ਪੜਚੋਲ ਕਰੋ

ਤਹਿਸੀਲਾਂ 'ਚ ਕੰਮ ਠੱਪ, ਮਾਲ ਅਧਿਕਾਰੀ 6 ਜੂਨ ਤੱਕ ਹੜਤਾਲ 'ਤੇ

ਜੇਕਰ ਤੁਸੀਂ ਅੱਜ ਕਿਸੇ ਕੰਮ ਲਈ ਤਹਿਸੀਲ ਜਾ ਰਹੇ ਹੋ ਤਾਂ ਨਾ ਜਾਓ ਕਿਉਂਕਿ 6 ਜੂਨ ਤੱਕ ਕੋਈ ਕੰਮ ਨਹੀਂ ਹੋਵੇਗਾ। ਸਾਰੇ ਮਾਲ ਅਧਿਕਾਰੀ ਅੱਜ ਤੋਂ 6 ਜੂਨ ਤੱਕ ਹੜਤਾਲ 'ਤੇ ਹਨ।

ਚੰਡੀਗੜ੍ਹ: ਜੇਕਰ ਤੁਸੀਂ ਅੱਜ ਕਿਸੇ ਕੰਮ ਲਈ ਤਹਿਸੀਲ ਜਾ ਰਹੇ ਹੋ ਤਾਂ ਨਾ ਜਾਓ ਕਿਉਂਕਿ 6 ਜੂਨ ਤੱਕ ਕੋਈ ਕੰਮ ਨਹੀਂ ਹੋਵੇਗਾ। ਸਾਰੇ ਮਾਲ ਅਧਿਕਾਰੀ ਅੱਜ ਤੋਂ 6 ਜੂਨ ਤੱਕ ਹੜਤਾਲ 'ਤੇ ਹਨ। ਮਾਲ ਅਧਿਕਾਰੀਆਂ ਨੇ ਇਹ ਕਦਮ ਹਾਲ ਹੀ ਵਿੱਚ ਮੁਅੱਤਲ ਕੀਤੇ ਤਿੰਨ ਮਾਲ ਅਧਿਕਾਰੀਆਂ ਦੇ ਵਿਰੋਧ ਵਿੱਚ ਚੁੱਕਿਆ ਹੈ।

ਮਾਲ ਅਧਿਕਾਰੀਆਂ ਨੇ 6 ਜੂਨ ਤੱਕ ਹੜਤਾਲ ਕਰਨ ਦਾ ਫੈਸਲਾ ਕੀਤਾ ਹੈ ਪਰ ਨਾਲ ਹੀ ਇਹ ਵੀ ਕਿਹਾ ਹੈ ਕਿ ਜੇਕਰ ਸਰਕਾਰ ਨੇ ਇਹ ਫੈਸਲਾ ਵਾਪਸ ਨਾ ਲਿਆ ਤਾਂ ਉਨ੍ਹਾਂ ਦੀ ਹੜਤਾਲ ਅਣਮਿੱਥੇ ਸਮੇਂ ਲਈ ਹੋ ਸਕਦੀ ਹੈ। ਉਨ੍ਹਾਂ ਇਹ ਗੱਲ ਮੰਨੀ ਕਿ ਹੜਤਾਲ ਕਾਰਨ ਲੋਕਾਂ ਨੂੰ ਪ੍ਰੇਸ਼ਾਨੀ ਹੋਵੇਗੀ ਪਰ ਉਨ੍ਹਾਂ ਕੋਲ ਹੜਤਾਲ ਕਰਨ ਤੋਂ ਇਲਾਵਾ ਕੋਈ ਚਾਰਾ ਨਹੀਂ ਹੈ।

