ਪੜਚੋਲ ਕਰੋ

Akali Dal Crisis: ਆਪੋ-ਆਪਣੇ ਕੁਨਬੇ ਨੂੰ ਮਜਬੂਤ ਕਰਨ ਲੱਗੇ ਅਕਾਲੀ ! ਸੁਖਬੀਰ ਬਾਦਲ ਨੇ ਕੀਤੀ ਇਸਤਰੀ ਵਿੰਗ ਨਾਲ ਮੀਟਿੰਗ, ਜਾਣੋ ਕੀ ਹੋਈ ਚਰਚਾ ?

ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਪਾਰਟੀ ਵਿਚ ਪ੍ਰਭਾਵਸ਼ਾਲੀ ਮਹਿਲਾ ਲੀਡਰਸ਼ਿਪ ਪੈਦਾ ਕੀਤੀ ਜਾਵੇਗੀ ਤਾਂ ਜੋ ਬਲਾਕ ਸੰਮਤੀ ਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਵਿਚ ਮਹਿਲਾਵਾਂ ਲਈ ਰਾਖਵੀਂਆਂ ਸੀਟਾਂ ’ਤੇ ਮਜ਼ਬੂਤ ਉਮੀਦਵਾਰ ਖੜ੍ਹੇ ਕੀਤੇ ਜਾ ਸਕਣ। ਉਨ੍ਹਾਂ ਕਿਹਾ ਕਿ ਮੈਨੂੰ ਵਿਸ਼ਵਾਸ ਹੈ ਕਿ ਇਸਤਰੀ ਅਕਾਲੀ ਦਲ 2027 ਵਿਚ ਸੂਬੇ ਵਿਚ ਚੋਣਾਂ ਵਿਚ ਅਹਿਮ ਰੋਲ ਅਦਾ ਕਰੇਗੀ।

Punjab Politics: ਇਸਤਰੀ ਅਕਾਲੀ ਦਲ ਨੇ ਸ਼੍ਰੋਮਣੀ ਅਕਾਲੀ ਦਲ ਦੇ ਸਰਦਾਰ ਸੁਖਬੀਰ ਸਿੰਘ ਬਾਦਲ ਦੀ ਲੀਡਰਸ਼ਿਪ ਵਿਚ ਪੂਰਨ ਭਰੋਸਾ ਪ੍ਰਗਟਾਇਆ ਅਤੇ ਕਿਹਾ ਕਿ ਉਹ ਇਸ ਮੌਕੇ ਪਾਰਟੀ ਦੀ ਅਗਵਾਈ ਕਰਨ ਲਈ ਸਭ ਤੋਂ ਢੁਕਵੇਂ ਆਗੂ ਹਨ।

ਇਸਤਰੀ ਅਕਾਲੀ ਦਲ ਦੀ ਸਮੁੱਚੀ ਲੀਡਰਸ਼ਿਪ ਨੇ ਕਿਹਾ ਕਿ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪੰਜਾਬ ਬਚਾਓ ਯਾਤਰਾ ਦੌਰਾਨ ਪ੍ਰਭਾਵਸ਼ਾਲੀ ਮੁਹਿੰਮ ਚਲਾ ਕੇ ਪ੍ਰੇਰਿਤ ਕਰਨ ਵਾਲੀ ਲੀਡਰਸ਼ਿਪ ਦਿੱਤੀ। ਮੈਂਬਰਾਂ ਨੇ ਕਿਹਾ ਕਿ ਇਸਤਰੀ ਅਕਾਲੀ ਦਲ ਨੇ ਮਹਿਲਾਵਾਂ ਤੱਕ ਪਹੁੰਚ ਕੀਤੀ ਅਤੇ ਬਠਿੰਡਾ ਵਿਚ ਵਿੰਗ ਦੀ ਪ੍ਰਧਾਨ ਹਰਗੋਬਿੰਦ ਕੌਰ ਨੇ ਸਖ਼ਤ ਮਿਹਨਤ ਕੀਤੀ ਜਿਸਦਾ ਚੰਗਾ ਨਤੀਜਾ ਪਾਰਟੀ ਉਮੀਦਵਾਰ ਹਰਸਿਮਰਤ ਕੌਰ ਬਾਦਲ ਦੀ ਵੱਡੀ ਜਿੱਤ ਦੇ ਰੂਪ ਵਿਚ ਮਿਲਿਆ।

