ਪੜਚੋਲ ਕਰੋ

ਚੰਡੀਗੜ੍ਹ 'ਚ ਹੋਲੀ ਮੌਕੇ ਦੋ ਔਰਤਾਂ ਨਾਲ ਮੁੰਡਿਆਂ ਨੇ ਕਰਤੀ ਹੱਦ, ਵੀਡੀਓ ਹੋ ਰਿਹਾ ਵਾਇਰਲ

ਹੋਲੀ 'ਤੇ ਦੋ ਔਰਤਾਂ ਨੂੰ ਮਰਦਾਂ ਵੱਲੋਂ ਤੰਗ ਪ੍ਰੇਸ਼ਾਨ ਕਰਨ ਦੀ ਕਲਿੱਪ ਸਾਰੇ ਸੋਸ਼ਲ ਮੀਡੀਆ ਪਲੇਟਫਾਰਮ' ਤੇ ਵਾਇਰਲ ਹੋ ਰਿਹਾ ਹੈ।

ਚੰਡੀਗੜ੍ਹ: ਹੋਲੀ 'ਤੇ ਦੋ ਔਰਤਾਂ ਨੂੰ ਮਰਦਾਂ ਵੱਲੋਂ ਤੰਗ ਪ੍ਰੇਸ਼ਾਨ ਕਰਨ ਦੀ ਕਲਿੱਪ ਸਾਰੇ ਸੋਸ਼ਲ ਮੀਡੀਆ ਪਲੇਟਫਾਰਮ' ਤੇ ਵਾਇਰਲ ਹੋ ਰਿਹਾ ਹੈ। 22 ਸੈਕਿੰਡ ਦੀ ਇਸ ਕਲਿੱਪ ਵਿੱਚ ਦੋ ਔਰਤਾਂ ਆਪਣੀ ਸਕੂਟੀ ਤੇ ਸਵਾਰ ਚੰਡੀਗੜ੍ਹ ਦੀ ਇੱਕ ਸੜਕ ਥਾਣੀਂ ਗੁਜ਼ਰ ਰਹੀਆਂ ਸਨ। ਜਦੋਂ ਕੁਝ ਮੁੰਡਿਆਂ ਨੇ ਉਨ੍ਹਾਂ ਨੂੰ ਹੋਲੀ ਦੇ ਤਿਉਹਾਰ ਮੌਕੇ ਪ੍ਰੇਸ਼ਾਨ ਕੀਤਾ। ਕੁੜੀਆਂ ਚੀਕਦੀਆਂ ਸੁਣੀਆਂ ਗਈਆਂ। ਉਹ ਮੁੰਡਿਆਂ ਤੋਂ ਪਿੱਛਾ ਛੁਡਾ ਕਿ ਭੱਜਣ ਦੀ ਕੋਸ਼ਿਸ਼ ਕਰ ਰਹੀਆਂ ਸਨ। ਕੁਝ ਮੁੰਡਿਆਂ ਨੇ ਉਨ੍ਹਾਂ ਨੂੰ ਬੁਰੀ ਤਰ੍ਹਾਂ ਰੰਗ ਲਾਇਆ। ਵੀਡੀਓ ਨੂੰ ਮਨੋਜ ਮੁਨਤਾਸ਼ਿਰ ਨੇ ਆਪਣੇ ਟਵਿੱਟਰ ਹੈਂਡਲ 'ਤੇ ਸ਼ੇਅਰ ਕੀਤਾ। ਉਸ ਨੇ ਲਿਖਿਆ ਹੈ ਕਿ “ਤਾਂ ਇਹ ਤੁਹਾਡੀ ਹੋਲੀ ਹੈ..!!! ਸ਼ਰਮ ਆਉਂਦੀ ਹੈ ਜਾਂ ਉਹ ਵੀ ਹੋਲੀ ਦੇ ਗੁਲਾਲ ਨਾਲ ਹਵਾ 'ਚ ਉਡਾ ਦਿੱਤੀ .. ??? ”

ਟਾਪ ਹੈਡਲਾਈਨ

ਵੱਡੀ ਖ਼ਬਰ! ਪੰਜਾਬ ਕਾਂਗਰਸ 'ਚ ਚੋਣਾਂ ਤੋਂ ਪਹਿਲਾਂ ਬਣਿਆ ਤੀਜਾ ਧੜਾ, 15 ਵਿਧਾਇਕਾਂ ਨੂੰ ਰਾਹੁਲ ਗਾਂਧੀ ਨੂੰ ਲਿਖਿਆ ਪੱਤਰ, ਬਾਜਵਾ ਪਹੁੰਚੇ ਦਿੱਲੀ

ਪੰਜਾਬ ਦੇ 3 ਜ਼ਿਲ੍ਹਿਆਂ 'ਚ ਭਾਰੀ ਮੀਂਹ ਨੂੰ ਲੈਕੇ ਅਲਰਟ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਅਗਲੇ ਦਿਨਾਂ ਦਾ ਹਾਲ

