ਪੜਚੋਲ ਕਰੋ

ਪ੍ਰੇਮੀ ਨਾਲ ਵਿਆਹ ਕਰਾਉਣ ਤੇ ਪਤੀ ਨੂੰ ਕਤਲ ਕੇਸ ’ਚ ਫਸਾਉਣ ਲਈ ਮਾਂ ਨੇ ਡੇਢ ਸਾਲ ਦੀ ਧੀ ਮਾਰੀ

ਲੁਧਿਆਣਾ: ਲਕਸ਼ਮਣ ਨਗਰ ਇਲਾਕੇ ਵਿੱਚ ਇੱਕ ਮਾਂ ਨੇ ਆਪਣੀ ਡੇਢ ਸਾਲ ਦੀ ਧੀ ਨੂੰ ਕਥਿਤ ਤੌਰ ’ਤੇ ਉਸ ਦੇ ਮੂੰਹ ’ਤੇ ਸਿਰਹਾਣਾ ਰੱਖ ਕੇ ਮਾਰ ਦਿੱਤਾ। ਦੱਸਿਆ ਜਾ ਰਿਹਾ ਹੈ ਕਿ ਮਹਿਲਾ ਨੇ ਆਪਣੇ ਪਤੀ ਨੂੰ ਕਤਲ ਦੇ ਕੇਸ ਵਿੱਚ ਫਸਾਉਣ ਅਤੇ ਆਪਣੇ ਪ੍ਰੇਮੀ ਨਾਲ ਵਿਆਹ ਕਰਵਾਉਣ ਲਈ ਇਸ ਵਾਰਦਾਤ ਨੂੰ ਅੰਜਾਮ ਦਿੱਤਾ। ਮ੍ਰਿਤਕ ਬੱਚੀ ਖੁਸ਼ੀ ਦੇ ਪਿਤਾ ਗੁੱਡੂ ਨੇ ਇਸ ਮਾਮਲੇ ਸਬੰਧੀ ਪੁਲਿਸ ਨੂੰ ਸ਼ਿਕਾਇਤ ਦਰਜ ਕਰਵਾਈ ਹੈ। ਪੁਲਿਸ ਨੇ ਉਸ ਦੀ ਸ਼ਿਕਾਇਤ ਦੇ ਆਧਾਰ ’ਤੇ ਉਸ ਦੀ ਮਾਂ ਸੁਨੀਤਾ ਰਾਣੀ ਖ਼ਿਲਾਫ਼ ਕਤਲ ਦਾ ਕੇਸ ਦਰਜ ਕਰਕੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਜਾਣਕਾਰੀ ਅਨੁਸਾਰ ਮੁਲਜ਼ਮ ਔਰਤ ਨੇ ਕੱਲ੍ਹ ਸਵੇਰੇ ਡਰਾਮਾ ਕੀਤਾ ਕਿ ਬੱਚੀ ਉੱਠ ਨਹੀਂ ਰਹੀ ਅਤੇ ਪਰਿਵਾਰ ਵਾਲੇ ਬੱਚੀ ਨੂੰ ਹਸਪਤਾਲ ਲੈ ਗਏ। ਪਰ ਉੱਥੇ ਜਾ ਕੇ ਉਸ ਨੇ ਖੁਦ ਹੀ ਮੰਨ ਲਿਆ ਕਿ ਉਸ ਨੇ ਬੱਚੀ ਨੂੰ ਰਾਤ ਵੇਲੇ ਮੂੰਹ ’ਤੇ ਸਿਰਹਾਣਾ ਰੱਖ ਕੇ ਉਸ ਦਾ ਸਾਹ ਘੁੱਟ ਕੇ ਉਸ ਨੂੰ ਮਾਰ ਦਿੱਤਾ ਸੀ। ਇਸ ਤੋਂ ਬਾਅਦ ਪਤੀ ਨੇ ਪੁਲਿਸ ਨੂੰ ਇਸ ਦੀ ਸ਼ਿਕਾਇਤ ਕੀਤੀ। ਪਤੀ ਗੁੱਡੂ ਮਜ਼ਦੂਰੀ ਕਰਦਾ ਹੈ। ਉਨ੍ਹਾਂ ਦਾ ਵਿਆਹ 3 ਸਾਲ ਪਹਿਲਾਂ ਹੋਇਆ ਸੀ। 2 ਸਾਲ ਪਹਿਲਾਂ ਉਹ ਗੁੱਡੂ ਨੂੰ ਛੱਡ ਕੇ ਪੇਕੇ ਚਲੀ ਗਈ ਸੀ ਕਿਉਂਕਿ ਉਸ ਦੇ ਕਿਸੇ ਨਾਲ ਸਬੰਧ ਸੀ ਤੇ ਉਹ ਉਸੇ ਨਾਲ ਵਿਆਹ ਕਰਾਉਣਾ ਚਾਹੁੰਦੀ ਸੀ। ਮਾਮਲੇ ਦੀ ਜਾਂਚ ਕਰ ਰਹੇ ਏਐੱਸਆਈ ਗੁਰਮੀਤ ਸਿੰਘ ਨੇ ਦੱਸਿਆ ਕਿ ਸੁਨੀਤਾ ਦਾ ਆਪਣੇ ਪਤੀ ਨਾਲ ਝਗੜਾ ਚੱਲਦਾ ਸੀ। ਉਸ ਨੇ ਆਪਣੇ ਪਤੀ ਨੂੰ ਸਬਕ ਸਿਖਾਉਣ ਦੇ ਮਕਸਦ ਨਾਲ ਬੱਚੀ ਦਾ ਕਤਲ ਕਰਕੇ ਦੋਸ਼ ਆਪਣੇ ਪਤੀ ਸਿਰ ਮੜ੍ਹਨ ਦੀ ਯੋਜਨਾ ਬਣਾਈ ਸੀ। ਉਸਨੇ ਬੱਚੀ ਦਾ ਕਥਿਤ ਤੌਰ ’ਤੇ ਕਤਲ ਤਾਂ ਕਰ ਦਿੱਤਾ ਪਰ ਉਹ ਜ਼ਿਆਦਾ ਸਮਾਂ ਸਚਾਈ ਛੁਪਾ ਨਾ ਸਕੀ। ਉਸ ਨੇ ਸਭ ਦੇ ਸਾਹਮਣੇ ਮੰਨ ਲਿਆ ਕਿ ਪਤੀ ਤੋਂ ਬਦਲਾ ਲੈਣ ਲਈ ਉਸ ਨੇ ਆਪਣੀ ਬੇਕਸੂਰ ਬੱਚੀ ਨੂੰ ਮਾਰ ਦਿੱਤਾ ਹੈ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Farmer Protest: ਖਨੌਰੀ 'ਚ ਅੱਜ ਮਹਾਪੰਚਾਇਤ, ਡੱਲੇਵਾਲ ਕਰਨਗੇ ਸੰਬੋਧਨ, ਹਰਿਆਣਾ ਪੁਲਿਸ ਅਲਰਟ, 21 ਕੰਪਨੀਆਂ ਤਾਇਨਾਤ, ਧਾਰਾ 163 ਲਾਗੂ

