ਪੜਚੋਲ ਕਰੋ

ਦਿਓਰ ਤੇ ਸਹੁਰੇ ਤੋਂ ਤੰਗ ਆ ਕੇ ਵਿਆਹੁਤਾ ਨੇ ਪੀਤਾ ਜ਼ਹਿਰ, ਬਣਾਈ ਵੀਡੀਓ

ਜ਼ਿਲ੍ਹਾ ਹੁਸ਼ਿਆਰਪੁਰ ਦੇ ਬਲਾਕ ਮੁਕੇਰੀਆਂ ਅਧੀਨ ਪੈਂਦੇ ਪਿੰਡ ਭੱਟੀਆਂ ਵਿੱਚ ਇੱਕ ਵਿਆਹੁਤਾ ਨੇ ਆਪਣੇ ਦੇਰ ਤੇ ਸਹੁਰੇ ਤੋਂ ਤੰਗ ਆ ਕੇ ਅਪਣੀ ਜੀਵਨ ਲੀਲਾ ਸਮਾਪਤ ਕਰ ਲਈ। ਵਿਆਹੁਤਾ ਰੀਤੂ ਬਾਲਾ ਪਤਨੀ ਸੁਖਵਿੰਦਰ ਸਿੰਘ ਨੇ ਖ਼ੁਦਕੁਸ਼ੀ ਕਰਨ ਤੋਂ ਪਹਿਲਾਂ ਆਪਣੀ ਵੀਡੀਓ ਬਣਾ ਕੇ ਜ਼ਹਿਰ ਨਿਗਲ ਲਿਆ।

ਹੁਸ਼ਿਆਰਪੁਰ: ਜ਼ਿਲ੍ਹਾ ਹੁਸ਼ਿਆਰਪੁਰ ਦੇ ਬਲਾਕ ਮੁਕੇਰੀਆਂ ਅਧੀਨ ਪੈਂਦੇ ਪਿੰਡ ਭੱਟੀਆਂ ਵਿੱਚ ਇੱਕ ਵਿਆਹੁਤਾ ਨੇ ਆਪਣੇ ਦੇਰ ਤੇ ਸਹੁਰੇ ਤੋਂ ਤੰਗ ਆ ਕੇ ਅਪਣੀ ਜੀਵਨ ਲੀਲਾ ਸਮਾਪਤ ਕਰ ਲਈ। ਵਿਆਹੁਤਾ ਰੀਤੂ ਬਾਲਾ ਪਤਨੀ ਸੁਖਵਿੰਦਰ ਸਿੰਘ ਨੇ ਖ਼ੁਦਕੁਸ਼ੀ ਕਰਨ ਤੋਂ ਪਹਿਲਾਂ ਆਪਣੀ ਵੀਡੀਓ ਬਣਾ ਕੇ ਜ਼ਹਿਰ ਨਿਗਲ ਲਿਆ।

ਸਹੁਰਾ ਪਰਿਵਾਰ ਨੇ ਗੰਭੀਰ ਹਾਲਤ ਵਿੱਚ ਪੀੜਤਾ ਨੂੰ ਮੁਕੇਰੀਆਂ ਹਸਪਤਾਲ ਵਿਖੇ ਦਾਖਲ ਕਰਵਾਇਆ ਗਿਆ ਜਿੱਥੇ ਰੀਤੂ ਬਾਲਾ ਦੀ ਹਾਲਤ ਨੂੰ ਗੰਭੀਰ ਦੇਖਦੇ ਹੋਏ ਜਲੰਧਰ ਰੈਫਰ ਕਰ ਦਿੱਤਾ ਪਰ ਉੱਥੇ ਪੀੜਤਾ ਦੀ ਜਾਂਦੇ ਸਮੇਂ ਹੀ ਮੌਤ ਹੋ ਗਈ। ਪੀੜਤਾ ਦੇ ਭਰਾ ਗੁਰਦਿਆਲ ਸਿੰਘ ਦੇ ਬਿਆਨਾਂ 'ਤੇ ਪੁਲਿਸ ਨੇ ਮਾਮਲਾ ਦਰਜ ਕਰਕੇ ਦੋਵਾਂ ਪਿਓ-ਪੁੱਤ ਨੂੰ ਗ੍ਰਿਫ਼ਤਾਰ ਕਰ ਲਿਆ ਹੈ।

ਟਾਪ ਹੈਡਲਾਈਨ

ਜਲੰਧਰ 'ਚ ਅੱਧੀ ਰਾਤ ਨੂੰ ਹੋਈ ਖੂਨੀ ਝੜਪ! ਜੋਤੀ ਨੂਰਾਂ ਦੇ ਪਤੀ 'ਤੇ ਲੱਗੇ ਗੰਭੀਰ ਦੋਸ਼; ਜਾਣੋ ਪੂਰਾ ਮਾਮਲਾ
ਜਲੰਧਰ 'ਚ ਅੱਧੀ ਰਾਤ ਨੂੰ ਹੋਈ ਖੂਨੀ ਝੜਪ! ਜੋਤੀ ਨੂਰਾਂ ਦੇ ਪਤੀ 'ਤੇ ਲੱਗੇ ਗੰਭੀਰ ਦੋਸ਼; ਜਾਣੋ ਪੂਰਾ ਮਾਮਲਾ
ਵੱਡੀ ਵਾਰਦਾਤ ਨਾਲ ਹਿੱਲਿਆ ਪੰਜਾਬ! 35 ਵਾਰ ਚਾਕੂ ਮਾਰ ਕੇ ਪ੍ਰੇਮਿਕਾ ਦਾ ਕਤਲ, ਮੱਚੀ ਸਨਸਨੀ; ਜਾਣੋ ਪੂਰਾ ਮਾਮਲਾ
ਵੱਡੀ ਵਾਰਦਾਤ ਨਾਲ ਹਿੱਲਿਆ ਪੰਜਾਬ! 35 ਵਾਰ ਚਾਕੂ ਮਾਰ ਕੇ ਪ੍ਰੇਮਿਕਾ ਦਾ ਕਤਲ, ਮੱਚੀ ਸਨਸਨੀ; ਜਾਣੋ ਪੂਰਾ ਮਾਮਲਾ
ਨਸ਼ਾ-ਹਥਿਆਰ ਤਸਕਰੀ ਕਰਨ ਵਾਲੇ ਮਾਡਿਊਲ ਦਾ ਪਰਦਾਫਾਸ਼, 1.128 ਕਿਲੋ ਹੈਰੋਇਨ ਸਣੇ ਕਈ ਹਥਿਆਰ ਬਰਾਮਦ; ਹੋ ਸਕਦੇ ਵੱਡੇ ਖੁਲਾਸੇ
ਨਸ਼ਾ-ਹਥਿਆਰ ਤਸਕਰੀ ਕਰਨ ਵਾਲੇ ਮਾਡਿਊਲ ਦਾ ਪਰਦਾਫਾਸ਼, 1.128 ਕਿਲੋ ਹੈਰੋਇਨ ਸਣੇ ਕਈ ਹਥਿਆਰ ਬਰਾਮਦ; ਹੋ ਸਕਦੇ ਵੱਡੇ ਖੁਲਾਸੇ
ਪੰਜਾਬ ਅਤੇ ਚੰਡੀਗੜ੍ਹ 'ਚ ਹਨੇਰੀ ਅਤੇ ਮੀਂਹ ਦਾ ਅਲਰਟ, ਇਨ੍ਹਾਂ ਜ਼ਿਲ੍ਹਿਆਂ 'ਚ ਹੋਵੇਗੀ ਬਾਰੀ ਬਾਰਿਸ਼; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ ਅਤੇ ਚੰਡੀਗੜ੍ਹ 'ਚ ਹਨੇਰੀ ਅਤੇ ਮੀਂਹ ਦਾ ਅਲਰਟ, ਇਨ੍ਹਾਂ ਜ਼ਿਲ੍ਹਿਆਂ 'ਚ ਹੋਵੇਗੀ ਬਾਰੀ ਬਾਰਿਸ਼; ਜਾਣੋ ਅਗਲੇ ਦਿਨਾਂ ਦਾ ਹਾਲ

