ਪੜਚੋਲ ਕਰੋ

ਪਤੀ ਤੋਂ ਤੰਗ ਹੋ ਕੇ ਮਹਿਲਾ ਨੇ ਚੁੱਕਿਆ ਖੌਫਨਾਕ ਕਦਮ, ਮੱਚਿਆ ਹੜਕੰਪ

Ludhiana News: ਲੁਧਿਆਣਾ ਵਿੱਚ 30 ਸਾਲਾ ਵਿਆਹੁਤਾ ਔਰਤ ਨੇ ਆਪਣੇ ਪਤੀ ਤੋਂ ਤੰਗ ਪਰੇਸ਼ਾਨ ਹੋ ਕੇ ਕਥਿਤ ਤੌਰ 'ਤੇ ਖੁਦਕੁਸ਼ੀ ਕਰ ਲਈ।

Ludhiana News: ਲੁਧਿਆਣਾ ਵਿੱਚ 30 ਸਾਲਾ ਵਿਆਹੁਤਾ ਔਰਤ ਨੇ ਆਪਣੇ ਪਤੀ ਤੋਂ ਤੰਗ ਪਰੇਸ਼ਾਨ ਹੋ ਕੇ ਕਥਿਤ ਤੌਰ 'ਤੇ ਖੁਦਕੁਸ਼ੀ ਕਰ ਲਈ। ਉਸਦੀ ਲਾਸ਼ ਫੰਦੇ ਨਾਲ ਲਟਕਦੀ ਮਿਲੀ। ਉਸਦੇ ਪਰਿਵਾਰ ਨੇ ਉਸਦੇ ਸਹੁਰਿਆਂ 'ਤੇ ਤੰਗ-ਪ੍ਰੇਸ਼ਾਨ ਕਰਨ ਦੇ ਗੰਭੀਰ ਦੋਸ਼ ਲਗਾਏ ਹਨ। ਔਰਤ ਦੋ ਧੀਆਂ ਦੀ ਮਾਂ ਸੀ।

ਉਸ ਦੇ ਮਾਪਿਆਂ ਦਾ ਦੋਸ਼ ਹੈ ਕਿ ਉਸਦਾ ਪਤੀ ਉਸਨੂੰ ਇਸ ਲਈ ਤੰਗ ਕਰਦਾ ਸੀ ਕਿਉਂਕਿ ਉਸ ਦੇ ਘਰ ਮੁੰਡਾ ਨਹੀਂ ਹੋਇਆ ਸੀ। ਮ੍ਰਿਤਕਾ ਦੀ ਪਛਾਣ ਪਿੰਕੀ ਰਾਣੀ ਵਜੋਂ ਹੋਈ ਹੈ। ਉਸ ਦਾ ਵਿਆਹ 2 ਅਕਤੂਬਰ, 2016 ਨੂੰ ਕੁਲਵਿੰਦਰ ਸਿੰਘ ਨਾਲ ਹੋਇਆ ਸੀ।

ਪੁਲਿਸ ਕਰ ਰਹੀ ਜਾਂਚ 

ਪਿੰਕੀ ਦੇ ਭਰਾ ਨਰਿੰਦਰ ਦੇ ਅਨੁਸਾਰ, ਵਿਆਹ ਤੋਂ ਬਾਅਦ ਪਿੰਕੀ ਰਾਣੀ ਦੀਆਂ ਦੋ ਧੀਆਂ ਸਨ। ਦੋਸ਼ ਹੈ ਕਿ ਉਸਦਾ ਪਤੀ ਉਸਨੂੰ ਲਗਾਤਾਰ ਤੰਗ ਕਰਦਾ ਸੀ ਅਤੇ ਕਿਉਂਕਿ ਉਸ ਦੇ ਘਰ ਪੁੱਤਰ ਨਹੀਂ ਸੀ। ਇਸ ਮਾਨਸਿਕ ਤਸ਼ੱਦਦ ਤੋਂ ਪ੍ਰੇਸ਼ਾਨ ਹੋ ਕੇ ਪਿੰਕੀ ਰਾਣੀ ਨੇ ਫਾਹਾ ਲੈ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ।