ਪੰਜਾਬ ਰੈਵੇਨਿਊ ਆਫੀਸਰਜ਼ ਐਸੋਸੀਏਸ਼ਨ ਨੇ ਕਿਹਾ ਕਿ ਬਿਨਾਂ ਕਿਸੇ ਕਾਰਨ ਸਿਆਸੀ ਬਦਲਾਖੋਰੀ ਦੀ ਭਾਵਨਾ ਨਾਲ ਉਨ੍ਹਾਂ ’ਤੇ ਤਸ਼ੱਦਦ ਕੀਤਾ ਜਾ ਰਿਹਾ ਹੈ। ਦਸੰਬਰ 2019 ਤੋਂ ਜੁਲਾਈ 2021 ਤੱਕ ਗੈਰ-ਕਾਨੂੰਨੀ ਕਲੋਨੀਆਂ ਵਿੱਚ ਪਲਾਟਾਂ ਦੀ ਰਜਿਸਟ੍ਰੇਸ਼ਨ 'ਤੇ ਕੋਈ ਪਾਬੰਦੀ ਨਹੀਂ ਸੀ। ਹਾਈ ਕੋਰਟ ਨੇ ਕੁਝ ਸਮੇਂ ਲਈ ਪਾਬੰਦੀ ਲਗਾਈ ਸੀ, ਪਰ ਫਿਰ ਕੁਝ ਸ਼ਰਤਾਂ ਨਾਲ ਮਨਜ਼ੂਰੀ ਦੇ ਦਿੱਤੀ।

ਉਨ੍ਹਾਂ ਕਿਹਾ ਕਿ ਬਿਨਾਂ ਐੱਨ.ਓ.ਸੀ. ਤੋਂ ਰਜਿਸਟ੍ਰੇਸ਼ਨ ਕਰਵਾਉਣ 'ਤੇ ਕਿਸੇ ਤਰ੍ਹਾਂ ਦੀ ਕੋਈ ਪਾਬੰਦੀ ਨਹੀਂ ਹੈ। ਮਾਲ ਵਿਭਾਗ ਵੱਲੋਂ ਜਾਰੀ ਕੀਤੇ ਗਏ ਹੁਕਮ ਗਲਤ ਹਨ। ਇਹ ਮਾਲ ਅਧਿਕਾਰੀਆਂ ਨੂੰ ਤੰਗ ਕਰਨ ਲਈ ਹੀ ਜਾਰੀ ਕੀਤੇ ਗਏ ਹਨ। ਹੁਸ਼ਿਆਰਪੁਰ ਵਿੱਚ ਸਬ ਰਜਿਸਟਰਾਰ ਹਰਮਿੰਦਰ ਸਿੰਘ, ਲੁਧਿਆਣਾ ਦੇ ਸਬ ਰਜਿਸਟਰਾਰ ਜੀਵਨ ਗਰਗ ਅਤੇ ਹਰਮਿੰਦਰ ਸਿੰਘ ਸਿੱਧੂ ਨੂੰ ਬਿਨਾਂ ਵਜ੍ਹਾ ਮੁਅੱਤਲ ਕਰ ਦਿੱਤਾ ਗਿਆ ਹੈ, ਜਿਸ ਦਾ ਅਸੀਂ ਵਿਰੋਧ ਕਰ ਰਹੇ ਹਾਂ। ਮਾਲ ਅਧਿਕਾਰੀ ਪਹਿਲਾਂ ਵੀ ਕਈ ਵਾਰ ਹੜਤਾਲ ਕਰ ਚੁੱਕੇ ਹਨ।

