ਪੜਚੋਲ ਕਰੋ

Malerkotla News : ਪੈਟਰੋਲ ਪੰਪ 'ਤੇ ਮਹਿਲਾ ਸਰਪੰਚ ਦੇ ਪੁੱਤਰ 'ਤੇ ਤਲਵਾਰ ਨਾਲ ਹਮਲਾ , ਜਾਣੋ ਪੂਰਾ ਮਾਮਲਾ  

Malerkotla News : ਮਲੇਰਕੋਟਲਾ ਦੇ ਪਿੰਡ ਕੰਗਣਵਾਲ 'ਚ ਇੱਕ ਮਹਿਲਾ ਸਰਪੰਚ ਦੇ ਪੁੱਤਰ 'ਤੇ ਤਲਵਾਰ ਨਾਲ ਹਮਲਾ ਕੀਤਾ ਗਿਆ ਹੈ।

Malerkotla News : ਮਲੇਰਕੋਟਲਾ ਦੇ ਪਿੰਡ ਕੰਗਣਵਾਲ 'ਚ ਇੱਕ ਮਹਿਲਾ ਸਰਪੰਚ ਦੇ ਪੁੱਤਰ 'ਤੇ ਤਲਵਾਰ ਨਾਲ ਹਮਲਾ ਕੀਤਾ ਗਿਆ ਹੈ। ਆਰੋਪੀ ਨੌਜਵਾਨ ਨੇ ਪੈਟਰੋਲ ਪੰਪ 'ਤੇ ਜ਼ਬਰਦਸਤੀ ਦਾਖਲ ਹੋ ਕੇ ਪਹਿਲਾਂ ਉਸ ਨੂੰ ਥੱਪੜ ਮਾਰਿਆ, ਫਿਰ ਉਸ 'ਤੇ ਤਲਵਾਰ ਨਾਲ ਹਮਲਾ ਕੀਤਾ। ਪੁਲਿਸ ਨੇ ਮਾਮਲੇ ਵਿੱਚ ਆਰੋਪੀ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਪੁਲਿਸ ਨੇ ਕਿਹਾ ਕਿ ਨੌਜਵਾਨ ਨੂੰ ਅੱਜ ਐਸਐਸਪੀ ਸਾਹਮਣੇ ਪੇਸ਼ ਕੀਤਾ ਜਾਵੇਗਾ।

ਘਟਨਾ ਦੀ ਵੀਡੀਓ ਵੀ ਸਾਹਮਣੇ ਆਈ ਹੈ। ਜਦੋਂ ਪੁਲਿਸ ਨੇ ਪਿੰਡ ਕੰਗਣਵਾਲ ਪਹੁੰਚ ਕੇ ਮੌਕੇ ਦੀ ਜਾਂਚ ਕੀਤੀ ਤਾਂ ਪਤਾ ਲੱਗਾ ਕਿ ਤਲਵਿੰਦਰ ਸਿੰਘ ਉਰਫ਼ ਲਵਪ੍ਰੀਤ ਨਾਮ ਦਾ ਇੱਕ ਨੌਜਵਾਨ ਤਲਵਾਰ ਲੈ ਕੇ ਪੈਟਰੋਲ ਪੰਪ ਦੇ ਦਫ਼ਤਰ ਵਿੱਚ ਦਾਖਲ ਹੋਇਆ ਅਤੇ ਹੰਗਾਮਾ ਕੀਤਾ। ਇਸ ਮਾਮਲੇ ਵਿੱਚ ਪਿੰਡ ਵੱਲੋਂ ਪਹਿਲਾਂ ਕੋਈ ਲਿਖਤੀ ਸ਼ਿਕਾਇਤ ਦਰਜ ਨਹੀਂ ਕਰਵਾਈ ਗਈ। 

ਘਟਨਾ ਤੋਂ ਬਾਅਦ ਸਰਪੰਚ ਕਰਮਜੀਤ ਕੌਰ ਦੇ ਪੁੱਤਰ ਬਹਾਦਰ ਸਿੰਘ ਦੀ ਸ਼ਿਕਾਇਤ ਦੇ ਆਧਾਰ 'ਤੇ ਮਾਮਲਾ ਦਰਜ ਕੀਤਾ ਗਿਆ ਸੀ ਅਤੇ ਨੌਜਵਾਨ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਸੀ। ਪੁਲਿਸ ਮੁਤਾਬਕ ਨੌਜਵਾਨ ਮਾਨਸਿਕ ਤੌਰ 'ਤੇ ਪਰੇਸ਼ਾਨ ਹੈ, ਜਿਸ ਕਾਰਨ ਉਸਨੇ ਇਹ ਕਦਮ ਚੁੱਕਿਆ। ਡੀਐਸਪੀ ਅਹਿਮਦਗੜ੍ਹ ਨੇ ਦੱਸਿਆ ਕਿ ਨੌਜਵਾਨ ਨੇ ਸਰਪੰਚ ਦੇ ਪੁੱਤਰ 'ਤੇ ਉਸ ਸਮੇਂ ਹਮਲਾ ਕੀਤਾ ਜਦੋਂ ਉਹ ਪਿੰਡ ਕੰਗਣਵਾਲ ਦੇ ਪੈਟਰੋਲ ਪੰਪ 'ਤੇ ਬੈਠਾ ਸੀ। 

