ਪੜਚੋਲ ਕਰੋ
Advertisement
![ABP Premium](https://cdn.abplive.com/imagebank/Premium-ad-Icon.png)
ਦੁਬਈ 'ਚ ਫਸੀਆਂ ਔਰਤਾਂ ਨਰਕ ਭਰੀ ਜ਼ਿੰਦਗੀ ਤੋਂ ਰਿਹਾਅ ਹੋਕੇ ਪੰਜਾਬ ਪਰਤੀਆਂ
ਪੰਜਾਬ ਨਾਲ ਸਬੰਧਤ 9 ਵਿੱਚੋਂ 8 ਔਰਤਾਂ ਅੱਜ ਦੁਬਈ ਤੋਂ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ ’ਤੇ ਪੁੱਜੀਆਂ।
![ਦੁਬਈ 'ਚ ਫਸੀਆਂ ਔਰਤਾਂ ਨਰਕ ਭਰੀ ਜ਼ਿੰਦਗੀ ਤੋਂ ਰਿਹਾਅ ਹੋਕੇ ਪੰਜਾਬ ਪਰਤੀਆਂ Women reached Amritsar Airport from Dubai with the help of SP Singh Obroi ਦੁਬਈ 'ਚ ਫਸੀਆਂ ਔਰਤਾਂ ਨਰਕ ਭਰੀ ਜ਼ਿੰਦਗੀ ਤੋਂ ਰਿਹਾਅ ਹੋਕੇ ਪੰਜਾਬ ਪਰਤੀਆਂ](https://static.abplive.com/wp-content/uploads/sites/5/2020/09/28170319/amritsar-airport.jpg?impolicy=abp_cdn&imwidth=1200&height=675)
ਅੰਮ੍ਰਿਤਸਰ: ਚੰਗੇ ਭਵਿੱਖ ਦੀ ਆਸ 'ਚ ਦੁਬਈ ਗਈਆਂ ਔਰਤਾਂ ਨਰਕ ਭਰੀ ਜ਼ਿੰਦਗੀ 'ਚੋਂ ਰਿਹਾਅ ਹੋਕੇ ਆਪਣੇ ਦੇਸ਼ ਪਰਤੀਆਂ ਹਨ। 11 ਔਰਤਾਂ ਅੱਜ ਸਰਬੱਤ ਦਾ ਭਲਾ ਚੈਰੀਟੇਬਲ ਟਰਸੱਟ ਦੇ ਸਹਿਯੋਗ ਸਦਕਾ ਦੁਬਈ ਤੋਂ ਵਾਪਸ ਅੰਮ੍ਰਿਤਸਰ ਪਹੁੰਚੀਆਂ।
ਪੰਜਾਬ ਨਾਲ ਸਬੰਧਤ 9 ਵਿੱਚੋਂ 8 ਔਰਤਾਂ ਅੱਜ ਦੁਬਈ ਤੋਂ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ ’ਤੇ ਪੁੱਜੀਆਂ। ਜਿੱਥੇ ਉਨ੍ਹਾਂ ਨੂੰ ਲੈਣ ਲਈ ਉਨ੍ਹਾਂ ਦੇ ਮਾਪੇ 'ਤੇ ਹੋਰ ਰਿਸ਼ਤੇਦਾਰ ਪਹੁੰਚੇ ਸਨ। ਟਰੱਸਟ ਦੇ ਮੁਖੀ ਡਾ. ਐੱਸਪੀ ਸਿੰਘ ਓਬਰਾਏ ਖੁਦ ਇਨ੍ਹਾਂ ਨੂੰ ਜੀ ਆਇਆਂ ਕਹਿਣ ਲਈ ਹਵਾਈ ਅੱਡੇ ’ਤੇ ਹਾਜ਼ਰ ਸਨ।
ਉਨ੍ਹਾਂ ਦੱਸਿਆ ਕਿ ਹਰ ਔਰਤ ਦੀ ਵਾਪਸੀ ਲਈ ਡੇਢ ਤੋਂ ਤਿੰਨ ਲੱਖ ਰੁਪਏ ਤੱਕ ਦਾ ਖਰਚ ਆਇਆ ਹੈ। ਉਨ੍ਹਾਂ ਮੁਤਾਬਕ ਇਸ ਵੇਲੇ ਲਗਪਗ ਦੋ ਸੌ ਕੁੜੀਆਂ ਹੋਰ ਉਥੇ ਫਸੀਆਂ ਹੋਈਆਂ ਹਨ। ਇਨ੍ਹਾਂ ਤੋਂ ਪਹਿਲਾਂ ਵੀ ਸੱਤ ਕੁੜੀਆਂ ਨੂੰ ਵਾਪਸ ਲਿਆ ਚੁੱਕੇ ਹਨ।
ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ
Follow Breaking News on abp LIVE for more latest stories and trending topics. Watch breaking news and top headlines online on abp sanjha LIVE TV Khelo khul ke, sab bhool ke - only on Games Live
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪਟਿਆਲਾ
ਤਕਨਾਲੌਜੀ
ਕ੍ਰਿਕਟ
ਦੇਸ਼
Advertisement
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)