ਪੰਜਾਬ-ਹਰਿਆਣਾ ਵਿੱਚ ਕਿਸਾਨਾਂ ਦੀ ਮਹਾਂਪੰਚਾਇਤ ਅੱਜ, ਡੱਲੇਵਾਲ ਕਰਨਗੇ ਸੰਬੋਧਨ, ਧਾਰਾ 163 ਹੋਈ ਲਾਗੂ

Good News: ਹਰ ਖਾਤੇ 'ਚ ਜਮ੍ਹਾ ਹੋਣਗੇ 5000 ਰੁਪਏ! ਜਾਣੋ ਇਸ ਸਕੀਮ ਦਾ ਕਿਵੇਂ ਚੁੱਕਣਾ ਲਾਭ, ਪੜ੍ਹੋ ਡਿਟੇਲ...

Punjab News: ਪੰਜਾਬ 'ਚ ਆਈ ਸਭ ਤੋਂ ਵੱਡੀ ਲਾਟਰੀ ਸਕੀਮ, ਜਾਣੋ ਪਹਿਲਾ ਅਤੇ ਦੂਜਾ ਇਨਾਮ ਕਿੰਨੇ ਕਰੋੜ! ਪੜ੍ਹੋ ਡਿਟੇਲ...
ਪੰਜਾਬ 'ਚ ਆਈ ਸਭ ਤੋਂ ਵੱਡੀ ਲਾਟਰੀ ਸਕੀਮ, ਜਾਣੋ ਪਹਿਲਾ ਅਤੇ ਦੂਜਾ ਇਨਾਮ ਕਿੰਨੇ ਕਰੋੜ! ਪੜ੍ਹੋ ਡਿਟੇਲ...
Advertisement
ABP Premium