ਪੰਜਾਬ ਸਰਕਾਰ ਦਾ ਅਹਿਮ ਫੈਸਲਾ, ਕਾਗ਼ਜ਼ੀ ਸਟੈਂਪ ਪੇਪਰ ਖ਼ਤਮ, ਹੁਣ ਈ-ਸਟੈਂਪ ਰਾਹੀਂ ਹੋਏਗੀ ਕੰਮ

ਟਾਪ ਹੈਡਲਾਈਨ

Punjab Bandh: ਪੰਜਾਬ 'ਚ 21 ਅਗਸਤ ਨੂੰ ਬੰਦ ਦਾ ਸੱਦਾ! ਸਕੂਲ-ਕਾਲਜ, ਬਾਜ਼ਾਰ, ਸੜਕ-ਰੇਲ ਆਵਾਜਾਈ ਬੰਦ ਰੱਖਣ ਦਾ ਐਲਾਨ, SGPC ਅਤੇ ਕਿਸਾਨ ਸੰਗਠਨਾਂ ਦਾ...
Punjab Bandh: ਪੰਜਾਬ 'ਚ 21 ਅਗਸਤ ਨੂੰ ਬੰਦ ਦਾ ਸੱਦਾ! ਸਕੂਲ-ਕਾਲਜ, ਬਾਜ਼ਾਰ, ਸੜਕ-ਰੇਲ ਆਵਾਜਾਈ ਬੰਦ ਰੱਖਣ ਦਾ ਐਲਾਨ, SGPC ਅਤੇ ਕਿਸਾਨ ਸੰਗਠਨਾਂ ਦਾ...
ਲੁਧਿਆਣਾ ਦੇ ਨਾਮੀਂ ਫਾਈਵ ਸਟਾਰ ਹੋਟਲ 'ਚ Raid, ਬੈਂਕ ਟੀਮਾਂ ਖੰਗਾਲ ਰਹੀਆ ਰਿਕਾਰਡ, ਮਾਲਕ ਸਾਬਕਾ MLA, AAP ਛੱਡ ਕਾਂਗਰਸ ਦਾ ਫੜਿਆ ਸੀ ਹੱਥ
ਲੁਧਿਆਣਾ ਦੇ ਨਾਮੀਂ ਫਾਈਵ ਸਟਾਰ ਹੋਟਲ 'ਚ Raid, ਬੈਂਕ ਟੀਮਾਂ ਖੰਗਾਲ ਰਹੀਆ ਰਿਕਾਰਡ, ਮਾਲਕ ਸਾਬਕਾ MLA, AAP ਛੱਡ ਕਾਂਗਰਸ ਦਾ ਫੜਿਆ ਸੀ ਹੱਥ
Punjab Congress: ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਸਿਆਸੀ ਹਲਚਲ! ਸਾਬਕਾ CM ਚੰਨੀ ਨਹੀਂ ਬਣੇ ਵਰਕਿੰਗ ਕਮੇਟੀ ਮੀਟਿੰਗ ਦਾ ਹਿੱਸਾ; ਹੁਣ ਅਸਲ ਵਜ੍ਹਾ ਆਈ ਸਾਹਮਣੇ...
ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਸਿਆਸੀ ਹਲਚਲ! ਸਾਬਕਾ CM ਚੰਨੀ ਨਹੀਂ ਬਣੇ ਵਰਕਿੰਗ ਕਮੇਟੀ ਮੀਟਿੰਗ ਦਾ ਹਿੱਸਾ; ਹੁਣ ਅਸਲ ਵਜ੍ਹਾ ਆਈ ਸਾਹਮਣੇ...
ਕੈਨੇਡਾ 'ਚ ਪੰਜਾਬੀ ਕੁੜੀ ਦੀ ਹਾਰਟ ਅਟੈਕ ਨਾਲ ਮੌਤ, ਪਰਿਵਾਰ 'ਚ ਸੋਗ ਦੀ ਲਹਿਰ; ਪਿਆ ਚੀਕ-ਚੀਹਾੜਾ
ਕੈਨੇਡਾ 'ਚ ਪੰਜਾਬੀ ਕੁੜੀ ਦੀ ਹਾਰਟ ਅਟੈਕ ਨਾਲ ਮੌਤ, ਪਰਿਵਾਰ 'ਚ ਸੋਗ ਦੀ ਲਹਿਰ; ਪਿਆ ਚੀਕ-ਚੀਹਾੜਾ

