ਪੜਚੋਲ ਕਰੋ
Advertisement
ਕੈਪਟਨ ਤੁਰੇ ਕੇਜਰੀਵਾਲ ਦੇ ਰਾਹ, ਔਰਤਾਂ ਲਈ ਵੱਡਾ ਐਲਾਨ
ਪੰਜਾਬ ਦੀ ਕਾਂਗਰਸ ਸਰਕਾਰ ਵੀ ਦਿੱਲੀ ਦੀ ਕੇਜਰੀਵਾਲ ਸਰਕਾਰ ਦੇ ਰਾਹ ਤੁਰੀ ਹੈ। ਅੱਜ ਕੇਜਰੀਵਾਲ ਦੀ ਤਰਜ਼ 'ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀ ਬੱਸਾਂ ਵਿੱਚ ਔਰਤਾਂ ਦਾ ਅੱਧਾ ਕਿਰਾਇਆ ਮਾਫ ਕਰਨ ਦਾ ਐਲਾਨ ਕੀਤਾ ਹੈ।
ਚੰਡੀਗੜ੍ਹ: ਪੰਜਾਬ ਦੀ ਕਾਂਗਰਸ ਸਰਕਾਰ ਵੀ ਦਿੱਲੀ ਦੀ ਕੇਜਰੀਵਾਲ ਸਰਕਾਰ ਦੇ ਰਾਹ ਤੁਰੀ ਹੈ। ਅੱਜ ਕੇਜਰੀਵਾਲ ਦੀ ਤਰਜ਼ 'ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀ ਬੱਸਾਂ ਵਿੱਚ ਔਰਤਾਂ ਦਾ ਅੱਧਾ ਕਿਰਾਇਆ ਮਾਫ ਕਰਨ ਦਾ ਐਲਾਨ ਕੀਤਾ ਹੈ।
ਦੱਸ ਦਈਏ ਕਿ ਕੇਜਰੀਵਾਲ ਨੇ ਦਿੱਲੀ ਮੈਟਰੋ ਤੇ ਬੱਸਾਂ ਵਿੱਚ ਕੰਮਕਾਜੀ ਔਰਤਾਂ ਲਈ ਕਿਰਾਇਆ ਮਾਫ ਕੀਤਾ ਹੈ। ਹੁਣ ਵਿਧਾਨ ਸਭਾ ਚੋਣਾਂ ਵਿੱਚ ਦੋ ਸਾਲ ਰਹਿ ਗਏ ਹਨ ਤਾਂ ਕੈਪਟਨ ਨੇ ਵੀ ਕੇਜਰੀਵਾਲ ਵਾਲਾ ਢੰਗ ਅਪਣਾ ਲਿਆ ਹੈ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਪੰਜਾਬ
ਪੰਜਾਬ
ਪੰਜਾਬ
Advertisement