ਇਸ ਮੌਕੇ ਸੰਬੋਧਨ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਪਾਰਟੀ ਨੇ ਇਸਤਰੀ ਅਕਾਲੀ ਦਲ ਦੇ ਵਿਸਥਾਰ ਦੀ ਯੋਜਨਾ ਬਣਾਈ ਹੈ ਤਾਂ ਜੋ ਹਰ ਪਿੰਡ ਤੇ ਹਰ ਬੂਥ ਤੱਕ ਪਹੁੰਚਿਆ ਜਾ ਸਕੇ। ਉਨ੍ਹਾਂ ਕਿਹਾ ਕਿ ਅਸੀਂ ਫ਼ੈਸਲਾ ਕੀਤਾ ਹੈ ਕਿ ਬੂਥ, ਪਿੰਡ, ਸਰਕਲ ਤੇ ਹਲਕਾ ਪੱਧਰ ’ਤੇ ਚੋਣਾਂ ਪ੍ਰਧਾਨਗੀ ਦੀਆਂ ਚੋਣਾਂ ਕਰਵਾਈ ਜਾਣਗੀਆਂ ਇਸ ਤੋਂ ਇਲਾਵਾ ਜ਼ਿਲ੍ਹਾ ਪੱਧਰ ’ਤੇ ਵੀ ਇਸਤਰੀ ਅਕਾਲੀ ਦਲ ਦੀਆਂ ਚੋਣਾਂ ਕਰਵਾਈਆਂ ਜਾਣਗੀਆਂ।

ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਪਾਰਟੀ ਵਿਚ ਪ੍ਰਭਾਵਸ਼ਾਲੀ ਮਹਿਲਾ ਲੀਡਰਸ਼ਿਪ ਪੈਦਾ ਕੀਤੀ ਜਾਵੇਗੀ ਤਾਂ ਜੋ ਬਲਾਕ ਸੰਮਤੀ ਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਵਿਚ ਮਹਿਲਾਵਾਂ ਲਈ ਰਾਖਵੀਂਆਂ ਸੀਟਾਂ ’ਤੇ ਮਜ਼ਬੂਤ ਉਮੀਦਵਾਰ ਖੜ੍ਹੇ ਕੀਤੇ ਜਾ ਸਕਣ। ਉਨ੍ਹਾਂ ਕਿਹਾ ਕਿ ਮੈਨੂੰ ਵਿਸ਼ਵਾਸ ਹੈ ਕਿ ਇਸਤਰੀ ਅਕਾਲੀ ਦਲ 2027 ਵਿਚ ਸੂਬੇ ਵਿਚ ਚੋਣਾਂ ਵਿਚ ਅਹਿਮ ਰੋਲ ਅਦਾ ਕਰੇਗੀ।

ਇਸ ਮੌਕੇ ਸੁਖਬੀਰ ਸਿੰਘ ਬਾਦਲ ਨੇ ਆਮ ਆਦਮੀ ਪਾਰਟੀ (ਆਪ) ਸਰਕਾਰ ਵੱਲੋਂ ਬੀਬੀ ਹਰਗੋਬਿੰਦ ਕੌਰ ਨੂੰ ਸੇਵਾਵਾਂ ਤੋਂ ਫਾਰਗ ਕਰਨ ਦੀ ਵੀ ਨਿਖੇਧੀ ਕੀਤੀ ਅਤੇ ਕਿਹਾ ਕਿ ਉਨ੍ਹਾਂ ਨੂੰ ਇਸ ਕਰ ਕੇ ਬਰਖ਼ਾਸਤ ਕੀਤਾ ਗਿਆ ਕਿਉਂਕਿ ਉਨ੍ਹਾਂ ਨੇ ਗ਼ਰੀਬ ਤੇ ਐਸ ਸੀ ਵਰਗ ਨਾਲ ਸਰਕਾਰ ਵੱਲੋਂ ਕੀਤੀਆਂ ਜਾ ਰਹੀਆਂ ਵਧੀਕੀਆਂ ਵਿਰੁੱਧ ਔਰਤਾਂ ਨੂੰ ਲਾਮਬੱਧ ਕੀਤਾ। ਉਨ੍ਹਾਂ ਕਿਹਾ ਕਿ ਅਕਾਲੀ ਦਲ ਉਨ੍ਹਾਂ ਦੇ ਨਾਲ ਹੈ ਅਤੇ ਉਹਨਾਂ ਨੂੰ ਨਿਆਂ ਮਿਲਣ ਤੱਕ ਉਹਨਾਂ ਦੇ ਕੇਸ ਦੀ ਪੈਰਵੀ ਕੀਤੀ ਜਾਵੇਗੀ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਜਥੇਦਾਰ ਹਰਪ੍ਰੀਤ ਸਿੰਘ ਖ਼ਿਲਾਫ਼ ਰਚੀ ਜਾ ਰਹੀ ਵੱਡੀ ਸਾਜ਼ਿਸ਼ ? FB 'ਤੇ ਬਣਾਇਆ ਜਾਅਲੀ ਖਾਤਾ, ਲਿਖਿਆ-ਮੈਂ BJP ਦੀ ਸਪੋਰਟ ਨਾਲ.....