ਵੀਡੀਓਜ਼

BJP ‘ਤੇ CM ਮਾਨ ਦਾ ਤਿੱਖਾ ਤੰਜ, ਸਿਆਸਤ ਹੋਈ ਗਰਮ
ਮਾਪਿਆਂ ਲਈ ਵੱਡੀ ਖ਼ਬਰ! ਸਕੂਲ ਫੀਸ ‘ਤੇ CM ਮਾਨ ਦਾ ਵੱਡਾ ਫੈਸਲਾ
ਪ੍ਰਾਈਵੇਟ ਸਕੂਲਾਂ ਨੂੰ ਫੀਸ ਕਰਨੀ ਪਵੇਗੀ ਰਿਫੰਡ! CM ਮਾਨ ਦਾ ਵੱਡਾ ਐਲਾਨ
ਪ੍ਰਾਈਵੇਟ ਸਕੂਲਾਂ ਨੂੰ ਵੱਡਾ ਝਟਕਾ! ਫੀਸ ਵਾਧਾ ਹੁਣ ਸਿਰਫ਼ 5% ਤੱਕ ਸੀਮਿਤ
ਹੁਣ ਪੰਜਾਬ ‘ਚ ਮੁੜ AAP ਦੀ ਸਰਕਾਰ ਨਹੀਂ ਆਉਂਦੀ - ਕੇਵਲ ਢਿੱਲੋਂ ਦਾ ਵੱਡਾ ਦਾਅਵਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਦਿਲੀ 'ਚ ਖੌਫਨਾਕ ਵਾਰਦਾਤ! ਘਰ 'ਚ ਵੜ ਕੇ DU ਦੀ ਸਹਾਇਕ ਪ੍ਰੋਫੈਸਰ ਦਾ ਕੀਤਾ ਕਤਲ; ਫੈਲੀ ਦਹਿਸ਼ਤ
ਦਿਲੀ 'ਚ ਖੌਫਨਾਕ ਵਾਰਦਾਤ! ਘਰ 'ਚ ਵੜ ਕੇ DU ਦੀ ਸਹਾਇਕ ਪ੍ਰੋਫੈਸਰ ਦਾ ਕੀਤਾ ਕਤਲ; ਫੈਲੀ ਦਹਿਸ਼ਤ
iPhone 18 Pro ਦੀ ਬੈਟਰੀ ਨੂੰ ਲੈਕੇ ਨਵਾਂ ਲੀਕ ਆਇਆ ਸਾਹਮਣੇ, ਫੈਨਜ਼ ਨੂੰ ਲੱਗਿਆ ਵੱਡਾ ਝਟਕਾ
iPhone 18 Pro ਦੀ ਬੈਟਰੀ ਨੂੰ ਲੈਕੇ ਨਵਾਂ ਲੀਕ ਆਇਆ ਸਾਹਮਣੇ, ਫੈਨਜ਼ ਨੂੰ ਲੱਗਿਆ ਵੱਡਾ ਝਟਕਾ
ਨੋਇਡਾ ਸੈਕਟਰ -75 ਦੀ IVY ਕਾਉਂਟੀ ਸੋਸਾਇਟੀ 'ਚ ਲੱਗੀ ਭਿਆਨਕ ਅੱਗ, ਪੂਰਾ ਫਲੈਟ ਸੜ ਕੇ ਸੁਆਹ; ਮੱਚਿਆ ਚੀਕ ਚੀਹਾੜਾ
ਨੋਇਡਾ ਸੈਕਟਰ -75 ਦੀ IVY ਕਾਉਂਟੀ ਸੋਸਾਇਟੀ 'ਚ ਲੱਗੀ ਭਿਆਨਕ ਅੱਗ, ਪੂਰਾ ਫਲੈਟ ਸੜ ਕੇ ਸੁਆਹ; ਮੱਚਿਆ ਚੀਕ ਚੀਹਾੜਾ
ਹਿਮਾਚਲ ਜਾਣ ਵਾਲੇ ਸੈਲਾਨੀਆਂ ਲਈ ਵੱਡੀ ਖ਼ਬਰ! 12 ਵਜੇ ਤੋਂ ਬਾਅਦ ਸਾਚ ਪਾਸ 'ਚ ਨਹੀਂ ਹੋਵੇਗੀ ਐਂਟਰੀ; ਜਾਣੋ ਕਿਉਂ ਲਿਆ ਆਹ ਫੈਸਲਾ
