ਇਹ ਵੀ ਪੜ੍ਹੋ : ਕੌਣ ਹੈ ਅੰਮ੍ਰਿਤਪਾਲ ਦੀ ਸੱਜੀ ਬਾਂਹ ਪਪਲਪ੍ਰੀਤ? ਅੰਮ੍ਰਿਤਪਾਲ ਤੋਂ ਵੀ ਪਹਿਲਾਂ ਸੀ ਐਕਟਿਵ
ਉੱਥੇ ਹੀ ਇਸ ਮੌਕੇ ਗੱਲਬਾਤ ਕਰਦੇ ਹੋਏ ਥਾਣਾ ਮੰਡੀ ਗੋਬਿੰਦਗੜ੍ਹ ਦੇ ਮੁਖੀ ਅਕਾਸ਼ ਦੱਤ ਨੇ ਕਿਹਾ ਕਿ ਉਨ੍ਹਾਂ ਕੋਲ ਸਿਵਲ ਹਸਪਤਾਲ ਦੇ ਵੱਲੋਂ ਰਿਪੋਰਟ ਆਈ ਸੀ। ਜਿਸ ਤੋਂ ਬਾਅਦ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਅਧਾਰ 'ਤੇ ਮਾਮਲਾ ਦਰਜ ਕੀਤਾ ਗਿਆ ਹੈ। ਮੈਡੀਕਲ ਰਿਪੋਰਟ ਅਤੇ ਬਿਆਨਾਂ ਦੇ ਅਧਾਰ 'ਤੇ ਕਥਿਤ ਦੋਸ਼ੀਆਂ ਦੇ ਖਿਲਾਫ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।
ਦੱਸ ਦੇਈਏ ਕਿ ਇਸ ਤੋਂ ਪਹਿਲਾਂ ਫਰਵਰੀ 'ਚ ਖੰਨਾ ਦੇ ਪਿੰਡ ਜਗੇੜਾ ਵਿੱਚ ਇੱਕ ਔਰਤ ਨੇ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ ਸੀ। ਇਹ ਔਰਤ ਬੱਚਾ ਨਾ ਹੋਣ ਕਾਰਨ ਮਾਨਸਿਕ ਤੌਰ ‘ਤੇ ਪ੍ਰੇਸ਼ਾਨ ਰਹਿੰਦੀ ਸੀ। ਜਿਸ ਕਾਰਨ ਉਸ ਨੇ ਇਹ ਕਦਮ ਚੁੱਕਿਆ ਸੀ। ਮ੍ਰਿਤਕਾ ਦੀ ਪਛਾਣ ਅਰਨਦੀਪ ਕੌਰ (26) ਪਤਨੀ ਯਾਦਵਿੰਦਰ ਸਿੰਘ ਵਾਸੀ ਪਿੰਡ ਜਗੇੜਾ ਥਾਣਾ ਮਲੌਦ ਵਜੋਂ ਹੋਈ ਹੈ।
ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।