ਪੜਚੋਲ ਕਰੋ

ਮੋਗਾ ਹੋਇਆ ਸ਼ਰਮਸਾਰ! ਪਤੀ 'ਤੇ ਤਸ਼ੱਦਦ ਢਾਹੁਣ ਮਗਰੋਂ ਔਰਤ ਨੂੰ ਨਗਨ ਕਰ ਬਣਾਈ ਵੀਡੀਓ

ਪੰਜਾਬ ‘ਚ ਆਏ ਦਿਨ ਬਦਮਾਸ਼ਾਂ ਦੇ ਹੌਸਲੇ ਬੁਲੰਦ ਹੁੰਦੇ ਨਜ਼ਰ ਆ ਰਹੇ ਹਨ। ਤਾਜ਼ਾ ਮਾਮਲਾ ਮੋਗਾ ਦਾ ਹੈ ਜਿੱਥੇ ਇੱਕ ਨੌਜਵਾਨ ਨੂੰ ਘਰੋਂ ਕੱਢਣ ‘ਤੇ ਗੁੱਸੇ ‘ਚ ਨੌਜਵਾਨ ਆਪਣੇ 11 ਦੋਸਤਾਂ ਨਾਲ ਮਹਿਲਾ ਨਾਲ ਬਦਸਲੂਕੀ ‘ਤੇ ਉੱਤਰ ਆਇਆ। ਉਨ੍ਹਾਂ ਨੇ ਪੀੜਤ ਮਹਿਲਾ ਦੇ ਪਤੀ ਨਾਲ ਕੁੱਟਮਾਰ ਕੀਤੀ ਤੇ ਫੇਰ ਮਹਿਲਾ ਨੂੰ ਵੀ ਘਰੋਂ ਚੱਕ ਕੇ ਲੈ ਗਏ।

ਮੋਗਾ: ਪੰਜਾਬ ‘ਚ ਆਏ ਦਿਨ ਬਦਮਾਸ਼ਾਂ ਦੇ ਹੌਸਲੇ ਬੁਲੰਦ ਹੁੰਦੇ ਨਜ਼ਰ ਆ ਰਹੇ ਹਨ। ਤਾਜ਼ਾ ਮਾਮਲਾ ਮੋਗਾ ਦਾ ਹੈ ਜਿੱਥੇ ਇੱਕ ਨੌਜਵਾਨ ਨੂੰ ਘਰੋਂ ਕੱਢਣ ‘ਤੇ ਗੁੱਸੇ ‘ਚ ਨੌਜਵਾਨ ਆਪਣੇ 11 ਦੋਸਤਾਂ ਨਾਲ ਮਹਿਲਾ ਨਾਲ ਬਦਸਲੂਕੀ ‘ਤੇ ਉੱਤਰ ਆਇਆ। ਉਨ੍ਹਾਂ ਨੇ ਪੀੜਤ ਮਹਿਲਾ ਦੇ ਪਤੀ ਨਾਲ ਕੁੱਟਮਾਰ ਕੀਤੀ ਤੇ ਫੇਰ ਮਹਿਲਾ ਨੂੰ ਵੀ ਘਰੋਂ ਚੱਕ ਕੇ ਲੈ ਗਏ। ਇਸ ਦੇ ਨਾਲ ਹੀ ਮਹਿਲਾ ਨੂੰ ਗਲੀ ‘ਚ ਘਸੀਟਦੇ ਹੋਏ ਲੈ ਗਏ ਤੇ ਉਸ ਨਾਲ ਵੀ ਕੁੱਟ ਮਾਰ ਕੀਤੀ। ਇਸ ਤੋਂ ਬਾਅਦ ਮਹਿਲਾ ਨੂੰ ਘਰ ਦੇ ਅੰਦਰ ਲੈ ਜਾ ਉਸ ਦੀ ਬਗੈਰ ਕੱਪੜਿਆਂ ਤੋਂ ਵੀਡੀਓ ਬਣਾਈ ਗਈ। ਸਿਰਫ ਇੰਨਾ ਹੀ ਨਹੀਂ ਉਸ ਨਾਲ ਛੇੜਛਾੜ ਵੀ ਕੀਤੀ ਗਈ। ਅੱਧੇ ਘੰਟੇ ਤਕ ਮਹਿਲਾ 'ਤੇ ਸਰੀਰਕ ਤੇ ਮਾਨਸਿਕ ਤਸ਼ੱਦਦ ਢਾਹਿਆ ਗਿਆ। ਬਾਅਦ ‘ਚ ਮਹਿਲਾ ਨੂੰ ਜ਼ਖ਼ਮੀ ਹਾਲਤ ‘ਚ ਉਸ ਦੇ ਘਰ ਬਾਹਰ ਸੁੱਟ ਦਿੱਤਾ ਗਿਆ। ਮਹਿਲਾ ਨੂੰ ਉਸ ਦੇ ਪਤੀ ਨੇ ਸਰਕਾਰੀ ਹਸਪਤਾਲ ‘ਚ ਦਾਖਲ ਕਰਵਾਇਆ। ਜਿੱਥੇ ਹਸਪਤਾਲ ਪ੍ਰਸਾਸ਼ਨ ਨੇ ਮਾਮਲੇ ਦੀ ਜਾਣਕਾਰੀ ਪੁਲਿਸ ਨੂੰ ਦਿੱਤੀ। ਡਰੀ ਹੋਈ ਮਹਿਲਾ ਨੇ ਦੱਸਿਆ ਕਿ ਮੁਲਜ਼ਮਾਂ ਨੇ ਉਸ ਨੂੰ ਧਮਕੀ ਦਿੱਤੀ ਹੈ ਕਿ ਜੇਕਰ ਉਸ ਨੇ ਪੁਲਿਸ ਨੂੰ ਕੁਝ ਵੀ ਦੱਸਿਆ ਤਾਂ ਉਸ ਦੀ ਵੀਡੀਓ ਨੂੰ ਉਹ ਸੋਸ਼ਲ ਮੀਡੀਆ ‘ਤੇ ਵਾਈਰਲ ਕਰ ਦੇਣਗੇ। ਥਾਣਾ ਸਿਟੀ ਸਾਉਥ ਦੇ ਸਬ ਇੰਸਪੈਕਟਰ ਨਾਹਰ ਸਿੰਘ ਨੇ ਦੱਸਿਆ ਕਿ ਮਹਿਲਾ ਦੇ ਬਿਆਨ ਦਰਜ ਕਰ ਪੁਲਿਸ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ। ਜਾਂਚ ਅਧਿਕਾਰੀ ਦਾ ਕਹਿਣਾ ਹੈ ਕਿ ਜਾਂਚ ਦੌਰਾਨ ਜੋ ਵੀ ਤੱਥ ਸਾਹਮਣੇ ਆਉਣਗੇ, ਉਨ੍ਹਾਂ ਦੇ ਆਧਾਰ ‘ਤੇ ਅਗਲੀ ਕਾਰਵਾਈ ਕੀਤੀ ਜਾਵੇਗੀ।

ਟਾਪ ਹੈਡਲਾਈਨ

Punjab News: 'ਮਾਵਾਂ ਧੀਆਂ ਯੋਜਨਾ' 'ਤੇ ਪੰਜਾਬ ਸਰਕਾਰ ਦਾ ਵੱਡਾ ਫੈਸਲਾ, 25 ਜੂਨ ਤੋਂ ਬਾਅਦ ਰਜਿਸਟ੍ਰੇਸ਼ਨ ਕਰਵਾਉਣ 'ਤੇ ਵੀ ਲਾਭ ਮਿਲੇਗਾ; ਖਾਤਿਆਂ 'ਚ 1 ਅਗਸਤ ਨੂੰ 3,000-4,500 ਰੁਪਏ ...
'ਮਾਵਾਂ ਧੀਆਂ ਯੋਜਨਾ' 'ਤੇ ਪੰਜਾਬ ਸਰਕਾਰ ਦਾ ਵੱਡਾ ਫੈਸਲਾ, 25 ਜੂਨ ਤੋਂ ਬਾਅਦ ਰਜਿਸਟ੍ਰੇਸ਼ਨ ਕਰਵਾਉਣ 'ਤੇ ਵੀ ਲਾਭ ਮਿਲੇਗਾ; ਖਾਤਿਆਂ 'ਚ 1 ਅਗਸਤ ਨੂੰ 3,000-4,500 ਰੁਪਏ ...