ਵੀਡੀਓਜ਼

Bathinda: ਧੁੰਦ ਕਾਰਨ ਕਿਸਾਨਾਂ ਦੀ ਮਿਨੀ ਬੱਸ ਨਾਲ ਵਾਪਰਿਆ ਹਾਦਸਾਬਰਨਾਲਾ 'ਚ ਵੱਡਾ ਹਾਦਸਾ, ਕਿਸਾਨਾਂ ਦੀ ਬੱਸ ਹੋਈ ਹਾਦਸੇ ਦਾ ਸ਼ਿਕਾਰSKM | Farmers Protest | ਕਿਉਂ ਨਹੀਂ ਹੁੰਦੇ ਕਿਸਾਨ ਇਕੱਠੇ SKM ਦੇ ਆਗੂ ਨੇ ਕੀਤੇ ਖ਼ੁਲਾਸੇ | DallewalGurmeet Ram Rahim | ਰਾਮ ਰਹੀਮ ਦੀਆਂ ਵਧੀਆਂ ਮੁਸ਼ਕਿਲਾਂ, 23 ਸਾਲ ਪੁਰਾਣੇ ਕਤਲ ਕੇਸ 'ਚ SC ਦਾ ਨੋਟਿਸ |Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Farmer Protest: ਖਨੌਰੀ 'ਚ ਅੱਜ ਮਹਾਪੰਚਾਇਤ, ਡੱਲੇਵਾਲ ਕਰਨਗੇ ਸੰਬੋਧਨ, ਹਰਿਆਣਾ ਪੁਲਿਸ ਅਲਰਟ, 21 ਕੰਪਨੀਆਂ ਤਾਇਨਾਤ, ਧਾਰਾ 163 ਲਾਗੂ
Farmer Protest: ਖਨੌਰੀ 'ਚ ਅੱਜ ਮਹਾਪੰਚਾਇਤ, ਡੱਲੇਵਾਲ ਕਰਨਗੇ ਸੰਬੋਧਨ, ਹਰਿਆਣਾ ਪੁਲਿਸ ਅਲਰਟ, 21 ਕੰਪਨੀਆਂ ਤਾਇਨਾਤ, ਧਾਰਾ 163 ਲਾਗੂ
ਪੰਜਾਬ-ਹਰਿਆਣਾ ਵਿੱਚ ਕਿਸਾਨਾਂ ਦੀ ਮਹਾਂਪੰਚਾਇਤ ਅੱਜ, ਡੱਲੇਵਾਲ ਕਰਨਗੇ ਸੰਬੋਧਨ, ਧਾਰਾ 163 ਹੋਈ ਲਾਗੂ
ਪੰਜਾਬ-ਹਰਿਆਣਾ ਵਿੱਚ ਕਿਸਾਨਾਂ ਦੀ ਮਹਾਂਪੰਚਾਇਤ ਅੱਜ, ਡੱਲੇਵਾਲ ਕਰਨਗੇ ਸੰਬੋਧਨ, ਧਾਰਾ 163 ਹੋਈ ਲਾਗੂ
Good News: ਹਰ ਖਾਤੇ 'ਚ ਜਮ੍ਹਾ ਹੋਣਗੇ 5000 ਰੁਪਏ! ਜਾਣੋ ਇਸ ਸਕੀਮ ਦਾ ਕਿਵੇਂ ਚੁੱਕਣਾ ਲਾਭ, ਪੜ੍ਹੋ ਡਿਟੇਲ...
Good News: ਹਰ ਖਾਤੇ 'ਚ ਜਮ੍ਹਾ ਹੋਣਗੇ 5000 ਰੁਪਏ! ਜਾਣੋ ਇਸ ਸਕੀਮ ਦਾ ਕਿਵੇਂ ਚੁੱਕਣਾ ਲਾਭ, ਪੜ੍ਹੋ ਡਿਟੇਲ...
Punjab News: ਪੰਜਾਬ 'ਚ ਆਈ ਸਭ ਤੋਂ ਵੱਡੀ ਲਾਟਰੀ ਸਕੀਮ, ਜਾਣੋ ਪਹਿਲਾ ਅਤੇ ਦੂਜਾ ਇਨਾਮ ਕਿੰਨੇ ਕਰੋੜ! ਪੜ੍ਹੋ ਡਿਟੇਲ...
ਪੰਜਾਬ 'ਚ ਆਈ ਸਭ ਤੋਂ ਵੱਡੀ ਲਾਟਰੀ ਸਕੀਮ, ਜਾਣੋ ਪਹਿਲਾ ਅਤੇ ਦੂਜਾ ਇਨਾਮ ਕਿੰਨੇ ਕਰੋੜ! ਪੜ੍ਹੋ ਡਿਟੇਲ...
NEET ਦੀ ਵਿਦਿਆਰਥਣ ਨੇ ਪੁੱਲ ਤੋਂ ਮਾਰੀ ਛਾਲ, ਦੋਵੇਂ ਪੈਰ ਅਤੇ ਜਬਾੜਾ ਟੁੱਟਿਆ, ਕੋਚਿੰਗ ਲਈ ਨਿਕਲੀ ਸੀ ਘਰੋਂ

ਲੋਕਾਂ ਦੀ ਵੀ ਹੱਦ! ਵਿਅਕਤੀ ਨੇ Swiggy ਤੋਂ ਆਰਡਰ ਕੀਤੀ ਗਰਲਫਰੈਂਡ, ਕੰਪਨੀ ਦਾ ਜਵਾਬ ਹੋ ਗਿਆ ਵਾਇਰਲ

ਪੰਜਾਬ 'ਚ ਤੜਕੇ-ਤੜਕੇ ਵਾਪਰ ਗਿਆ ਭਾਣਾ, ਘਰ 'ਚ ਸੁੱਤੇ ਨੌਜਵਾਨਾਂ 'ਤੇ ਚਲਾਈਆਂ ਗੋਲੀਆਂ, ਮੁਲਜ਼ਮ ਫਰਾਰ

Liver Cancer: ਸਾਵਧਾਨ! ਲਿਵਰ ਕੈਂਸਰ ਵੱਲ ਇਸ਼ਾਰਾ ਕਰਦੇ ਇਹ ਲੱਛਣ, ਜਾਣੋ ਹੌਲੀ-ਹੌਲੀ ਕਿਵੇਂ ਬਣਦੇ ਮੌਤ ਦਾ ਕਾਰਨ ?

Embed widget