ਪੜਚੋਲ ਕਰੋ

ਨਵ ਵਿਆਹੁਤਾ ਵੱਲੋਂ ਖੁਦਕੁਸ਼ੀ, ਦਹੇਜ ਦਾ ਇਲਜ਼ਾਮ

ਇੱਕ ਨਵ ਵਿਆਹੁਤਾ ਨੇ ਫ਼ਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ। ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੇ ਇਲਜ਼ਾਮ ਲਾਇਆ ਹੈ ਕਿ ਉਨ੍ਹਾਂ ਦੀ ਲੜਕੀ ਨੂੰ ਸਹੁਰਾ ਪਰਿਵਾਰ ਦਹੇਜ ਲਈ ਤੰਗ ਪ੍ਰੇਸ਼ਾਨ ਤੇ ਮਾਰਕੁੱਟ ਕਰਦਾ ਸੀ। ਇਸ ਲਈ ਮਨਦੀਪ ਨੇ ਫ਼ਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ। ਸਿਰਫ਼ ਚਾਰ ਮਹੀਨੇ ਪਹਿਲਾਂ ਹੀ ਉਸ ਦਾ ਵਿਆਹ ਹੋਇਆ ਸੀ। ਪੁਲਿਸ ਨੇ ਧਾਰਾ 306 ਤਹਿਤ ਸਹੁਰਾ ਪਰਿਵਾਰ 'ਤੇ ਮਾਮਲਾ ਦਰਜ ਕਰ ਲਿਆ ਹੈ।

ਬਰਨਾਲਾ: ਇੱਕ ਨਵ ਵਿਆਹੁਤਾ ਨੇ ਫ਼ਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ। ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੇ ਇਲਜ਼ਾਮ ਲਾਇਆ ਹੈ ਕਿ ਉਨ੍ਹਾਂ ਦੀ ਲੜਕੀ ਨੂੰ ਸਹੁਰਾ ਪਰਿਵਾਰ ਦਹੇਜ ਲਈ ਤੰਗ ਪ੍ਰੇਸ਼ਾਨ ਤੇ ਮਾਰਕੁੱਟ ਕਰਦਾ ਸੀ। ਇਸ ਲਈ ਮਨਦੀਪ ਨੇ ਫ਼ਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ। ਸਿਰਫ਼ ਚਾਰ ਮਹੀਨੇ ਪਹਿਲਾਂ ਹੀ ਉਸ ਦਾ ਵਿਆਹ ਹੋਇਆ ਸੀ। ਪੁਲਿਸ ਨੇ ਧਾਰਾ 306 ਤਹਿਤ ਸਹੁਰਾ ਪਰਿਵਾਰ 'ਤੇ ਮਾਮਲਾ ਦਰਜ ਕਰ ਲਿਆ ਹੈ। ਬਰਨਾਲਾ ਦੇ ਪਿੰਡ ਛੰਨਾ ਗੁਲਾਬ ਸਿੰਘ ਵਾਲਾ ਵਿੱਚ ਮਨਦੀਪ ਕੌਰ ਨੇ ਫ਼ਾਹਾ ਲਾ ਕੇ ਖ਼ੁਦਕੁਸ਼ੀ ਕਰ ਲਈ। ਮ੍ਰਿਤਕਾ ਦੇ ਮਾਪਿਆਂ ਨੇ ਇਲਜ਼ਾਮ ਲਾਇਆ ਹੈ ਕਿ ਸਹੁਰਾ ਪਰਿਵਾਰ ਪਰਿਵਾਰ ਵਾਲੇ ਮਨਦੀਪ ਨੂੰ ਮਾਰਦੇ ਕੁੱਟਦੇ ਸਨ। ਉਨ੍ਹਾਂ ਨੂੰ ਮਿਲਣ ਨਹੀਂ ਦਿੰਦੇ ਸੀ ਤੇ ਦਹੇਜ਼ ਲਿਆਉਣ ਦੀ ਮੰਗ ਕਰਦੇ ਸਨ। ਉਧਰ ਦੂਜੇ ਪਾਸੇ ਮ੍ਰਿਤਕ ਲੜਕੀ ਦੇ ਸਹੁਰਾ ਪਰਿਵਾਰ ਨਾਲ ਸੰਪਰਕ ਕਰਨ ਦੀ ਕੋਸ਼ਿਸ਼ ਕੀਤੀ ਤਾਂ ਕੋਈ ਸੰਪਰਕ ਨਹੀਂ ਹੋ ਸਕਿਆ ਪਰਿਵਾਰ ਫਰਾਰ ਦੱਸਿਆ ਜਾ ਰਿਹਾ ਹੈ। ਪੁਲਿਸ ਪ੍ਰਸ਼ਾਸਨ ਨੇ ਕਾਰਵਾਈ ਕਰਦੇ ਹੋਏ ਮ੍ਰਿਤਕਾ ਦਾ ਪੋਸਟਮਾਰਟਮ ਕਰਵਾਇਆ ਤੇ ਲੜਕੀ ਦੇ ਮਾਪਿਆਂ ਦੇ ਬਿਆਨ ਦਰਜ਼ ਕਰਕੇ ਮ੍ਰਿਤਕ ਮਨਦੀਪ ਦੇ ਸਹੁਰਾ ਪਰਿਵਾਰ 7 ਮੈਂਬਰਾਂ 'ਤੇ ਧਾਰਾ 306 ਅਧੀਨ ਮੁਕੱਦਮਾ ਦਰਜ ਕੀਤਾ ਹੈ।

ਟਾਪ ਹੈਡਲਾਈਨ

ਪਰਵਿੰਦਰ ਝੋਟਾ ਕਤਲਕਾਂਡ ਦੇ ਮਾਮਲੇ 'ਚ ਅੱਜ ਪੰਜਾਬ ਬੰਦ, ਸਵੇਰੇ 6 ਵਜੇ ਤੋਂ 5 ਵਜੇ ਤੱਕ ਸਿਰਫ ਐਮਰਜੈਂਸੀ ਸੇਵਾਵਾਂ ਨੂੰ ਛੂਟ, ਜਾਣੋ ਕੀ ਖੁੱਲ੍ਹਿਆ ਕੀ ਬੰਦ
ਪਰਵਿੰਦਰ ਝੋਟਾ ਕਤਲਕਾਂਡ ਦੇ ਮਾਮਲੇ 'ਚ ਅੱਜ ਪੰਜਾਬ ਬੰਦ, ਸਵੇਰੇ 6 ਵਜੇ ਤੋਂ 5 ਵਜੇ ਤੱਕ ਸਿਰਫ ਐਮਰਜੈਂਸੀ ਸੇਵਾਵਾਂ ਨੂੰ ਛੂਟ, ਜਾਣੋ ਕੀ ਖੁੱਲ੍ਹਿਆ ਕੀ ਬੰਦ
Lottery : ਪੰਜਾਬ ਦੇ ਟਰੱਕ ਡਰਾਈਵਰ ਦੀ ਦੁਬਈ 'ਚ ਨਿਕਲੀ 1.3 ਕਰੋੜ ਦੀ ਲਾਟਰੀ, ਦੋਸਤਾਂ ਨਾਲ ਵੰਡੇਗਾ ਇਨਾਮੀ ਰਕਮ
Lottery : ਪੰਜਾਬ ਦੇ ਟਰੱਕ ਡਰਾਈਵਰ ਦੀ ਦੁਬਈ 'ਚ ਨਿਕਲੀ 1.3 ਕਰੋੜ ਦੀ ਲਾਟਰੀ, ਦੋਸਤਾਂ ਨਾਲ ਵੰਡੇਗਾ ਇਨਾਮੀ ਰਕਮ
Parvinder Singh Jhotta ਦੇ ਕਤਲ ਮਾਮਲੇ 'ਚ CM ਭਗਵੰਤ ਮਾਨ ਦਾ ਬਿਆਨ, ਕਿਹਾ- ਦੋਸ਼ੀਆਂ ਨੂੰ ਬਖ਼ਸ਼ਾਂਗੇ ਨਹੀਂ
