ਪੜਚੋਲ ਕਰੋ

Malnutrition in Punjab: ਪੰਜਾਬ ਵਿੱਚ ਕੁਪੋਸ਼ਣ ਅਤੇ ਅਨੀਮੀਆ ਦੇ ਖਾਤਮੇ ਸਬੰਧੀ ਵਰਕਸ਼ਾਪ ਦਾ ਆਯੋਜਨ

Malnutrition and Anemia in Punjab: ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਇਹ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਪੰਜਾਬ ਸਰਕਾਰ ਸੂਬੇ ਵਿੱਚ ਕੁਪੋਸ਼ਣ ਅਤੇ ਅਨੀਮੀਆ ਦੇ ਖਾਤਮੇ ਲਈ ਪੂਰੀ ਸੁਹਿਰਦਤਾ

Malnutrition and Anemia in Punjab: (ਚੰਡੀਗੜ੍ਹ) ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਬੱਚਿਆਂ ਦੀ ਸਿਹਤ ਅਤੇ ਤੰਦਰੁਸਤੀ ਤੇ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ। ਇਸੇ ਤਹਿਤ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਕੁਪੋਸ਼ਣ ਅਤੇ ਅਨੀਮੀਆ ਦੇ ਖਾਤਮੇ ਸਬੰਧੀ ਕਿਸਾਨ ਭਵਨ, ਚੰਡੀਗੜ੍ਹ ਵਿਖੇ ਵਰਕਸ਼ਾਪ ਦਾ ਆਯੋਜਨ ਕੀਤਾ। 
 
ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਇਹ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਪੰਜਾਬ ਸਰਕਾਰ ਸੂਬੇ ਵਿੱਚ ਕੁਪੋਸ਼ਣ ਅਤੇ ਅਨੀਮੀਆ ਦੇ ਖਾਤਮੇ ਲਈ ਪੂਰੀ ਸੁਹਿਰਦਤਾ ਨਾਲ ਕੰਮ ਕਰ ਰਹੀ ਹੈ।
 
ਉਨ੍ਹਾਂ ਦੱਸਿਆ ਕਿ ਕੁਪੋਸ਼ਣ ਹਰ ਉਮਰ ਦੇ ਲੋਕਾਂ ਨੂੰ ਪ੍ਰਭਾਵਿਤ ਕਰਦਾ ਹੈ। ਸਰਕਾਰ ਵੱਲੋਂ ਕੁਪੋਸ਼ਣ ਦੇ ਖਾਤਮੇ ਲਈ ਉਪਰਾਲੇ ਕੀਤੇ ਜਾ ਰਹੇ ਹਨ। ਵਿਭਾਗ ਵੱਲੋਂ ਪੋਸ਼ਣ ਦੀ ਮਹੱਤਤਾ ਬਾਰੇ ਸੂਬੇ ਦੇ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ ਤਾਂ ਜੋ ਸੂਬੇ ’ਚੋ ਕੁਪੋਸ਼ਣ ਦਾ ਖਾਤਮਾ ਕੀਤਾ ਜਾ ਸਕੇ।
 
 ਲੋਕਾਂ ਨੂੰ ਪੌਸ਼ਟਿਕ ਭੋਜਨ ਦੀ ਖਪਤ ਨੂੰ ਉਤਸ਼ਾਹਿਤ ਕਰਨਾ, ਔਰਤਾਂ ਅਤੇ ਬੱਚਿਆਂ ਵਿੱਚ ਕੁਪੋਸ਼ਣ ਨੂੰ ਘਟਾਉਣਾ, ਛਾਤੀ ਦਾ ਦੁੱਧ ਚੁੰਘਾਉਣ ਅਤੇ ਪੋਸ਼ਣ ਸੰਬੰਧੀ ਸੇਵਾਵਾਂ ਅਤੇ ਸਪਲੀਮੈਂਟਸ ਪ੍ਰਦਾਨ ਕਰਨਾ ਸਬੰਧੀ ਜਾਗਰੂਕ ਕੀਤਾ ਜਾ ਰਿਹਾ ਹੈ।
 
ਉਨ੍ਹਾਂ ਗੈਰ-ਸਰਕਾਰੀ ਸੰਸਥਾਵਾਂ, ਸਿਹਤ ਵਿਭਾਗ ਅਤੇ ਲੋਕਾਂ ਨੂੰ ਕੁਪੋਸ਼ਣ ਦੇ ਖਾਤਮੇ ਲਈ ਮਿਲ ਕੇ ਕੰਮ ਕਰਨ ਲਈ ਕਿਹਾ ਤਾਂ ਜੋ ਆਉਣ ਵਾਲੀਆਂ ਪੀੜ੍ਹੀਆਂ ਲਈ ਸਿਹਤਮੰਦ ਭਵਿੱਖ ਬਣਾਇਆ ਜਾ ਸਕੇ।
 
