ਪੜਚੋਲ ਕਰੋ

WPD ਮੁੜ ਲੜੇਗੀ ਕਾਨੂੰਨੀ ਲੜਾਈ, ਅੰਮ੍ਰਿਤਪਾਲ ਸਿੰਘ ਨੂੰ ਸੈਸ਼ਨ ‘ਚ ਸ਼ਾਮਲ ਕਰਨ ਦੀ ਕੀਤੀ ਅਪੀਲ

ਅੰਮ੍ਰਿਤਪਾਲ ਸਿੰਘ ਦੀ ਪਾਰਟੀ 'ਅਕਾਲੀ ਦਲ ਵਾਰਿਸ ਪੰਜਾਬ ਦੇ' ਨੇ ਅੰਮ੍ਰਿਤਪਾਲ ਸਿੰਘ ਨੂੰ ਸੰਸਦ ਦੇ ਸੈਸ਼ਨ ਵਿੱਚ ਸ਼ਾਮਲ ਹੋਣ ਦੇਣ ਦੀ ਮੰਗ ਕੀਤੀ ਹੈ। ਸਰਕਾਰ ਨੇ 30 ਨਵੰਬਰ ਨੂੰ ਲੋਕਸਭਾ ਦਾ ਸਪੈਸ਼ਲ ਸੈਸ਼ਨ ਸੱਦਿਆ ਹੈ।

Punjab News: 2027 ਦੀਆਂ ਵਿਧਾਨ ਸਭਾ ਚੋਣਾਂ ਲਈ ਪੰਜਾਬ ਵਿੱਚ ਸਿਆਸੀ ਮਾਹੌਲ ਭੱਖਿਆ ਹੋਇਆ ਹੈ। ਹਰੇਕ ਸਿਆਸੀ ਪਾਰਟੀ ਨੇ ਜਨਤ ਨੂੰ ਲੁਭਾਉਣ ਵਿੱਚ ਪੂਰਾ ਜ਼ੋਰ ਲਾਇਆ ਹੈ, ਤਾਂ ਕਿ ਉਹ ਲੋਕਾਂ 'ਤੇ ਭਰੋਸਾ ਬਣਾ ਸਕੇ।

ਉੱਥੇ ਹੀ ਅੰਮ੍ਰਿਤਪਾਲ ਸਿੰਘ ਦੀ ਪਾਰਟੀ 'ਅਕਾਲੀ ਦਲ ਵਾਰਿਸ ਪੰਜਾਬ ਦੇ' ਨੇ ਅੰਮ੍ਰਿਤਪਾਲ ਸਿੰਘ ਨੂੰ ਸੰਸਦ ਦੇ ਸੈਸ਼ਨ ਵਿੱਚ ਸ਼ਾਮਲ ਹੋਣ ਦੇਣ ਦੀ ਮੰਗ ਕੀਤੀ ਹੈ। ਸਰਕਾਰ ਨੇ 30 ਨਵੰਬਰ ਨੂੰ ਲੋਕਸਭਾ ਦਾ ਸਪੈਸ਼ਲ ਸੈਸ਼ਨ ਸੱਦਿਆ ਹੈ।

ਪਾਰਟੀ ਦਾ ਕਹਿਣਾ ਹੈ ਕਿ ਜੇਕਰ ਉਨ੍ਹਾਂ ਨੂੰ ਸੰਸਦ ਵਿੱਚ ਜਾਣ ਦੀ ਇਜਾਜ਼ਤ ਨਹੀਂ ਦਿੱਤੀ ਗਈ ਤਾਂ ਉਹ ਅਦਾਲਤ ਦਾ ਰੁੱਖ ਕਰਨਗੇ। ਅੰਮ੍ਰਿਤਪਾਲ ਸਿੰਘ ਨੂੰ 21 ਨਵੰਬਰ ਨੂੰ ਆਪਣੀ ਦਾਦੀ ਦੇ ਅੰਤਿਮ ਸੰਸਕਾਰ ਲਈ ਤਿੰਨ ਘੰਟੇ ਦੀ ਹਿਰਾਸਤ ਪੈਰੋਲ ਦਿੱਤੀ ਗਈ ਸੀ।  ਅੰਮ੍ਰਿਤਪਾਲ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਹਨ ਅਤੇ ਇਸ ਸਮੇਂ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਹਨ।

 

