ਪੜਚੋਲ ਕਰੋ

ਭਾਰਤ-ਪਾਕਿ ਦੇ ਤਣਾਅ ਦਾ ਕਰਤਾਰਪੁਰ ਲਾਂਘੇ 'ਤੇ ਸਾਇਆ

ਚੰਡੀਗੜ੍ਹ: ਭਾਰਤ-ਪਾਕਿਸਤਾਨ ਵਿਚਾਲੇ ਤਣਾਅ ਕਰਕੇ ਸਿੱਖਾਂ ਦੀਆਂ ਨਜ਼ਰਾਂ ਕਰਤਾਰਪੁਰ ਲਾਂਘੇ 'ਤੇ ਹਨ। ਸੋਸ਼ਲ ਮੀਡੀਆ ਉੱਪਰ ਚਰਚਾ ਹੈ ਕਿ ਕਰਤਾਰਪੁਰ ਲਾਂਘੇ ਦਾ ਕੰਮ ਰੋਕ ਦਿੱਤਾ ਗਿਆ ਹੈ ਪਰ ਸਰਕਾਰੀ ਸੂਤਰਾਂ ਨੇ ਸਪਸ਼ਟ ਕੀਤਾ ਹੈ ਕਿ ਅਜਿਹਾ ਕੁਝ ਨਹੀਂ। ਪ੍ਰਸ਼ਾਸਨ ਨੇ ਇਸ ਨੂੰ ਅਫ਼ਵਾਹ ਦੱਸਦਿਆਂ ਪੂਰੀ ਤਰ੍ਹਾਂ ਨਕਾਰਿਆ ਹੈ। ਗੁਰਦਾਸਪੁਰ ਦੇ ਡਿਪਟੀ ਕਮਿਸ਼ਨਰ ਵਿਪੁਲ ਉੱਜਵਲ ਨੇ ਕਿਹਾ ਕਿ ਲਾਂਘੇ ਦੇ ਉਸਾਰੀ ਕਾਰਜ ਜਾਰੀ ਹਨ। ਉਨ੍ਹਾਂ ਕਿਹਾ ਜ਼ਮੀਨ ਐਕੁਆਇਰ ਕਰਨ ਤੇ ਨਿਸ਼ਾਨਦੇਹੀ ਦਾ ਕੰਮ ਰੋਕਣ ਸਬੰਧੀ ਉਨ੍ਹਾਂ ਨੂੰ ਅਜੇ ਤਕ ਕਿਸੇ ਤਰ੍ਹਾਂ ਦੇ ਕੋਈ ਨਿਰਦੇਸ਼ ਨਹੀਂ ਮਿਲੇ। ਉਨ੍ਹਾਂ ਦੱਸਿਆ ਕਿ ਲਾਂਘੇ ਲਈ ਜ਼ਮੀਨ ਦੀ ਨਿਸ਼ਾਨਦੇਹੀ ਦਾ ਕੰਮ ਸੋਮਵਾਰ ਨੂੰ ਸ਼ੁਰੂ ਹੋਇਆ ਸੀ ਤੇ ਇਹ ਪ੍ਰਕਿਰਿਆ ਤੇਜ਼ੀ ਨਾਲ ਜਾਰੀ ਹੈ। ਉਨ੍ਹਾਂ ਦੱਸਿਆ ਕਿ ਨਿਸ਼ਾਨਦੇਹੀ ਦਾ ਕੰਮ ਪੂਰਾ ਹੋਣ ਮਗਰੋਂ ਅਸਲ ਜ਼ਮੀਨ ਐਕੁਆਇਰ ਕਰਨ ਦੀ ਪ੍ਰਕਿਰਿਆ ਸ਼ੁਰੂ ਹੋ ਜਾਵੇਗੀ। ਕੈਬਿਨਟ ਮੰਤਰੀ ਤੇ ਡੇਰਾ ਬਾਬਾ ਨਾਨਕ ਤੋਂ ਵਿਧਾਇਕ ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ ਉਹ ਸਿੱਧੇ ਤੌਰ ’ਤੇ ਲਾਂਘੇ ਦੇ ਕੰਮ ਦੀ ਨਿਗਰਾਨੀ ਕਰ ਰਹੇ ਹਨ। ਉਹ ਕੇਂਦਰ ਤੇ ਸੂਬਾ ਸਰਕਾਰ ਦੇ ਸਬੰਧਤ ਅਧਿਕਾਰੀਆਂ ਨਾਲ ਵੀ ਸੰਪਰਕ ਵਿੱਚ ਹਨ। ਉਨ੍ਹਾਂ ਕਿਹਾ ਕਿ ਕੁਝ ਸ਼ਰਾਰਤੀਆਂ ਵੱਲੋਂ ਗ਼ਲਤ ਅਫ਼ਵਾਹਾਂ ਫੈਲਾਈਆਂ ਜਾ ਰਹੀਆਂ ਹਨ। ਸੂਤਰਾਂ ਅਨੁਸਾਰ ਪਾਕਿਸਤਾਨ ਵਾਲੇ ਪਾਸੇ ਲਾਂਘੇ ਦਾ ਉਸਾਰੀ ਕਾਰਜ 50 ਫ਼ੀਸਦੀ ਮੁਕੰਮਲ ਹੋ ਚੁੱਕਿਆ ਹੈ।
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Amritsar ਪੁਲਿਸ ਦਾ ਵੱਡਾ ਖੁਲਾਸਾ, ਪੁਲਿਸ ਨੇ ਤਸਕਰੀ ਗਿਰੋਹ ਦਾ ਪਰਦਾਫਾਸ਼ ਕੀਤਾ; 10 ਮੁਲਜ਼ਮ ਕਾਬੂ

