ਪੜਚੋਲ ਕਰੋ

ਮੁਲਾਜ਼ਮਾ ਲਈ ਖੁਸ਼ਖਬਰੀ! ਸਰਕਾਰ ਅੱਗਲੇ ਸਾਲ ਲਾਗੂ ਕਰੇਗੀ ਅਗਲੀ 'ਪੇ ਕਮਿਸ਼ਨ'

-ਸਰਕਾਰ ਅਗਲੀ ਪੇ ਕਮਿਸ਼ਨ ‘ਤੇ ਕੰਮ ਸ਼ੁਰੂ ਕਰ ਰਹੀ ਹੈ।-ਇਸ ਨੂੰ ਅਗਲੇ ਸਾਲ ਤੱਕ ਲਾਗੂ ਕਰ ਦਿੱਤਾ ਜਾਵੇਗਾ। ਇਹ ਮੁਲਾਜ਼ਮਾਂ ਦੀ ਲੰਮੇ ਸਮੇਂ ਤੋਂ ਮੰਗ ਸੀ।

ਚੰਡੀਗੜ੍ਹ: ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬੁੱਧਵਾਰ ਨੂੰ ਕਿਹਾ ਕਿ ਸਰਕਾਰ ਅਗਲੀ ਪੇ ਕਮਿਸ਼ਨ ‘ਤੇ ਕੰਮ ਸ਼ੁਰੂ ਕਰ ਰਹੀ ਹੈ ਅਤੇ ਇਸ ਨੂੰ ਅਗਲੇ ਸਾਲ ਤੱਕ ਲਾਗੂ ਕਰ ਦਿੱਤਾ ਜਾਵੇਗਾ। ਇਹ ਮੁਲਾਜ਼ਮਾਂ ਦੀ ਲੰਮੇ ਸਮੇਂ ਤੋਂ ਮੰਗ ਸੀ। ਪੰਜਾਬ ਵਿਧਾਨ ਸਭਾ ਦੇ ਬਜਟ ਸੈਸ਼ਨ ਵਿੱਚ ਬੋਲਦਿਆਂ ਅਮਰਿੰਦਰ ਸਿੰਘ ਨੇ ਕਿਹਾ ਕਿ ਕਿਸਾਨਾਂ ਨੂੰ ਮੁਫਤ ਬਿਜਲੀ ਜਾਰੀ ਰਹੇਗੀ ਅਤੇ ਰਾਜ ਵਿੱਚ ਬਿਜਲੀ ਦੀ ਸਥਿਤੀ ਬਾਰੇ ਸਰਕਾਰ ਵ੍ਹਾਈਟ ਪੇਪਰ ਜਾਰੀ ਕਰੇਗੀ। ਉਨ੍ਹਾਂ ਕਿਹਾ ਕਿ “ਸਾਡੇ ਕੋਲ ਕਿਸੇ ਵੀ ਰਾਜ ਨੂੰ ਦੇਣ ਲਈ ਪਾਣੀ ਦੀ ਇੱਕ ਬੂੰਦ ਤਕ ਨਹੀਂ ਹੈ। ਅਸੀਂ ਮਰ ਜਾਵਾਂਗੇ ਪਰ ਕਿਸੇ ਹੋਰ ਰਾਜ ਨੂੰ ਪਾਣੀ ਦੀ ਇੱਕ ਬੂੰਦ ਵੀ ਨਹੀਂ ਦੇਵਾਂਗੇ।” ਇਸ ਦੇ ਨਾਲ ਹੀ ਨਸ਼ੇ ਖਿਲਾਫ ਬੋਲਦੇ ਹੋਏ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਮੈਂ ਸ੍ਰੀ ਗੁਟਕਾ ਸਾਹਿਬ ਹੱਥ 'ਚ ਫੜ ਕੇ ਨਸ਼ੇ ਦਾ ਲੱਕ ਤੋੜਣ ਦੀ ਸਹੁੰ ਖਾਦੀ ਸੀ ਤੇ ਮੈਂ ਇਹ ਕੀਤਾ ਵੀ ਹੈ। ਉਨ੍ਹਾਂ ਕਿਹਾ ਪਤਾ ਨਹੀਂ ਪ੍ਰਕਾਸ਼ ਸਿੰਘ ਬਾਦਲ ਇਹ ਝੂਠ ਬੋਲ ਲੈਂਦੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਵਿਸ਼ੇਸ਼ ਟਾਸਕ ਫੋਰਸ ਲਾਈ ਗਈ ਹੈ ਤੇ ਪੁਲਿਸ ਨਾਲ ਮਿਲ ਕੇ ਨਸ਼ੇ ਖਿਲਾਫ ਕੰਮ ਕਰ ਰਹੇ ਹਨ। ਤਿੰਨ ਸਾਲਾ ਅੰਦਰ 34,373 ਮਾਮਲੇ ਦਰਜ ਕੀਤੀ ਗਏ ਹਨ। 42 ਹਜ਼ਾਰ ਦੇ ਕਰੀਬ ਲੋਕ ਗ੍ਰਿਫਤਾਰ ਕੀਤੇ ਗਏ ਹਨ। ਇਸ ਦੌਰਾਨ 974 ਕਿਲੋ ਹੈਰੋਇਨ ਬਰਾਮਦ ਕੀਤੀ ਗਈ ਹੈ, 193 ਨਸ਼ਾ ਛਡਾਉ ਕੇਂਦਰ ਖੋਲ੍ਹੇ ਹਨ। ਇਹ ਵੀ ਪੜ੍ਹੋ: https://punjabi.abplive.com/news/punjab/captains-smartphone-will-deliver-after-coronavirus-526205