ਚੋਣਾਂ ਲਈ ਸਾਂਸਦ ਅੰਮ੍ਰਿਤਪਾਲ ਸਿੰਘ ਦੀ ਪਾਰਟੀ ਨੇ ਪਹਿਲੇ ਉਮੀਦਵਾਰ ਦਾ ਕੀਤਾ ਐਲਾਨ, ਬੱਸੀ ਪਠਾਣਾ ਤੋਂ ਬਣਾਇਆ Candidate

AAP Sarpanch ਦੀ ਸੜਕ ਦੇ ਟੋਏ ਨੇ ਲਈ ਜਾਨ, SDM ਖੰਨਾ ਵੱਲੋਂ NHAI ਆਈ ਨੂੰ ਕਾਰਨ ਦੱਸੋ ਨੋਟਿਸ ਜਾਰੀ 

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
FSSAI Action: ਦੁਨੀਆ ਦੀ ਸਭ ਤੋਂ ਵੱਡੀ ਸ਼ਰਾਬ ਕੰਪਨੀ 'ਤੇ FSSAI ਦੀ ਕਾਰਵਾਈ, ਵੋਦਕਾ ਅਤੇ ਵ੍ਹਿਸਕੀ ਦਾ ਸਟਾਕ ਜਬਤ

11 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ 1 ਲੀਟਰ ਪੈਟਰੋਲ? ਜਾਣ ਲਓ ਅੱਜ ਦੇ ਰੇਟ

ਸਾਬਕਾ ਕ੍ਰਿਕਟਰ ਸੌਰਵ ਗਾਂਗੁਲੀ ਅਤੇ ਉਨ੍ਹਾਂ ਦੀ ਪਤਨੀ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ; ਜਾਂਚ 'ਚ ਲੱਗੀ ਪੁਲਿਸ
ਸਾਬਕਾ ਕ੍ਰਿਕਟਰ ਸੌਰਵ ਗਾਂਗੁਲੀ ਅਤੇ ਉਨ੍ਹਾਂ ਦੀ ਪਤਨੀ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ; ਜਾਂਚ 'ਚ ਲੱਗੀ ਪੁਲਿਸ
ਚੋਣਾਂ ਲਈ ਸਾਂਸਦ ਅੰਮ੍ਰਿਤਪਾਲ ਸਿੰਘ ਦੀ ਪਾਰਟੀ ਨੇ ਪਹਿਲੇ ਉਮੀਦਵਾਰ ਦਾ ਕੀਤਾ ਐਲਾਨ, ਬੱਸੀ ਪਠਾਣਾ ਤੋਂ ਬਣਾਇਆ Candidate
ਚੋਣਾਂ ਲਈ ਸਾਂਸਦ ਅੰਮ੍ਰਿਤਪਾਲ ਸਿੰਘ ਦੀ ਪਾਰਟੀ ਨੇ ਪਹਿਲੇ ਉਮੀਦਵਾਰ ਦਾ ਕੀਤਾ ਐਲਾਨ, ਬੱਸੀ ਪਠਾਣਾ ਤੋਂ ਬਣਾਇਆ Candidate
ਕੋਲੰਬੀਆ 'ਚ 7.4 ਦੀ ਤੀਬਰਤਾ ਨਾਲ ਆਏ ਭੂਚਾਲ ਨੇ ਮਚਾਈ ਤਬਾਹੀ, ਹੁਣ ਤੱਕ 111 ਮੌਤਾਂ, 1500 ਤੋਂ ਵੱਧ ਘਰ ਤਬਾਹ; ਮੱਚਿਆ ਹੜਕੰਪ
ਕੋਲੰਬੀਆ 'ਚ 7.4 ਦੀ ਤੀਬਰਤਾ ਨਾਲ ਆਏ ਭੂਚਾਲ ਨੇ ਮਚਾਈ ਤਬਾਹੀ, ਹੁਣ ਤੱਕ 111 ਮੌਤਾਂ, 1500 ਤੋਂ ਵੱਧ ਘਰ ਤਬਾਹ; ਮੱਚਿਆ ਹੜਕੰਪ
ਪੰਜਾਬ ਦੇ 3 ਜ਼ਿਲ੍ਹਿਆਂ 'ਚ ਭਾਰੀ ਮੀਂਹ ਨੂੰ ਲੈਕੇ ਅਲਰਟ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ ਦੇ 3 ਜ਼ਿਲ੍ਹਿਆਂ 'ਚ ਭਾਰੀ ਮੀਂਹ ਨੂੰ ਲੈਕੇ ਅਲਰਟ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਅਗਲੇ ਦਿਨਾਂ ਦਾ ਹਾਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 11 ਅਗਸਤ 2026

Alanna Panday ਦੂਜੀ ਵਾਰ ਮਾਂ ਬਣਨ ਵਾਲੀ ਹੈ , ਪ੍ਰੈਗਨੈਂਸੀ ਕਿੱਟ ਦੇਖ ਕੇ ਝੂਮ ਉੱਠੀ, ਪਤੀ ਨਾਲ ਕੀਤਾ Liplock

Embed widget