Farmers Protest: ਕਿਸਾਨਾਂ ਦਾ ਗੁੱਸਾ ਵੇਖ ਘਬਰਾਇਆ ਬੀਜੇਪੀ ਸੰਸਦ ਮੈਂਬਰ, ਬੋਲਿਆ ਮੈਂ ਕਦੋਂ ਕਿਹਾ...ਕਿਸਾਨ ਨੇ ਕਸਾਈ, ਕਾਤਲ ਤੇ ਨਸ਼ੇ ਦੇ ਸੌਦਾਗਰ

ਵੱਡੀ ਖ਼ਬਰ ! ਮੁੜ ਇੱਕਠਾ ਹੋਵੇਗਾ ਸੰਯੁਕਤ ਕਿਸਾਨ ਮੋਰਚਾ, ਸੰਘਰਸ਼ ਕਰ ਰਹੀਆਂ ਜਥੇਬੰਦੀਆਂ ਨੇ SKM ਨੂੰ ਦਿੱਤਾ ਸੱਦਾ

ਕਿੱਧਰ ਨੂੰ ਜਾ ਰਿਹਾ ਪੰਜਾਬ? ਅੱਧੀਆਂ ਤੋਂ ਵੱਧ ਔਰਤਾਂ 'ਚ ਖੂਨ ਵੀ ਪੂਰਾ ਨਹੀਂ, ਕੇਂਦਰ ਸਰਕਾਰ ਦੀ ਰਿਪੋਰਟ ਨੇ ਉਡਾਏ ਹੋਸ਼
Punjab Health Report: ਕਿੱਧਰ ਨੂੰ ਜਾ ਰਿਹਾ ਪੰਜਾਬ? ਅੱਧੀਆਂ ਤੋਂ ਵੱਧ ਔਰਤਾਂ 'ਚ ਖੂਨ ਵੀ ਪੂਰਾ ਨਹੀਂ, ਕੇਂਦਰ ਸਰਕਾਰ ਦੀ ਰਿਪੋਰਟ ਨੇ ਉਡਾਏ ਹੋਸ਼
Advertisement
ABP Premium

