ਪੜਚੋਲ ਕਰੋ

ਕੈਪਟਨ ਦੇ ਵਿਧਾਇਕ ਦੀ ਵੀਡੀਓ ਵਾਇਰਲ, ਮਹਿਲਾ ਕਮਿਸ਼ਨ ਨੇ ਕੀਤਾ ਤਲਬ

ਘਨੌਰ ਤੋਂ ਵਿਧਾਇਕ ਮਦਨ ਲਾਲ ਜਲਾਲਪੁਰ ਨੂੰ ਮਹਿਲਾ ਕਮਿਸ਼ਨ ਵੱਲੋਂ ਸੰਮਨ ਭੇਜਿਆ ਗਿਆ ਹੈ। ਜਲਾਲਪੁਰ 'ਤੇ ਮਹਿਲਾਵਾਂ ਖਿਲਾਫ਼ ਗਲਤ ਸ਼ਬਦਾਵਲੀ ਵਰਤਣ ਦੇ ਇਲਜ਼ਾਮ ਹਨ। ਮਹਿਲਾ ਕਮਿਸ਼ਨ ਵੱਲੋਂ ਆਉਣ ਵਾਲੇ ਤਿੰਨ ਦਿਨਾਂ ਦੇ ਅੰਦਰ ਜਲਾਲਪੁਰ ਨੂੰ ਪੇਸ਼ ਹੋ ਕੇ ਆਪਣੀ ਸਫਾਈ ਦੇਣ ਲਈ ਕਿਹਾ ਗਿਆ ਹੈ। ਮਹਿਲਾ ਕਮਿਸ਼ਨ ਦੀ ਚੇਅਰਪਰਸਨ ਮਨੀਸ਼ਾ ਗੁਲਾਟੀ ਨੇ ਕਿਹਾ ਕਿ ਜਲਾਲਪੁਰ ਦੀ ਸਫਾਈ ਸੁਣਨ ਤੋਂ ਬਾਅਦ ਹੀ ਅਗਲੀ ਕਾਰਵਾਈ ਕੀਤੀ ਜਾਵੇਗੀ।

ਚੰਡੀਗੜ੍ਹ: ਘਨੌਰ ਤੋਂ ਵਿਧਾਇਕ ਮਦਨ ਲਾਲ ਜਲਾਲਪੁਰ ਨੂੰ ਮਹਿਲਾ ਕਮਿਸ਼ਨ ਵੱਲੋਂ ਸੰਮਨ ਭੇਜਿਆ ਗਿਆ ਹੈ। ਜਲਾਲਪੁਰ 'ਤੇ ਮਹਿਲਾਵਾਂ ਖਿਲਾਫ਼ ਗਲਤ ਸ਼ਬਦਾਵਲੀ ਵਰਤਣ ਦੇ ਇਲਜ਼ਾਮ ਹਨ। ਮਹਿਲਾ ਕਮਿਸ਼ਨ ਵੱਲੋਂ ਆਉਣ ਵਾਲੇ ਤਿੰਨ ਦਿਨਾਂ ਦੇ ਅੰਦਰ ਜਲਾਲਪੁਰ ਨੂੰ ਪੇਸ਼ ਹੋ ਕੇ ਆਪਣੀ ਸਫਾਈ ਦੇਣ ਲਈ ਕਿਹਾ ਗਿਆ ਹੈ। ਮਹਿਲਾ ਕਮਿਸ਼ਨ ਦੀ ਚੇਅਰਪਰਸਨ ਮਨੀਸ਼ਾ ਗੁਲਾਟੀ ਨੇ ਕਿਹਾ ਕਿ ਜਲਾਲਪੁਰ ਦੀ ਸਫਾਈ ਸੁਣਨ ਤੋਂ ਬਾਅਦ ਹੀ ਅਗਲੀ ਕਾਰਵਾਈ ਕੀਤੀ ਜਾਵੇਗੀ।