Advertisement

ਟਾਪ ਹੈਡਲਾਈਨ

ਕੈਪਟਨ ਅਮਰਿੰਦਰ ਸਿੰਘ ਦਾ ਵਿਰੋਧ ਕਰਨਾ ਮੇਰੀ ਸਭ ਤੋਂ ਵੱਡੀ ਗਲਤੀ, 5 ਸਾਲ ਨਜ਼ਰਾਂ ਨਹੀਂ ਮਿਲਾ ਸਕਿਆ; ਸੁਖਜਿੰਦਰ ਰੰਧਾਵਾ ਨੇ ਆਖੀ...
ਕੈਪਟਨ ਅਮਰਿੰਦਰ ਸਿੰਘ ਦਾ ਵਿਰੋਧ ਕਰਨਾ ਮੇਰੀ ਸਭ ਤੋਂ ਵੱਡੀ ਗਲਤੀ, 5 ਸਾਲ ਨਜ਼ਰਾਂ ਨਹੀਂ ਮਿਲਾ ਸਕਿਆ; ਸੁਖਜਿੰਦਰ ਰੰਧਾਵਾ ਨੇ ਆਖੀ...
BJP-ਅਕਾਲੀ ਦਲ ਦੀ ਸੀਟ ਵੰਡ ਨੂੰ ਲੈਕੇ ਫੇਕ ਲਿਸਟ ਵਾਇਰਲ, SAD ਨੇ ਕਿਹਾ - ਫਰਜ਼ੀ ਲਿਸਟ 'ਤੇ ਭਰੋਸਾ ਨਾ ਕਰੋ
BJP-ਅਕਾਲੀ ਦਲ ਦੀ ਸੀਟ ਵੰਡ ਨੂੰ ਲੈਕੇ ਫੇਕ ਲਿਸਟ ਵਾਇਰਲ, SAD ਨੇ ਕਿਹਾ - ਫਰਜ਼ੀ ਲਿਸਟ 'ਤੇ ਭਰੋਸਾ ਨਾ ਕਰੋ
ਪੰਜਾਬ-ਚੰਡੀਗੜ੍ਹ 'ਚ ਅੱਜ ਹੋਵੇਗਾ ਬਲੈਕਆਊਟ, ਵੱਜਣਗੇ ਖਤਰੇ ਦੇ ਘੁੱਗੂ; ਲਾਈਟਾਂ ਬੰਦ ਰੱਖਣ ਦਾ ਹੁਕਮ
ਪੰਜਾਬ-ਚੰਡੀਗੜ੍ਹ 'ਚ ਅੱਜ ਹੋਵੇਗਾ ਬਲੈਕਆਊਟ, ਵੱਜਣਗੇ ਖਤਰੇ ਦੇ ਘੁੱਗੂ; ਲਾਈਟਾਂ ਬੰਦ ਰੱਖਣ ਦਾ ਹੁਕਮ
ਪੰਜਾਬ ਦੇ 13 ਜ਼ਿਲ੍ਹਿਆਂ 'ਚ ਸੰਘਣੀ ਧੁੰਦ ਨੂੰ ਲੈਕੇ ਅਲਰਟ ਜਾਰੀ, ਚੰਡੀਗੜ੍ਹ 'ਚ ਨਿਕਲੇਗੀ ਧੁੱਪ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ ਦੇ 13 ਜ਼ਿਲ੍ਹਿਆਂ 'ਚ ਸੰਘਣੀ ਧੁੰਦ ਨੂੰ ਲੈਕੇ ਅਲਰਟ ਜਾਰੀ, ਚੰਡੀਗੜ੍ਹ 'ਚ ਨਿਕਲੇਗੀ ਧੁੱਪ; ਜਾਣੋ ਅਗਲੇ ਦਿਨਾਂ ਦਾ ਹਾਲ
Advertisement