ਵੀਡੀਓਜ਼

ਡੱਲੇਵਾਲ ਨੇ ਹਾਲ਼ਤ ਨਾਜੁਕ, ਡੱਲੇਵਾਲ ਨੇ ਕਹਿ ਦਿੱਤੀ ਵੱਡੀ ਗੱਲ਼18 ਕਿਸਾਨ ਹੋਏ ਜ਼ਖਮੀ, 1 ਕਿਸਾਨ ਦੀ ਅੱਖ ਵਿੱਚ ਲੱਗੀ ਗੋਲੀ |Farmers Protest | Shambhu Border|ਕਿਸਾਨਾਂ ਦਾ ਤੀਜਾ ਜੱਥਾ ਸ਼ੰਭੂ ਮੌਰਚੇ 'ਚ ਵਾਪਸ  ਪਰਤਿਆ |Abp Sanjha|Farmers Protest | Shambhu Border| 101 ਕਿਸਾਨਾਂ ਦਾ ਜੱਥਾ ਤੀਜੀ ਵਾਰ ਹੋਇਆ ਅਸਫ਼ਲ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਜਥੇਦਾਰ ਹਰਪ੍ਰੀਤ ਸਿੰਘ ਖ਼ਿਲਾਫ਼ ਰਚੀ ਜਾ ਰਹੀ ਵੱਡੀ ਸਾਜ਼ਿਸ਼ ? FB 'ਤੇ ਬਣਾਇਆ ਜਾਅਲੀ ਖਾਤਾ, ਲਿਖਿਆ-ਮੈਂ BJP ਦੀ ਸਪੋਰਟ ਨਾਲ.....
Punjab News: ਜਥੇਦਾਰ ਹਰਪ੍ਰੀਤ ਸਿੰਘ ਖ਼ਿਲਾਫ਼ ਰਚੀ ਜਾ ਰਹੀ ਵੱਡੀ ਸਾਜ਼ਿਸ਼ ? FB 'ਤੇ ਬਣਾਇਆ ਜਾਅਲੀ ਖਾਤਾ, ਲਿਖਿਆ-ਮੈਂ BJP ਦੀ ਸਪੋਰਟ ਨਾਲ.....
Farmers Protest: ਕਿਸਾਨਾਂ ਦਾ ਗੁੱਸਾ ਵੇਖ ਘਬਰਾਇਆ ਬੀਜੇਪੀ ਸੰਸਦ ਮੈਂਬਰ, ਬੋਲਿਆ ਮੈਂ ਕਦੋਂ ਕਿਹਾ...ਕਿਸਾਨ ਨੇ ਕਸਾਈ, ਕਾਤਲ ਤੇ ਨਸ਼ੇ ਦੇ ਸੌਦਾਗਰ
Farmers Protest: ਕਿਸਾਨਾਂ ਦਾ ਗੁੱਸਾ ਵੇਖ ਘਬਰਾਇਆ ਬੀਜੇਪੀ ਸੰਸਦ ਮੈਂਬਰ, ਬੋਲਿਆ ਮੈਂ ਕਦੋਂ ਕਿਹਾ...ਕਿਸਾਨ ਨੇ ਕਸਾਈ, ਕਾਤਲ ਤੇ ਨਸ਼ੇ ਦੇ ਸੌਦਾਗਰ
ਵੱਡੀ ਖ਼ਬਰ ! ਮੁੜ ਇੱਕਠਾ ਹੋਵੇਗਾ ਸੰਯੁਕਤ ਕਿਸਾਨ ਮੋਰਚਾ, ਸੰਘਰਸ਼ ਕਰ ਰਹੀਆਂ ਜਥੇਬੰਦੀਆਂ ਨੇ SKM ਨੂੰ ਦਿੱਤਾ ਸੱਦਾ
ਵੱਡੀ ਖ਼ਬਰ ! ਮੁੜ ਇੱਕਠਾ ਹੋਵੇਗਾ ਸੰਯੁਕਤ ਕਿਸਾਨ ਮੋਰਚਾ, ਸੰਘਰਸ਼ ਕਰ ਰਹੀਆਂ ਜਥੇਬੰਦੀਆਂ ਨੇ SKM ਨੂੰ ਦਿੱਤਾ ਸੱਦਾ
ਕਿੱਧਰ ਨੂੰ ਜਾ ਰਿਹਾ ਪੰਜਾਬ? ਅੱਧੀਆਂ ਤੋਂ ਵੱਧ ਔਰਤਾਂ 'ਚ ਖੂਨ ਵੀ ਪੂਰਾ ਨਹੀਂ, ਕੇਂਦਰ ਸਰਕਾਰ ਦੀ ਰਿਪੋਰਟ ਨੇ ਉਡਾਏ ਹੋਸ਼
Punjab Health Report: ਕਿੱਧਰ ਨੂੰ ਜਾ ਰਿਹਾ ਪੰਜਾਬ? ਅੱਧੀਆਂ ਤੋਂ ਵੱਧ ਔਰਤਾਂ 'ਚ ਖੂਨ ਵੀ ਪੂਰਾ ਨਹੀਂ, ਕੇਂਦਰ ਸਰਕਾਰ ਦੀ ਰਿਪੋਰਟ ਨੇ ਉਡਾਏ ਹੋਸ਼
Karan Aujla Show: ਦਿਲਜੀਤ ਦੌਸਾਂਝ ਮਗਰੋਂ ਕਰਨ ਔਜਲਾ ਨੂੰ ਨੋਟਿਸ, ਇਨ੍ਹਾਂ ਗੀਤਾਂ 'ਤੇ ਲੱਗਾ ਬੈਨ

Diljit Dosanjh: ਜੇ ਸਾਲਾ ਨਹੀਂ ਝੁਕਿਆ ਤਾਂ ਜੀਜਾ ਕਿਵੇਂ ਝੁਕੇਗਾ? ਦਿਲਜੀਤ ਦੋਸਾਂਝ ਨੇ ਸਟੇਜ ਤੋਂ ਵੰਗਾਰਿਆ

Farmer Protest: ਕੇਂਦਰ ਨਾਲ ਮੁੜ ਬਣ ਰਿਹਾ ਗੱਲਬਾਤ ਦਾ ਮਾਹੌਲ, DGP ਨੇ ਕਿਹਾ-ਡੱਲੇਵਾਲ ਦੀ ਜਾਨ ਬਹੁਤ ਕੀਮਤ, ਕੇਂਦਰੀ ਗ੍ਰਹਿ ਨਿਰਦੇਸ਼ਕ ਵੀ ਖਨੌਰੀ ਪੁੱਜੇ

ਡੱਲੇਵਾਲ ਨੂੰ ਮਿਲੇ DGP ਗੌਰਵ ਯਾਦਵ, ਉਨ੍ਹਾਂ ਦੀ ਸਿਹਤ ਨੂੰ ਲੈਕੇ ਜਤਾਈ ਚਿੰਤਾ, ਕਿਹਾ - ਸਾਡੀ ਕੋਸ਼ਿਸ਼...

Embed widget