Punjab Weather Update: ਤੇਜ਼ ਤੂਫ਼ਾਨ-ਭਾਰੀ ਮੀਂਹ ਨਾਲ ਪੰਜਾਬ-ਚੰਡੀਗੜ੍ਹ 'ਚ ਮੱਚੇਗੀ ਤਬਾਹੀ, ਸਵੇਰੇ 10 ਵਜੇ ਤੱਕ 31 ਥਾਵਾਂ 'ਤੇ ਬਾਰਿਸ਼: ਜਾਣੋ 3 ਦਿਨ ਮੌਸਮ ਨੂੰ ਲੈ ਤਾਜ਼ਾ ਅਪਡੇਟ...
ਤੇਜ਼ ਤੂਫ਼ਾਨ-ਭਾਰੀ ਮੀਂਹ ਨਾਲ ਪੰਜਾਬ-ਚੰਡੀਗੜ੍ਹ 'ਚ ਮੱਚੇਗੀ ਤਬਾਹੀ, ਸਵੇਰੇ 10 ਵਜੇ ਤੱਕ 31 ਥਾਵਾਂ 'ਤੇ ਬਾਰਿਸ਼: ਜਾਣੋ 3 ਦਿਨ ਮੌਸਮ ਨੂੰ ਲੈ ਤਾਜ਼ਾ ਅਪਡੇਟ...
ਦਿੱਲੀ-ਹਲਵਾਰਾ ਫਲਾਈਟ 'ਚ ਤਕਨੀਕੀ ਖਰਾਬੀ ਤੋਂ ਬਾਅਦ ਖਰਾਬ ਮੌਸਮ, ਸੁਰੱਖਿਅਤ ਲੈਂਡਿੰਗ ਨਾਲ ਮਿਲੀ ਰਾਹਤ
ਦਿੱਲੀ-ਹਲਵਾਰਾ ਫਲਾਈਟ 'ਚ ਤਕਨੀਕੀ ਖਰਾਬੀ ਤੋਂ ਬਾਅਦ ਖਰਾਬ ਮੌਸਮ, ਸੁਰੱਖਿਅਤ ਲੈਂਡਿੰਗ ਨਾਲ ਮਿਲੀ ਰਾਹਤ
Punjab News: ਮਜੀਠੀਆ ਮਾਮਲੇ ਨੂੰ ਲੈ ਕੇ ਵੱਡਾ ਅਪਡੇਟ, ਅਦਾਲਤ ਵੱਲੋਂ ਸੀਨੀਅਰ ਆਗੂ ਨੂੰ...
Punjab News: ਮਜੀਠੀਆ ਮਾਮਲੇ ਨੂੰ ਲੈ ਕੇ ਵੱਡਾ ਅਪਡੇਟ, ਅਦਾਲਤ ਵੱਲੋਂ ਸੀਨੀਅਰ ਆਗੂ ਨੂੰ...

ਵੀਡੀਓਜ਼

ਵੋਟਰਾਂ ਲਈ CM ਮਾਨ ਦਾ ਵੱਡਾ ਐਲਾਨ! ਹੁਣ ਘਰ-ਘਰ ਆਉਣਗੇ ਅਧਿਕਾਰੀ
ਗਨੀਵ ਕੌਰ ਨੂੰ CM ਮਾਨ ਦਾ ਕਰਾਰਾ ਜਵਾਬ!
