ਪੜਚੋਲ ਕਰੋ

ਪਤੀ ਨੂੰ ਤਲਾਕ ਦਿੱਤੇ ਬਗ਼ੈਰ ਦੂਜਾ ਵਿਆਹ ਕਰਵਾ ਰਹੀ ਸੀ ਇੱਕ ਬੱਚੇ ਦੀ ਮਾਂ, ਪਹਿਲੇ ਪਤੀ ਨੇ ਪਹੁੰਚਾਈ ਥਾਣੇ

ਮੁਟਿਆਰ ਨੇ ਦੋਸ਼ ਲਾਇਆ ਕਿ ਉਸ ਦਾ ਪਹਿਲਾ ਪਤੀ ਮੰਗਲ ਸਿੰਘ ਨਸ਼ੇ ਨਾਲ ਰੱਜਿਆ ਰਹਿੰਦਾ ਹੈ ਅਤੇ ਉਹ ਉਸ ਨਾਲ ਨਹੀਂ ਰਹਿਣਾ ਚਾਹੁੰਦੀ। ਉਸ ਨੇ ਆਪਣਾ ਡੇਢ ਸਾਲ ਦਾ ਬੱਚਾ ਵੀ ਪਤੀ ਕੋਲ ਹੀ ਛੱਡ ਦਿੱਤਾ ਹੈ।

ਤਰਨਤਾਰਨ: ਇੱਥੋਂ ਦੇ ਇੱਕ ਗੁਰਦੁਆਰੇ ‘ਚ ਇੱਕ ਔਰਤ ਪਹਿਲੇ ਵਿਆਹ ਤੋਂ ਬਗ਼ੈਰ ਤਲਾਕ ਲਏ ਦੂਜਾ ਵਿਆਹ ਕਰਵਾਉਣ ਜਾ ਰਹੀ ਸੀ, ਪਰ ਹੁਣ ਥਾਣੇ ਪਹੁੰਚ ਗਈ ਹੈ। ਮਹਿਲਾ ਦੇ ਪਹਿਲੇ ਪਤੀ ਨੇ ਪੰਚਾਇਤ ਲਿਆ ਕੇ ਵਿਆਹ ਨੂੰ ਰੁਕਵਾ ਦਿੱਤਾ। ਔਰਤ ਦੇ ਪਹਿਲੇ ਵਿਆਹ ਤੋਂ ਡੇਢ ਸਾਲ ਦਾ ਬੱਚਾ ਵੀ ਹੈ। ਇਸ ਘਟਨਾ ਦੌਰਾਨ ਨਵਾਂ ਲਾੜਾ ਆਪਣੇ ਸਾਥਿਆਂ ਸਣੇ ਮੌਕੇ ਤੋਂ ਰਫੂਚੱਕਰ ਹੋ ਗਿਆ। ਸਬ ਇੰਸਪੈਕਟਰ ਬਲਜੀਤ ਕੌਰ ਨੇ ਦੱਸਿਆ ਕਿ ਪਿੰਡ ਜੌਹਲ ਦੇ ਮੰਗਲ ਸਿੰਘ ਨੇ ਸ਼ਿਕਾਇਤ ਕੀਤੀ ਕਿ ਉਸ ਦੀ ਪਤਨੀ ਮਨਪ੍ਰੀਤ ਕੌਰ ਬਗ਼ੈਰ ਤਲਾਕ ਲਏ ਸਥਾਨਕ ਗੁਰਦੁਆਰੇ ਵਿੱਚ ਕਿਸੇ ਹੋਰ ਨਾਲ ਵਿਆਹ ਕਰਵਾ ਰਹੀ ਹੈ। ਮੌਕੇ 'ਤੇ ਪੁਲਿਸ ਪਹੁੰਚੀ ਤਾਂ ਨਵਾਂ ਲਾੜਾ ਬਰਾਤੀਆਂ ਸਮੇਤ ਫਰਾਰ ਹੋ ਗਿਆ। ਪੁਲਿਸ ਨੇ ਮੁਟਿਆਰ ਨੂੰ ਹਿਰਾਸਤ ਵਿੱਚ ਲੈ ਲਿਆ ਹੈ। ਇਸ ਦੌਰਾਨ ਮੁਟਿਆਰ ਨੇ ਦੋਸ਼ ਲਾਇਆ ਕਿ ਉਸ ਦਾ ਪਹਿਲਾ ਪਤੀ ਮੰਗਲ ਸਿੰਘ ਨਸ਼ੇ ਨਾਲ ਰੱਜਿਆ ਰਹਿੰਦਾ ਹੈ ਅਤੇ ਉਹ ਉਸ ਨਾਲ ਨਹੀਂ ਰਹਿਣਾ ਚਾਹੁੰਦੀ। ਉਸ ਨੇ ਆਪਣਾ ਡੇਢ ਸਾਲ ਦਾ ਬੱਚਾ ਵੀ ਪਤੀ ਕੋਲ ਹੀ ਛੱਡ ਦਿੱਤਾ ਹੈ। ਦੂਜੇ ਪਾਸੇ ਮੰਗਲ ਸਿੰਘ ਦਾ ਕਹਿਣਾ ਹੈ ਕਿ ਉਸ ਦੀ ਸੱਸ ਉਸ ਦਾ ਘਰ ਨਹੀਂ ਵੱਸਣ ਦੇ ਰਹੀ ਅਤੇ ਆਪਣੇ ਜਾਣਕਾਰ ਦੇ ਨਾਲ ਉਸ ਦਾ ਵਿਆਹ ਕਰਵਾ ਰਹੀ ਹੈ।