ਇਸ ਦੌਰਾਨ ਅਹਿਮਦਗੜ੍ਹ ਪੁਲਿਸ ਨੇ ਆਰੋਪੀ ਨੌਜਵਾਨ ਮਾਨਸਿਕ ਤੌਰ 'ਤੇ ਪਰੇਸ਼ਾਨ ਜਾਪਦਾ ਹੈ। ਹੁਣ ਤੱਕ ਦੀ ਜਾਂਚ ਤੋਂ ਪਤਾ ਲੱਗਾ ਹੈ ਕਿ ਪਿੰਡ ਦੀਆਂ ਚੋਣਾਂ ਦੌਰਾਨ ਨੌਜਵਾਨ ਦਾ ਸਰਪੰਚ ਦੇ ਪੁੱਤਰ ਨਾਲ ਝਗੜਾ ਹੋਇਆ ਸੀ, ਜਿਸ ਕਾਰਨ ਉਹ ਤਲਵਾਰ ਲੈ ਕੇ ਉਸਨੂੰ ਕੁੱਟਣ ਗਿਆ ਸੀ।

ਹੋਰ ਪੜ੍ਹੋ
Sponsored Links by Taboola
Advertisement

ਟਾਪ ਹੈਡਲਾਈਨ

Gurdaspur 'ਚ ਆਵਾਰਾ ਕੁੱਤਿਆਂ ਨੇ 2 ਸਾਲ ਦੇ ਬੱਚੇ ਨੂੰ ਬੁਰੀ ਤਰ੍ਹਾਂ ਨੋਚਿਆ ,ਮਾਪਿਆਂ ਦੇ ਇਕਲੌਤੇ ਪੁੱਤ ਦੀ ਇਲਾਜ ਦੌਰਾਨ ਮੌਤ
Gurdaspur 'ਚ ਆਵਾਰਾ ਕੁੱਤਿਆਂ ਨੇ 2 ਸਾਲ ਦੇ ਬੱਚੇ ਨੂੰ ਬੁਰੀ ਤਰ੍ਹਾਂ ਨੋਚਿਆ ,ਮਾਪਿਆਂ ਦੇ ਇਕਲੌਤੇ ਪੁੱਤ ਦੀ ਇਲਾਜ ਦੌਰਾਨ ਮੌਤ
ਕਾਂਗਰਸ ਨੇ ਸਿੱਖਿਆ, ਸਿਹਤ ਅਤੇ ਕਾਨੂੰਨ ਵਿਵਸਥਾ ਨੂੰ ਲੈ ਕੇ AAP ਸਰਕਾਰ ਨੂੰ ਘੇਰਿਆ , ਕਿਹਾ -ਮਹਿਲਾਵਾਂ ਨੂੰ ਅਜੇ ਤੱਕ 1,000 ਰੁਪਏ ਕਿਉਂ ਨਹੀਂ ਮਿਲੇ 
ਕਾਂਗਰਸ ਨੇ ਸਿੱਖਿਆ, ਸਿਹਤ ਅਤੇ ਕਾਨੂੰਨ ਵਿਵਸਥਾ ਨੂੰ ਲੈ ਕੇ AAP ਸਰਕਾਰ ਨੂੰ ਘੇਰਿਆ , ਕਿਹਾ -ਮਹਿਲਾਵਾਂ ਨੂੰ ਅਜੇ ਤੱਕ 1,000 ਰੁਪਏ ਕਿਉਂ ਨਹੀਂ ਮਿਲੇ 
Punjab News : ਪੰਜਾਬ ਸਿਰ ਕਰਜ਼ੇ ਦੀ ਪੰਡ 4 ਲੱਖ ਕਰੋੜ ਤੋਂ ਪਾਰ ,ਬਿਕਰਮ ਮਜੀਠੀਆ ਅਤੇ ਰਾਜਾ ਵੜਿੰਗ ਨੇ 'ਆਪ' ਸਰਕਾਰ ‘ਤੇ ਚੁੱਕੇ ਸਵਾਲ
Punjab News : ਪੰਜਾਬ ਸਿਰ ਕਰਜ਼ੇ ਦੀ ਪੰਡ 4 ਲੱਖ ਕਰੋੜ ਤੋਂ ਪਾਰ ,ਬਿਕਰਮ ਮਜੀਠੀਆ ਅਤੇ ਰਾਜਾ ਵੜਿੰਗ ਨੇ 'ਆਪ' ਸਰਕਾਰ ‘ਤੇ ਚੁੱਕੇ ਸਵਾਲ
Mohali 'ਚ ਟਰੈਕਟਰ ਨੇ 10 ਸਾਲਾਂ ਬੱਚੇ ਨੂੰ ਕੁਚਲਿਆ , ਮੌਕੇ 'ਤੇ ਹੋਈ ਮੌਤ , ਇਕਲੌਤਾ ਬੇਟਾ ਸੀ 
Mohali 'ਚ ਟਰੈਕਟਰ ਨੇ 10 ਸਾਲਾਂ ਬੱਚੇ ਨੂੰ ਕੁਚਲਿਆ , ਮੌਕੇ 'ਤੇ ਹੋਈ ਮੌਤ , ਇਕਲੌਤਾ ਬੇਟਾ ਸੀ 
Advertisement