ਕੈਪਟਨ ਦੇ ਵਿਧਾਇਕ ਦੀ ਵੀਡੀਓ ਵਾਇਰਲ, ਮਹਿਲਾ ਕਮਿਸ਼ਨ ਨੇ ਕੀਤਾ ਤਲਬ

ਕੀ ਹੈ ਪੂਰਾ ਮਾਮਲਾ? ਦਰਅਸਲ ਪਿੰਡ ਤਖਤੂ ਮਾਜਰਾ ਦੇ ਕਾਂਗਰਸੀ ਸਰਪੰਚ ਤੇ ਉਸ ਦੇ ਭਰਾ ’ਤੇ ਸਰਕਾਰੀ ਹਸਪਤਾਲ ਰਾਜਪੁਰਾ ’ਚ ਕਾਤਲਾਨਾ ਹਮਲਾ ਹੋਇਆ ਸੀ। ਥਾਣਾ ਖੇੜੀ ਗੰਡਿਆਂ ਦੀ ਪੁਲਿਸ ਨੇ ਤਿੰਨ ਦਰਜਨ ਹਮਲਾਵਰਾਂ ਖ਼ਿਲਾਫ਼ ਇਰਾਦਾ ਕਤਲ ਤੇ ਹੋਰ ਧਾਰਾਵਾਂ ਹੇਠ ਕੇਸ ਦਰਜ ਕਰਕੇ ਇੱਕ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਜ਼ਖ਼ਮੀ ਸਰਪੰਚ ਹਰਸੰਗਤ ਸਿੰਘ ਤੇ ਉਸ ਦੇ ਭਰਾ ਦਾ ਹਸਪਤਾਲ ਵਿੱਚ ਹਾਲ-ਚਾਲ ਪੁੱਛਣ ਪੁੱਜੇ ਘਨੌਰ ਦੇ ਵਿਧਾਇਕ ਮਦਨ ਲਾਲ ਜਲਾਲਪੁਰ ਦੀ ਵੀਡੀਓ ਸੋਸ਼ਲ ਮੀਡੀਆ ’ਤੇ ਵਾਇਰਲ ਹੋਈ ਹੈ। ਇਸ ਵਿੱਚ ਉਹ ਹਮਲਾਵਰਾਂ ਖ਼ਿਲਾਫ਼ ਧਾਰਾ 307 ਦਾ ਕੇਸ ਦਰਜ ਕਰਕੇ ਉਨ੍ਹਾਂ ਨੂੰ ਔਰਤਾਂ ਸਣੇ ਘਰੋਂ ਚੁੱਕਣ ਦੀ ਗੱਲ ਕਹਿੰਦੇ ਸੁਣਾਈ ਦਿੰਦੇ ਹਨ। ਹਾਲਾਂਕਿ ਇਸ ਵੀਡੀਓ ਵਿੱਚ ਮੌਕੇ ’ਤੇ ਕੋਈ ਪੁਲਿਸ ਅਫ਼ਸਰ ਨਜ਼ਰ ਨਹੀਂ ਆ ਰਿਹਾ ਪਰ ਵਿਧਾਇਕ ਦੀ ਗੱਲ ਦਾ ਹੁੰਗਾਰਾ ਭਰਨ ਦੀ ਆਵਾਜ਼ ਜ਼ਰੂਰ ਆ ਰਹੀ ਹੈ। ਇਸ ਤੋਂ ਜਾਪਦਾ ਹੈ ਕਿ ਕੋਈ ਪੁਲਿਸ ਅਫ਼ਸਰ ਉਨ੍ਹਾਂ ਦੇ ਨੇੜੇ ਮੌਜੂਦ ਸੀ। ਉਹ ਮੁਲਜ਼ਮਾਂ ਖ਼ਿਲਾਫ਼ ਕਾਰਵਾਈ ਨਾ ਹੋਣ ’ਤੇ ਆਪਣੀ ਸਰਕਾਰ ਨੂੰ ਕਥਿਤ ਤੌਰ ’ਤੇ ਕੋਸਦੇ ਵੀ ਸੁਣਾਈ ਦਿੰਦੇ ਹਨ। ਜਲਾਲਪੁਰ ਦੀ ਸਫਾਈ ਉਧਰ, ਜਲਾਲਪੁਰ ਦਾ ਕਹਿਣਾ ਹੈ ਕਿ ਜਦੋਂ ਉਨ੍ਹਾਂ ਨੇ ਹਸਪਤਾਲ ਵਿੱਚ ਹਰਸੰਗਤ ਸਿੰਘ ਤੇ ਉਸ ਦੇ ਭਰਾ ਦੀ ਗੰਭੀਰ ਹਾਲਤ ਵੇਖੀ ਤਾਂ ਗੁੱਸੇ ਵਿੱਚ ਉਨ੍ਹਾਂ ਅਜਿਹਾ ਕਹਿ ਦਿੱਤਾ ਕਿ ਹਮਲਾਵਰਾਂ ਖ਼ਿਲਾਫ਼ 307 ਦਾ ਕੇਸ ਦਰਜ ਕਰੋ ਪਰ ਪੁਲਿਸ ਨੇ ਇਸ ਹਮਲੇ ਸੰਬਧੀ ਜਿਹੜੇ ਤਿੰਨ ਦਰਜਨ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ, ਉਨ੍ਹਾਂ ਵਿੱਚ ਕੋਈ ਵੀ ਮਹਿਲਾ ਮੁਲਜ਼ਮ ਨਹੀਂ।

