ਪੜਚੋਲ ਕਰੋ

ਬੀਬੀ ਖਾਲੜਾ ਦਾ ਨਾਂਅ ਵਰਤ ਖਹਿਰਾ ਇਕੱਠੇ ਕਰ ਰਹੇ ਵਿਦੇਸ਼ੀ ਫੰਡ: ਜੇਜੇ ਸਿੰਘ

ਅੰਮ੍ਰਿਤਸਰ: ਜਨਰਲ ਜੇਜੇ ਸਿੰਘਨੇ ਦਾਅਵਾ ਕੀਤਾ ਹੈ ਕਿ ਸੁਖਪਾਲ ਸਿੰਘ ਖਹਿਰਾ ਵਿਦੇਸ਼ਾਂ ਤੋਂ ਫੰਡ ਇਕੱਠੇ ਕਰਨ ਲਈ ਬੀਬੀ ਪਰਮਜੀਤ ਕੌਰ ਖਾਲੜਾ ਦੇ ਨਾਂ ਦਾ ਇਸਤੇਮਾਲ ਕਰ ਰਹੇ ਹਨ। ਉਨ੍ਹਾਂ ਇਹ ਵੀ ਦਾਅਵਾ ਕੀਤਾ ਹੈ ਕਿ ਵਿਦੇਸ਼ਾਂ ਵਿੱਚ ਵੀ ਕੁਝ ਲੋਕ ਚੋਣ ਲੜਨ ਦੇ ਉਨ੍ਹਾਂ ਦੇ ਫੈਸਲੇ ਤੋਂ ਨਾਰਾਜ਼ ਹਨ। ਹਾਲਾਂਕਿ ਜੇਜੇ ਸਿੰਘ ਨੇ ਚੋਣਾਂ ਤੋਂ ਪਛਾਂਹ ਹੋਣੋਂ ਇਨਕਾਰ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਨਾਂ ਦਾ ਐਲਾਨ ਬੀਬੀ ਖਾਲੜਾ ਦੇ ਨਾਂ ਤੋਂ ਪਹਿਲਾਂ ਹੋਇਆ ਸੀ। ਜੇਜੇ ਸਿੰਘ ਨੇ ਕਿਹਾ ਕਿ ਉਨ੍ਹਾਂ ਨੂੰ ਪੰਜਾਬ ਏਕਤਾ ਪ੍ਰਧਾਨ ਖਹਿਰਾ ਦਾ ਸੁਝਾਅ ਸਵੀਕਾਰ ਨਹੀਂ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਉਮੀਦਵਾਰੀ ਦਾ ਐਲਾਨ ਪਹਿਲਾਂ ਹੀ ਕਰ ਦਿੱਤਾ ਗਿਆ ਸੀ ਜਦਕਿ ਬੀਬੀ ਖਾਲੜਾ ਦੀ ਉਮੀਦਵਾਰੀ ਦਾ ਐਲਾਨ ਦੋ ਦਿਨਾਂ ਬਾਅਦ ਕੀਤਾ ਗਿਆ। ਉਨ੍ਹਾਂ ਕਿਹਾ ਕਿ ਬੀਬੀ ਖਾਲੜਾ ਵਾਂਗ ਉਹ ਵੀ ਇੱਕ ਪੰਥਕ ਚਿਹਰਾ ਹਨ। ਦੱਸ ਦੇਈਏ ਕਿ ਸ਼੍ਰੋਮਣੀ ਅਕਾਲੀ ਦਲ ਟਕਸਾਲੀ ਨੇ ਸੰਕੇਤ ਦਿੱਤੇ ਹਨ ਕਿ ਉਹ ਖਡੂਰ ਸਾਹਿਬ ਸੀਟ ਤੋਂ ਪੰਜਾਬ ਡੈਮੋਕ੍ਰੈਟਿਕ ਅਲਾਇੰਸ ਦੇ ਉਮੀਦਵਾਰ ਪਰਮਜੀਤ ਕੌਰ ਖਾਲੜਾ ਨੂੰ ਸਮਰਥਨ ਦੇ ਸਕਦੇ ਹਨ ਤੇ ਆਪਣਾ ਉਮੀਦਵਾਰ ਜਨਰਲ (ਸੇਵਾ ਮੁਕਤ) ਜੇਜੇ ਸਿੰਘ ਵਾਪਸ ਲੈ ਸਕਦੇ ਹਨ। ਉੱਧਰ ਟਕਸਾਲੀ ਲੀਡਰ ਰਣਜੀਤ ਸਿੰਘ ਬ੍ਰਹਮਪੁਰਾ ਨੇ ਵੀ ਜਨਰਲ ਜੇਜੇ ਸਿੰਘ ਨੂੰ ਚੋਣ ਮੈਦਾਨ ਵਿੱਚੋਂ ਬਾਹਰ ਕਰਨ ਲਈ ਸਪਸ਼ਟ ਰੂਪ ਤੋਂ ਮਨ੍ਹਾ ਕਰ ਦਿੱਤਾ ਹੈ। ਪਾਰਟੀ ਦੇ ਜਨਰਲ ਸਕੱਤਰ ਕਰਨੈਲ ਸਿੰਘ ਪੀਰ ਮੁਹੰਮਦ ਨੇ ਕਿਹਾ ਹੈ ਕਿ ਖਾਲੜਾ ਪਰਿਵਾਰ ਦਾ ਯੋਗਦਾਨ ਵੱਡਾ ਹੈ। ਹਾਲਾਂਕਿ ਉਨ੍ਹਾਂ ਕਿਹਾ ਕਿ ਦੋ ਪੰਥਕ ਸ਼ਖ਼ਸੀਅਤਾਂ ਨਾਲ ਵੋਟਾਂ ਵੰਡੀਆਂ ਜਾਣਗੀਆਂ। ਸਬੰਧਿਤ ਖ਼ਬਰ-  ਸਾਬਕਾ ਫ਼ੌਜ ਮੁਖੀ ਤੋਂ ਵਾਪਸ ਲਈ ਜਾ ਸਕਦੀ ਖਡੂਰ ਸਾਹਿਬ ਲੋਕ ਸਭਾ ਸੀਟ