ਵੀਡੀਓਜ਼

“ਵਿਕਸਿਤ ਭਾਰਤ ਨਹੀਂ, ਰਹਿਣ ਜੋਗ ਭਾਰਤ ਬਣਾਓ!” — ਮੋਦੀ ਸਰਕਾਰ ‘ਤੇ ਤੰਜ
“ਅਦਾਲਤ ਦਾ ਫੈਸਲਾ BJP ਲਈ ਝਟਕਾ!” — ਵੱਡਾ ਸਿਆਸੀ ਮੋੜ
“AAP ਨੂੰ ਤੋੜਣ ਦੀ ਕੋਸ਼ਿਸ਼?” — BJP ‘ਤੇ ਗੰਭੀਰ ਦੋਸ਼ਾਂ ਦਾ ਧਮਾਕਾ
“ਪੰਜਾਬੀਆਂ ਦੀ ਵਿਰੋਧੀ BJP?” — ਸਿਆਸੀ ਮੰਚ ਤੋਂ ਤਿੱਖਾ ਹਮਲਾ
“ਧਰਮ ਦੇ ਨਾਮ ‘ਤੇ ਸਿਆਸਤ!” — BJP ‘ਤੇ ਵੱਡਾ ਇਲਜ਼ਾਮ
Advertisement