ਟਾਪ ਹੈਡਲਾਈਨ

Punjab News: ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ, ਸੁਖਬੀਰ ਬਾਦਲ ਨੇ ਸੀਨੀਅਰ ਆਗੂਆਂ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ, ਲਿਸਟ 'ਚ ਇਹ ਨਾਮ ਸ਼ਾਮਲ...
ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ, ਸੁਖਬੀਰ ਬਾਦਲ ਨੇ ਸੀਨੀਅਰ ਆਗੂਆਂ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ, ਲਿਸਟ 'ਚ ਇਹ ਨਾਮ ਸ਼ਾਮਲ...
ਵੱਡੀ ਖ਼ਬਰ! ਪੰਜਾਬ ਕਾਂਗਰਸ 'ਚ ਚੋਣਾਂ ਤੋਂ ਪਹਿਲਾਂ ਬਣਿਆ ਤੀਜਾ ਧੜਾ, 15 ਵਿਧਾਇਕਾਂ ਨੂੰ ਰਾਹੁਲ ਗਾਂਧੀ ਨੂੰ ਲਿਖਿਆ ਪੱਤਰ, ਬਾਜਵਾ ਪਹੁੰਚੇ ਦਿੱਲੀ
ਵੱਡੀ ਖ਼ਬਰ! ਪੰਜਾਬ ਕਾਂਗਰਸ 'ਚ ਚੋਣਾਂ ਤੋਂ ਪਹਿਲਾਂ ਬਣਿਆ ਤੀਜਾ ਧੜਾ, 15 ਵਿਧਾਇਕਾਂ ਨੂੰ ਰਾਹੁਲ ਗਾਂਧੀ ਨੂੰ ਲਿਖਿਆ ਪੱਤਰ, ਬਾਜਵਾ ਪਹੁੰਚੇ ਦਿੱਲੀ
ਪੰਜਾਬ ਦੇ 3 ਜ਼ਿਲ੍ਹਿਆਂ 'ਚ ਭਾਰੀ ਮੀਂਹ ਨੂੰ ਲੈਕੇ ਅਲਰਟ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ ਦੇ 3 ਜ਼ਿਲ੍ਹਿਆਂ 'ਚ ਭਾਰੀ ਮੀਂਹ ਨੂੰ ਲੈਕੇ ਅਲਰਟ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਅਗਲੇ ਦਿਨਾਂ ਦਾ ਹਾਲ
ਚੋਣਾਂ ਲਈ ਸਾਂਸਦ ਅੰਮ੍ਰਿਤਪਾਲ ਸਿੰਘ ਦੀ ਪਾਰਟੀ ਨੇ ਪਹਿਲੇ ਉਮੀਦਵਾਰ ਦਾ ਕੀਤਾ ਐਲਾਨ, ਬੱਸੀ ਪਠਾਣਾ ਤੋਂ ਬਣਾਇਆ Candidate
ਚੋਣਾਂ ਲਈ ਸਾਂਸਦ ਅੰਮ੍ਰਿਤਪਾਲ ਸਿੰਘ ਦੀ ਪਾਰਟੀ ਨੇ ਪਹਿਲੇ ਉਮੀਦਵਾਰ ਦਾ ਕੀਤਾ ਐਲਾਨ, ਬੱਸੀ ਪਠਾਣਾ ਤੋਂ ਬਣਾਇਆ Candidate