ਨੈਸ਼ਨਲ ਹਾਈਵੇਅ 'ਤੇ ਵਾਪਰਿਆ ਭਿਆਨਕ ਹਾਦਸਾ, ਡਰਾਈਵਰ ਦੀ ਟੁੱਟੀ ਲੱਤ; ਮੱਚਿਆ ਚੀਕ ਚੀਹਾੜਾ

ਲੁਧਿਆਣਾ ‘ਚ 18 ਕਰੋੜ ਦਾ ਬੈਂਕ ਲੋਨ ਘਪਲਾ, 6 ਮੁਲਜ਼ਮਾਂ ਦੇ ਵਿਰੁੱਧ ਕੇਸ ਦਰਜ

ਵੱਡੀ ਵਾਰਦਾਤ ਨੂੰ ਦਿੱਤਾ ਅੰਜਾਮ, ਡਾਕਟਰ ਦੇ ਘਰ 'ਤੇ ਚਲਾਈਆਂ ਤਾਬੜਤੋੜ ਗੋਲੀਆਂ; ਬਦਮਾਸ਼ ਫਰਾਰ

ਵੀਡੀਓਜ਼

ਪੰਜਾਬ ਸੁਰੱਖਿਆ 'ਤੇ ਸਿਆਸੀ ਤੂਫ਼ਾਨ — ਜਾਖੜ ਨੇ ਘੇਰੀ ਮਾਨ ਸਰਕਾਰ
ਸਰਕਾਰ ਨੂੰ ਜ਼ਿੰਮੇਵਾਰੀਆਂ ਦਾ ਅਹਿਸਾਸ ਨਹੀਂ! ਜਾਖੜ ਦਾ ਵੱਡਾ ਦਾਅਵਾ
CM ਮਾਨ ਦੇ ਪੈਰਾਂ 'ਚ ਰੁਲ ਰਹੀ ਪੰਜਾਬ ਪੁਲਿਸ? ਜਾਖੜ ਦਾ ਤਿੱਖਾ ਵਾਰ
ਪੰਜਾਬ 'ਚ Law & Order ਖਤਮ! ਸੁਨੀਲ ਜਾਖੜ ਦਾ CM ਮਾਨ 'ਤੇ ਸਿੱਧਾ ਹਮਲਾ
ਪੰਜਾਬ 'ਚ ਕਿਉਂ ਵਧ ਰਿਹਾ ਕ੍ਰਾਈਮ? BJP ਪ੍ਰਧਾਨ ਸੁਨੀਲ ਜਾਖੜ ਭੜਕੇ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Amritsar ਪੁਲਿਸ ਦਾ ਵੱਡਾ ਖੁਲਾਸਾ, ਪੁਲਿਸ ਨੇ ਤਸਕਰੀ ਗਿਰੋਹ ਦਾ ਪਰਦਾਫਾਸ਼ ਕੀਤਾ; 10 ਮੁਲਜ਼ਮ ਕਾਬੂ
Amritsar ਪੁਲਿਸ ਦਾ ਵੱਡਾ ਖੁਲਾਸਾ, ਪੁਲਿਸ ਨੇ ਤਸਕਰੀ ਗਿਰੋਹ ਦਾ ਪਰਦਾਫਾਸ਼ ਕੀਤਾ; 10 ਮੁਲਜ਼ਮ ਕਾਬੂ
ਬਰਨਾਲਾ 'ਚ ਕਾਂਗਰਸ ਦੀ ਵੱਡੀ ਰੈਲੀ, ਖੜਗੇ ਤੇ ਰਾਹੁਲ ਗਾਂਧੀ ਹੋਣਗੇ ਸ਼ਾਮਲ