ਮੰਤਰੀ  ਵਲੋਂ ਵਿਭਾਗ ਨੂੰ ਹੋਰ ਮਿਹਨਤ ਨਾਲ ਕੰਮ ਕਰਨ ਲਈ ਕਿਹਾ ਤਾਂ ਜੋ ਪੰਜਾਬ ਵਿੱਚ ਕੁਪੋਸ਼ਣ ਅਤੇ ਅਨੀਮੀਆ ਨੂੰ ਠੱਲ ਪਾਈ ਜਾ ਸਕੇ। ਇਸ ਮੌਕੇ ਸਿਹਤ ਵਿਭਾਗ, ਸਿੱਖਿਆ ਵਿਭਾਗ, ਪੀ.ਜੀ.ਆਈ ਚੰਡੀਗੜ੍ਹ ਅਤੇ ਮੈਡੀਕਲ ਐਜੁਕੇਸ਼ਨ ਐਡ ਰਿਸਰਚ, ਪਟਿਆਲਾ ਦੇ ਡਾਕਟਰਾਂ ਵੱਲੋਂ ਵਿਚਾਰ ਵਟਾਂਦਰਾ ਕੀਤਾ ਗਿਆ।
 
ਇਸ ਮੌਕੇ ਵਿਸ਼ੇਸ਼ ਮੁੱਖ ਸਕੱਤਰ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਰਾਜੀ ਪੀ. ਸ੍ਰੀਵਾਸਤਵਾ, ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ ਡਾਇਰੈਕਟਰ ਸ਼ੇਨਾ ਅਗਰਵਾਲ, ਡਿਪਟੀ ਡਾਇਰੈਕਟਰ ਸੁਖਦੀਪ ਸਿੰਘ ਝੱਜ ਅਤੇ ਪੋਸ਼ਣ ਅਭਿਆਨ ਦੇ ਸਟੇਟ ਕੰਸਲਟੈਂਟ ਪ੍ਰਿਅੰਕਾ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।
 
ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

Join Our Official Telegram Channel:
https://t.me/abpsanjhaofficial

ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ

Iphone ਲਈ ਕਲਿਕ ਕਰੋ

ਟਾਪ ਹੈਡਲਾਈਨ

Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Big Breaking : ਮਾਤਮ 'ਚ ਬਦਲੀਆਂ ਖੁਸ਼ੀਆਂ , ਭਾਣਜੇ ਦੇ ਜਨਮ ਦਿਨ ਤੋਂ ਪਰਤ ਰਹੇ ਨੌਜਵਾਨਾਂ ਨਾਲ ਵਾਪਰਿਆ ਹਾਦਸਾ , 2 ਦੋਸਤਾਂ ਦੀ ਮੌਤ
Big Breaking : ਮਾਤਮ 'ਚ ਬਦਲੀਆਂ ਖੁਸ਼ੀਆਂ , ਭਾਣਜੇ ਦੇ ਜਨਮ ਦਿਨ ਤੋਂ ਪਰਤ ਰਹੇ ਨੌਜਵਾਨਾਂ ਨਾਲ ਵਾਪਰਿਆ ਹਾਦਸਾ , 2 ਦੋਸਤਾਂ ਦੀ ਮੌਤ
SAD BJP Alliance : 2027 ਤੋਂ ਪਹਿਲਾਂ ਵੱਡਾ ਸਿਆਸੀ ਧਮਾਕਾ !  ਕੀ ਭਾਜਪਾ ਅਤੇ ਅਕਾਲੀ ਦਲ ਵਿਚਾਲੇ ਗਠਜੋੜ ਤੈਅ ? 
SAD BJP Alliance : 2027 ਤੋਂ ਪਹਿਲਾਂ ਵੱਡਾ ਸਿਆਸੀ ਧਮਾਕਾ !  ਕੀ ਭਾਜਪਾ ਅਤੇ ਅਕਾਲੀ ਦਲ ਵਿਚਾਲੇ ਗਠਜੋੜ ਤੈਅ ? 
ਪੰਜਾਬ ਦੇ 12 ਪੁਲਿਸ ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਡਲ: 11 ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਰੀਟੋਰੀਅਸ ਸਰਵਿਸ ਮੈਡਲ; ਸ਼ਾਨਦਾਰ ਸੇਵਾਵਾਂ ਲਈ ਦਿੱਤੇ ਜਾਣਗੇ ਪੁਰਸਕਾਰ
ਪੰਜਾਬ ਦੇ 12 ਪੁਲਿਸ ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਡਲ: 11 ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਰੀਟੋਰੀਅਸ ਸਰਵਿਸ ਮੈਡਲ; ਸ਼ਾਨਦਾਰ ਸੇਵਾਵਾਂ ਲਈ ਦਿੱਤੇ ਜਾਣਗੇ ਪੁਰਸਕਾਰ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ
LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
Embed widget