ਵੀਡੀਓਜ਼

Congress Protest 'ਇਹ ਗੰਦਾ ਪਾਣੀ ਪੀ ਕੇ ਦਿਖਾਉਣ' ਹਰਦਿਆਲ ਕੰਬੋਜ ਦਾ ਤਿੱਖਾ ਵਾਰ!
ਪਿਜ਼ਾ ਆਊਟਲੈੱਟ 'ਤੇ 3 ਸਕਿੰਟ 'ਚ 3 ਫਾਇਰ! CCTV ਆਈ ਸਾਹਮਣੇ | Ludhiana Firing
CM on Jain Arrest | ਜੈਨ ਦੀ ਗ੍ਰਿਫ਼ਤਾਰੀ ਮਗਰੋਂ ਭੜਕੇ CM ਮਾਨ, BJP ਨੂੰ ਸੁਣਾਈਆਂ ਖਰੀਆਂ-ਖਰੀਆਂ!
CM Bhagwant Mann ਖਿਡਾਰੀਆਂ ਲਈ ਪੰਜਾਬ ਸਰਕਾਰ ਦੇ ਵੱਡੇ ਐਲਾਨ!
Ghaggar Overflow | ਘੱਗਰ ਦਾ ਕਹਿਰ! ਘਨੌਰ 'ਚ ਸੜਕ 'ਤੇ ਸਾਢੇ 3 ਫੁੱਟ ਪਾਣੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Amritsar News: ਅੰਮ੍ਰਿਤਸਰ 'ਚ ਮੱਚਿਆ ਹਾਹਾਕਾਰ, SGPC ਦੀਆਂ ਬੱਸਾਂ ਦੀ ਭੰਨਤੋੜ, ਸ਼ੀਸ਼ੇ ਅਤੇ ਹੋਰ ਹਿੱਸੇ ਨੁਕਸਾਨੇ ਮਿਲੇ, ਗੋਲੀਬਾਰੀ ਦਾ ਸ਼ੱਕ; ਲੋਕਾਂ 'ਚ ਫੈਲੀ ਦਹਿਸ਼ਤ...
ਅੰਮ੍ਰਿਤਸਰ 'ਚ ਮੱਚਿਆ ਹਾਹਾਕਾਰ, SGPC ਦੀਆਂ ਬੱਸਾਂ ਦੀ ਭੰਨਤੋੜ, ਸ਼ੀਸ਼ੇ ਅਤੇ ਹੋਰ ਹਿੱਸੇ ਨੁਕਸਾਨੇ ਮਿਲੇ, ਗੋਲੀਬਾਰੀ ਦਾ ਸ਼ੱਕ; ਲੋਕਾਂ 'ਚ ਫੈਲੀ ਦਹਿਸ਼ਤ...
Punjab Congress: ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਸਿਆਸੀ ਹਲਚਲ! ਸਾਬਕਾ CM ਚੰਨੀ ਨਹੀਂ ਬਣੇ ਵਰਕਿੰਗ ਕਮੇਟੀ ਮੀਟਿੰਗ ਦਾ ਹਿੱਸਾ; ਹੁਣ ਅਸਲ ਵਜ੍ਹਾ ਆਈ ਸਾਹਮਣੇ...
ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਸਿਆਸੀ ਹਲਚਲ! ਸਾਬਕਾ CM ਚੰਨੀ ਨਹੀਂ ਬਣੇ ਵਰਕਿੰਗ ਕਮੇਟੀ ਮੀਟਿੰਗ ਦਾ ਹਿੱਸਾ; ਹੁਣ ਅਸਲ ਵਜ੍ਹਾ ਆਈ ਸਾਹਮਣੇ...