ਘਟਨਾ ਦਾ ਪਤਾ ਲੱਗਦਿਆਂ ਹੀ ਪਰਿਵਾਰ ਵਿੱਚ ਹੜਕੰਪ ਮੱਚ ਗਿਆ। ਪੁਲਿਸ ਮੌਕੇ 'ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ ਵਿੱਚ ਲੈਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਪਰਿਵਾਰ ਦੇ ਬਿਆਨ ਦਰਜ ਕਰਨ ਤੋਂ ਬਾਅਦ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਪੁਲਿਸ ਦਾ ਕਹਿਣਾ ਹੈ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਜਾਂਚ ਦੇ ਆਧਾਰ 'ਤੇ ਅਗਲੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

ਟਾਪ ਹੈਡਲਾਈਨ

Punjab News: ਪੰਜਾਬ 'ਚ ਵੱਡੀ ਹਲਚਲ, ‘ਆਪ’ ਵੱਲੋਂ ਚੋਣਾਂ ਲਈ ਵੱਡਾ ਐਲਾਨ! ਇਨ੍ਹਾਂ 2 ਆਗੂਆਂ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ, ਚੋਣ ਇੰਚਾਰਜ...
ਪੰਜਾਬ 'ਚ ਵੱਡੀ ਹਲਚਲ, ‘ਆਪ’ ਵੱਲੋਂ ਚੋਣਾਂ ਲਈ ਵੱਡਾ ਐਲਾਨ! ਇਨ੍ਹਾਂ 2 ਆਗੂਆਂ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ, ਚੋਣ ਇੰਚਾਰਜ...
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
ਗੁਰਦਾਸਪੁਰ 'ਚ DC ਦਫਤਰ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, ਮੱਚੀ ਸਨਸਨੀ
ਗੁਰਦਾਸਪੁਰ 'ਚ DC ਦਫਤਰ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, ਮੱਚੀ ਸਨਸਨੀ
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਤੋਂ ਵੱਡੀ ਖਬਰ, ਹੁਣ ਫਿਰੋਜ਼ਪੁਰ ਕੋਰਟ ਕੰਪਲੈਕਸ ਅਤੇ ਨਗਰ ਕੌਂਸਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ: ਦੁਪਹਿਰ 1 ਵਜੇ ਤੱਕ ਕੰਮ ਬੰਦ; ਪੁਲਿਸ ਵੱਲੋਂ ਚੱਪੇ-ਚੱਪੇ ਦੀ ਤਲਾਸ਼ੀ
ਪੰਜਾਬ ਤੋਂ ਵੱਡੀ ਖਬਰ, ਹੁਣ ਫਿਰੋਜ਼ਪੁਰ ਕੋਰਟ ਕੰਪਲੈਕਸ ਅਤੇ ਨਗਰ ਕੌਂਸਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ: ਦੁਪਹਿਰ 1 ਵਜੇ ਤੱਕ ਕੰਮ ਬੰਦ; ਪੁਲਿਸ ਵੱਲੋਂ ਚੱਪੇ-ਚੱਪੇ ਦੀ ਤਲਾਸ਼ੀ