ਪੰਜਾਬ ਦੀਆਂ ਔਰਤਾਂ ਲਈ ਅੱਜ ਇਤਿਹਾਸਕ ਦਿਨ: CM ਮਾਨ
Sunny Deol ਹੋਏ ਭਾਵੁਕ! ਵੇਖੋ ਪੰਜਾਬ ਲਈ ਕੀ ਕਿਹਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Weather Update: ਤੇਜ਼ ਤੂਫ਼ਾਨ-ਭਾਰੀ ਮੀਂਹ ਨਾਲ ਪੰਜਾਬ-ਚੰਡੀਗੜ੍ਹ 'ਚ ਮੱਚੇਗੀ ਤਬਾਹੀ, ਸਵੇਰੇ 10 ਵਜੇ ਤੱਕ 31 ਥਾਵਾਂ 'ਤੇ ਬਾਰਿਸ਼: ਜਾਣੋ 3 ਦਿਨ ਮੌਸਮ ਨੂੰ ਲੈ ਤਾਜ਼ਾ ਅਪਡੇਟ...
ਤੇਜ਼ ਤੂਫ਼ਾਨ-ਭਾਰੀ ਮੀਂਹ ਨਾਲ ਪੰਜਾਬ-ਚੰਡੀਗੜ੍ਹ 'ਚ ਮੱਚੇਗੀ ਤਬਾਹੀ, ਸਵੇਰੇ 10 ਵਜੇ ਤੱਕ 31 ਥਾਵਾਂ 'ਤੇ ਬਾਰਿਸ਼: ਜਾਣੋ 3 ਦਿਨ ਮੌਸਮ ਨੂੰ ਲੈ ਤਾਜ਼ਾ ਅਪਡੇਟ...
Chandigarh News: ਚੰਡੀਗੜ੍ਹ ਤੋਂ ਮੰਦਭਾਗੀ ਖਬਰ, ਅਚਾਨਕ ਢਹਿ-ਢੇਰੀ ਹੋਈ ਇਮਾਰਤ; ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ: ਕਈ ਲੋਕਾਂ ਦੇ ਫਸੇ ਹੋਣ ਦਾ ਖਦਸ਼ਾ; ਜੇਸੀਬੀ ਅਤੇ 2 ਕਰੇਨਾਂ ਤਾਇਨਾਤ...
ਚੰਡੀਗੜ੍ਹ ਤੋਂ ਮੰਦਭਾਗੀ ਖਬਰ, ਅਚਾਨਕ ਢਹਿ-ਢੇਰੀ ਹੋਈ ਇਮਾਰਤ; ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ: ਕਈ ਲੋਕਾਂ ਦੇ ਫਸੇ ਹੋਣ ਦਾ ਖਦਸ਼ਾ; ਜੇਸੀਬੀ ਅਤੇ 2 ਕਰੇਨਾਂ ਤਾਇਨਾਤ...
Punjab News: ਮਜੀਠੀਆ ਮਾਮਲੇ ਨੂੰ ਲੈ ਕੇ ਵੱਡਾ ਅਪਡੇਟ, ਅਦਾਲਤ ਵੱਲੋਂ ਸੀਨੀਅਰ ਆਗੂ ਨੂੰ...
Punjab News: ਮਜੀਠੀਆ ਮਾਮਲੇ ਨੂੰ ਲੈ ਕੇ ਵੱਡਾ ਅਪਡੇਟ, ਅਦਾਲਤ ਵੱਲੋਂ ਸੀਨੀਅਰ ਆਗੂ ਨੂੰ...
Punjab News: ਪੰਜਾਬ ਸਿਆਸਤ 'ਚ ਹਲਚਲ ਤੇਜ਼, ਚਰਨਜੀਤ ਚੰਨੀ ਦੇ ਘਰ ਮੀਟਿੰਗ 'ਤੇ ਰਾਜਾ ਵੜਿੰਗ ਦਾ ਪਹਿਲਾ ਬਿਆਨ ਆਇਆ ਸਾਹਮਣੇ; ਜਾਣੋ CM ਚਿਹਰਾ ਐਲਾਨਣ ਬਾਰੇ ਕੀ ਬੋਲੇ...
ਪੰਜਾਬ ਸਿਆਸਤ 'ਚ ਹਲਚਲ ਤੇਜ਼, ਚਰਨਜੀਤ ਚੰਨੀ ਦੇ ਘਰ ਮੀਟਿੰਗ 'ਤੇ ਰਾਜਾ ਵੜਿੰਗ ਦਾ ਪਹਿਲਾ ਬਿਆਨ ਆਇਆ ਸਾਹਮਣੇ; ਜਾਣੋ CM ਚਿਹਰਾ ਐਲਾਨਣ ਬਾਰੇ ਕੀ ਬੋਲੇ...