ਟਾਪ ਹੈਡਲਾਈਨ

Punjab Weather Update: ਪੰਜਾਬ-ਚੰਡੀਗੜ੍ਹ 'ਚ ਮੀਂਹ-ਗਰਜ ਸਣੇ ਹਨ੍ਹੇਰੀ-ਝੱਖੜ ਦਾ ਅਲਰਟ, ਤੇਜ਼ ਤੂਫ਼ਾਨ ਨਾਲ ਮੱਚੇਗੀ ਤਬਾਹੀ; ਜਾਣੋ 16 ਸੂਬਿਆਂ 'ਚ ਮੌਸਮ ਦੀ ਤਾਜ਼ਾ ਅਪਡੇਟ...
ਪੰਜਾਬ-ਚੰਡੀਗੜ੍ਹ 'ਚ ਮੀਂਹ-ਗਰਜ ਸਣੇ ਹਨ੍ਹੇਰੀ-ਝੱਖੜ ਦਾ ਅਲਰਟ, ਤੇਜ਼ ਤੂਫ਼ਾਨ ਨਾਲ ਮੱਚੇਗੀ ਤਬਾਹੀ; ਜਾਣੋ 16 ਸੂਬਿਆਂ 'ਚ ਮੌਸਮ ਦੀ ਤਾਜ਼ਾ ਅਪਡੇਟ...
Weather Update: ਪੰਜਾਬ-ਚੰਡੀਗੜ੍ਹ ਦੇ ਇਨ੍ਹਾਂ ਜ਼ਿਲ੍ਹਿਆਂ ਚ ਭਾਰੀ ਮੀਂਹ-ਗਰਜ ਸਣੇ ਹਨ੍ਹੇਰੀ-ਝੱਖੜ ਦਾ ਅਲਰਟ, 50KM ਦੀ ਸਪੀਡ ਨਾਲ ਤੂਫ਼ਾਨ ਢਾਏਗਾ ਕਹਿਰ: ਜਾਣੋ ਮੌਸਮ ਦੀ ਤਾਜ਼ਾ ਅਪਡੇਟ...
ਪੰਜਾਬ-ਚੰਡੀਗੜ੍ਹ ਦੇ ਇਨ੍ਹਾਂ ਜ਼ਿਲ੍ਹਿਆਂ ਚ ਭਾਰੀ ਮੀਂਹ-ਗਰਜ ਸਣੇ ਹਨ੍ਹੇਰੀ-ਝੱਖੜ ਦਾ ਅਲਰਟ, 50KM ਦੀ ਸਪੀਡ ਨਾਲ ਤੂਫ਼ਾਨ ਢਾਏਗਾ ਕਹਿਰ: ਜਾਣੋ ਮੌਸਮ ਦੀ ਤਾਜ਼ਾ ਅਪਡੇਟ...
ਕੀਰਤਪੁਰ ਸਾਹਿਬ ਵਿੱਚ ਪ੍ਰਵਾਸੀ ਔਰਤ ਵੱਲੋਂ ਖੁਦਕੁਸ਼ੀ ਦਾ ਮਾਮਲਾ, ਪੁਲਿਸ ਜਾਂਚ ਵਿੱਚ ਜੁਟੀ
ਕੀਰਤਪੁਰ ਸਾਹਿਬ ਵਿੱਚ ਪ੍ਰਵਾਸੀ ਔਰਤ ਵੱਲੋਂ ਖੁਦਕੁਸ਼ੀ ਦਾ ਮਾਮਲਾ, ਪੁਲਿਸ ਜਾਂਚ ਵਿੱਚ ਜੁਟੀ
Punjab News: ਪੰਜਾਬ ਵਾਸੀ ਦੇਣ ਧਿਆਨ, ਜ਼ਮੀਨਾਂ ਦੀਆਂ ਰਜਿਸਟਰੀਆਂ ਕਰਵਾਉਣ ਵਾਲਿਆਂ ਲਈ ਵੱਡੀ ਖ਼ਬਰ! ਇਨ੍ਹਾਂ ਲੋਕਾਂ ਖਿਲਾਫ ਕਾਨੂੰਨ ਅਨੁਸਾਰ ਕਾਰਵਾਈ...
ਪੰਜਾਬ ਵਾਸੀ ਦੇਣ ਧਿਆਨ, ਜ਼ਮੀਨਾਂ ਦੀਆਂ ਰਜਿਸਟਰੀਆਂ ਕਰਵਾਉਣ ਵਾਲਿਆਂ ਲਈ ਵੱਡੀ ਖ਼ਬਰ! ਇਨ੍ਹਾਂ ਲੋਕਾਂ ਖਿਲਾਫ ਕਾਨੂੰਨ ਅਨੁਸਾਰ ਕਾਰਵਾਈ...

