ਪੜਚੋਲ ਕਰੋ

 ਇੰਜੈਕਸ਼ਨ ਲਗਾਉਂਦੇ ਹੀ ਰੁਕੀ ਮਰੀਜ਼ ਦੀ ਧੜਕਣ: ਪੱਥਰੀ ਦੇ ਆਪ੍ਰੇਸ਼ਨ ਲਈ ਹੋਈ ਸੀ ਦਾਖਲ, ਪਰਿਵਾਰ ਨੇ 3 ਡਾਕਟਰਾਂ ਖਿਲਾਫ ਦਰਜ ਕਰਵਾਈ FIR

 ਗੁਰਦਾਸਪੁਰ 'ਚ ਮਹਿਲਾ ਮਰੀਜ਼ ਦੀ ਇੰਜੈਕਸ਼ਨ ਲੱਗਦੇ ਹੀ ਮੌਤ ਹੋ ਗਈ, ਪਰਿਵਾਰ ਵਾਲਿਆਂ ਨੇ ਹਸਪਤਾਲ 'ਚ ਡਾਕਟਰਾਂ ਖਿਲਾਫ ਜ਼ੋਰਦਾਰ ਪ੍ਰਦਰਸ਼ਨ ਕੀਤਾ। ਪਰਿਵਾਰ ਦੀ ਸ਼ਿਕਾਇਤ ’ਤੇ ਪੁਲੀਸ ਨੇ ਤਿੰਨਾਂ ਡਾਕਟਰਾਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ।

ਗੁਰਦਾਸਪੁਰ  : ਗੁਰਦਾਸਪੁਰ ਜ਼ਿਲੇ 'ਚ ਇਕ ਮਹਿਲਾ ਮਰੀਜ਼ ਦੀ ਇੰਜੈਕਸ਼ਨ ਲੱਗਦੇ ਹੀ ਮੌਤ ਹੋ ਗਈ, ਜਿਸ ਤੋਂ ਬਾਅਦ ਪਰਿਵਾਰ ਵਾਲਿਆਂ ਨੇ ਹਸਪਤਾਲ 'ਚ ਡਾਕਟਰਾਂ ਖਿਲਾਫ ਜ਼ੋਰਦਾਰ ਪ੍ਰਦਰਸ਼ਨ ਕੀਤਾ। ਪਰਿਵਾਰ ਦੀ ਸ਼ਿਕਾਇਤ ’ਤੇ ਪੁਲੀਸ ਨੇ ਤਿੰਨਾਂ ਡਾਕਟਰਾਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਮ੍ਰਿਤਕਾ ਦੀ ਪਛਾਣ ਪ੍ਰਿਮਲਜੀਤ ਕੌਰ ਵਜੋਂ ਹੋਈ ਹੈ ਅਤੇ ਉਹ ਇੱਕ ਸਰਕਾਰੀ ਸਕੂਲ ਵਿੱਚ ਅਧਿਆਪਕਾ ਸੀ।

ਮ੍ਰਿਤਕ ਦੇ ਪਿਤਾ ਅਜੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਬੇਟੀ ਪ੍ਰਿਮਲਜੀਤ ਨੂੰ ਪੱਥਰੀ ਦੀ ਸ਼ਿਕਾਇਤ ਸੀ ਪਰ ਓਪਰੇਸ਼ਨ ਦੌਰਾਨ ਟੀਕਾ ਲਗਾਉਂਦੇ ਹੀ ਬੇਟੀ ਦੀ ਮੌਤ ਹੋ ਗਈ। ਪੁਲੀਸ ਨੇ ਡਾਕਟਰ ਹਰਭਜਨ ਸਿੰਘ, ਉਸ ਦੇ ਪੁੱਤਰ ਅਤੇ ਮਨਜੀਤ ਸਿੰਘ ਬੱਬਰ ਖ਼ਿਲਾਫ਼ ਪਰਚਾ ਦਰਜ ਕਰ ਲਿਆ ਹੈ। ਹਰਭਜਨ ਸਿੰਘ ਅਤੇ ਉਸ ਦੇ ਪੁੱਤਰ ਨੂੰ ਤੁਰੰਤ ਗ੍ਰਿਫਤਾਰ ਕਰ ਲਿਆ ਗਿਆ ਜਦਕਿ ਮਨਜੀਤ ਸਿੰਘ ਬੱਬਰ ਮੌਕੇ ਤੋਂ ਫਰਾਰ ਹੋ ਗਿਆ।