Social Media Influencer Death: ਸੋਸ਼ਲ ਮੀਡੀਆ ਇੰਨਫਲੂਐਂਸਰ ਦਾ ਕਤਲ! ਚਾਕੂ ਨਾਲ ਕੀਤੇ ਗਏ ਕਈ ਵਾਰ; ਜਾਣੋ ਕਿਸਨੇ ਉਤਰਾਇਆ ਮੌਤ ਦੇ ਘਾਟ...
ਸੋਸ਼ਲ ਮੀਡੀਆ ਇੰਨਫਲੂਐਂਸਰ ਦਾ ਕਤਲ! ਚਾਕੂ ਨਾਲ ਕੀਤੇ ਗਏ ਕਈ ਵਾਰ; ਜਾਣੋ ਕਿਸਨੇ ਉਤਰਾਇਆ ਮੌਤ ਦੇ ਘਾਟ...
Weather Update Today: ਪੰਜਾਬ ਵਾਸੀਆਂ ਨੂੰ ਭੱਖਦੀ ਗਰਮੀ ਤੋਂ ਮਿਲੀ ਰਾਹਤ, ਕਈ ਜ਼ਿਲ੍ਹਿਆਂ 'ਚ ਛਮ-ਛਮ ਵਰ੍ਹ ਰਿਹਾ ਮੀਂਹ, ਮੌਸਮ ਹੋਇਆ ਸੁਹਾਵਣਾ; ਅੱਜ ਜਲਥਲ ਹੋਏਗੀ ਧਰਤੀ...
ਪੰਜਾਬ ਵਾਸੀਆਂ ਨੂੰ ਭੱਖਦੀ ਗਰਮੀ ਤੋਂ ਮਿਲੀ ਰਾਹਤ, ਕਈ ਜ਼ਿਲ੍ਹਿਆਂ 'ਚ ਛਮ-ਛਮ ਵਰ੍ਹ ਰਿਹਾ ਮੀਂਹ, ਮੌਸਮ ਹੋਇਆ ਸੁਹਾਵਣਾ; ਅੱਜ ਜਲਥਲ ਹੋਏਗੀ ਧਰਤੀ...
ਫਤਿਹਗੜ੍ਹ ਸਾਹਿਬ 'ਚ ਕੌਮੀ ਇਨਸਾਫ ਮੋਰਚਾ ਨੇ ਰੋਕੀਆਂ ਰੇਲਾਂ, ਅੰਬਾਲਾ-ਲੁਧਿਆਣਾ ਰੇਵਲੇ ਟ੍ਰੈਕ 'ਤੇ ਲਾਇਆ ਧਰਨਾ; ਬੰਦੀ ਸਿੰਘਾਂ ਨੂੰ ਲੈਕੇ ਸੰਘਰਸ਼
ਫਤਿਹਗੜ੍ਹ ਸਾਹਿਬ 'ਚ ਕੌਮੀ ਇਨਸਾਫ ਮੋਰਚਾ ਨੇ ਰੋਕੀਆਂ ਰੇਲਾਂ, ਅੰਬਾਲਾ-ਲੁਧਿਆਣਾ ਰੇਵਲੇ ਟ੍ਰੈਕ 'ਤੇ ਲਾਇਆ ਧਰਨਾ; ਬੰਦੀ ਸਿੰਘਾਂ ਨੂੰ ਲੈਕੇ ਸੰਘਰਸ਼
ਪੰਜਾਬ 'ਚ ਭਾਰੀ ਮੀਂਹ ਦੇ ਨਾਲ ਤੇਜ਼ ਹਵਾਵਾਂ ਦਾ ਅਲਰਟ ਜਾਰੀ, ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ
ਪੰਜਾਬ 'ਚ ਭਾਰੀ ਮੀਂਹ ਦੇ ਨਾਲ ਤੇਜ਼ ਹਵਾਵਾਂ ਦਾ ਅਲਰਟ ਜਾਰੀ, ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ
Embed widget