ਹੋਲੀ ਤੋਂ ਪਹਿਲਾਂ ਜਾਂ ਬਾਅਦ? ਕਦੋਂ ਆਵੇਗੀ ਪੀਐਮ ਕਿਸਾਨ ਯੋਜਨਾ ਦੀ ਕਿਸ਼ਤ
ਹੋਲੀ ਤੋਂ ਪਹਿਲਾਂ ਜਾਂ ਬਾਅਦ? ਕਦੋਂ ਆਵੇਗੀ ਪੀਐਮ ਕਿਸਾਨ ਯੋਜਨਾ ਦੀ ਕਿਸ਼ਤ
ਲੁਧਿਆਣਾ ‘ਚ 18 ਕਰੋੜ ਦਾ ਬੈਂਕ ਲੋਨ ਘਪਲਾ, 6 ਮੁਲਜ਼ਮਾਂ ਦੇ ਵਿਰੁੱਧ ਕੇਸ ਦਰਜ
ਲੁਧਿਆਣਾ ‘ਚ 18 ਕਰੋੜ ਦਾ ਬੈਂਕ ਲੋਨ ਘਪਲਾ, 6 ਮੁਲਜ਼ਮਾਂ ਦੇ ਵਿਰੁੱਧ ਕੇਸ ਦਰਜ
ਨੈਸ਼ਨਲ ਹਾਈਵੇਅ 'ਤੇ ਵਾਪਰਿਆ ਭਿਆਨਕ ਹਾਦਸਾ, ਡਰਾਈਵਰ ਦੀ ਟੁੱਟੀ ਲੱਤ; ਮੱਚਿਆ ਚੀਕ ਚੀਹਾੜਾ
ਨੈਸ਼ਨਲ ਹਾਈਵੇਅ 'ਤੇ ਵਾਪਰਿਆ ਭਿਆਨਕ ਹਾਦਸਾ, ਡਰਾਈਵਰ ਦੀ ਟੁੱਟੀ ਲੱਤ; ਮੱਚਿਆ ਚੀਕ ਚੀਹਾੜਾ
ਵੱਡੀ ਵਾਰਦਾਤ ਨੂੰ ਦਿੱਤਾ ਅੰਜਾਮ, ਡਾਕਟਰ ਦੇ ਘਰ 'ਤੇ ਚਲਾਈਆਂ ਤਾਬੜਤੋੜ ਗੋਲੀਆਂ; ਬਦਮਾਸ਼ ਫਰਾਰ
ਵੱਡੀ ਵਾਰਦਾਤ ਨੂੰ ਦਿੱਤਾ ਅੰਜਾਮ, ਡਾਕਟਰ ਦੇ ਘਰ 'ਤੇ ਚਲਾਈਆਂ ਤਾਬੜਤੋੜ ਗੋਲੀਆਂ; ਬਦਮਾਸ਼ ਫਰਾਰ
ਪੰਜਾਬ-ਚੰਡੀਗੜ੍ਹ 'ਚ ਵਧੀ ਗਰਮੀ, ਤਿੰਨ ਦਿਨ ਚੱਲਣਗੀਆਂ ਤੇਜ਼ ਹਵਾਵਾਂ, ਸਵੇਰੇ ਸ਼ਾਮ ਰਹੇਗੀ ਹਲਕੀ ਠੰਡ

ਫਿਰ ਬਦਲ ਗਿਆ ਪੰਜਾਬ ਦੇ ਸਕੂਲਾਂ ਦਾ ਸਮਾਂ, ਜਾਣੋ ਨਵੀਂ Timing

Embed widget