Congress Leader: ਸਿਆਸੀ ਜਗਤ 'ਚ ਮੱਚਿਆ ਹੜਕੰਪ, ਕਾਂਗਰਸ ਆਗੂ ਦੇ ਪਰਿਵਾਰ ਨੂੰ ਜ਼ਹਿਰ ਦੇ ਕੇ ਘਰ 'ਚ ਲੁੱਟ, ਇਲਾਕੇ 'ਚ ਫੈਲੀ ਦਹਿਸ਼ਤ...
ਸਿਆਸੀ ਜਗਤ 'ਚ ਮੱਚਿਆ ਹੜਕੰਪ, ਕਾਂਗਰਸ ਆਗੂ ਦੇ ਪਰਿਵਾਰ ਨੂੰ ਜ਼ਹਿਰ ਦੇ ਕੇ ਘਰ 'ਚ ਲੁੱਟ, ਇਲਾਕੇ 'ਚ ਫੈਲੀ ਦਹਿਸ਼ਤ...
ਭਲਕੇ ਪੰਜਾਬ ਰਹੇਗਾ ਬੰਦ! ਕੀ ਖੁੱਲ੍ਹਾ ਰਹੇਗਾ ਕੀ ਬੰਦ? ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ
ਭਲਕੇ ਪੰਜਾਬ ਰਹੇਗਾ ਬੰਦ! ਕੀ ਖੁੱਲ੍ਹਾ ਰਹੇਗਾ ਕੀ ਬੰਦ? ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਚੱਲਦੀ ਐਕਟਿਵਾ 'ਤੇ ਨੌਜਵਾਨ ਨੂੰ ਮਾਰੀ ਗੋਲੀ; ਮੱਚੀ ਸਨਸਨੀ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਚੱਲਦੀ ਐਕਟਿਵਾ 'ਤੇ ਨੌਜਵਾਨ ਨੂੰ ਮਾਰੀ ਗੋਲੀ; ਮੱਚੀ ਸਨਸਨੀ
ਸਸਤਾ ਜਾਂ ਮਹਿੰਗਾ? ਧੜੰਮ ਕਰਕੇ ਡਿੱਗੀਆਂ ਸੋਨਾ-ਚਾਂਦੀ ਦੀਆਂ ਕੀਮਤਾਂ, ਜਾਣੋ ਆਪਣੇ ਸ਼ਹਿਰ ਦੇ ਰੇਟ
ਸਸਤਾ ਜਾਂ ਮਹਿੰਗਾ? ਧੜੰਮ ਕਰਕੇ ਡਿੱਗੀਆਂ ਸੋਨਾ-ਚਾਂਦੀ ਦੀਆਂ ਕੀਮਤਾਂ, ਜਾਣੋ ਆਪਣੇ ਸ਼ਹਿਰ ਦੇ ਰੇਟ
ਆਮ ਲੋਕਾਂ ਨੂੰ ਫਿਰ ਵੱਡਾ ਝਟਕਾ! ਫਿਰ ਮਹਿੰਗੇ ਹੋਣਗੇ ਮੋਬਾਈਲ ਦੇ ਰਿਚਾਰਜ; ਆਹ 2 ਕੰਪਨੀਆਂ 12 ਤੋਂ 15% ਕਰਨਗੀਆਂ ਵਾਧਾ
ਆਮ ਲੋਕਾਂ ਨੂੰ ਫਿਰ ਵੱਡਾ ਝਟਕਾ! ਫਿਰ ਮਹਿੰਗੇ ਹੋਣਗੇ ਮੋਬਾਈਲ ਦੇ ਰਿਚਾਰਜ; ਆਹ 2 ਕੰਪਨੀਆਂ 12 ਤੋਂ 15% ਕਰਨਗੀਆਂ ਵਾਧਾ
20 ਅਗਸਤ ਨੂੰ ਬਦਲਣਗੇ ਪੈਟਰੋਲ-ਡੀਜ਼ਲ ਦੇ ਰੇਟ? ਦੇਖ ਲਓ ਅੱਜ ਦੀਆਂ ਕੀਮਤਾਂ
20 ਅਗਸਤ ਨੂੰ ਬਦਲਣਗੇ ਪੈਟਰੋਲ-ਡੀਜ਼ਲ ਦੇ ਰੇਟ? ਦੇਖ ਲਓ ਅੱਜ ਦੀਆਂ ਕੀਮਤਾਂ
Embed widget