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Police Transfers: ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, IPS-DSP ਅਫਸਰਾਂ ਸਣੇ 54 ਮੁਲਾਜ਼ਮਾਂ ਦੇ ਤਬਾਦਲੇ, CM ਦੇ ਸੁਰੱਖਿਆ ਅਹੁਦੇ ਤੋਂ ਹਟਾਇਆ ਗਿਆ ਇਹ ਅਫਸਰ; ਵੇਖੋ ਲਿਸਟ...
ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, IPS-DSP ਅਫਸਰਾਂ ਸਣੇ 54 ਮੁਲਾਜ਼ਮਾਂ ਦੇ ਤਬਾਦਲੇ, CM ਦੇ ਸੁਰੱਖਿਆ ਅਹੁਦੇ ਤੋਂ ਹਟਾਇਆ ਗਿਆ ਇਹ ਅਫਸਰ; ਵੇਖੋ ਲਿਸਟ...
ਚੰਡੀਗੜ੍ਹ ਦੇ 4 ਸਕੂਲਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, 15 ਅਗਸਤ ਦੇ ਪ੍ਰੋਗਰਾਮਾਂ ਤੋਂ ਦੂਰ ਰਹਿਣ ਦੀ ਦਿੱਤੀ ਚੇਤਾਵਨੀ; ਮੱਚੀ ਸਨਸਨੀ
ਚੰਡੀਗੜ੍ਹ ਦੇ 4 ਸਕੂਲਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, 15 ਅਗਸਤ ਦੇ ਪ੍ਰੋਗਰਾਮਾਂ ਤੋਂ ਦੂਰ ਰਹਿਣ ਦੀ ਦਿੱਤੀ ਚੇਤਾਵਨੀ; ਮੱਚੀ ਸਨਸਨੀ
Punjabi Singer Marriage Trouble: ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?
ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?
FSSAI Action: ਦੁਨੀਆ ਦੀ ਸਭ ਤੋਂ ਵੱਡੀ ਸ਼ਰਾਬ ਕੰਪਨੀ 'ਤੇ FSSAI ਦੀ ਕਾਰਵਾਈ, ਵੋਦਕਾ ਅਤੇ ਵ੍ਹਿਸਕੀ ਦਾ ਸਟਾਕ ਜਬਤ
FSSAI Action: ਦੁਨੀਆ ਦੀ ਸਭ ਤੋਂ ਵੱਡੀ ਸ਼ਰਾਬ ਕੰਪਨੀ 'ਤੇ FSSAI ਦੀ ਕਾਰਵਾਈ, ਵੋਦਕਾ ਅਤੇ ਵ੍ਹਿਸਕੀ ਦਾ ਸਟਾਕ ਜਬਤ
11 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ 1 ਲੀਟਰ ਪੈਟਰੋਲ? ਜਾਣ ਲਓ ਅੱਜ ਦੇ ਰੇਟ
11 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ 1 ਲੀਟਰ ਪੈਟਰੋਲ? ਜਾਣ ਲਓ ਅੱਜ ਦੇ ਰੇਟ
ਵੱਡੀ ਖ਼ਬਰ! ਪੰਜਾਬ ਕਾਂਗਰਸ 'ਚ ਚੋਣਾਂ ਤੋਂ ਪਹਿਲਾਂ ਬਣਿਆ ਤੀਜਾ ਧੜਾ, 15 ਵਿਧਾਇਕਾਂ ਨੂੰ ਰਾਹੁਲ ਗਾਂਧੀ ਨੂੰ ਲਿਖਿਆ ਪੱਤਰ, ਬਾਜਵਾ ਪਹੁੰਚੇ ਦਿੱਲੀ
ਵੱਡੀ ਖ਼ਬਰ! ਪੰਜਾਬ ਕਾਂਗਰਸ 'ਚ ਚੋਣਾਂ ਤੋਂ ਪਹਿਲਾਂ ਬਣਿਆ ਤੀਜਾ ਧੜਾ, 15 ਵਿਧਾਇਕਾਂ ਨੂੰ ਰਾਹੁਲ ਗਾਂਧੀ ਨੂੰ ਲਿਖਿਆ ਪੱਤਰ, ਬਾਜਵਾ ਪਹੁੰਚੇ ਦਿੱਲੀ
ਇੱਕ ਦਿਨ 'ਚ ਦੋ ਵਾਰ ਭੂਚਾਲ ਨਾਲ ਕੰਬੀ ਮਹਾਰਾਸ਼ਟਰ ਦੀ ਧਰਤੀ, ਲੋਕਾਂ 'ਚ ਮੱਚੀ ਹਫੜਾ-ਦਫੜੀ; ਫੈਲੀ ਦਹਿਸ਼ਤ
ਇੱਕ ਦਿਨ 'ਚ ਦੋ ਵਾਰ ਭੂਚਾਲ ਨਾਲ ਕੰਬੀ ਮਹਾਰਾਸ਼ਟਰ ਦੀ ਧਰਤੀ, ਲੋਕਾਂ 'ਚ ਮੱਚੀ ਹਫੜਾ-ਦਫੜੀ; ਫੈਲੀ ਦਹਿਸ਼ਤ
ਸਾਬਕਾ ਕ੍ਰਿਕਟਰ ਸੌਰਵ ਗਾਂਗੁਲੀ ਅਤੇ ਉਨ੍ਹਾਂ ਦੀ ਪਤਨੀ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ; ਜਾਂਚ 'ਚ ਲੱਗੀ ਪੁਲਿਸ
ਸਾਬਕਾ ਕ੍ਰਿਕਟਰ ਸੌਰਵ ਗਾਂਗੁਲੀ ਅਤੇ ਉਨ੍ਹਾਂ ਦੀ ਪਤਨੀ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ; ਜਾਂਚ 'ਚ ਲੱਗੀ ਪੁਲਿਸ
Embed widget