲਈ ਕੀਤਾ ਵੱਡਾ ਐਲਾਨ, ਸਿਰਫ 30 ਮਿੰਟਾਂ 'ਚ ਵੀਜ਼ਾ
Aishwarya-Abhishek Divorce: ਐਸ਼ਵਰਿਆ ਰਾਏ ਨੂੰ ਜਨਮਦਿਨ 'ਤੇ ਬੱਚਨ ਪਰਿਵਾਰ ਨੇ ਨਹੀਂ ਦਿੱਤੀ ਵਧਾਈ! ਯੂਜ਼ਰ ਬੋਲੇ- ਤਲਾਕ Confirm?
ਐਸ਼ਵਰਿਆ ਰਾਏ ਨੂੰ ਜਨਮਦਿਨ 'ਤੇ ਬੱਚਨ ਪਰਿਵਾਰ ਨੇ ਨਹੀਂ ਦਿੱਤੀ ਵਧਾਈ! ਯੂਜ਼ਰ ਬੋਲੇ- ਤਲਾਕ Confirm?
ਧਰਨਿਆਂ ਦਾ ਸਰਕਾਰਾਂ ਨੂੰ ਨਹੀਂ ਪਿਆ ਫਰਕ ਤਾਂ ਕਿਸਾਨਾਂ ਨੇ ਬਦਲੀ ਰਣਨੀਤੀ ! ਜ਼ਿਮਨੀ ਚੋਣਾਂ ਦੇ ਉਮੀਦਵਾਰਾਂ ਦੇ ਘਰਾਂ ਦਾ ਹੋਵੇਗਾ ਘਿਰਾਓ, ਜਾਣੋ ਕੀ ਹੈ ਪੂਰੀ ਯੋਜਨਾ
ਧਰਨਿਆਂ ਦਾ ਸਰਕਾਰਾਂ ਨੂੰ ਨਹੀਂ ਪਿਆ ਫਰਕ ਤਾਂ ਕਿਸਾਨਾਂ ਨੇ ਬਦਲੀ ਰਣਨੀਤੀ ! ਜ਼ਿਮਨੀ ਚੋਣਾਂ ਦੇ ਉਮੀਦਵਾਰਾਂ ਦੇ ਘਰਾਂ ਦਾ ਹੋਵੇਗਾ ਘਿਰਾਓ, ਜਾਣੋ ਕੀ ਹੈ ਪੂਰੀ ਯੋਜਨਾ
Embed widget