 ਬਿਨ੍ਹਾਂ ਸਪੈਸ਼ਲਿਸਟ ਦਿੱਤਾ ਐਨੇਸਥੀਸੀਆ

ਮੁੱਢਲੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਆਪ੍ਰੇਸ਼ਨ ਤੋਂ ਪਹਿਲਾਂ ਜਦੋਂ ਅਧਿਆਪਕਾ ਪ੍ਰਿਮਲਜੀਤ ਕੌਰ ਨੂੰ ਐਨੇਸਥੀਸੀਆ ਦਿੱਤਾ ਗਿਆ ਤਾਂ ਉਸ ਦੀ ਮੌਤ ਹੋ ਚੁੱਕੀ ਸੀ। ਦਰਅਸਲ, ਜਦੋਂ ਇਹ ਟੀਕਾ ਲਗਾਇਆ ਗਿਆ ਤਾਂ ਐਨੇਸਥੀਸੀਆ ਦੇਣ ਵਾਲਾ ਡਾਕਟਰ ਉੱਥੇ ਮੌਜੂਦ ਹੀ ਨਹੀਂ ਸੀ। ਇਸ ਦੇ ਨਾਲ ਹੀ ਡਾਕਟਰਾਂ ਅਤੇ ਹਸਪਤਾਲ ਪ੍ਰਸ਼ਾਸਨ ਨੇ ਆਪਣੇ 'ਤੇ ਲੱਗੇ ਦੋਸ਼ਾਂ ਤੋਂ ਇਨਕਾਰ ਕੀਤਾ ਹੈ।

ਉਨ੍ਹਾਂ ਦੱਸਿਆ ਕਿ ਮਰੀਜ਼ ਦੀ ਅਚਾਨਕ ਦਿਲ ਦਾ ਦੌਰਾ ਪੈਣ ਨਾਲ ਮੌਤ ਹੋ ਗਈ। ਇਸ ਵਿੱਚ ਉਸਦਾ ਜਾਂ ਹਸਪਤਾਲ ਦਾ ਕਸੂਰ ਨਹੀਂ ਸੀ। ਸਟਾਫ ਨੇ ਮਰੀਜ਼ ਨੂੰ ਬਚਾਉਣ ਦੀ ਹਰ ਸੰਭਵ ਕੋਸ਼ਿਸ਼ ਕੀਤੀ। ਇੱਕ ਐਮਡੀ ਡਾਕਟਰ ਐਨੇਸਥੀਸੀਆ ਦਾ ਟੀਕਾ ਲਗਾ ਸਕਦਾ ਹੈ। ਇਸ 'ਤੇ ਕੋਈ ਇਤਰਾਜ਼ ਨਹੀਂ ਹਨ। ਦੂਜੇ ਪਾਸੇ ਆਪਰੇਸ਼ਨ ਤੋਂ ਪਹਿਲਾਂ ਕੀਤੇ ਗਏ ਸਾਰੇ ਟੈਸਟ ਨਾਰਮਲ ਆ ਗਏ।

ਦੋ ਡਾਕਟਰਾਂ ਨੂੰ ਕੀਤਾ ਗਿਆ ਗ੍ਰਿਫਤਾਰ  

ਮੌਕੇ ’ਤੇ ਪੁੱਜੇ ਥਾਣਾ ਸਦਰ ਦੇ ਐਸਐਚਓ ਗੁਰਮੀਤ ਸਿੰਘ ਨੇ ਦੱਸਿਆ ਕਿ ਮ੍ਰਿਤਕ ਦੇ ਪਿਤਾ ਦੇ ਬਿਆਨ ’ਤੇ 3 ਡਾਕਟਰਾਂ ਖ਼ਿਲਾਫ਼ ਕੇਸ ਦਰਜ ਕਰ ਲਿਆ ਗਿਆ ਹੈ। ਪੁਲਿਸ ਨੇ ਪਿਓ-ਪੁੱਤ ਡਾਕਟਰਾਂ ਨੂੰ ਤੁਰੰਤ ਗ੍ਰਿਫ਼ਤਾਰ ਕਰ ਲਿਆ ਹੈ, ਜਦਕਿ ਦੂਜਾ ਡਾਕਟਰ ਮਨਜੀਤ ਸਿੰਘ ਬੱਬਰ ਅਜੇ ਫਰਾਰ ਹੈ। ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ, ਜੋ ਵੀ ਦੋਸ਼ੀ ਪਾਇਆ ਜਾਵੇਗਾ, ਕਾਰਵਾਈ ਕੀਤੀ ਜਾਵੇਗੀ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Ludhiana News: ਪੁਲਿਸ ਮਹਿਕਮੇ 'ਚ ਹੋਏ ਤਬਾਦਲੇ, ਬਦਲੇ ਗਏ SHO

Farmer Protest: ਪਹਿਲਾਂ ਸਮੱਸਿਆ ਪੈਦਾ ਕੀਤੀ, ਹੁਣ ਕੀਤੇ ਹੱਥ ਖੜ੍ਹੇ, ਇਹ ਖੁਦਕੁਸ਼ੀ ਲਈ ਉਕਸਾਉਣ ਵਰਗਾ, SC ਨੇ ਡੱਲੇਵਾਲ ਮਾਮਲੇ 'ਚ ਪੰਜਾਬ ਸਰਕਾਰ ਨੂੰ ਪਾਈ ਝਾੜ

ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ

ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...
ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...
Advertisement
ABP Premium

ਵੀਡੀਓਜ਼

Farmers Protest | Supereme Court | ਸੁਪਰੀਮ ਕੋਰਟ ਦੀ ਸੁਣਵਾਈ 'ਤੇ ਡੱਲੇਵਾਲ ਦਾ ਬਿਆਨ ਨਹੀਂ ਚਾਹੀਦੀ ਹਮਦਰਦੀ!Farmers Protes|Dallewal|ਪੰਜਾਬ ਬੰਦ ਨੂੰ ਲੈ ਕੇ ਕਿਸਾਨ ਤਿਆਰ,'ਨਾ ਮਿਲੇਗੀ ਸਬਜ਼ੀ ਤੇ ਨਾ ਹੋਵੇਗੀ ਦੁੱਧ ਦੀ ਸਪਲਾਈ'Weather Updates | ਸੈਲਾਨੀਆਂ ਲਈ ਵੱਡੀ ਖੁਸ਼ਖਬਰੀ, ਹਿਮਾਚਲ 'ਚ ਵਧੀ ਬਰਫ਼ਵਾਰੀ |Abp SanjhaFarmers Protest | ਅੰਨਦਾਤਾ ਨੂੰ ਪੰਜਾਬ ਦੀ ਲੋੜ ਕਿਸਾਨ ਮਹਿਲਾ ਨੇ ਕੀਤੀ ਅਪੀਲ |Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Ludhiana News: ਪੁਲਿਸ ਮਹਿਕਮੇ 'ਚ ਹੋਏ ਤਬਾਦਲੇ, ਬਦਲੇ ਗਏ SHO
Ludhiana News: ਪੁਲਿਸ ਮਹਿਕਮੇ 'ਚ ਹੋਏ ਤਬਾਦਲੇ, ਬਦਲੇ ਗਏ SHO
Farmer Protest: ਪਹਿਲਾਂ ਸਮੱਸਿਆ ਪੈਦਾ ਕੀਤੀ, ਹੁਣ ਕੀਤੇ ਹੱਥ ਖੜ੍ਹੇ, ਇਹ ਖੁਦਕੁਸ਼ੀ ਲਈ ਉਕਸਾਉਣ ਵਰਗਾ, SC ਨੇ ਡੱਲੇਵਾਲ ਮਾਮਲੇ 'ਚ ਪੰਜਾਬ ਸਰਕਾਰ ਨੂੰ ਪਾਈ ਝਾੜ
Farmer Protest: ਪਹਿਲਾਂ ਸਮੱਸਿਆ ਪੈਦਾ ਕੀਤੀ, ਹੁਣ ਕੀਤੇ ਹੱਥ ਖੜ੍ਹੇ, ਇਹ ਖੁਦਕੁਸ਼ੀ ਲਈ ਉਕਸਾਉਣ ਵਰਗਾ, SC ਨੇ ਡੱਲੇਵਾਲ ਮਾਮਲੇ 'ਚ ਪੰਜਾਬ ਸਰਕਾਰ ਨੂੰ ਪਾਈ ਝਾੜ
ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ
ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ
ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...
ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...
ਕਾਂਗਰਸ ਦਫ਼ਤਰ ਲਿਆਂਦੀ ਮਨਮੋਹਨ ਸਿੰਘ ਦੀ ਮ੍ਰਿਤਕ ਦੇਹ, ਖੜਗੇ, ਸੋਨੀਆ ਤੇ ਰਾਹੁਲ ਗਾਂਧੀ ਨੇ ਦਿੱਤੀ ਸ਼ਰਧਾਂਜਲੀ

ਮਨਮੋਹਨ ਸਿੰਘ ਦੀ ਯਾਦਗਾਰ ਬਣਾਏਗੀ ਸਰਕਾਰ, ਕੇਂਦਰ ਸਰਕਾਰ ਨੇ ਕੀਤਾ ਵੱਡਾ ਐਲਾਨ

ਸਰਦੀਆਂ 'ਚ ਹਾਰਟ ਅਟੈਕ ਤੋਂ ਇਦਾਂ ਬਚੋ? ਇਸ ਤੋਂ ਜ਼ਿਆਦਾ ਨਾ ਹੋਣ ਦਿਓ ਬੀਪੀ ਰੇਟ

ਹੁਣ ਇਨ੍ਹਾਂ ਲੋਕਾਂ ਦੀ ਖੈਰ ਨਹੀਂ! ਸਰਕਾਰ ਤਿਆਰ ਕਰ ਰਹੀ ਲਿਸਟ, 3 ਸਾਲ ਤੱਕ ਨਹੀਂ ਮਿਲੇਗਾ ਸਿਮ ਕੁਨੈਕਸ਼ਨ

Embed widget