ਵੀਡੀਓਜ਼

‘ਅਕਾਲ ਤਖ਼ਤ ਨੂੰ ਚੁਣੌਤੀ ਦੇਣ ਦੀ ਮੇਰੀ ਔਕਾਤ ਨਹੀਂ’: CM ਮਾਨ
CM ਮਾਨ ਨੇ ਤੋੜੀ ਚੁੱਪੀ—ਵਾਇਰਲ VIDEO ਨੂੰ ਲੈ ਕੇ ਕੀਤਾ ਵੱਡਾ ਖੁਲਾਸਾ!
‘ਮੈਨੂੰ ਸਿਰਫ਼ ਬਦਨਾਮ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ’:CM ਮਾਨ
ਸੁੱਤੇ ਪਰਿਵਾਰ 'ਤੇ ਅੱਧੀ ਰਾਤ ਹਮਲਾ! 15-20 ਨੌਜਵਾਨਾਂ ਨੇ ਘਰ 'ਚ ਮਚਾਈ ਤਬਾਹੀ
‘ਅਕਾਲ ਤਖ਼ਤ ਨੂੰ ਗਲਤ ਸਾਬਤ ਕਰਨ ਦੀ ਖੇਡੀ ਗਈ ਗੇਮ?’—ਮਜੀਠੀਆ ਭੜਕੇ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Congress Party: ਸਿਆਸਤ 'ਚ ਵੱਡੀ ਹਲਚਲ, ਕਾਂਗਰਸ ਹਾਈਕਮਾਨ ਵੱਲੋਂ ਵੱਡਾ ਐਲਾਨ; ਨਵਾਂ ਸੂਬਾ ਪ੍ਰਧਾਨ ਕੀਤਾ ਨਿਯੁਕਤ...
ਸਿਆਸਤ 'ਚ ਵੱਡੀ ਹਲਚਲ, ਕਾਂਗਰਸ ਹਾਈਕਮਾਨ ਵੱਲੋਂ ਵੱਡਾ ਐਲਾਨ; ਨਵਾਂ ਸੂਬਾ ਪ੍ਰਧਾਨ ਕੀਤਾ ਨਿਯੁਕਤ...
Punjab News: ਪੰਜਾਬ ਵਾਸੀ ਦੇਣ ਧਿਆਨ, ਜ਼ਮੀਨਾਂ ਦੀਆਂ ਰਜਿਸਟਰੀਆਂ ਕਰਵਾਉਣ ਵਾਲਿਆਂ ਲਈ ਵੱਡੀ ਖ਼ਬਰ! ਇਨ੍ਹਾਂ ਲੋਕਾਂ ਖਿਲਾਫ ਕਾਨੂੰਨ ਅਨੁਸਾਰ ਕਾਰਵਾਈ...
ਪੰਜਾਬ ਵਾਸੀ ਦੇਣ ਧਿਆਨ, ਜ਼ਮੀਨਾਂ ਦੀਆਂ ਰਜਿਸਟਰੀਆਂ ਕਰਵਾਉਣ ਵਾਲਿਆਂ ਲਈ ਵੱਡੀ ਖ਼ਬਰ! ਇਨ੍ਹਾਂ ਲੋਕਾਂ ਖਿਲਾਫ ਕਾਨੂੰਨ ਅਨੁਸਾਰ ਕਾਰਵਾਈ...
School Holiday Extend: ਸਕੂਲਾਂ 'ਚ ਫਿਰ ਵਧਣਗੀਆਂ ਗਰਮੀਆਂ ਦੀਆਂ ਛੁੱਟੀਆਂ? ਸਾਹਮਣੇ ਆਇਆ ਵੱਡਾ ਅਪਡੇਟ...
School Holiday Extend: ਸਕੂਲਾਂ 'ਚ ਫਿਰ ਵਧਣਗੀਆਂ ਗਰਮੀਆਂ ਦੀਆਂ ਛੁੱਟੀਆਂ? ਸਾਹਮਣੇ ਆਇਆ ਵੱਡਾ ਅਪਡੇਟ...