Parvinder Singh Jhotta ਦੇ ਕਤਲ ਮਾਮਲੇ 'ਚ CM ਭਗਵੰਤ ਮਾਨ ਦਾ ਬਿਆਨ, ਕਿਹਾ- ਦੋਸ਼ੀਆਂ ਨੂੰ ਬਖ਼ਸ਼ਾਂਗੇ ਨਹੀਂ
Punjab Police ਦਾ ਮੁਲਾਜ਼ਮ ਹੀ ਨਿਕਲਿਆ ਨਸ਼ੇ ਦਾ ਸੌਦਾਗਰ! BSF ਨੇ 15 ਕਿਲੋ ਹੈਰੋਇਨ ਸਮੇਤ ਫੜਿਆ
Punjab Police ਦਾ ਮੁਲਾਜ਼ਮ ਹੀ ਨਿਕਲਿਆ ਨਸ਼ੇ ਦਾ ਸੌਦਾਗਰ! BSF ਨੇ 15 ਕਿਲੋ ਹੈਰੋਇਨ ਸਮੇਤ ਫੜਿਆ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 15 ਅਕਤੂਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 15 ਅਕਤੂਬਰ 2026
ਪਰਵਿੰਦਰ ਝੋਟਾ ਕਤਲਕਾਂਡ ਦੇ ਮਾਮਲੇ 'ਚ ਅੱਜ ਪੰਜਾਬ ਬੰਦ, ਸਵੇਰੇ 6 ਵਜੇ ਤੋਂ 5 ਵਜੇ ਤੱਕ ਸਿਰਫ ਐਮਰਜੈਂਸੀ ਸੇਵਾਵਾਂ ਨੂੰ ਛੂਟ, ਜਾਣੋ ਕੀ ਖੁੱਲ੍ਹਿਆ ਕੀ ਬੰਦ
ਪਰਵਿੰਦਰ ਝੋਟਾ ਕਤਲਕਾਂਡ ਦੇ ਮਾਮਲੇ 'ਚ ਅੱਜ ਪੰਜਾਬ ਬੰਦ, ਸਵੇਰੇ 6 ਵਜੇ ਤੋਂ 5 ਵਜੇ ਤੱਕ ਸਿਰਫ ਐਮਰਜੈਂਸੀ ਸੇਵਾਵਾਂ ਨੂੰ ਛੂਟ, ਜਾਣੋ ਕੀ ਖੁੱਲ੍ਹਿਆ ਕੀ ਬੰਦ
Punjab Police ਦਾ ਮੁਲਾਜ਼ਮ ਹੀ ਨਿਕਲਿਆ ਨਸ਼ੇ ਦਾ ਸੌਦਾਗਰ! BSF ਨੇ 15 ਕਿਲੋ ਹੈਰੋਇਨ ਸਮੇਤ ਫੜਿਆ
Punjab Police ਦਾ ਮੁਲਾਜ਼ਮ ਹੀ ਨਿਕਲਿਆ ਨਸ਼ੇ ਦਾ ਸੌਦਾਗਰ! BSF ਨੇ 15 ਕਿਲੋ ਹੈਰੋਇਨ ਸਮੇਤ ਫੜਿਆ
Health News : ਸਿਰਦਰਦ ਦੇ ਨਾਲ ਆਉਂਦੇ ਹਨ ਚੱਕਰ ? ਭੁੱਲ ਕੇ ਵੀ ਨਾ ਕਰੋ ਨਜ਼ਰਅੰਦਾਜ਼ 
Health News : ਸਿਰਦਰਦ ਦੇ ਨਾਲ ਆਉਂਦੇ ਹਨ ਚੱਕਰ ? ਭੁੱਲ ਕੇ ਵੀ ਨਾ ਕਰੋ ਨਜ਼ਰਅੰਦਾਜ਼ 