ਫੋਟੋਗੈਲਰੀ

Advertisement
ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Nancy Grewal ਕੌਣ ਸੀ ? ਜਿਸ ਦਾ ਕੈਨੇਡਾ 'ਚ ਬੇਰਹਿਮੀ ਨਾਲ ਕੀਤਾ ਗਿਆ ਕਤਲ
Nancy Grewal ਕੌਣ ਸੀ ? ਜਿਸ ਦਾ ਕੈਨੇਡਾ 'ਚ ਬੇਰਹਿਮੀ ਨਾਲ ਕੀਤਾ ਗਿਆ ਕਤਲ
Gurdaspur 'ਚ ਜਵੈਲਰ ਦੇ ਘਰ 3 ਕਰੋੜ ਰੁਪਏ ਦੀ ਲੁੱਟ ,ਨਿਹੰਗ ਸਿੰਘਾਂ ਦੇ ਭੇਸ 'ਚ ਆਏ 5 ਬਦਮਾਸ਼ ,ਪਰਿਵਾਰ ਨੂੰ ਬਣਾਇਆ ਬੰਧਕ  
Gurdaspur 'ਚ ਜਵੈਲਰ ਦੇ ਘਰ 3 ਕਰੋੜ ਰੁਪਏ ਦੀ ਲੁੱਟ ,ਨਿਹੰਗ ਸਿੰਘਾਂ ਦੇ ਭੇਸ 'ਚ ਆਏ 5 ਬਦਮਾਸ਼ ,ਪਰਿਵਾਰ ਨੂੰ ਬਣਾਇਆ ਬੰਧਕ  
Punjab 'ਚ ਪੈਟਰੋਲ ਪੰਪਾਂ 'ਤੇ ਲੱਗੀਆਂ ਕਿਸਾਨਾਂ ਦੀਆਂ ਲੰਬੀਆਂ ਲਾਈਨਾਂ ,ਈਰਾਨ-ਇਜ਼ਰਾਈਲ ਜੰਗ ਵਿਚਕਾਰ ਡੀਜ਼ਲ ਕਰ ਰਹੇ ਨੇ ਸਟੋਰ 
Punjab 'ਚ ਪੈਟਰੋਲ ਪੰਪਾਂ 'ਤੇ ਲੱਗੀਆਂ ਕਿਸਾਨਾਂ ਦੀਆਂ ਲੰਬੀਆਂ ਲਾਈਨਾਂ ,ਈਰਾਨ-ਇਜ਼ਰਾਈਲ ਜੰਗ ਵਿਚਕਾਰ ਡੀਜ਼ਲ ਕਰ ਰਹੇ ਨੇ ਸਟੋਰ 
Moga 'ਚ 5 ਸਾਲ ਦੀ ਬੱਚੀ ਨਾਲ ਦੁਸ਼ਕਰਮ , ਹੋਲੀ ਖੇਡਦੇ ਸਮੇਂ ਬੱਚੀ ਨੂੰ ਅਗਵਾ ਕਰ ਕੇ ਲੈ ਗਿਆ ਗੁਆਂਢੀ ਡਰਾਈਵਰ 
Moga 'ਚ 5 ਸਾਲ ਦੀ ਬੱਚੀ ਨਾਲ ਦੁਸ਼ਕਰਮ , ਹੋਲੀ ਖੇਡਦੇ ਸਮੇਂ ਬੱਚੀ ਨੂੰ ਅਗਵਾ ਕਰ ਕੇ ਲੈ ਗਿਆ ਗੁਆਂਢੀ ਡਰਾਈਵਰ 
Haryana ਦੇ ਝੱਜਰ 'ਚ ਹੋਲੀ ਖੇਡਦੇ ਸਮੇਂ 8 ਸਾਲਾਂ ਬੱਚਾ ਅਗਵਾ ,ਮੰਗੀ 5 ਕਰੋੜ ਦੀ ਫਿਰੌਤੀ ,ਕਈ ਘੰਟਿਆਂ ਬਾਅਦ ਮਿਲਿਆ ਬੱਚਾ 
Haryana ਦੇ ਝੱਜਰ 'ਚ ਹੋਲੀ ਖੇਡਦੇ ਸਮੇਂ 8 ਸਾਲਾਂ ਬੱਚਾ ਅਗਵਾ ,ਮੰਗੀ 5 ਕਰੋੜ ਦੀ ਫਿਰੌਤੀ ,ਕਈ ਘੰਟਿਆਂ ਬਾਅਦ ਮਿਲਿਆ ਬੱਚਾ 
ਈਰਾਨ 'ਤੇ ਅਮਰੀਕਾ ਦੇ ਹਮਲੇ ਵਿਚਾਲੇ ਧੜੰਮ ਕਰਕੇ ਡਿੱਗੀਆਂ ਕੀਮਤਾਂ, ਚਾਂਦੀ ਵੀ ਹੋਈ ਸੁਸਤ, ਜਾਣੋ ਤਾਜ਼ਾ ਕੀਮਤਾਂ
ਈਰਾਨ 'ਤੇ ਅਮਰੀਕਾ ਦੇ ਹਮਲੇ ਵਿਚਾਲੇ ਧੜੰਮ ਕਰਕੇ ਡਿੱਗੀਆਂ ਕੀਮਤਾਂ, ਚਾਂਦੀ ਵੀ ਹੋਈ ਸੁਸਤ, ਜਾਣੋ ਤਾਜ਼ਾ ਕੀਮਤਾਂ
IND VS ENG Semifinal: ਭਾਰਤੀ ਟੀਮ ਲਈ ਖਤਰਾ ਬਣ ਸਕਦੇ ਇੰਗਲੈਂਡ ਦੇ ਆਹ 5 ਖਿਡਾਰੀ, ਸੈਮੀਫਾਈਨਲ 'ਚ ਤੋੜ ਸਕਦੇ ਕਈਆਂ ਦੇ ਦਿਲ
IND VS ENG Semifinal: ਭਾਰਤੀ ਟੀਮ ਲਈ ਖਤਰਾ ਬਣ ਸਕਦੇ ਇੰਗਲੈਂਡ ਦੇ ਆਹ 5 ਖਿਡਾਰੀ, ਸੈਮੀਫਾਈਨਲ 'ਚ ਤੋੜ ਸਕਦੇ ਕਈਆਂ ਦੇ ਦਿਲ
ਪੁਰਾਣੀ ਰੰਜਿਸ਼ ਕਾਰਨ ਪਰਿਵਾਰ 'ਤੇ ਹਮਲਾ, ਹਮਲਾਵਰਾਂ ਨੇ ਸੁੱਟੀਆਂ ਪੈਟਰੋਲ ਦੀਆਂ ਬੋਤਲਾਂ; ਮੱਚਿਆ ਚੀਕ ਚੀਹਾੜਾ
ਪੁਰਾਣੀ ਰੰਜਿਸ਼ ਕਾਰਨ ਪਰਿਵਾਰ 'ਤੇ ਹਮਲਾ, ਹਮਲਾਵਰਾਂ ਨੇ ਸੁੱਟੀਆਂ ਪੈਟਰੋਲ ਦੀਆਂ ਬੋਤਲਾਂ; ਮੱਚਿਆ ਚੀਕ ਚੀਹਾੜਾ
Embed widget