Police Transfers: ਵੱਡਾ ਪ੍ਰਸ਼ਾਸਨਿਕ ਫੇਰਬਦਲ, SSP ਸਣੇ ਪੁਲਿਸ ਅਫਸਰਾਂ ਦੇ ਵੱਡੀ ਗਿਣਤੀ 'ਚ ਹੋਏ ਤਬਾਦਲੇ, ਜਾਣੋ ਕਿੰਨਾ ਨੂੰ ਮਿਲੀ ਤਰੱਕੀ? ਲਿਸਟ 'ਚ ਕਈ ਵੱਡੇ ਨਾਮ...
ਵੱਡਾ ਪ੍ਰਸ਼ਾਸਨਿਕ ਫੇਰਬਦਲ, SSP ਸਣੇ ਪੁਲਿਸ ਅਫਸਰਾਂ ਦੇ ਵੱਡੀ ਗਿਣਤੀ 'ਚ ਹੋਏ ਤਬਾਦਲੇ, ਜਾਣੋ ਕਿੰਨਾ ਨੂੰ ਮਿਲੀ ਤਰੱਕੀ? ਲਿਸਟ 'ਚ ਕਈ ਵੱਡੇ ਨਾਮ...
ਹੱਦਾਂ ਹੋਈਆਂ ਪਾਰ! ਲੁਧਿਆਣਾ 'ਚ ਖਿੜਕੀਆਂ ਤੋਂ ਨਸ਼ਾ ਹੋ ਰਿਹਾ ਸਪਲਾਈ, ਲੋਕਾਂ ਨੇ ਕਿਹਾ-ਮੇਨ ਗੇਟ ਬੰਦ ਰੱਖਦੇ...; ਲੋਕਾਂ ਨੂੰ ਹੋ ਰਹੀ ਪਰੇਸ਼ਾਨੀ
ਹੱਦਾਂ ਹੋਈਆਂ ਪਾਰ! ਲੁਧਿਆਣਾ 'ਚ ਖਿੜਕੀਆਂ ਤੋਂ ਨਸ਼ਾ ਹੋ ਰਿਹਾ ਸਪਲਾਈ, ਲੋਕਾਂ ਨੇ ਕਿਹਾ-ਮੇਨ ਗੇਟ ਬੰਦ ਰੱਖਦੇ...; ਲੋਕਾਂ ਨੂੰ ਹੋ ਰਹੀ ਪਰੇਸ਼ਾਨੀ
ਵੈਨੇਜੁਏਲਾ ਤੋਂ ਬਾਅਦ ਪਾਕਿਸਤਾਨ 'ਚ ਲੱਗੇ ਭੂਚਾਲ ਦੇ ਝਟਕੇ, 5.5 ਦੀ ਤੀਬਰਤਾ ਨਾਲ ਕੰਬੀ ਧਰਤੀ
ਵੈਨੇਜੁਏਲਾ ਤੋਂ ਬਾਅਦ ਪਾਕਿਸਤਾਨ 'ਚ ਲੱਗੇ ਭੂਚਾਲ ਦੇ ਝਟਕੇ, 5.5 ਦੀ ਤੀਬਰਤਾ ਨਾਲ ਕੰਬੀ ਧਰਤੀ
ਫਿਰ ਕੰਬੀ ਵੈਨੇਜੁਏਲਾ ਦੀ ਧਰਤੀ, 4.9 ਦੀ ਤੀਬਰਤਾ ਨਾਲ ਆਇਆ ਭੂਚਾਲ; ਡਰ ਨਾਲ ਸਹਿਮੇ ਲੋਕ
ਫਿਰ ਕੰਬੀ ਵੈਨੇਜੁਏਲਾ ਦੀ ਧਰਤੀ, 4.9 ਦੀ ਤੀਬਰਤਾ ਨਾਲ ਆਇਆ ਭੂਚਾਲ; ਡਰ ਨਾਲ ਸਹਿਮੇ ਲੋਕ
ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, 7 SHO ਸਣੇ 10 ਅਧਿਕਾਰੀਆਂ ਦੇ ਹੋਏ ਤਬਾਦਲੇ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, 7 SHO ਸਣੇ 10 ਅਧਿਕਾਰੀਆਂ ਦੇ ਹੋਏ ਤਬਾਦਲੇ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
Embed widget