Indigo Flight Emergency Landing: ਹਵਾ 'ਚ ਫੇਲ੍ਹ ਹੋਇਆ ਫਲਾਈਟ ਦਾ ਇੰਜਣ, 224 ਯਾਤਰੀਆਂ ਵਿਚਾਲੇ ਪੈ ਗਿਆ ਚੀਕ ਚਿਹਾੜਾ, ਜਾਣੋ ਫਿਰ ਕੀ ਹੋਇਆ...
ਹਵਾ 'ਚ ਫੇਲ੍ਹ ਹੋਇਆ ਫਲਾਈਟ ਦਾ ਇੰਜਣ, 224 ਯਾਤਰੀਆਂ ਵਿਚਾਲੇ ਪੈ ਗਿਆ ਚੀਕ ਚਿਹਾੜਾ, ਜਾਣੋ ਫਿਰ ਕੀ ਹੋਇਆ...
Punjab News: ਪੰਜਾਬ ਪੁਲਿਸ ਵਿਭਾਗ 'ਚ ਵੱਡੀ ਹਲਚਲ, 7 ਮਹੀਨਿਆਂ 'ਚ ਥਾਣੇ ਦੇ 4 SHO ਬਦਲੇ, ਤਿੰਨ ਮਹੀਨੇ ਵੀ ਨਹੀਂ ਕੀਤੇ ਪੂਰੇ; ਜਾਣੋ ਵਾਰ-ਵਾਰ ਫੇਰਬਦਲ ਪਿੱਛੇ ਵੱਡਾ ਕਾਰਨ...
ਪੰਜਾਬ ਪੁਲਿਸ ਵਿਭਾਗ 'ਚ ਵੱਡੀ ਹਲਚਲ, 7 ਮਹੀਨਿਆਂ 'ਚ ਥਾਣੇ ਦੇ 4 SHO ਬਦਲੇ, ਤਿੰਨ ਮਹੀਨੇ ਵੀ ਨਹੀਂ ਕੀਤੇ ਪੂਰੇ; ਜਾਣੋ ਵਾਰ-ਵਾਰ ਫੇਰਬਦਲ ਪਿੱਛੇ ਵੱਡਾ ਕਾਰਨ...
ਪੰਜਾਬ 'ਚ ਅਫਸਰਾਂ ਦੀ ਹੋਈ ਬਦਲੀ! ਜਲੰਧਰ ਨਗਰ ਨਿਗਮ ਕਮਿਸ਼ਨਰ ਦਾ ਵੀ ਹੋਇਆ ਤਬਾਦਲਾ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ ਅਫਸਰਾਂ ਦੀ ਹੋਈ ਬਦਲੀ! ਜਲੰਧਰ ਨਗਰ ਨਿਗਮ ਕਮਿਸ਼ਨਰ ਦਾ ਵੀ ਹੋਇਆ ਤਬਾਦਲਾ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਅਕਾਲੀ ਦਲ 'ਚ ਵੱਡਾ ਫੇਰਬਦਲ, ਕੋਰ ਕਮੇਟੀ 'ਚ ਨਵੇਂ ਚਿਹਰਿਆਂ ਨੂੰ ਕੀਤਾ ਸ਼ਾਮਲ; ਦੇਖੋ ਪੂਰੀ ਲਿਸਟ
ਚੋਣਾਂ ਤੋਂ ਪਹਿਲਾਂ ਅਕਾਲੀ ਦਲ 'ਚ ਵੱਡਾ ਫੇਰਬਦਲ, ਕੋਰ ਕਮੇਟੀ 'ਚ ਨਵੇਂ ਚਿਹਰਿਆਂ ਨੂੰ ਕੀਤਾ ਸ਼ਾਮਲ; ਦੇਖੋ ਪੂਰੀ ਲਿਸਟ
ਹੁਣ ਬਦਲੇਗਾ ਬੈਂਕਿੰਗ ਸਿਸਟਮ, RBI ਗਵਰਨਰ ਨੇ AI ਖਰਚ ਵਧਾਉਣ ਲਈ ਕਿਹਾ; ਜਾਣੋ ਕੀ ਹੋ ਸਕਦਾ ਬਦਲਾਅ
ਹੁਣ ਬਦਲੇਗਾ ਬੈਂਕਿੰਗ ਸਿਸਟਮ, RBI ਗਵਰਨਰ ਨੇ AI ਖਰਚ ਵਧਾਉਣ ਲਈ ਕਿਹਾ; ਜਾਣੋ ਕੀ ਹੋ ਸਕਦਾ ਬਦਲਾਅ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਗਸਤ 2026
Train 'ਚ ਹਨੀਮੂਨ ਤੋਂ ਬਾਅਦ ਹੁਣ ਸ਼ਤਾਬਦੀ ਐਕਸਪ੍ਰੈੱਸ 'ਚ ਬਰਥਡੇ ਸੈਲੀਬ੍ਰੇਸ਼ਨ ! ਵਾਇਰਲ ਵੀਡੀਓ ਦੀ ਜਾਂਚ 'ਚ ਜੁਟਿਆ ਰੇਲਵੇ
Train 'ਚ ਹਨੀਮੂਨ ਤੋਂ ਬਾਅਦ ਹੁਣ ਸ਼ਤਾਬਦੀ ਐਕਸਪ੍ਰੈੱਸ 'ਚ ਬਰਥਡੇ ਸੈਲੀਬ੍ਰੇਸ਼ਨ ! ਵਾਇਰਲ ਵੀਡੀਓ ਦੀ ਜਾਂਚ 'ਚ ਜੁਟਿਆ ਰੇਲਵੇ
Embed widget