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha
Advertisement

ਫੋਟੋਗੈਲਰੀ

Advertisement

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਅੱਜ ਤੋਂ ਲੈਕੇ ਪੂਰੇ ਤਿੰਨ ਦਿਨ ਬੰਦ ਰਹਿਣਗੇ ਬੈਂਕ, ਜਾਣੋ ਕਿੱਥੇ ਹੋਵੇਗੀ ਇੰਨੀ ਲੰਬੀ ਛੁੱਟੀ?
ਅੱਜ ਤੋਂ ਲੈਕੇ ਪੂਰੇ ਤਿੰਨ ਦਿਨ ਬੰਦ ਰਹਿਣਗੇ ਬੈਂਕ, ਜਾਣੋ ਕਿੱਥੇ ਹੋਵੇਗੀ ਇੰਨੀ ਲੰਬੀ ਛੁੱਟੀ?
ਪੰਜਾਬ ਦੇ 13 ਜ਼ਿਲ੍ਹਿਆਂ 'ਚ ਸੰਘਣੀ ਧੁੰਦ ਨੂੰ ਲੈਕੇ ਅਲਰਟ ਜਾਰੀ, ਚੰਡੀਗੜ੍ਹ 'ਚ ਨਿਕਲੇਗੀ ਧੁੱਪ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ ਦੇ 13 ਜ਼ਿਲ੍ਹਿਆਂ 'ਚ ਸੰਘਣੀ ਧੁੰਦ ਨੂੰ ਲੈਕੇ ਅਲਰਟ ਜਾਰੀ, ਚੰਡੀਗੜ੍ਹ 'ਚ ਨਿਕਲੇਗੀ ਧੁੱਪ; ਜਾਣੋ ਅਗਲੇ ਦਿਨਾਂ ਦਾ ਹਾਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 27 ਨਵੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 27 ਨਵੰਬਰ 2026
 Pension News : ਕੇਂਦਰ ਸਰਕਾਰ ਦੇ ਪੈਨਸ਼ਨਰਾਂ ਲਈ ਵੱਡੀ ਖ਼ਬਰ, ਹੁਣ ਮਿਲੇਗਾ ਫਸਿਆ ਹੋਇਆ ਬਕਾਇਆ
 Pension News : ਕੇਂਦਰ ਸਰਕਾਰ ਦੇ ਪੈਨਸ਼ਨਰਾਂ ਲਈ ਵੱਡੀ ਖ਼ਬਰ, ਹੁਣ ਮਿਲੇਗਾ ਫਸਿਆ ਹੋਇਆ ਬਕਾਇਆ
Punjab ਤੋਂ ਪਾਕਿਸਤਾਨ ਗਏ 3 ਸਿੱਖ ਸ਼ਰਧਾਲੂ ਲਾਪਤਾ, ਸ੍ਰੀ ਨਨਕਾਣਾ ਸਾਹਿਬ ਤੋਂ ਪੰਜਾ ਸਾਹਿਬ ਜਾਂਦੇ ਸਮੇਂ ਹੋਏ ਗਾਇਬ
Punjab ਤੋਂ ਪਾਕਿਸਤਾਨ ਗਏ 3 ਸਿੱਖ ਸ਼ਰਧਾਲੂ ਲਾਪਤਾ, ਸ੍ਰੀ ਨਨਕਾਣਾ ਸਾਹਿਬ ਤੋਂ ਪੰਜਾ ਸਾਹਿਬ ਜਾਂਦੇ ਸਮੇਂ ਹੋਏ ਗਾਇਬ
Punjab News : ਨਵੀਂ ਵਿਆਹੀ ਲਾੜੀ ਨੇ ਵਿਆਹ ਦੇ 4 ਦਿਨ ਬਾਅਦ ਹੀ ਪਾਇਆ ਭੜਥੂ , ਲਾੜੇ ਦੇ ਉੱਡੇ ਹੋਸ਼ !  
Punjab News : ਨਵੀਂ ਵਿਆਹੀ ਲਾੜੀ ਨੇ ਵਿਆਹ ਦੇ 4 ਦਿਨ ਬਾਅਦ ਹੀ ਪਾਇਆ ਭੜਥੂ , ਲਾੜੇ ਦੇ ਉੱਡੇ ਹੋਸ਼ !  
 8th Pay Commission : 18 ਹਜ਼ਾਰ ਵਾਲਿਆਂ ਦੀ ਤਨਖਾਹ ਹੋ ਸਕਦੀ ਹੈ 72 ਹਜ਼ਾਰ ! 8ਵੇਂ ਪੇਅ ਕਮਿਸ਼ਨ 'ਚ ਵੱਡਾ ਬਦਲਾਅ?
 8th Pay Commission : 18 ਹਜ਼ਾਰ ਵਾਲਿਆਂ ਦੀ ਤਨਖਾਹ ਹੋ ਸਕਦੀ ਹੈ 72 ਹਜ਼ਾਰ ! 8ਵੇਂ ਪੇਅ ਕਮਿਸ਼ਨ 'ਚ ਵੱਡਾ ਬਦਲਾਅ?
Punjab News: ਪੰਜਾਬ ਸਿਆਸਤ 'ਚ ਵੱਡਾ ਧਮਾਕਾ, ਸੀਨੀਅਰ ਆਗੂ ਨੇ ਸੈਂਕੜੇ ਸਾਥੀਆਂ ਸਣੇ ਛੱਡਿਆ 'ਆਪ' ਦਾ ਸਾਥ, ਕਾਂਗਰਸ ‘ਚ ਹੋਏ ਸ਼ਾਮਲ; ਸੰਸਦ ਮੈਂਬਰ ਨੇ ਕੀਤਾ ਸਵਾਗਤ...
ਪੰਜਾਬ ਸਿਆਸਤ 'ਚ ਵੱਡਾ ਧਮਾਕਾ, ਸੀਨੀਅਰ ਆਗੂ ਨੇ ਸੈਂਕੜੇ ਸਾਥੀਆਂ ਸਣੇ ਛੱਡਿਆ 'ਆਪ' ਦਾ ਸਾਥ, ਕਾਂਗਰਸ ‘ਚ ਹੋਏ ਸ਼ਾਮਲ; ਸੰਸਦ ਮੈਂਬਰ ਨੇ ਕੀਤਾ ਸਵਾਗਤ...
Embed widget