ਹਿਮਾਚਲ ਜਾਣ ਵਾਲੇ ਸੈਲਾਨੀਆਂ ਲਈ ਵੱਡੀ ਖ਼ਬਰ! 12 ਵਜੇ ਤੋਂ ਬਾਅਦ ਸਾਚ ਪਾਸ 'ਚ ਨਹੀਂ ਹੋਵੇਗੀ ਐਂਟਰੀ; ਜਾਣੋ ਕਿਉਂ ਲਿਆ ਆਹ ਫੈਸਲਾ
ਸਾਵਧਾਨ! ਬਜ਼ਾਰ 'ਚ ਵਿੱਕ ਰਿਹਾ ਸੜੇ ਅਤੇ ਕੀੜਿਆਂ ਵਾਲੇ ਅੰਬਾਂ ਦਾ ਜੂਸ, ਹੋ ਸਕਦੀ ਆਹ ਗੰਭੀਰ ਬਿਮਾਰੀ
ਸਾਵਧਾਨ! ਬਜ਼ਾਰ 'ਚ ਵਿੱਕ ਰਿਹਾ ਸੜੇ ਅਤੇ ਕੀੜਿਆਂ ਵਾਲੇ ਅੰਬਾਂ ਦਾ ਜੂਸ, ਹੋ ਸਕਦੀ ਆਹ ਗੰਭੀਰ ਬਿਮਾਰੀ
Exercise And Fertility: ਜ਼ਿਆਦਾ ਕਸਰਤ ਨਾਲ ਮਰਦਾਂ-ਔਰਤਾਂ 'ਚ ਘੱਟ ਸਕਦੀ Fertility, ਡਾਕਟਰਾਂ ਨੇ ਦਿੱਤੀ ਵੱਡੀ ਚੇਤਾਵਨੀ
Exercise And Fertility: ਜ਼ਿਆਦਾ ਕਸਰਤ ਨਾਲ ਮਰਦਾਂ-ਔਰਤਾਂ 'ਚ ਘੱਟ ਸਕਦੀ Fertility, ਡਾਕਟਰਾਂ ਨੇ ਦਿੱਤੀ ਵੱਡੀ ਚੇਤਾਵਨੀ
ਰੈਪੋ ਰੇਟ ਨੂੰ ਲੈਕੇ RBI ਦਾ ਵੱਡਾ ਫੈਸਲਾ
ਰੈਪੋ ਰੇਟ ਨੂੰ ਲੈਕੇ RBI ਦਾ ਵੱਡਾ ਫੈਸਲਾ
Transfer News: ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ ਵੱਡੇ ਪੱਧਰ ‘ਤੇ ਤਬਾਦਲੇ, ਛੁੱਟੀਆਂ ਵਿਚਾਲੇ 17 ਸਕੂਲ ਪ੍ਰਿੰਸੀਪਲਾਂ ਦਾ ਹੋਇਆ ਟ੍ਰਾਂਸਫਰ; ਲਿਸਟ 'ਚ ਇਹ ਨਾਮ ਸ਼ਾਮਲ...
ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ ਵੱਡੇ ਪੱਧਰ ‘ਤੇ ਤਬਾਦਲੇ, ਛੁੱਟੀਆਂ ਵਿਚਾਲੇ 17 ਸਕੂਲ ਪ੍ਰਿੰਸੀਪਲਾਂ ਦਾ ਹੋਇਆ ਟ੍ਰਾਂਸਫਰ; ਲਿਸਟ 'ਚ ਇਹ ਨਾਮ ਸ਼ਾਮਲ...
Embed widget