ਟਾਪ ਹੈਡਲਾਈਨ

Punjab Weather Update: ਪੰਜਾਬ 'ਚ ਛਮ-ਛਮ ਵਰ੍ਹੇਗਾ ਭਾਰੀ ਮੀਂਹ, ਇਨ੍ਹਾਂ ਜ਼ਿਲ੍ਹਿਆਂ 'ਚ ਗਰਜਣਗੇ ਬੱਦਲ, ਜਾਣੋ ਮੌਸਮ ਨੂੰ ਲੈ ਕੇ ਵੱਡਾ ਅਪਡੇਟ...
ਪੰਜਾਬ 'ਚ ਛਮ-ਛਮ ਵਰ੍ਹੇਗਾ ਭਾਰੀ ਮੀਂਹ, ਇਨ੍ਹਾਂ ਜ਼ਿਲ੍ਹਿਆਂ 'ਚ ਗਰਜਣਗੇ ਬੱਦਲ, ਜਾਣੋ ਮੌਸਮ ਨੂੰ ਲੈ ਕੇ ਵੱਡਾ ਅਪਡੇਟ...
Punjab Congress Crisis: ਪੰਜਾਬ ਕਾਂਗਰਸ 'ਚ ਕਾਟੋ ਕਲੇਸ਼ ਜਾਰੀ, ਰੰਧਾਵਾ ਦਾ ਹਾਈਕਮਾਨ ਨੂੰ ਮੈਸੇਜ- ਚੰਨੀ ਵਰਗਾ CM ਚਾਹੀਦਾ, ਬੋਲੇ- ਸਾਡੇ ਕੋਲ ਤਜ਼ਰਬਾ ਅਤੇ ਸੋਸ਼ਲ ਇੰਜੀਨੀਅਰਿੰਗ ਦਾ...
ਪੰਜਾਬ ਕਾਂਗਰਸ 'ਚ ਕਾਟੋ ਕਲੇਸ਼ ਜਾਰੀ, ਰੰਧਾਵਾ ਦਾ ਹਾਈਕਮਾਨ ਨੂੰ ਮੈਸੇਜ- ਚੰਨੀ ਵਰਗਾ CM ਚਾਹੀਦਾ, ਬੋਲੇ- ਸਾਡੇ ਕੋਲ ਤਜ਼ਰਬਾ ਅਤੇ ਸੋਸ਼ਲ ਇੰਜੀਨੀਅਰਿੰਗ ਦਾ...
Punjab News: ਪੰਜਾਬ ਸਿਆਸਤ 'ਚ ਪਸਰਿਆ ਮਾਤਮ, ਸੀਨੀਅਰ ਕੱਟੜ ਅਕਾਲੀ ਆਗੂ ਦਾ ਅਚਾਨਕ ਦੇਹਾਂਤ, ਤੜਕ ਸਵੇਰੇ ਸਾਹਮਣੇ ਆਈ ਮੰਦਭਾਗੀ ਖਬਰ...
ਪੰਜਾਬ ਸਿਆਸਤ 'ਚ ਪਸਰਿਆ ਮਾਤਮ, ਸੀਨੀਅਰ ਕੱਟੜ ਅਕਾਲੀ ਆਗੂ ਦਾ ਅਚਾਨਕ ਦੇਹਾਂਤ, ਤੜਕ ਸਵੇਰੇ ਸਾਹਮਣੇ ਆਈ ਮੰਦਭਾਗੀ ਖਬਰ...
Punjab News: ਪੰਜਾਬ 'ਆਪ' ਵੱਲੋਂ ਨਵੀਂ ਮੀਡੀਆ ਟੀਮ ਦਾ ਐਲਾਨ, ਬੁਲਾਰਿਆਂ ਦੀ List ਹੋਈ ਜਾਰੀ, ਜਾਣੋ ਲਿਸਟ 'ਚ ਕੌਣ-ਕੌਣ ਸ਼ਾਮਲ?
ਪੰਜਾਬ 'ਆਪ' ਵੱਲੋਂ ਨਵੀਂ ਮੀਡੀਆ ਟੀਮ ਦਾ ਐਲਾਨ, ਬੁਲਾਰਿਆਂ ਦੀ List ਹੋਈ ਜਾਰੀ, ਜਾਣੋ ਲਿਸਟ 'ਚ ਕੌਣ-ਕੌਣ ਸ਼ਾਮਲ?