AC Care Tips in Winter : ਸਰਦੀਆਂ 'ਚ AC ਨੂੰ ਢੱਕਣਾ ਚਾਹੀਦਾ ਹੈ ਜਾਂ ਖੁੱਲ੍ਹਾ ਛੱਡਣਾ? ਜਾਣੋ ਇਨਡੋਰ ਤੇ ਆਊਟਡੋਰ ਯੂਨਿਟ ਦੀ ਸਹੀ ਦੇਖਭਾਲ
AC Care Tips in Winter : ਸਰਦੀਆਂ 'ਚ AC ਨੂੰ ਢੱਕਣਾ ਚਾਹੀਦਾ ਹੈ ਜਾਂ ਖੁੱਲ੍ਹਾ ਛੱਡਣਾ? ਜਾਣੋ ਇਨਡੋਰ ਤੇ ਆਊਟਡੋਰ ਯੂਨਿਟ ਦੀ ਸਹੀ ਦੇਖਭਾਲ
Holiday News : ਪੰਜਾਬ ਦੇ ਇਸ ਜ਼ਿਲ੍ਹੇ 'ਚ ਮੰਗਲਵਾਰ ਨੂੰ ਸਥਾਨਕ ਛੁੱਟੀ ਦਾ ਐਲਾਨ , ਬੰਦ ਰਹਿਣਗੇ ਸਕੂਲ-ਕਾਲਜ ਤੇ ਸਰਕਾਰੀ ਦਫ਼ਤਰ Amritsar Holiday on October 27 for Guru Ram Das Ji’s Prakash Purab, Government Offices and Banks to Remain Closed
Holiday News : ਪੰਜਾਬ ਦੇ ਇਸ ਜ਼ਿਲ੍ਹੇ 'ਚ ਮੰਗਲਵਾਰ ਨੂੰ ਸਥਾਨਕ ਛੁੱਟੀ ਦਾ ਐਲਾਨ , ਬੰਦ ਰਹਿਣਗੇ ਸਕੂਲ-ਕਾਲਜ ਤੇ ਸਰਕਾਰੀ ਦਫ਼ਤਰ 
Election News  : ਚੋਣਾਂ ਤੋਂ ਪਹਿਲਾਂ ਵੱਡਾ ਝਟਕਾ ! ਇਸ ਪਾਰਟੀ ਦੇ 3 ਬਾਗੀ ਵਿਧਾਇਕਾਂ ਨੇ ਫੜਿਆ ਭਾਜਪਾ ਦਾ ਪੱਲਾ 
Election News  : ਚੋਣਾਂ ਤੋਂ ਪਹਿਲਾਂ ਵੱਡਾ ਝਟਕਾ ! ਇਸ ਪਾਰਟੀ ਦੇ 3 ਬਾਗੀ ਵਿਧਾਇਕਾਂ ਨੇ ਫੜਿਆ ਭਾਜਪਾ ਦਾ ਪੱਲਾ 
Agriculture News : ਕਿਸਾਨਾਂ ਲਈ ਵੱਡੀ ਖ਼ਬਰ ! MSP 'ਤੇ ਕਪਾਹ ਤੇ ਸੋਇਆਬੀਨ ਵੇਚਣ ਲਈ ਰਜਿਸਟ੍ਰੇਸ਼ਨ ਸ਼ੁਰੂ, ਜਾਣੋ ਆਖਰੀ ਤਰੀਕ
Agriculture News : ਕਿਸਾਨਾਂ ਲਈ ਵੱਡੀ ਖ਼ਬਰ ! MSP 'ਤੇ ਕਪਾਹ ਤੇ ਸੋਇਆਬੀਨ ਵੇਚਣ ਲਈ ਰਜਿਸਟ੍ਰੇਸ਼ਨ ਸ਼ੁਰੂ, ਜਾਣੋ ਆਖਰੀ ਤਰੀਕ
Embed widget