ਟਾਪ ਹੈਡਲਾਈਨ

Punjab Weather: ਪੰਜਾਬ ਸਣੇ ਇਨ੍ਹਾਂ ਸੂਬਿਆਂ 'ਚ ਛਮ-ਛਮ ਵਰ੍ਹੇਗਾ ਮੀਂਹ, ਅਗਲੇ 5 ਦਿਨਾਂ 'ਚ ਮੱਚੇਗੀ ਤਬਾਹੀ! ਜਾਣੋ ਕਿੱਥੇ ਅਤੇ ਕਦੋਂ ਹੋਏਗੀ ਬਾਰਿਸ਼; ਮੌਸਮ ਵਿਭਾਗ ਵੱਲੋਂ ਵੱਡੀ ਭਵਿੱਖਬਾਣੀ...
ਪੰਜਾਬ ਸਣੇ ਇਨ੍ਹਾਂ ਸੂਬਿਆਂ 'ਚ ਛਮ-ਛਮ ਵਰ੍ਹੇਗਾ ਮੀਂਹ, ਅਗਲੇ 5 ਦਿਨਾਂ 'ਚ ਮੱਚੇਗੀ ਤਬਾਹੀ! ਜਾਣੋ ਕਿੱਥੇ ਅਤੇ ਕਦੋਂ ਹੋਏਗੀ ਬਾਰਿਸ਼; ਮੌਸਮ ਵਿਭਾਗ ਵੱਲੋਂ ਵੱਡੀ ਭਵਿੱਖਬਾਣੀ...
Punjab School Holiday: ਪੰਜਾਬ 'ਚ ਛੁੱਟੀ ਦਾ ਐਲਾਨ! ਸੋਮਵਾਰ ਨੂੰ ਚੰਡੀਗੜ੍ਹ-ਮੋਹਾਲੀ ਤੇ ਜਲੰਧਰ ਜ਼ਿਲ੍ਹਿਆਂ ਦੇ ਸਾਰੇ ਵਿਦਿਅਕ ਅਦਾਰੇ ਰਹਿਣਗੇ ਬੰਦ...
ਪੰਜਾਬ 'ਚ ਛੁੱਟੀ ਦਾ ਐਲਾਨ! ਸੋਮਵਾਰ ਨੂੰ ਚੰਡੀਗੜ੍ਹ-ਮੋਹਾਲੀ ਤੇ ਜਲੰਧਰ ਜ਼ਿਲ੍ਹਿਆਂ ਦੇ ਸਾਰੇ ਵਿਦਿਅਕ ਅਦਾਰੇ ਰਹਿਣਗੇ ਬੰਦ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਪੰਜਾਬ 'ਚ ਵੱਡੀ ਵਾਰਦਾਤ, ਪਿੰਡ 'ਚ ਘਰ ਦੇ ਬਾਹਰ ਅੰਨ੍ਹੇਵਾਹ ਚੱਲੀਆਂ ਗੋਲੀਆਂ, ਇੱਕ ਔਰਤ ਗੰਭੀਰ ਜ਼ਖਮੀ; ਇਲਾਕੇ 'ਚ ਫੈਲੀ ਦਹਿਸ਼ਤ...
ਪੰਜਾਬ 'ਚ ਵੱਡੀ ਵਾਰਦਾਤ, ਪਿੰਡ 'ਚ ਘਰ ਦੇ ਬਾਹਰ ਅੰਨ੍ਹੇਵਾਹ ਚੱਲੀਆਂ ਗੋਲੀਆਂ, ਇੱਕ ਔਰਤ ਗੰਭੀਰ ਜ਼ਖਮੀ; ਇਲਾਕੇ 'ਚ ਫੈਲੀ ਦਹਿਸ਼ਤ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ
CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ
Embed widget