ਵੀਡੀਓਜ਼

Sajjan Kumar ਦਾ ਨਾਮ ਲੈ ਕੇ Congress ’ਤੇ ਵਰ੍ਹੀ AAP, ਪੰਜਾਬ ਕਾਂਗਰਸ ਦੀ ਚੁੱਪੀ ’ਤੇ ਵੀ ਸਵਾਲ | Abp Sanjha
‘SAD -BJP ਦੇ ਗੱਠਜੋੜ ਦੀ ਆੜ 'ਚਨਹੀਂ ਲੁਕਣੇ ਬਾਦਲਾਂ ਦੇ ਪਾਪ’ | AAP vs Akali Dal | Abp Sanjha
Sajjan Kumar ’ਤੇ Charanjit Singh Channi ਦਾ ਤਿੱਖਾ ਹਮਲਾ; ‘ਰੋਲ ਮਾਡਲ’ ਦੱਸਣ ਵਾਲਿਆਂ ਨੂੰ ਘੇਰਿਆ | Abp Sanjha
CM Mann Wife Controversy: Gurpreet Kaur Mann ’ਤੇ 5 ਕਰੋੜ ਮੰਗਣ ਦੇ ਦੋਸ਼! NHRC ਨੇ ਲਿਆ ਨੋਟਿਸ | Abp Sanjha
Bathinda ’ਚ School Bus ਨੂੰ ਅਚਾਨਕ ਲੱਗੀ ਅੱਗ, ਅੰਦਰ ਸਵਾਰ ਸਨ 43 ਬੱਚੇ; ਮਚੀ ਹਫੜਾ-ਦਫੜੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Earthquake News: ਤੜਕ ਸਵੇਰੇ ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਘਰਾਂ ਤੋਂ ਬਾਹਰ ਭੱਜੇ ਲੋਕ, ਕਈ ਹੋਏ ਜ਼ਖਮੀ, ਪੈ ਗਿਆ ਚੀਕ-ਚਿਹਾੜਾ, 5.9 ਤੀਬਰਤਾ ਨਾਲ ਜ਼ਬਰਦਸਤ ਝਟਕੇ..
ਤੜਕ ਸਵੇਰੇ ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਘਰਾਂ ਤੋਂ ਬਾਹਰ ਭੱਜੇ ਲੋਕ, ਕਈ ਹੋਏ ਜ਼ਖਮੀ, ਪੈ ਗਿਆ ਚੀਕ-ਚਿਹਾੜਾ, 5.9 ਤੀਬਰਤਾ ਨਾਲ ਜ਼ਬਰਦਸਤ ਝਟਕੇ..
Punjab News: ਪੰਜਾਬ ਸਿਆਸਤ 'ਚ ਪਸਰਿਆ ਮਾਤਮ, ਸੀਨੀਅਰ ਕੱਟੜ ਅਕਾਲੀ ਆਗੂ ਦਾ ਅਚਾਨਕ ਦੇਹਾਂਤ, ਤੜਕ ਸਵੇਰੇ ਸਾਹਮਣੇ ਆਈ ਮੰਦਭਾਗੀ ਖਬਰ...
ਪੰਜਾਬ ਸਿਆਸਤ 'ਚ ਪਸਰਿਆ ਮਾਤਮ, ਸੀਨੀਅਰ ਕੱਟੜ ਅਕਾਲੀ ਆਗੂ ਦਾ ਅਚਾਨਕ ਦੇਹਾਂਤ, ਤੜਕ ਸਵੇਰੇ ਸਾਹਮਣੇ ਆਈ ਮੰਦਭਾਗੀ ਖਬਰ...
Earthquake News: ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ ਵਿਚਾਲੇ ਪੈ ਗਿਆ ਚੀਕ-ਚਿਹਾੜਾ; ਇਨ੍ਹਾਂ ਇਲਾਕਿਆਂ 'ਚ ਲਗਾਤਾਰ ਦੋ ਵਾਰ 4.3 ਅਤੇ 4.2 ਤੀਬਰਤਾ ਨਾਲ ਜ਼ਬਰਦਸਤ...
ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ ਵਿਚਾਲੇ ਪੈ ਗਿਆ ਚੀਕ-ਚਿਹਾੜਾ; ਇਨ੍ਹਾਂ ਇਲਾਕਿਆਂ 'ਚ ਲਗਾਤਾਰ ਦੋ ਵਾਰ 4.3 ਅਤੇ 4.2 ਤੀਬਰਤਾ ਨਾਲ ਜ਼ਬਰਦਸਤ...
School Holiday: ਸਕੂਲਾਂ 'ਚ 4 ਦਿਨ ਰਹੇਗੀ ਛੁੱਟੀ, ਬੈਂਕ ਵੀ ਰਹਿਣਗੇ ਬੰਦ, ਇੱਥੇ ਦੇਖੋ ਛੁੱਟੀਆਂ ਦੀ ਲਿਸਟ...
School Holiday: ਸਕੂਲਾਂ 'ਚ 4 ਦਿਨ ਰਹੇਗੀ ਛੁੱਟੀ, ਬੈਂਕ ਵੀ ਰਹਿਣਗੇ ਬੰਦ, ਇੱਥੇ ਦੇਖੋ ਛੁੱਟੀਆਂ ਦੀ ਲਿਸਟ...
Salman Khan Body Double: ਸਲਮਾਨ ਖਾਨ ਦੇ ਬਾਡੀ ਡਬਲ ਨੂੰ ਆਇਆ ਹਾਰਟ ਅਟੈਕ, ਹੁਣ ਫ਼ਿਲਮ ਦੀ ਸ਼ੂਟਿੰਗ ਕਰਨ ਦੀ ਹਾਲਤ 'ਚ ਨਹੀਂ! ਅਦਾਕਾਰ ਨੇ ਲਿਆ ਇਹ ਫੈਸਲਾ...
ਸਲਮਾਨ ਖਾਨ ਦੇ ਬਾਡੀ ਡਬਲ ਨੂੰ ਆਇਆ ਹਾਰਟ ਅਟੈਕ, ਹੁਣ ਫ਼ਿਲਮ ਦੀ ਸ਼ੂਟਿੰਗ ਕਰਨ ਦੀ ਹਾਲਤ 'ਚ ਨਹੀਂ! ਅਦਾਕਾਰ ਨੇ ਲਿਆ ਇਹ ਫੈਸਲਾ...
DA ਦਾ ਇੰਤਜ਼ਾਰ ਕਰ ਰਹੇ ਲੱਖਾਂ ਮੁਲਾਜ਼ਮਾਂ ਦੀ ਵਧੀ ਟੈਨਸ਼ਨ, ਅਦਾਲਤ ਨੇ ਸੁਣਾਇਆ ਆਹ ਫੁਰਮਾਨ
DA ਦਾ ਇੰਤਜ਼ਾਰ ਕਰ ਰਹੇ ਲੱਖਾਂ ਮੁਲਾਜ਼ਮਾਂ ਦੀ ਵਧੀ ਟੈਨਸ਼ਨ, ਅਦਾਲਤ ਨੇ ਸੁਣਾਇਆ ਆਹ ਫੁਰਮਾਨ
5500 ਰੁਪਏ ਮਹਿੰਗਾ ਹੋਇਆ ਸੋਨਾ, 15000 ਰੁਪਏ ਵਧੀ ਚਾਂਦੀ; ਬਜ਼ਾਰ 'ਚ ਮਚਾਈ ਹਲਚਲ
5500 ਰੁਪਏ ਮਹਿੰਗਾ ਹੋਇਆ ਸੋਨਾ, 15000 ਰੁਪਏ ਵਧੀ ਚਾਂਦੀ; ਬਜ਼ਾਰ 'ਚ ਮਚਾਈ ਹਲਚਲ
ਵੱਡੀ ਵਾਰਦਾਤ! ਪਤੀ-ਪਤਨੀ ਨੇ ਖਾਧਾ ਜ਼ਹਿਰ, ਪਤਨੀ ਦੀ ਮੌਤ; ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ
ਵੱਡੀ ਵਾਰਦਾਤ! ਪਤੀ-ਪਤਨੀ ਨੇ ਖਾਧਾ ਜ਼ਹਿਰ, ਪਤਨੀ ਦੀ ਮੌਤ; ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ
Embed widget